স্বদেশী সামগ্ৰী, ‘ভ’কেল ফৰ লোকেল’: ‘মন কী বাত’ত প্ৰধানমন্ত্ৰী মোদীৰ উৎসৱকালীন আহ্বান

September 28th, 11:00 am

ਇਸ ਮਹੀਨੇ ਦੇ 'ਮਨ ਕੀ ਬਾਤ' ਭਾਸ਼ਣ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਭਗਤ ਸਿੰਘ ਅਤੇ ਲਤਾ ਮੰਗੇਸ਼ਕਰ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਸ਼ਰਧਾਂਜਲੀ ਅਰਪਿਤ ਕੀਤੀ। ਉਨ੍ਹਾਂ ਨੇ ਭਾਰਤੀ ਸੱਭਿਆਚਾਰ, ਮਹਿਲਾ ਸਸ਼ਕਤੀਕਰਣ, ਦੇਸ਼ ਭਰ ਵਿੱਚ ਮਨਾਏ ਜਾਣ ਵਾਲੇ ਵੱਖ-ਵੱਖ ਤਿਉਹਾਰਾਂ, ਆਈਐੱਸਐੱਸ ਦੀ 100 ਸਾਲਾ ਯਾਤਰਾ, ਸਫ਼ਾਈ ਅਤੇ ਖਾਦੀ ਦੀ ਵਿਕਰੀ ਵਿੱਚ ਵਾਧੇ ਜਿਹੇ ਮਹੱਤਵਪੂਰਨ ਵਿਸ਼ਿਆਂ ਬਾਰੇ ਵੀ ਗੱਲ ਕੀਤੀ। ਪ੍ਰਧਾਨ ਮੰਤਰੀ ਨੇ ਦੁਹਰਾਇਆ ਕਿ ਦੇਸ਼ ਨੂੰ ਆਤਮਨਿਰਭਰ ਬਣਾਉਣ ਦਾ ਰਸਤਾ ਸਵਦੇਸ਼ੀ ਨੂੰ ਅਪਣਾਉਣ ਵਿੱਚ ਹੈ।

ਪ੍ਰਧਾਨ ਮੰਤਰੀ ਨੇ ਪ੍ਰਸਿੱਧ ਕਥਕਲੀ ਡਾਂਸਰ ਸੁਸ਼੍ਰੀ ਮਿਲਿਨਾ ਸਾਲਵਿਨੀ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟਾਇਆ

January 26th, 06:03 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰਸਿੱਧ ਕਥਕਲੀ ਡਾਂਸਰ ਸੁਸ਼੍ਰੀ ਮਿਲਿਨਾ ਸਾਲਵਿਨੀ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ।