ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ ਵਿੱਚ ਪੁਰਸ਼ਾਂ ਦੀ ਡਿਸਕਸ ਥ੍ਰੋ-ਐੱਫ11 ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਮੋਨੂੰ ਘਣਗਸ (Monu Ghangas) ਨੂੰ ਵਧਾਈਆਂ ਦਿੱਤੀਆਂ
October 27th, 12:27 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਾਂਗਝੂ ਏਸ਼ੀਅਨ ਪੈਰਾ ਗੇਮਸ ਵਿੱਚ ਪੁਰਸ਼ਾਂ ਦੀ ਡਿਸਕਸ ਥ੍ਰੋ-ਐੱਫ11 ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਮੋਨੂੰ ਘਣਗਾਸ (Monu Ghangas) ਨੂੰ ਸ਼ੁਭਕਾਮਨਾਵਾਂ ਦਿੱਤੀਆਂ।ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ 2022 ਵਿੱਚ ਮੈਨਸ ਸ਼ੌਟ ਪੁਟ ਐੱਫ11 ਈਵੈਂਟ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ ਮੋਨੂੰ ਘਣਗਸ (Monu Ghangas) ਨੂੰ ਵਧਾਈਆਂ ਦਿੱਤੀਆਂ
October 23rd, 01:16 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਚੀਨ ਦੇ ਹੋਂਗਝਾਉ ਵਿੱਚ ਏਸ਼ੀਅਨ ਪੈਰਾ ਗੇਮਸ 2022 ਵਿੱਚ ਮੈਨਸ ਸ਼ੌਟ ਪੁਟ ਐੱਫ11 ਈਵੈਂਟ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਮੋਨੂੰ ਘਣਗਸ (Monu Ghangas) ਨੂੰ ਵਧਾਈਆਂ ਦਿੱਤੀਆਂ ਹਨ।