ਸਨਅਤਾਂ ਲਈ ਯੂਰਪੀ ਗੋਲਮੇਜ਼ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
May 18th, 05:00 am
ਸਭ ਤੋਂ ਪਹਿਲਾਂ ਮੈਂ ਪ੍ਰਧਾਨ ਮੰਤਰੀ ਕ੍ਰਿਸਟਰਸਨ ਜੀ ਦਾ ਦਿਲੋਂ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਨੇ ਮੈਨੂੰ ਇਸ ਰਾਊਂਡ ਟੇਬਲ ਵਿੱਚ ਸੱਦਾ ਦਿੱਤਾ। ਮੈਨੂੰ ਖ਼ੁਸ਼ੀ ਹੈ ਕਿ ਇਹ ਬੈਠਕ “ਗੋਥਨਬਰਗ” ਵਿੱਚ ਹੋ ਰਹੀ ਹੈ। ਇਹ ਉਹ ਸ਼ਹਿਰ ਹੈ, ਜੋ ਨਵੀਨਤਾ ਦੇ ਨਾਲ-ਨਾਲ ਯੂਰਪ ਦੀ ਮੈਨੂਫੈਕਚਰਿੰਗ ਸਪਿਰਟ ਦਾ ਵੀ ਜੀਵੰਤ ਪ੍ਰਤੀਕ ਹੈ।ਪ੍ਰਧਾਨ ਮੰਤਰੀ ਨੇ ਸਵੀਡਨ ਦੇ ਪ੍ਰਧਾਨ ਮੰਤਰੀ ਨਾਲ ਦੁਵੱਲੀ ਗੱਲਬਾਤ ਕੀਤੀ
May 18th, 12:10 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਵੀਡਨ ਦੇ ਗੋਥੇਨਬਰਗ ਵਿੱਚ ਪ੍ਰਧਾਨ ਮੰਤਰੀ ਮਹਾਮਹਿਮ ਮਿਸਟਰ ਉਲਫ ਕ੍ਰਿਸਟਰਸਨ ਨਾਲ ਦੁਵੱਲੀ ਗੱਲਬਾਤ ਕੀਤੀ। ਸਵੀਡਨ ਦੀ ਸ਼ਾਹੀ ਕ੍ਰਾਊਨ ਪ੍ਰਿੰਸੈਸ ਵਿਕਟੋਰੀਆ ਨੇ ਵੀ ਮੀਟਿੰਗ ਵਿੱਚ ਹਿੱਸਾ ਲਿਆ ਅਤੇ ਉਨ੍ਹਾਂ ਰਾਜਾ ਕਾਰਲ XVI ਗੁਸਤਾਫ ਅਤੇ ਰਾਣੀ ਸਿਲਵੀਆ ਵੱਲੋਂ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ। ਪ੍ਰਧਾਨ ਮੰਤਰੀ ਮੋਦੀ ਨੇ ਮਹਾਮਹਿਮ ਰਾਜਾ ਦੇ 80ਵੇਂ ਜਨਮ ਦਿਨ 'ਤੇ ਵਧਾਈ ਦਿੱਤੀ।ਯੂਰਪੀਅਨ ਰਾਊਂਡ ਟੇਬਲ ਫਾਰ ਇੰਡਸਟਰੀ ਵਿੱਚ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
May 17th, 11:43 pm
ਕੁਝ ਸਮਾਂ ਪਹਿਲਾਂ ਮੈਨੂੰ ਸਵੀਡਨ ਦੇ 'ਰੌਇਲ ਆਰਡਰ ਆਫ ਦਿ ਪੋਲਰ ਸਟਾਰ' ਦੇ ਸਰਬ-ਉੱਚ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਸੀ। ਇਹ ਸਿਰਫ਼ ਮੇਰਾ ਸਨਮਾਨ ਨਹੀਂ ਹੈ, ਇਹ ਇੱਕ ਸੌ ਚਾਲੀ ਕਰੋੜ ਭਾਰਤੀਆਂ ਦਾ ਸਨਮਾਨ ਹੈ। ਇਹ ਸਵੀਡਨ ਦੇ ਸਾਡੇ ਉਨ੍ਹਾਂ ਸਾਰੇ ਸਾਥੀਆਂ ਦਾ ਵੀ ਸਨਮਾਨ ਹੈ, ਜਿਨ੍ਹਾਂ ਨੇ ਭਾਰਤ-ਸਵੀਡਨ ਸਬੰਧਾਂ ਨੂੰ ਮਜ਼ਬੂਤ ਕੀਤਾ ਅਤੇ ਇੱਕ ਪੱਕਾ ਆਧਾਰ ਦਿੱਤਾ।ਪ੍ਰਧਾਨ ਮੰਤਰੀ ਅਤੇ ਸਵੀਡਨ ਦੇ ਪ੍ਰਧਾਨ ਮੰਤਰੀ ਨੇ ਰਬਿੰਦਰਨਾਥ ਟੈਗੋਰ ਦੀ ਸਾਂਝੀ ਸਭਿਆਚਾਰਕ ਵਿਰਾਸਤ ਦਾ ਜਸ਼ਨ ਮਨਾਉਣ ਲਈ ਵਿਸ਼ੇਸ਼ ਤੋਹਫ਼ਿਆਂ ਦਾ ਲੈਣ-ਦੇਣ ਕੀਤਾ
May 17th, 11:18 pm
ਸਵੀਡਨ ਦੇ ਪ੍ਰਧਾਨ ਮੰਤਰੀ ਮਹਾਮਹਿਮ ਮਿਸਟਰ ਉਲਫ ਕ੍ਰਿਸਟਰਸਨ ਅਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨੋਬਲ ਪੁਰਸਕਾਰ ਜੇਤੂ ਗੁਰੂਦੇਵ ਰਬਿੰਦਰਨਾਥ ਟੈਗੋਰ ਦੀ ਵਿਰਾਸਤ ਦਾ ਜਸ਼ਨ ਮਨਾਉਣ ਲਈ ਵਿਸ਼ੇਸ਼ ਯਾਦਗਾਰੀ ਤੋਹਫ਼ਿਆਂ ਦਾ ਲੈਣ-ਦੇਣ ਕੀਤਾ।ਪ੍ਰਧਾਨ ਮੰਤਰੀ ਨੇ ਚੋਣਵੇਂ ਸਵੀਡਿਸ਼ ਕਾਰੋਬਾਰੀਆਂ ਨਾਲ ਗੱਲਬਾਤ ਕੀਤੀ
