ਪ੍ਰਧਾਨ ਮੰਤਰੀ ਨੇ ਭਾਰਤ ਦੇ 76ਵੇਂ ਗਣਤੰਤਰ ਦਿਵਸ ‘ਤੇ ਸ਼ੁਭਕਾਮਨਾਵਾਂ ਦੇਣ ਦੇ ਲਈ ਫਰਾਂਸ ਦੇ ਰਾਸ਼ਟਰਪਤੀ ਅਤੇ ਆਇਰਲੈਂਡ ਦੇ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ
January 27th, 11:06 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ ਦੇ 76ਵੇਂ ਗਣਤੰਤਰ ਦਿਵਸ ‘ਤੇ ਸ਼ੁਭਕਾਮਨਾਵਾਂ ਦੇਣ ਦੇ ਲਈ ਫਰਾਂਸ ਦੇ ਰਾਸ਼ਟਰਪਤੀ, ਮਹਾਮਹਿਮ ਇਮੈਨੁਅਲ ਮੈਕ੍ਰੋਂ (H.E Emmanuel Macron) ਅਤੇ ਆਇਰਲੈਂਡ ਦੇ ਪ੍ਰਧਾਨ ਮੰਤਰੀ, ਮਹਾਮਹਿਮ ਮਾਇਕਲ ਮਾਰਟਿਨ (H.E Micheal Martin) ਦਾ ਧੰਨਵਾਦ ਕੀਤਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਮਹਿਮ ਸ਼੍ਰੀ ਮਾਇਕਲ ਮਾਰਟਿਨ ਨੂੰ ਆਇਰਲੈਂਡ ਦੇ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ‘ਤੇ ਵਧਾਈਆਂ ਦਿੱਤੀਆਂ
January 24th, 11:38 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਮਹਿਮ ਸ਼੍ਰੀ ਮਾਇਕਲ ਮਾਰਟਿਨ ਨੂੰ ਆਇਰਲੈਂਡ ਦੇ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ‘ਤੇ ਵਧਾਈਆਂ ਦਿੱਤੀਆਂ।