ਪ੍ਰਧਾਨ ਮੰਤਰੀ ਦੀ ਸਊਦੀ ਅਰਬ ਦੀ ਸਰਕਾਰੀ ਯਾਤਰਾ ਦੀ ਸਮਾਪਤੀ ‘ਤੇ ਜੁਆਇੰਟ ਸਟੇਟਮੈਂਟ
April 23rd, 12:44 pm
ਕ੍ਰਾਊਨ ਪ੍ਰਿੰਸ ਅਤੇ ਸਊਦੀ ਅਰਬ ਸਾਮਰਾਜ ਦੇ ਪ੍ਰਧਾਨ ਮੰਤਰੀ ਮਹਾਮਹਿਮ ਪ੍ਰਿੰਸ ਮੋਹੰਮਦ ਬਿਨ ਸਲਮਾਨ ਬਿਨ ਅਬਦੁਲਅਜ਼ੀਜ਼ ਅਲ ਸਾਊਦ ਦੇ ਸੱਦੇ ‘ਤੇ ਭਾਰਤ ਦੇ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 22 ਅਪ੍ਰੈਲ, 2025 ਨੂੰ ਸਊਦੀ ਅਰਬ ਸਾਮਰਾਜ ਦਾ ਸਰਕਾਰੀ ਦੌਰਾ ਕੀਤਾ।ਪ੍ਰਧਾਨ ਮੰਤਰੀ ਨੇ ਸਾਊਦੀ ਅਰਬ ਦੇ ਮਹਾਮਹਿਮ ਕ੍ਰਾਊਨ ਪ੍ਰਿੰਸ ਅਤੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਭਾਰਤ-ਸਾਊਦੀ ਅਰਬ ਰਣਨੀਤਕ ਭਾਗੀਦਾਰੀ ਪਰਿਸ਼ਦ ਦੀ ਸਹਿ-ਪ੍ਰਧਾਨਗੀ ਕੀਤੀ
April 23rd, 02:20 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 22 ਅਪ੍ਰੈਲ, 2025 ਨੂੰ ਸਾਊਦੀ ਅਰਬ ਦੀ ਸਰਕਾਰੀ ਯਾਤਰਾ ਕੀਤੀ। ਪ੍ਰਧਾਨ ਮੰਤਰੀ ਦਾ ਸੁਆਗਤ ਜੇਦਾਹ ਦੇ ਰਾਇਲ ਪੈਲੇਸ ਵਿੱਚ ਮਹਾਮਹਿਮ ਪ੍ਰਿੰਸ ਮੁਹੰਮਦ ਬਿਨ ਸਲਮਾਨ, ਕ੍ਰਾਊਨ ਪ੍ਰਿੰਸ ਅਤੇ ਸਾਊਦੀ ਅਰਬ ਦੇ ਪ੍ਰਧਾਨ ਮੰਤਰੀ ਨੇ ਕੀਤਾ ਅਤੇ ਉਨ੍ਹਾਂ ਦਾ ਰਸਮੀ ਸੁਆਗਤ ਕੀਤਾ।ਸਾਊਦੀ ਅਰਬ ਦੀ ਯਾਤਰਾ ਤੋਂ ਪਹਿਲਾਂ ਪ੍ਰਧਾਨ ਮੰਤਰੀ ਦਾ ਬਿਆਨ
April 22nd, 08:30 am
ਅੱਜ, ਮੈਂ ਕ੍ਰਾਊਨ ਪ੍ਰਿੰਸ ਅਤੇ ਪ੍ਰਧਾਨ ਮੰਤਰੀ ਮਹਾਮਹਿਮ ਪ੍ਰਿੰਸ ਮੋਹੰਮਦ ਬਿਨ ਸਲਮਾਨ ਦੇ ਸੱਦੇ 'ਤੇ ਸਾਊਦੀ ਅਰਬ ਦੇ ਦੋ ਦਿਨਾਂ ਦੇ ਸਰਕਾਰੀ ਦੌਰੇ 'ਤੇ ਜਾ ਰਿਹਾ ਹਾਂ।ਪ੍ਰਧਾਨ ਮੰਤਰੀ ਮੋਦੀ 22-23 ਅਪ੍ਰੈਲ, 2025 ਤੱਕ ਸਾਊਦੀ ਅਰਬ ਦਾ ਦੌਰਾ ਕਰਨਗੇ
April 19th, 01:55 pm
ਪ੍ਰਧਾਨ ਮੰਤਰੀ ਮੋਦੀ ਮਹਾਮਹਿਮ ਪ੍ਰਿੰਸ ਮੁਹੰਮਦ ਬਿਨ ਸਲਮਾਨ ਦੇ ਸੱਦੇ 'ਤੇ ਸਾਊਦੀ ਅਰਬ ਦਾ ਦੌਰਾ ਕਰਨਗੇ। ਭਾਰਤ ਅਤੇ ਸਾਊਦੀ ਅਰਬ ਨਜ਼ਦੀਕੀ ਅਤੇ ਦੋਸਤਾਨਾ ਸਬੰਧ ਸਾਂਝੇ ਕਰਦੇ ਹਨ। ਇਹ ਦੌਰਾ ਸਾਡੀ ਬਹੁ-ਪੱਖੀ ਭਾਈਵਾਲੀ ਨੂੰ ਹੋਰ ਗਹਿਰਾ ਅਤੇ ਮਜ਼ਬੂਤ ਕਰਨ ਦੇ ਨਾਲ-ਨਾਲ ਆਪਸੀ ਹਿਤਾਂ ਦੇ ਵੱਖ-ਵੱਖ ਖੇਤਰੀ ਅਤੇ ਅੰਤਰਰਾਸ਼ਟਰੀ ਮੁੱਦਿਆਂ 'ਤੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕਰਨ ਦਾ ਮੌਕਾ ਪ੍ਰਦਾਨ ਕਰੇਗਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਅਤੇ ਪ੍ਰਧਾਨ ਮੰਤਰੀ ਦੇ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ
June 08th, 10:07 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਅਤੇ ਪ੍ਰਧਾਨ ਮੰਤਰੀ, ਹਿਜ਼ ਰਾਇਲ ਹਾਈਨੈੱਸ (ਐੱਚਆਰਐੱਚ) ਪ੍ਰਿੰਸ ਮੁਹੰਮਦ ਬਿਨ ਸਲਮਾਨ ਬਿਨ ਅਬਦੁੱਲਅਜ਼ੀਜ਼ ਅਲ ਸਾਊਦ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ।Telephone conversation between Prime Minister Shri Narendra Modi and His Royal Highness Crown Prince Mohammed bin Salman bin Abdulaziz Al Saud of Saudi Arabia
March 10th, 07:01 pm
Prime Minister Shri Narendra Modi had a telephone conversation today with the Crown Prince of the Kingdom of Saudi Arabia, His Royal Highness Mohammed bin Salman.Prime Minister's Telephone Conversation with Crown Prince Mohd. Bin Salman of Saudi Arabia
March 17th, 09:31 pm
PM Narendra Modi had a telephone conversation today with the Crown Prince of the Kingdom of Saudi Arabia, His Highness Mohammed bin Salman. The two leaders discussed the global situation regarding the COVID – 19 pandemic.