May 17th, 11:16 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਵੀਡਨ ਦੀ ਸ਼ਾਹੀ ਕ੍ਰਾਊਨ ਪ੍ਰਿੰਸਸ ਵਿਕਟੋਰੀਆ ਅਤੇ ਸਵੀਡਨ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਉਲਫ ਕ੍ਰਿਸਟਰਸਨ ਦੇ ਨਾਲ 17 ਮਈ, 2026 ਨੂੰ ਚੋਣਵੇਂ ਸਵੀਡਿਸ਼ ਸੀਈਓਜ਼ ਨਾਲ ਗੱਲਬਾਤ ਕੀਤੀ।ਪ੍ਰਧਾਨ ਮੰਤਰੀ ਨੂੰ ਸਵੀਡਨ ਵਿੱਚ ਰਾਇਲ ਆਰਡਰ ਆਫ਼ ਦਿ ਪੋਲਰ ਸਟਾਰ, ਡਿਗਰੀ ਕਮਾਂਡਰ ਗ੍ਰੈਂਡ ਕਰਾਸ ਨਾਲ ਸਨਮਾਨਿਤ ਕੀਤਾ ਗਿਆ
May 17th, 11:13 pm
ਗੋਥੇਨਬਰਗ ਵਿੱਚ ਆਯੋਜਿਤ ਇੱਕ ਵਿਸ਼ੇਸ਼ ਸਮਾਰੋਹ ਵਿੱਚ, ਸਵੀਡਨ ਦੀ ਸ਼ਾਹੀ ਕ੍ਰਾਊਨ ਪ੍ਰਿੰਸਸ ਵਿਕਟੋਰੀਆ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ 'ਰਾਇਲ ਆਰਡਰ ਆਫ਼ ਦਿ ਪੋਲਰ ਸਟਾਰ, ਡਿਗਰੀ ਕਮਾਂਡਰ ਗ੍ਰੈਂਡ ਕਰਾਸ' ਪ੍ਰਦਾਨ ਕੀਤਾ, ਜੋ ਕਿ 18ਵੀਂ ਸਦੀ ਵਿੱਚ ਸਥਾਪਤ ਸਵੀਡਨ ਦੇ ਸਭ ਤੋਂ ਪੁਰਾਣੇ ਅਤੇ ਸਭ ਤੋਂ ਪ੍ਰਸਿੱਧ ਸਨਮਾਨਾਂ ਵਿੱਚੋਂ ਇੱਕ ਹੈ। ਇਹ ਸਵੀਡਨ ਦਾ ਸਭ ਤੋਂ ਉੱਚਾ ਸਨਮਾਨ ਹੈ, ਜੋ ਵਿਦੇਸ਼ੀ ਸਰਕਾਰਾਂ ਦੇ ਮੁਖੀਆਂ ਨੂੰ ਬੇਮਿਸਾਲ ਜਨਤਕ ਸੇਵਾ ਅਤੇ ਸਵੀਡਨ ਨਾਲ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਯੋਗਦਾਨ ਦੇ ਸਨਮਾਨ ਵਜੋਂ ਦਿੱਤਾ ਜਾਂਦਾ ਹੈ।ਪ੍ਰਧਾਨ ਮੰਤਰੀ ਸਵੀਡਨ ਪਹੁੰਚੇ
May 17th, 06:09 pm
ਪ੍ਰਧਾਨ ਮੰਤਰੀ ਮੋਦੀ ਆਪਣੇ ਪੰਜ ਦੇਸ਼ਾਂ ਦੇ ਦੌਰੇ ਦੇ ਅਹਿਮ ਪੜਾਅ ਵਿੱਚ ਸਵੀਡਨ ਦੇ ਗੋਟੇਨਬਰਗ ਪਹੁੰਚੇ, ਅਤੇ ਉਨ੍ਹਾਂ ਦਾ ਸਵਾਗਤ ਸਵੀਡਿਸ਼ ਪ੍ਰਧਾਨ ਮੰਤਰੀ ਉਲਫ ਕ੍ਰਿਸਟਰਸਨ ਨੇ ਖ਼ੁਦ ਕੀਤਾ। ਪ੍ਰਧਾਨ ਮੰਤਰੀ ਮੋਦੀ ਦੇ ਸਵਾਗਤ ਦੇ ਲਈ ਸਵੀਡਨ ਨੇ ਆਪਣੇ ਫਾਈਟਰ ਜੈੱਟਸ ਨਾਲ ਐਸਕਾਰਟ ਵੀ ਪ੍ਰਦਾਨ ਕੀਤਾ। ਇਹ ਦੌਰਾ ਭਾਰਤ-ਸਵੀਡਨ ਸਬੰਧਾਂ ਦੀ ਵਧਦੀ ਡੂੰਘਾਈ ਅਤੇ ਮੁੱਖ ਖੇਤਰਾਂ ਵਿੱਚ ਸਹਿਯੋਗ ਨੂੰ ਮਜ਼ਬੂਤ ਕਰਨ ਪ੍ਰਤੀ ਸਾਂਝੀ ਵਚਨਬੱਧਤਾ ਨੂੰ ਦਰਸਾਉਂਦਾ ਹੈ।ਪ੍ਰਧਾਨ ਮੰਤਰੀ ਨੇ ਸਨਅਤਾਂ ਲਈ ਯੂਰਪੀ ਗੋਲਮੇਜ਼ (ਈਆਰਟੀ) ਨੂੰ ਸੰਬੋਧਨ ਕੀਤਾ
