ਪ੍ਰਧਾਨ ਮੰਤਰੀ ਦੀ ਤ੍ਰਿਨੀਦਾਦ ਤੇ ਟੋਬੈਗੋ ਗਣਰਾਜ ਦੀ ਸਰਕਾਰੀ ਯਾਤਰਾ ‘ਤੇ ਸੰਯੁਕਤ ਬਿਆਨ

ਪ੍ਰਧਾਨ ਮੰਤਰੀ ਦੀ ਤ੍ਰਿਨੀਦਾਦ ਤੇ ਟੋਬੈਗੋ ਗਣਰਾਜ ਦੀ ਸਰਕਾਰੀ ਯਾਤਰਾ ‘ਤੇ ਸੰਯੁਕਤ ਬਿਆਨ

July 05th, 09:02 am

ਪਿਛਲੇ 26 ਵਰ੍ਹਿਆਂ ਵਿੱਚ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਪਹਿਲੀ ਦੁਵੱਲੀ ਯਾਤਰਾ ਹੋਣ ਦੇ ਕਾਰਨ ਇਹ ਇਤਿਹਾਸਿਕ ਯਾਤਰਾ ਰਹੀ। ਇਸ ਦੇ ਵਿਆਪਕ ਮਹੱਤਵ ਸਨ, ਕਿਉਂਕਿ ਇਹ 1845 ਵਿੱਚ ਤ੍ਰਿਨੀਦਾਦ ਤੇ ਟੋਬੈਗੋ ਵਿੱਚ ਭਾਰਤੀ ਪ੍ਰਵਾਸੀਆਂ ਦੇ ਆਗਮਨ ਦੀ 180ਵੀਂ ਵਰ੍ਹੇਗੰਢ ਦੇ ਅਵਸਰ ‘ਤੇ ਹੋਈ। ਇਸ ਨੇ ਗਹਿਰੀਆਂ ਜੜ੍ਹਾਂ ਜਮਾਉਣ ਵਾਲੇ ਸੱਭਿਅਤਾਗਤ ਸਬੰਧਾਂ, ਲੋਕਾਂ ਦੇ ਦਰਮਿਆਨ ਜੀਵੰਤ ਸਬੰਧਾਂ ਅਤੇ ਸਾਂਝੀਆਂ ਲੋਕਤੰਤਰੀ ਕਦਰਾਂ-ਕੀਮਤਾਂ ਦੀ ਪੁਸ਼ਟੀ ਕੀਤੀ ਜੋ ਦੋਹਾਂ ਦੇਸ਼ਾਂ ਦੇ ਦਰਮਿਆਨ ਦੀਰਘਕਾਲੀ ਮਿੱਤਰਤਾ ਦਾ ਅਧਾਰ ਹਨ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤ੍ਰਿਨੀਦਾਦ ਅਤੇ ਟੋਬੈਗੋ ਦੇ ਪ੍ਰਧਾਨ ਮੰਤਰੀ ਨਾਲ ਅਧਿਕਾਰਤ ਵਾਰਤਾ ਕੀਤੀ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤ੍ਰਿਨੀਦਾਦ ਅਤੇ ਟੋਬੈਗੋ ਦੇ ਪ੍ਰਧਾਨ ਮੰਤਰੀ ਨਾਲ ਅਧਿਕਾਰਤ ਵਾਰਤਾ ਕੀਤੀ

July 04th, 11:51 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੋਰਟ ਆਵ੍ ਸਪੇਨ ਦੇ ਰੈੱਡ ਹਾਊਸ ਵਿੱਚ ਤ੍ਰਿਨੀਦਾਦ ਅਤੇ ਟੋਬੈਗੋ ਗਣਰਾਜ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀਮਤੀ ਕਮਲਾ ਪ੍ਰਸਾਦ-ਬਿਸੇਸ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਹਾਲ ਦੀਆਂ ਚੋਣਾਂ ਵਿੱਚ ਜਿੱਤ ਦੇ ਬਾਅਦ ਦੂਸਰੀ ਵਾਰ ਅਹੁਦਾ ਸੰਭਾਲਣ ‘ਤੇ ਪ੍ਰਧਾਨ ਮੰਤਰੀ ਕਮਲਾ ਪ੍ਰਸਾਦ-ਬਿਸੇਸਰ (Kamla Persad-Bissessar) ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਸ਼੍ਰੀਮਤੀ ਕਮਲਾ ਪ੍ਰਸਾਦ-ਬਿਸੇਸਰ ਦਾ ਅਸਾਧਾਰਣ ਸੁਆਗਤ ਦੇ ਲਈ ਧੰਨਵਾਦ ਕੀਤਾ।

