ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਸਲੋਵਾਕ ਗਣਰਾਜ ਦੇ ਸਰਬ-ਉੱਚ ਰਾਸ਼ਟਰੀ ਸਨਮਾਨ- ‘ਆਰਡਰ ਆਫ਼ ਦਿ ਵਾਈਟ ਡਬਲ ਕਰਾਸ, ਫਸਟ ਕਲਾਸ’ ਨਾਲ ਸਨਮਾਨਿਤ ਕੀਤਾ ਗਿਆ
June 15th, 11:35 pm
ਇੱਕ ਵਿਸ਼ੇਸ਼ ਸਮਾਰੋਹ ਵਿੱਚ ਸਲੋਵਾਕ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਪੀਟਰ ਪੇਲੇਗ੍ਰਿਨੀ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਸਲੋਵਾਕੀਆ ਦੇ ਸਰਬ-ਉੱਚ ਰਾਜ ਸਨਮਾਨ ‘ਆਰਡਰ ਆਫ਼ ਦਿ ਵਾਈਟ ਡਬਲ ਕਰਾਸ, ਫਸਟ ਕਲਾਸ’ ਨਾਲ ਸਨਮਾਨਿਤ ਕੀਤਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਲੋਵਾਕ ਗਣਰਾਜ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
June 15th, 11:33 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬ੍ਰਾਤੀਸਲਾਵਾ ਵਿਖੇ ਰਾਸ਼ਟਰਪਤੀ ਭਵਨ ਵਿੱਚ ਸਲੋਵਾਕ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਪੀਟਰ ਪੇਲੇਗ੍ਰਿਨੀ ਨਾਲ ਮੁਲਾਕਾਤ ਕੀਤੀਪ੍ਰਧਾਨ ਮੰਤਰੀ ਦੀ ਸਲੋਵਾਕੀਆ ਦੇ ਵਪਾਰ ਜਗਤ ਦੀਆਂ ਪ੍ਰਮੁੱਖ ਹਸਤੀਆਂ ਨਾਲ ਮੁਲਾਕਾਤ
June 15th, 09:14 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਲੋਵਾਕੀਆ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਰੌਬਰਟ ਫਿਕੋ ਨਾਲ ਸਲੋਵਾਕੀਆ ਦੇ ਵਪਾਰ ਅਤੇ ਉਦਯੋਗ ਜਗਤ ਦੀਆਂ ਪ੍ਰਮੁੱਖ ਹਸਤੀਆਂ ਨਾਲ ਗੱਲਬਾਤ ਕੀਤੀ। ਇਹ ਹਸਤੀਆਂ ਰੇਲਵੇ, ਰੱਖਿਆ, ਆਟੋਮੋਟਿਵ, ਊਰਜਾ, ਆਈਟੀ ਅਤੇ ਸਿਹਤ ਸਹੂਲਤਾਂ ਵਰਗੇ ਵੱਖ-ਵੱਖ ਖੇਤਰਾਂ ਨਾਲ ਜੁੜੀਆਂ ਹੋਈਆਂ ਸਨ।ਪ੍ਰਧਾਨ ਮੰਤਰੀ ਨੇ ਅਗਿਆਤ ਸੈਨਿਕ ਦੀ ਸਮਾਧ 'ਤੇ ਫੁੱਲ ਮਾਲਾਵਾਂ ਭੇਟ ਕੀਤੀਆਂ
June 15th, 06:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬ੍ਰਾਟੀਸਲਾਵਾ ਵਿੱਚ ਅਗਿਆਤ ਸੈਨਿਕ ਦੀ ਸਮਾਧ 'ਤੇ ਸਲੋਵਾਕੀਆ ਦੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ।ਪ੍ਰਧਾਨ ਮੰਤਰੀ ਨੇ ਸਲੋਵਾਕ ਗਣਰਾਜ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
June 15th, 05:40 pm
ਅੱਜ ਇਤਿਹਾਸਕ ਬ੍ਰਾਤੀਸਲਾਵਾ ਕਿਲ੍ਹੇ ਵਿੱਚ ਸਲੋਵਾਕ ਗਣਰਾਜ ਦੇ ਪ੍ਰਧਾਨ ਮੰਤਰੀ ਸ਼੍ਰੀ ਰੌਬਰਟ ਫਿਕੋ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਨਿੱਘਾ ਸਵਾਗਤ ਕੀਤਾ। ਪਹੁੰਚਣ ’ਤੇ ਉਨ੍ਹਾਂ ਦਾ ਰਸਮੀ ਸਵਾਗਤ ਕੀਤਾ ਗਿਆ।ਭਾਰਤ-ਸਲੋਵਾਕੀਆ ਸੰਯੁਕਤ ਬਿਆਨ
June 15th, 05:32 pm
