
PM highlights Nari Shakti's transformative role in the journey towards a developed India
June 08th, 11:14 am
The Prime Minister, Shri Narendra Modi has highlighted the transformative role played by women in the journey towards a developed India, underlining the government’s focus on women-led development over the past 11 years.
Our government is making the vision of women-led development the axis of development: PM Modi in Bhopal, Madhya Pradesh
May 31st, 11:00 am
PM Modi participated in the Devi Ahilyabai Mahila Sashaktikaran Mahasammelan and launched multiple projects in Bhopal, Madhya Pradesh. Quoting Devi Ahilyabai, he reiterated that true governance means serving the people and improving their lives. Emphasising the government’s commitment to increasing women's participation in policymaking, the PM highlighted the progressive steps taken over the past decade.
PM Modi addresses the Mahila Sashaktikaran Mahasammelan in Bhopal, Madhya Pradesh
May 31st, 10:27 am
PM Modi participated in the Devi Ahilyabai Mahila Sashaktikaran Mahasammelan and launched multiple projects in Bhopal, Madhya Pradesh. Quoting Devi Ahilyabai, he reiterated that true governance means serving the people and improving their lives. Emphasising the government’s commitment to increasing women's participation in policymaking, the PM highlighted the progressive steps taken over the past decade.ਉੱਤਰ ਪ੍ਰਦੇਸ਼ ਦੇ ਕਾਨਪੁਰ ਨਗਰ ਵਿਖੇ ਵਿਭਿੰਨ ਪ੍ਰੋਜੈਕਟਾਂ ਦੇ ਲਾਂਚ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 30th, 03:29 pm