ਪਰਿਣਾਮਾਂ ਦੀ ਸੂਚੀ: ਪ੍ਰਧਾਨ ਮੰਤਰੀ ਦੀ ਤ੍ਰਿਨੀਦਾਦ ਤੇ ਟੋਬੈਗੋ ਦੀ ਸਰਕਾਰੀ ਯਾਤਰਾ

ਪਰਿਣਾਮਾਂ ਦੀ ਸੂਚੀ: ਪ੍ਰਧਾਨ ਮੰਤਰੀ ਦੀ ਤ੍ਰਿਨੀਦਾਦ ਤੇ ਟੋਬੈਗੋ ਦੀ ਸਰਕਾਰੀ ਯਾਤਰਾ

July 04th, 11:41 pm

ਵੈਸਟਇੰਡੀਜ਼ ਯੂਨੀਵਰਸਿਟੀ (ਯੂਡਬਲਿਊਆਈ- UWI) , ਤ੍ਰਿਨੀਦਾਦ ਤੇ ਟੋਬੈਗੋ ਵਿੱਚ ਹਿੰਦੀ ਅਤੇ ਭਾਰਤੀ ਅਧਿਐਨ ਦੀਆਂ ਦੋ ਆਈਸੀਸੀਆਰ ਚੇਅਰਸ ਦੀ ਪੁਨਰ-ਸਥਾਪਨਾ ‘ਤੇ ਸਹਿਮਤੀ ਪੱਤਰ (MoU on the re-establishment of two ICCR Chairs of Hindi and Indian Studies at the University of West Indies (UWI), Trinidad and Tobago.)

Prime Minister meets with the President of Trinidad and Tobago

July 04th, 11:37 pm

PM Modi met Trinidad & Tobago President Kangaloo and the two leaders reflected on the enduring bonds shared by the two countries, anchored by strong people-to-people ties. PM Modi conveyed his sincere gratitude for the conferment of the ‘Order of the Republic of Trinidad and Tobago’—describing it as an honour for the 1.4 billion people of India.

ਤ੍ਰਿਨੀਦਾਦ ਤੇ ਟੋਬੈਗੋ ਦੀ ਸੰਸਦ ਦੀ ਸੰਯੁਕਤ ਸਭਾ ਨੂੰ ਪ੍ਰਧਾਨ ਮੰਤਰੀ ਦਾ ਸੰਬੋਧਨ

July 04th, 09:30 pm

ਇੱਕ ਗੌਰਵਸ਼ਾਲੀ ਲੋਕਤੰਤਰ ਅਤੇ ਮਿੱਤਰ ਰਾਸ਼ਟਰ ਦੇ ਚੁਣੇ ਹੋਏ ਪ੍ਰਤੀਨਿਧੀਓ, ਮੈਂ ਆਪ ਸਭ ਦੇ ਸਾਹਮਣੇ ਖੜ੍ਹੇ ਹੋ ਕੇ ਬਹੁਤ ਸਨਮਾਨਿਤ ਮਹਿਸੂਸ ਕਰ ਰਿਹਾ ਹਾਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤ੍ਰਿਨੀਦਾਦ ਅਤੇ ਟੋਬੈਗੋ ਦੀ ਸੰਸਦ ਦੇ ਸੰਯੁਕਤ ਸੈਸ਼ਨ ਨੂੰ ਸੰਬੋਧਨ ਕੀਤਾ

