ਪ੍ਰਧਾਨ ਮੰਤਰੀ ਨੇ ਪੁਰਸ਼ਾਂ ਦੇ 57 ਕਿਲੋਗ੍ਰਾਮ ਭਾਰ ਵਰਗ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ’ਤੇ ਭਾਰਤੀ ਮੁੱਕੇਬਾਜ਼ ਮੁਹੰਮਦ ਹਸਾਮਉਦਦੀਨ ਨੂੰ ਵਧਾਈਆਂ ਦਿੱਤੀਆਂ

ਪ੍ਰਧਾਨ ਮੰਤਰੀ ਨੇ ਪੁਰਸ਼ਾਂ ਦੇ 57 ਕਿਲੋਗ੍ਰਾਮ ਭਾਰ ਵਰਗ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ’ਤੇ ਭਾਰਤੀ ਮੁੱਕੇਬਾਜ਼ ਮੁਹੰਮਦ ਹਸਾਮਉਦਦੀਨ ਨੂੰ ਵਧਾਈਆਂ ਦਿੱਤੀਆਂ

August 07th, 08:28 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਮੁੱਕੇਬਾਜ਼ ਮੁਹੰਮਦ ਹਸਾਮਉਦਦੀਨ ਨੂੰ ਬਰਮਿੰਘਮ ਰਾਸ਼ਟਰਮੰਡਲ ਖੇਡਾਂ 2022 ਵਿੱਚ ਪੁਰਸ਼ਾਂ ਦੇ 57 ਕਿਲੋਗ੍ਰਾਮ ਭਾਰ ਵਰਗ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ’ਤੇ ਵਧਾਈਆਂ ਦਿੱਤੀਆਂ ਹਨ।