May 17th, 12:12 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 17 ਮਈ, 2026 ਨੂੰ ਗੋਥੇਨਬਰਗ ਵਿੱਚ ਸਨਅਤਾਂ ਲਈ ਯੂਰਪੀ ਗੋਲਮੇਜ਼ (ਈਆਰਟੀ) ਨੂੰ ਸੰਬੋਧਨ ਕੀਤਾ। ਸਵੀਡਨ ਦੇ ਪ੍ਰਧਾਨ ਮੰਤਰੀ ਮਹਾਮਹਿਮ ਮਿਸਟਰ ਉਲਫ ਕ੍ਰਿਸਟਰਸਨ, ਯੂਰਪੀ ਕਮਿਸ਼ਨ ਦੇ ਪ੍ਰਮੁੱਖ ਮਹਾਮਹਿਮ ਮਿਸ ਉਰਸੁਲਾ ਵਾਨ ਡੇਰ ਲੇਅਨ, ਸੀਨੀਅਰ ਯੂਰਪੀ ਸਨਅਤੀ ਨੇਤਾਵਾਂ ਅਤੇ ਪ੍ਰਮੁੱਖ ਯੂਰਪੀ ਅਤੇ ਭਾਰਤੀ ਕੰਪਨੀਆਂ ਦੇ ਪ੍ਰਤੀਨਿਧੀਆਂ ਨੇ ਵੋਲਵੋ ਸਮੂਹ ਵੱਲੋਂ ਆਯੋਜਿਤ ਗੱਲਬਾਤ ਵਿੱਚ ਹਿੱਸਾ ਲਿਆ।Prime Minister’s Departure Statement ahead of his visit to the UAE, Netherlands, Sweden, Norway, and Italy
May 15th, 07:56 am
PM Modi is embarking on a five-nation visit to the UAE, the Netherlands, Sweden, Norway and Italy from 15-20 May 2026. During the visit, he will meet various Heads of State and hold discussions to further strengthen partnerships across key sectors. Highlights of the visit include his participation in the European Round Table for Industry in Sweden and the 3rd India-Nordic Summit in Oslo.ਪ੍ਰਧਾਨ ਮੰਤਰੀ ਦਾ ਸੰਯੁਕਤ ਅਰਬ ਅਮੀਰਾਤ (ਯੂਏਈ), ਨੀਦਰਲੈਂਡ, ਸਵੀਡਨ, ਨਾਰਵੇ ਅਤੇ ਇਟਲੀ ਦਾ ਦੌਰਾ (15 - 20 ਮਈ, 2026)
May 11th, 09:00 pm
ਪ੍ਰਧਾਨ ਮੰਤਰੀ ਮੋਦੀ 15 ਮਈ ਤੋਂ 20 ਮਈ, 2026 ਤੱਕ ਸੰਯੁਕਤ ਅਰਬ ਅਮੀਰਾਤ (ਯੂਏਈ), ਨੀਦਰਲੈਂਡ, ਸਵੀਡਨ, ਨਾਰਵੇ ਅਤੇ ਇਟਲੀ ਦਾ ਦੌਰਾ ਕਰਨਗੇ। ਇਸ ਦੌਰੇ ਦੌਰਾਨ, ਉਹ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਯਦ ਅਲ ਨਾਹਯਾਨ ਨਾਲ ਮੁਲਾਕਾਤ ਕਰਨਗੇ ਅਤੇ ਵੱਖ-ਵੱਖ ਮੁੱਦਿਆਂ 'ਤੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕਰਨਗੇ। ਨੀਦਰਲੈਂਡ ਵਿੱਚ, ਪ੍ਰਧਾਨ ਮੰਤਰੀ ਕਿੰਗ ਵਿਲੇਮ-ਅਲੈਗਜ਼ੈਂਡਰ ਨਾਲ ਮੁਲਾਕਾਤ ਕਰਨਗੇ ਅਤੇ ਪ੍ਰਧਾਨ ਮੰਤਰੀ ਰੌਬ ਜੇਟਨ ਨਾਲ ਗੱਲਬਾਤ ਕਰਨਗੇ। ਸਵੀਡਨ ਵਿੱਚ, ਉਹ ਪ੍ਰਧਾਨ ਮੰਤਰੀ ਕ੍ਰਿਸਟਰਸਨ ਨਾਲ ਗੱਲਬਾਤ ਕਰਨਗੇ। ਨਾਰਵੇ ਵਿੱਚ, ਉਹ ਕਿੰਗ ਹੈਰਾਲਡ ਪੰਜਵੇਂ ਨਾਲ ਮੁਲਾਕਾਤ ਕਰਨਗੇ ਅਤੇ ਪ੍ਰਧਾਨ ਮੰਤਰੀ ਜੋਨਾਸ ਗਹਿਰ ਸਟੋਰ ਨਾਲ ਦੁਵੱਲੀ ਗੱਲਬਾਤ ਕਰਨਗੇ। ਬਾਅਦ ਵਿੱਚ, ਉਹ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਨਾਲ ਗੱਲਬਾਤ ਕਰਨ ਲਈ ਇਟਲੀ ਜਾਣਗੇ।Social Media Corner 18 April 2018