July 04th, 09:00 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੀਨੇਟ ਦੇ ਪ੍ਰੈਜ਼ੀਡੈਂਟ, ਮਹਾਮਹਿਮ ਵੇਡ ਮਾਰਕ ਅਤੇ ਸਦਨ ਦੇ ਸਪੀਕਰ ਮਹਾਮਹਿਮ ਜਗਦੇਵ ਸਿੰਘ ਦੇ ਸੱਦੇ ‘ਤੇ ਅੱਜ ਤ੍ਰਿਨੀਦਾਦ ਅਤੇ ਟੋਬੈਗੋ (ਟੀਐਂਡਟੀ) ਦੀ ਸੰਸਦ ਦੇ ਸੰਯੁਕਤ ਸੈਸ਼ਨ ਨੂੰ ਸੰਬੋਧਨ ਕੀਤਾ। ਤ੍ਰਿਨੀਦਾਦ ਅਤੇ ਟੋਬੈਗੋ ਦੀ ਸੰਸਦ ਨੂੰ ਸੰਬੋਧਨ ਕਰਨ ਵਾਲੇ ਉਹ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹਨ ਅਤੇ ਇਹ ਅਵਸਰ ਭਾਰਤ-ਤ੍ਰਿਨੀਦਾਦ ਅਤੇ ਟੋਬੈਗੋ ਦੁਵੱਲੇ ਸਬੰਧਾਂ ਵਿੱਚ ਇੱਕ ਮਹੱਤਵਪੂਰਨ ਮੀਲ ਦਾ ਪੱਥਰ ਹੈ।

PM Modi conferred with highest national award, the ‘Order of the Republic of Trinidad & Tobago

July 04th, 08:20 pm

PM Modi was conferred Trinidad & Tobago’s highest national honour — The Order of the Republic of Trinidad & Tobago — at a special ceremony in Port of Spain. He dedicated the award to the 1.4 billion Indians and the historic bonds of friendship between the two nations, rooted in shared heritage. PM Modi also reaffirmed his commitment to strengthening bilateral ties.

ਪ੍ਰਧਾਨ ਮੰਤਰੀ ਨੇ ਤ੍ਰਿਨੀਦਾਦ ਅਤੇ ਟੋਬੈਗੋ ਦੀ ਪ੍ਰਧਾਨ ਮੰਤਰੀ, ਮਹਾਮਹਿਮ ਕਮਲਾ ਪ੍ਰਸਾਦ-ਬਿਸੇਸਰ ਦੁਆਰਾ ਆਯੋਜਿਤ ਟ੍ਰੈਡਿਸ਼ਨਲ ਡਿਨਰ ਵਿੱਚ ਹਿੱਸਾ ਲਿਆ

July 04th, 09:45 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਤ੍ਰਿਨੀਦਾਦ ਤੇ ਟੋਬੈਗੋ ਦੇ ਪ੍ਰਧਾਨ ਮੰਤਰੀ, ਮਹਾਮਹਿਮ ਕਮਲਾ ਪ੍ਰਸਾਦ-ਬਿਸੇਸਰ ਦੁਆਰਾ ਆਯੋਜਿਤ ਟ੍ਰੈਡਿਸ਼ਨਲ ਡਿਨਰ ਵਿੱਚ ਹਿੱਸਾ ਲਿਆ। ਤ੍ਰਿਨੀਦਾਦ ਤੇ ਟੋਬੈਗੋ ਦੇ ਪ੍ਰਧਾਨ ਮੰਤਰੀ ਦੁਆਰਾ ਆਯੋਜਿਤ ਡਿਨਰ ਦੇ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਸੋਹਾਰੀ ਪੱਤੇ (Sohari leaf), ‘ਤੇ ਭੋਜਨ ਪਰੋਸਿਆ ਗਿਆ, ਜਿਸ ਦਾ ਤ੍ਰਿਨੀਦਾਦ ਤੇ ਟੋਬੈਗੋ ਦੇ ਨਾਗਰਿਕਾਂ, ਵਿਸ਼ੇਸ਼ ਕਰਕੇ ਭਾਰਤੀ ਮੂਲ ਦੇ ਲੋਕਾਂ ਦੇ ਲਈ ਬਹੁਤ ਸੱਭਿਆਚਾਰਕ ਮਹੱਤਵ ਹੈ।

ਪ੍ਰਧਾਨ ਮੰਤਰੀ ਨੇ ਪੋਰਟ ਆਵ੍ ਸਪੇਨ ਵਿੱਚ ਤ੍ਰਿਨੀਦਾਦ ਦੇ ਗਾਇਕ ਸ਼੍ਰੀ ਰਾਣਾ ਮੋਹਿਪ ਨਾਲ ਮੁਲਾਕਾਤ ਕੀਤੀ

July 04th, 09:42 am

ਪੋਰਟ ਆਵ੍ ਸਪੇਨ ਵਿੱਚ ਆਯੋਜਿਤ ਡਿਨਰ ਵਿੱਚ ਪ੍ਰਧਾਨ ਮੰਤਰੀ, ਨਰੇਂਦਰ ਮੋਦੀ ਨੇ ਤ੍ਰਿਨੀਦਾਦ ਦੇ ਗਾਇਕ, ਸ਼੍ਰੀ ਰਾਣਾ ਮੋਹਿਪ ਨਾਲ ਮੁਲਾਕਾਤ ਕੀਤੀ। ਸ਼੍ਰੀ ਮੋਹਿਪ ਨੇ ਕੁਝ ਵਰ੍ਹੇ ਪਹਿਲੇ ਮਹਾਤਮਾ ਗਾਂਧੀ ਦੀ 150ਵੀਂ ਜਯੰਤੀ ਦੇ ਅਵਸਰ ‘ਤੇ ਆਯੋਜਿਤ ਸਮਾਰੋਹ ਵਿੱਚ ‘ਵੈਸ਼ਣਵ ਜਨ ਤੋ’ (‘Vaishnava Jana To’) ਗਾਇਆ ਸੀ।

ਪ੍ਰਧਾਨ ਮੰਤਰੀ ਨੇ ਪੋਰਟ ਆਵ੍ ਸਪੇਨ ਵਿੱਚ ਭੋਜਪੁਰੀ ਚੌਤਾਲ ਪ੍ਰਸਤੁਤੀ ਦੀ ਸ਼ਲਾਘਾ ਕੀਤੀ

July 04th, 09:06 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੋਰਟ ਆਵ੍ ਸਪੇਨ ਵਿੱਚ ਇੱਕ ਜੀਵੰਤ ਭੋਜਪੁਰੀ ਚੌਤਾਲ (Bhojpuri Chautaal) ਪ੍ਰਸਤੁਤੀ ਦੀ ਸ਼ਲਾਘਾ ਕੀਤੀ, ਜਿਸ ਵਿੱਚ ਭਾਰਤ ਅਤੇ ਤ੍ਰਿਨੀਦਾਦ ਤੇ ਟੋਬੈਗੋ ਦੇ ਦਰਮਿਆਨ ਦੇ ਸਥਾਈ ਸੱਭਿਆਚਾਰਕ ਸਬੰਧਾਂ ਨੂੰ ਰੇਖਾਂਕਿਤ ਕੀਤਾ ਗਿਆ।

ਪ੍ਰਧਾਨ ਮੰਤਰੀ ਨੇ ਤ੍ਰਿਨੀਦਾਦ ਅਤੇ ਟੋਬੈਗੋ ਵਿੱਚ ‘ਭਾਰਤ ਕੋ ਜਾਨਿਯੇ’ ਕੁਇਜ਼ (Bharat Ko Janiye (Know India) Quiz) ਦੇ ਜੇਤੂਆਂ ਨਾਲ ਮੁਲਾਕਾਤ ਕੀਤੀ