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਿਆਨਾਥ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਾਥੀ, ਇੱਥੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਯ ਅਤੇ ਸ੍ਰੀ ਬ੍ਰਿਜੇਸ਼ ਪਾਠਕ ਜੀ, ਉੱਤਰ ਪ੍ਰਦੇਸ਼ ਸਰਕਾਰ ਵਿੱਚ ਮੰਤਰੀ, ਸਾਂਸਦ, ਵਿਧਾਇਕ ਅਤੇ ਵਿਸ਼ਾਲ ਸੰਖਿਆ ਵਿੱਚ ਪਧਾਰੇ (ਪਹੁੰਚੇ) ਹੋਏ ਕਾਨਪੁਰ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਕਾਨਪੁਰ ਵਿੱਚ ਲਗਭਗ 47,600 ਕਰੋੜ ਰੁਪਏ ਦੇ ਵਿਭਿੰਨ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
May 30th, 03:08 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਕਾਨਪੁਰ ਵਿੱਚ ਲਗਭਗ 47,600 ਕਰੋੜ ਰੁਪਏ ਦੀ ਲਾਗਤ ਦੇ ਵਿਭਿੰਨ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਕਿਹਾ ਕਿ 24 ਅਪ੍ਰੈਲ 2025 ਨੂੰ ਕਾਨਪੁਰ ਦਾ ਉਨ੍ਹਾਂ ਦਾ ਦੌਰਾ ਪਹਿਲਗਾਮ ਵਿੱਚ ਹੋਏ ਆਤੰਕਵਾਦੀ ਹਮਲਿਆਂ ਦੇ ਕਾਰਨ ਰੱਦ ਕਰਨਾ ਪਿਆ। ਉਨ੍ਹਾਂ ਨੇ ਕਾਨਪੁਰ ਦੇ ਸਪੂਤ ਸ਼੍ਰੀ ਸ਼ੁਭਮ ਦ੍ਵਿਵੇਦੀ (Shri Shubham Dwivedi) ਨੂੰ ਸ਼ਰਧਾਂਜਲੀ ਦਿੱਤੀ, ਜੋ ਇਸ ਵਹਿਸ਼ੀ ਹਰਕਤ (barbaric act) ਦਾ ਸ਼ਿਕਾਰ ਹੋਏ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਦੇਸ਼ ਭਰ ਦੀਆਂ ਭੈਣਾਂ ਅਤੇ ਬੇਟੀਆਂ ਦੇ ਦਰਦ, ਪੀੜਾ, ਗੁੱਸੇ ਅਤੇ ਸਮੂਹਿਕ ਪੀੜਾ ਨੂੰ ਗਹਿਰਾਈ ਨਾਲ ਮਹਿਸੂਸ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਅਪ੍ਰੇਸ਼ਨ ਸਿੰਦੂਰ ਦੇ ਦੌਰਾਨ ਇਹ ਸਮੂਹਿਕ ਰੋਸ ਦੁਨੀਆ ਭਰ ਵਿੱਚ ਦੇਖਿਆ ਗਿਆ। ਉਨ੍ਹਾਂ ਨੇ ਅਪ੍ਰੇਸ਼ਨ ਸਿੰਦੂਰ ਦੀ ਸਫ਼ਲਤਾ ਨੂੰ ਰੇਖਾਂਕਿਤ ਕੀਤਾ, ਜਿਸ ਦੇ ਤਹਿਤ ਪਾਕਿਸਤਾਨ ਵਿੱਚ ਆਤੰਕਵਾਦੀ ਟਿਕਾਣਿਆਂ ਨੂੰ ਨਸ਼ਟ ਕਰ ਦਿੱਤਾ ਗਿਆ ਅਤੇ ਪਾਕਿਸਤਾਨੀ ਸੈਨਾ ਨੂੰ ਸੰਘਰਸ਼ ਨੂੰ ਸਮਾਪਤ ਕਰਨ ਦੀ ਗੁਹਾਰ ਲਗਾਉਣ ‘ਤੇ ਮਜਬੂਰ ਹੋਣਾ ਪਿਆ। ਪ੍ਰਧਾਨ ਮੰਤਰੀ ਨੇ ਹਥਿਆਰਬੰਦ ਬਲਾਂ ਦੀ ਬੀਰਤਾ ਨੂੰ ਸਲਾਮ ਕੀਤਾ ਅਤੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਉਹ ਸੁਤੰਤਰਤਾ ਸੰਗ੍ਰਾਮ ਦੀ ਭੂਮੀ ਤੋਂ ਉਨ੍ਹਾਂ ਦੇ ਸਾਹਸ ਨੂੰ ਨਮਨ ਕਰਦੇ ਹਾਂ। ਉਨ੍ਹਾਂ ਨੇ ਦ੍ਰਿੜ੍ਹਤਾ ਨਾਲ ਦੁਹਰਾਇਆ ਕਿ ਅਪ੍ਰੇਸ਼ਨ ਸਿੰਦੂਰ ਦੇ ਦੌਰਾਨ ਦਇਆ ਦੀ ਭੀਖ ਮੰਗਣ ਵਾਲੇ ਦੁਸ਼ਮਣ ਨੂੰ ਕਿਸੇ ਭਰਮ ਵਿੱਚ ਨਹੀਂ ਰਹਿਣਾ ਚਾਹੀਦਾ ਹੈ ਕਿਉਂਕਿ ਅਪ੍ਰੇਸ਼ਨ ਸਿੰਦੂਰ ਹਾਲੇ ਖ਼ਤਮ ਨਹੀਂ ਹੋਇਆ ਹੈ। ਪ੍ਰਧਾਨ ਮੰਤਰੀ ਨੇ ਆਤੰਕਵਾਦ ਦੇ ਖ਼ਿਲਾਫ਼ ਲੜਾਈ ਵਿੱਚ ਭਾਰਤ ਦੇ ਤਿੰਨ ਸਪਸ਼ਟ ਸਿਧਾਂਤਾਂ ਨੂੰ ਰੇਖਾਂਕਿਤ ਕੀਤਾ। ਪਹਿਲਾ, ਭਾਰਤ ਹਰ ਆਤੰਕਵਾਦੀ ਹਮਲੇ ਦਾ ਨਿਰਣਾਇਕ ਜਵਾਬ ਦੇਵੇਗਾ। ਇਸ ਜਵਾਬ ਦਾ ਸਮਾਂ, ਤਰੀਕਾ ਅਤੇ ਸ਼ਰਤਾਂ ਪੂਰੀ ਤਰ੍ਹਾਂ ਨਾਲ ਭਾਰਤੀ ਹਥਿਆਰਬੰਦ ਬਲਾਂ ਦੁਆਰਾ ਨਿਰਧਾਰਿਤ ਕੀਤੇ ਜਾਣਗੇ। ਦੂਸਰਾ, ਭਾਰਤ ਹੁਣ ਪਰਮਾਣੂ ਖ਼ਤਰਿਆਂ ਤੋਂ ਨਹੀਂ ਡਰੇਗਾ, ਨਾ ਹੀ ਅਜਿਹੀਆਂ ਚੇਤਾਵਨੀਆਂ ਦੇ ਅਧਾਰ ‘ਤੇ ਨਿਰਣੇ ਲਵੇਗਾ। ਤੀਸਰਾ, ਭਾਰਤ ਆਤੰਕਵਾਦ ਦੇ ਸਾਜ਼ਿਸ਼ਕਰਤਾਵਾਂ ਅਤੇ ਉਨ੍ਹਾਂ ਨੂੰ ਪਨਾਹ ਦੇਣ ਵਾਲੀਆਂ ਸਰਕਾਰਾਂ ਦੋਨਾਂ ਨੂੰ ਇੱਕ ਹੀ ਨਜ਼ਰ ਨਾਲ ਦੇਖੇਗਾ। ਪਾਕਿਸਤਾਨ ਦੇ ਸਰਕਾਰੀ ਅਤੇ ਗ਼ੈਰ-ਸਰਕਾਰੀ ਸਾਜ਼ਿਸ਼ਕਰਤਾਵਾਂ ਦੇ ਦਰਮਿਆਨ ਦਾ ਅੰਤਰ ਹੁਣ ਸਵੀਕਾਰ ਨਹੀਂ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਨੇ ਸਪਸ਼ਟ ਤੌਰ ‘ਤੇ ਕਿਹਾ ਕਿ ਦੁਸ਼ਮਣ ਚਾਹੇ ਕਿਤੇ ਭੀ ਹੋਵੇ, ਉਸ ਨੂੰ ਖ਼ਤਮ ਕਰਨ ਦਿੱਤਾ ਜਾਵੇਗਾ।ਰਾਇਜ਼ਿੰਗ ਨੌਰਥ ਈਸਟ ਇਨਵੈਸਟਰਸ ਸਮਿਟ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 23rd, 11:00 am
ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਜਯੋਤਿਰਾਦਿੱਤਿਆ ਸਿੰਧੀਆ ਜੀ, ਸੁਕਾਂਤਾ ਮਜੂਮਦਾਰ ਜੀ, ਮਣੀਪੁਰ ਦੇ ਰਾਜਪਾਲ ਅਜੈ ਭੱਲਾ ਜੀ, ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸ਼ਵ ਸ਼ਰਮਾ ਜੀ, ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਪੇਮਾ ਖਾਂਡੂ ਜੀ, ਤ੍ਰਿਪੁਰਾ ਦੇ ਮੁੱਖ ਮੰਤਰੀ ਮਾਣਿਕ ਸਾਹਾ ਜੀ, ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ ਜੀ, ਸਿੱਕਿਮ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ ਜੀ, ਨਾਗਾਲੈਂਡ ਦੇ ਮੁੱਖ ਮੰਤਰੀ ਨੇਫਿਊ ਰਿਓ ਜੀ, ਮਿਜ਼ੋਰਮ ਦੇ ਮੁੱਖ ਮੰਤਰੀ ਲਾਲਦੁਹੋਮਾ ਜੀ, ਸਾਰੇ ਇੰਡਸਟ੍ਰੀ ਲੀਡਰਸ, ਇਨਵੈਸਟਰਸ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਇਜ਼ਿੰਗ ਨੌਰਥ ਈਸਟ ਇਨਵੈਸਟਰਸ ਸਮਿਟ 2025 ਦਾ ਉਦਘਾਟਨ ਕੀਤਾ
May 23rd, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਰਾਇਜ਼ਿੰਗ ਨੌਰਥ ਈਸਟ ਇਨਵੈਸਟਰਸ ਸਮਿਟ 2025 ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਸਮਾਗਮ ਵਿੱਚ ਉਪਸਥਿਤ ਸਾਰੇ ਪਤਵੰਤਿਆਂ ਦਾ ਹਾਰਦਿਕ ਸੁਆਗਤ ਕਰਦੇ ਹੋਏ ਨੌਰਥ-ਈਸਟ ਖੇਤਰ ਦੇ ਭਵਿੱਖ ‘ਤੇ ਗਰਵ (ਮਾਣ), ਉਤਸ਼ਾਹ ਅਤੇ ਅਪਾਰ ਵਿਸ਼ਵਾਸ ਵਿਅਕਤ ਕੀਤਾ। ਉਨ੍ਹਾਂ ਨੇ ਭਾਰਤ ਮੰਡਪਮ ਵਿੱਚ ਹਾਲ ਹੀ ਵਿੱਚ ਆਯੋਜਿਤ ਅਸ਼ਟਲਕਸ਼ਮੀ ਮਹੋਤਸਵ (Ashtalakshmi Mahotsav) ਨੂੰ ਯਾਦ ਕਰਦੇ ਹੋਏ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਅੱਜ ਦਾ ਸਮਾਗਮ ਨੌਰਥ-ਈਸਟ ਵਿੱਚ ਨਿਵੇਸ਼ ਦਾ ਉਤਸਵ ਹੈ। ਪ੍ਰਧਾਨ ਮੰਤਰੀ ਨੇ ਸਮਿਟ ਵਿੱਚ ਉਦਯੋਗ ਜਗਤ ਪ੍ਰਮੁੱਖਾਂ ਦੀ ਮਹੱਤਵਪੂਰਨ ਉਪਸਥਿਤੀ ਦਾ ਉਲੇਖ ਕਰਦੇ ਹੋਏ ਖੇਤਰ ਵਿੱਚ ਅਵਸਰਾਂ ਨੂੰ ਲੈ ਕੇ ਉਨ੍ਹਾਂ ਦੇ ਉਤਸ਼ਾਹ ‘ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ ਸਾਰੇ ਮੰਤਰਾਲਿਆਂ ਅਤੇ ਰਾਜ ਸਰਕਾਰਾਂ ਨੂੰ ਵਧਾਈਆਂ ਦਿੰਦੇ ਹੋਏ ਨਿਵੇਸ਼ ਦੇ ਅਨੁਕੂਲ ਮਾਹੌਲ ਬਣਾਉਣ ਵਿੱਚ ਉਨ੍ਹਾਂ ਦੇ ਪ੍ਰਯਾਸਾਂ ਦੀ ਸ਼ਲਾਘਾ ਕੀਤੀ। ਆਪਣੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਰਾਇਜ਼ਿੰਗ ਨੌਰਥ ਈਸਟ ਇਨਵੈਸਟਰਸ ਸਮਿਟ ਦੀ ਪ੍ਰਸ਼ੰਸਾ ਕਰਦੇ ਹੋਏ ਖੇਤਰ ਦੇ ਨਿਰੰਤਰ ਵਿਕਾਸ ਅਤੇ ਸਮ੍ਰਿੱਧੀ ਦੀ ਦਿਸ਼ਾ ਵਿੱਚ ਆਪਣੀ ਪ੍ਰਤੀਬੱਧਤਾ ਦੁਹਰਾਈ।ਏਬੀਪੀ ਨੈੱਟਵਰਕ ਇੰਡੀਆ @2047 ਸੰਮੇਲਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 06th, 08:04 pm