April 18th, 07:43 pm
Your daily dose of governance updates from Social Media. Your tweets on governance get featured here daily. Keep reading and sharing!World is looking at India with renewed confidence: PM Modi in Sweden
April 17th, 11:59 pm
Addressing the Indian Community in Sweden, PM Narendra Modi today thanked PM Stefan Löfven for the warm welcome. Shri Modi remarked that it was not his welcome but the welcome of 125 crore Indians.PM Modi addresses community programme at Stockholm
April 17th, 11:45 pm
Addressing the Indian Community in Sweden, PM Narendra Modi today thanked PM Stefan Löfven for the warm welcome. Shri Modi remarked that it was not his welcome but the welcome of 125 crore Indians.Visit of Prime Minister of India to Sweden (16-17 April 2018)
April 17th, 11:12 pm
During PM Modi's visit, India and Sweden hosted an India-Nordic Summit, entitled ‘India-Nordic Summit : Shared Values, Mutual Prosperity’. Prime Ministers of Denmark, Finland, Iceland and Norway attended the Summit. India has substantial economic ties with Nordic countries. Annual India-Nordic trade is about $5.3 billion. The cumulative Nordic FDI into India has been $2.5 billion.Sweden India Joint Action Plan (April 17, 2018)
April 17th, 09:47 pm
India and Sweden reiterated their commitment to dialogue and cooperation on key international issues of mutual concern, including climate change, Agenda 2030, international peace and security, human rights, gender equality, humanitarian