July 04th, 09:03 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਤ੍ਰਿਨੀਦਾਦ ਅਤੇ ਟੋਬੈਗੋ ਵਿੱਚ ‘ਭਾਰਤ ਕੋ ਜਾਨਿਯੇ’ ਕੁਇਜ਼ (Bharat Ko Janiye (Know India) Quiz) ਦੇ ਜੇਤੂ ਨੌਜਵਾਨਾਂ ਸ਼ੰਕਰ ਰਾਮਜਤਨ, ਨਿਕੋਲਸ ਮਰਾਜ ਅਤੇ ਵਿੰਸ ਮਹਤੋ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਨੇ ਤ੍ਰਿਨੀਦਾਦ ਅਤੇ ਟੋਬੈਗੋ ਦੇ ਪ੍ਰਧਾਨ ਮੰਤਰੀ ਨੂੰ ਰਾਮ ਮੰਦਿਰ ਦੀ ਪ੍ਰਤੀਕ੍ਰਿਤੀ ਅਤੇ ਪਵਿੱਤਰ ਜਲ ਦਿੱਤੇ

July 04th, 08:57 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਪਣੇ ਸਨਮਾਨ ਵਿੱਚ ਆਯੋਜਿਤ ਡਿਨਰ ਦੇ ਦੌਰਾਨ ਪ੍ਰਧਾਨ ਮੰਤਰੀ ਕਮਲਾ ਪ੍ਰਸਾਦ ਬਿਸੇਸਰ ਨੂੰ ਅਯੁੱਧਿਆ ਸਥਿਤ ਰਾਮ ਮੰਦਿਰ ਦੀ ਪ੍ਰਤੀਕ੍ਰਿਤੀ ਦਿੱਤੀ। ਉਨ੍ਹਾਂ ਨੇ ਸਰਯੂ ਨਦੀ ਅਤੇ ਪ੍ਰਯਾਗਰਾਜ ਵਿੱਚ ਆਯੋਜਿਤ ਮਹਾਕੁੰਭ ਦਾ ਪਵਿੱਤਰ ਜਲ ਭੀ ਦਿੱਤਾ।

ਤ੍ਰਿਨੀਦਾਦ ਤੇ ਟੋਬੈਗੋ ਵਿੱਚ ਭਾਰਤੀ ਸਮੁਦਾਇ ਨੂੰ ਦਿੱਤੇ ਗਏ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

July 04th, 05:56 am

ਅੱਜ ਸ਼ਾਮ ਆਪ ਸਭ ਦੇ ਦਰਮਿਆਨ ਹੋਣਾ ਮੇਰੇ ਲਈ ਬਹੁਤ ਮਾਣ ਅਤੇ ਖੁਸ਼ੀ ਦੀ ਬਾਤ ਹੈ। ਮੈਂ ਪ੍ਰਧਾਨ ਮੰਤਰੀ ਕਮਲਾ ਜੀ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਹੁਣਚਾਰੀ ਅਤੇ ਸੱਜਨਤਾਪੂਰਨ ਸ਼ਬਦਾਂ (kind words) ਦੇ ਲਈ ਧੰਨਵਾਦ ਕਰਦਾ ਹਾਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤ੍ਰਿਨੀਦਾਦ ਤੇ ਟੋਬੈਗੋ ਵਿੱਚ ਸਮੁਦਾਇਕ ਪ੍ਰੋਗਰਾਮ ਨੂੰ ਸੰਬੋਧਨ ਕੀਤਾ