ਸਲੋਵਾਕ ਗਣਰਾਜ ਦੇ ਪ੍ਰਧਾਨ ਮੰਤਰੀ ਮਾਣਯੋਗ ਰੌਬਰਟ ਫਿਕੋ ਦੇ ਸੱਦੇ ’ਤੇ ਭਾਰਤ ਗਣਰਾਜ ਦੇ ਪ੍ਰਧਾਨ ਮੰਤਰੀ ਮਾਣਯੋਗ ਸ਼੍ਰੀ ਨਰੇਂਦਰ ਮੋਦੀ ਨੇ 15 ਜੂਨ, 2026 ਨੂੰ ਸਲੋਵਾਕ ਗਣਰਾਜ ਦਾ ਸਰਕਾਰੀ ਦੌਰਾ ਕੀਤਾ।List of Outcomes during the visit of Hon’ble Prime Minister to Slovakia
June 15th, 05:17 pm
During PM Modi’s historic visit to Slovakia, India and Slovakia elevated their relationship to a Comprehensive Partnership and announced a wide-ranging set of outcomes across defence, digital technology, higher education, research, labour mobility, quantum communication, healthcare, tourism and culture. The two sides also agreed to establish a Joint Working Group on Counter Terrorism and a Consular Dialogue.India and Slovakia are moving forward in close coordination on the global stage: PM Modi at the India-Slovakia Joint Press Meet
June 15th, 03:00 pm
At the joint press meet in Bratislava, PM Modi and Slovak Prime Minister Robert Fico announced the elevation of India-Slovakia ties to a Comprehensive Partnership. PM Modi highlighted growing cooperation in trade, technology, defence, space, digital innovation and mobility, saying the upgraded partnership reflects shared priorities, shared trust and a shared vision for the future.ਪ੍ਰਧਾਨ ਮੰਤਰੀ ਮੋਦੀ ਸਲੋਵਾਕੀਆ ਪਹੁੰਚੇ
June 15th, 02:15 am
ਪ੍ਰਧਾਨ ਮੰਤਰੀ ਮੋਦੀ ਭਾਰਤ-ਸਲੋਵਾਕੀਆ ਸਬੰਧਾਂ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਵਜੋਂ ਸਲੋਵਾਕੀਆ ਦੇ ਬ੍ਰਾਤੀਸਲਾਵਾ ਪਹੁੰਚੇ। ਪਹੁੰਚਣ 'ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।ਪ੍ਰਧਾਨ ਮੰਤਰੀ ਦਾ ਫ਼ਰਾਂਸ ਅਤੇ ਸਲੋਵਾਕੀਆ ਦੀ ਯਾਤਰਾ ਤੋਂ ਪਹਿਲਾਂ ਰਵਾਨਗੀ ਬਿਆਨ
June 13th, 10:03 am
ਫ਼ਰਾਂਸ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਇਮੈਨੂਅਲ ਮੈਕਰੌਂ ਅਤੇ ਸਲੋਵਾਕ ਗਣਰਾਜ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਰੌਬਰਟ ਫਿਕੋ ਦੇ ਸੱਦੇ ’ਤੇ, ਮੈਂ 13 ਤੋਂ 18 ਜੂਨ, 2026 ਤੱਕ ਫ਼ਰਾਂਸ ਅਤੇ ਸਲੋਵਾਕ ਗਣਰਾਜ ਦੀ ਯਾਤਰਾ ਕਰਾਂਗਾ।