issues, international trade.The countries emphasized their commitment to the Paris Agreement. Both sides agreed to continue security policy dialogue at the level of National Security Advisors.PM Modi holds talks with Prime Ministers of Denmark, Iceland, Finland and Norway
April 17th, 09:05 pm
During his Sweden visit, Prime Minister Narendra Modi held productive talks with Prime Ministers of Denmark, Iceland, Finland and Norway. PM Modi held bilateral level talks with the leaders and deliberated on further enhancing India's ties with the countries.Social Media Corner 17 April 2018
April 17th, 07:40 pm
Your daily dose of governance updates from Social Media. Your tweets on governance get featured here daily. Keep reading and sharing!PM Modi interacts with Swedish CEOs, highlights investment opportunities in India
April 17th, 05:52 pm
Prime Minister Narendra Modi today interacted with Swedish CEOs. He discussed trade and business ties between both the nations. Stating that Sweden was a valued partner for ‘Make in India’ initiative, PM Modi highlighted various investment opportunities in India.List of MOUs and Agreements signed and exchanged on the occasion of the visit of Prime Minister to Stockholm (April 16-17,2018)
April 17th, 05:36 pm
Statement by PM Modi during Joint Press Meet with Swedish PM
April 17th, 04:50 pm
At the Joint Press Meet with Swedish PM, PM Modi said Sweden had been a strong contributor towards ‘Make in India’ initiative. Both the countries inked pacts in areas of renewable energy, urban transport and waste management.