July 04th, 04:40 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤ੍ਰਿਨੀਦਾਦ ਤੇ ਟੋਬੈਗੋ ਵਿੱਚ ਭਾਰਤੀ ਸਮੁਦਾਇ ਦੇ ਇੱਕ ਬੜੇ ਸਮੂਹ ਨੂੰ ਸੰਬੋਧਨ ਕੀਤਾ। ਇਸ ਸਮਾਗਮ ਵਿੱਚ ਤ੍ਰਿਨੀਦਾਦ ਤੇ ਟੋਬੈਗੋ ਗਣਰਾਜ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀਮਤੀ ਕਮਲਾ ਪ੍ਰਸਾਦ-ਬਿਸੇਸਰ, ਉਨ੍ਹਾਂ ਦੇ ਮੰਤਰੀ ਮੰਡਲ ਦੇ ਮੈਂਬਰ, ਸੰਸਦ ਮੈਂਬਰ ਅਤੇ ਕਈ ਹੋਰ ਪਤਵੰਤੇ ਉਪਸਥਿਤ ਸਨ। ਇਸ ਸਮਾਗਮ ਵਿੱਚ, ਪ੍ਰਧਾਨ ਮੰਤਰੀ ਦਾ ਪ੍ਰਵਾਸੀ ਸਮੁਦਾਇ ਦੁਆਰਾ ਅਸਾਧਾਰਣ ਗਰਮਜੋਸ਼ੀ ਦੇ ਨਾਲ ਸੁਆਗਤ ਕੀਤਾ ਗਿਆ ਅਤੇ ਉਨ੍ਹਾਂ ਦਾ ਰੰਗਾਰੰਗ ਪਰੰਪਰਾਗਤ ਭਾਰਤੀ-ਤ੍ਰਿਨੀਦਾਦੀਅਨ (Indo-Trinidadian) ਸੁਆਗਤ ਕੀਤਾ ਗਿਆ।

ਪ੍ਰਧਾਨ ਮੰਤਰੀ ਤ੍ਰਿਨੀਦਾਦ ਅਤੇ ਟੋਬੈਗੋ ਦੀ ਸਰਕਾਰੀ ਯਾਤਰਾ ‘ਤੇ ਪੋਰਟ ਆਵ੍ ਸਪੇਨ ਪਹੁੰਚੇ

July 04th, 02:16 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 3-4 ਜੁਲਾਈ, 2025 ਤੱਕ ਤ੍ਰਿਨੀਦਾਦ ਅਤੇ ਟੋਬੈਗੋ ਗਣਰਾਜ (ਟੀਐਂਡਟੀ-T&T) ਦੀ ਸਰਕਾਰੀ ਯਾਤਰਾ ‘ਤੇ ਅੱਜ ਪੋਰਟ ਆਵ੍ ਸਪੇਨ ਪਹੁੰਚੇ। ਸੰਨ 1999 ਦੇ ਬਾਅਦ ਤੋਂ ਇਹ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਤ੍ਰਿਨੀਦਾਦ ਅਤੇ ਟੋਬੈਗੋ ਦੀ ਪਹਿਲੀ ਦੁਵੱਲੀ ਯਾਤਰਾ ਹੈ। ਦੋਹਾਂ ਦੇਸ਼ਾਂ ਦੇ ਦਰਮਿਆਨ ਨਿਕਟ ਸਬੰਧਾਂ ਦੇ ਪ੍ਰਤੀਕ ਦੇ ਰੂਪ ਵਿੱਚ ਪੋਰਟ ਆਵ੍ ਸਪੇਨ ਦੇ ਹਵਾਈ ਅੱਡੇ ਪਹੁੰਚਣ ‘ਤੇ ਪ੍ਰਧਾਨ ਮੰਤਰੀ ਦਾ ਸੁਆਗਤ ਤ੍ਰਿਨੀਦਾਦ ਅਤੇ ਟੋਬੈਗੋ ਦੀ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀਮਤੀ ਕਮਲਾ ਪ੍ਰਸਾਦ-ਬਿਸੇਸਰ ਨੇ ਕੀਤਾ। ਉਨ੍ਹਾਂ ਦੇ ਨਾਲ ਕੈਬਨਿਟ ਦੇ ਮੈਂਬਰ ਅਤੇ ਕਈ ਹੋਰ ਪਤਵੰਤੇ ਭੀ ਸਨ। ਪ੍ਰਧਾਨ ਮੰਤਰੀ ਨੂੰ ਰਸਮੀ ਗਾਰਡ ਆਵ੍ ਆਨਰ ਦਿੱਤਾ ਗਿਆ ਅਤੇ ਵਿਸ਼ੇਸ਼ ਸੱਭਿਆਚਾਰਕ ਪੇਸ਼ਕਾਰੀਆਂ ਦੇ ਨਾਲ ਉਨ੍ਹਾਂ ਦਾ ਸੁਆਗਤ ਕੀਤਾ ਗਿਆ।