ਕੈਬਨਿਟ ਨੇ ਮੋਬਾਈਲ ਫੋਨ ਨਿਰਮਾਣ ਯੋਜਨਾ (ਐੱਮਪੀਐੱਮਐੱਸ) ਨੂੰ ਮਨਜ਼ੂਰੀ ਦਿੱਤੀ
July 15th, 04:24 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਮੰਤਰੀ ਮੰਡਲ ਨੇ 62,500 ਕਰੋੜ ਰੁਪਏ (62,500 ਕਰੋੜ ਰੁਪਏ ਮਾਤਰ) ਦੇ ਬਜਟ ਖਰਚ ਨਾਲ ਮੋਬਾਈਲ ਫੋਨ ਨਿਰਮਾਣ ਯੋਜਨਾ (ਐੱਮਪੀਐੱਮਐੱਸ) ਨੂੰ ਮਨਜ਼ੂਰੀ ਦੇ ਦਿੱਤਾ ਹੈ।