ਅੱਜ ਸਵੇਰ ਤੋਂ ਹੀ ਭਾਰਤ ਮੰਡਪਮ ਦਾ ਇਹ ਪਲੈਟਫਾਰਮ ਇੱਕ ਜੀਵੰਤ ਪਲੈਟਫਾਰਮ ਬਣਿਆ ਹੋਇਆ ਹੈ। ਹੁਣ ਮੈਨੂੰ ਤੁਹਾਡੀ ਟੀਮ ਨੂੰ ਮਿਲਣ ਦਾ ਮੌਕਾ ਮਿਲਿਆ ਕੁਝ ਮਿੰਟਾਂ ਦੇ ਲਈ। ਇਹ ਸਮਿਟ ਬਹੁਤ ਵਿਭਿੰਨਤਾ ਨਾਲ ਭਰੀ ਰਹੀ ਹੈ। ਕਈ ਮਹਾਨੁਭਾਵਾਂ ਨੇ ਇਸ ਸਮਿਟ ਵਿੱਚ ਰੰਗ ਭਰੇ ਹਨ। ਮੈਨੂੰ ਵਿਸ਼ਵਾਸ ਹੈ ਕਿ ਤੁਹਾਡੇ ਸਾਰਿਆਂ ਦਾ ਵੀ ਅਨੁਭਵ ਬਹੁਤ ਹੀ ਚੰਗਾ ਰਿਹਾ ਹੋਵੇਗਾ। ਇਸ ਸਮਿਟ ਵਿੱਚ ਬਹੁਤ ਵੱਡੀ ਸੰਖਿਆ ਵਿੱਚ ਨੌਜਵਾਨਾਂ ਅਤੇ ਮਹਿਲਾਵਾਂ ਦੀ ਮੌਜੂਦਗੀ, ਇਹ ਆਪਣੇ ਆਪ ਵਿੱਚ ਸ਼ਾਇਦ ਇਸ ਦਾ ਯੂਨੀਕਨੇਸ ਬਣ ਗਿਆ ਹੈ। ਖਾਸ ਤੌਰ ‘ਤੇ ਸਾਡੀਆਂ ਡ੍ਰੋਨ ਦੀਦੀਆਂ ਨੇ, ਲਖਪਤੀ ਦੀਦੀਆਂ ਨੇ ਜੋ ਆਪਣੇ ਅਨੁਭਵ ਸਾਂਝੇ ਕੀਤੇ, ਜਦੋਂ ਮੈਂ ਇਨ੍ਹਾਂ ਸਭ Anchors ਨੂੰ ਮਿਲਿਆ ਹੁਣ, ਮੈਂ ਦੇਖ ਰਿਹਾ ਸੀ, ਇੰਨੇ ਉਮੰਗ ਨਾਲ ਉਹ ਆਪਣਾ ਅਨੁਭਵ ਦੱਸ ਰਹੇ ਸਨ, ਉਨ੍ਹਾਂ ਦੇ ਇੱਕ-ਇੱਕ dialogue ਉਨ੍ਹਾਂ ਨੂੰ ਯਾਦ ਸਨ। ਯਾਨੀ ਆਪਣੇ ਆਪ ਵਿੱਚ ਇਹ ਬਹੁਤ ਪ੍ਰੇਰਿਤ ਕਰਨ ਵਾਲਾ ਅਵਸਰ ਰਿਹਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਏਬੀਪੀ ਨੈੱਟਵਰਕ ਇੰਡੀਆ@2047 ਸਮਿਟ ਨੂੰ ਸੰਬੋਧਤ ਕੀਤਾ
May 06th, 08:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਏਬੀਪੀ ਨੈੱਟਵਰਕ ਇੰਡੀਆ@2047 ਸਮਿਟ ਵਿੱਚ ਹਿੱਸਾ ਲਿਆ। ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਭਾਰਤ ਮੰਡਪਮ ਵਿੱਚ ਅੱਜ ਸਵੇਰ ਤੋਂ ਹੀ ਪ੍ਰੋਗਰਾਮ ਦੀ ਚਹਿਲ-ਪਹਿਲ ਬਣੀ ਹੋਇਆ ਹੈ। ਉਨ੍ਹਾਂ ਨੇ ਆਯੋਜਨ ਦਲ ਦੇ ਨਾਲ ਆਪਣੀ ਗੱਲਬਾਤ ਦਾ ਜ਼ਿਕਰ ਕੀਤਾ ਅਤੇ ਸਮਿਟ ਦੀ ਸਮ੍ਰਿੱਧ ਵਿਭਿੰਨਤਾ ’ਤੇ ਚਾਨਣਾ ਪਾਇਆ। ਉਨ੍ਹਾਂ ਨੇ ਕਈ ਉੱਘੀਆਂ ਸ਼ਖ਼ਸੀਅਤਾਂ ਦੀ ਭਾਗੀਦਾਰੀ ਦੇ ਲਈ ਧੰਨਵਾਦ ਕੀਤਾ, ਜਿਨ੍ਹਾਂ ਨੇ ਇਸ ਪ੍ਰੋਗਰਾਮ ਦੀ ਗਤੀਸ਼ੀਲਤਾ ਵਿੱਚ ਯੋਗਦਾਨ ਦਿੱਤਾ ਹੈ। ਪ੍ਰਧਾਨ ਮੰਤਰੀ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਸਾਰੇ ਹਾਜ਼ਰੀਨ ਲੋਕਾਂ ਦਾ ਅਨੁਭਵ ਬੇਹੱਦ ਸਕਾਰਾਤਮਕ ਰਿਹਾ। ਸਮਿਟ ਵਿੱਚ ਨੌਜਵਾਨਾਂ ਅਤੇ ਮਹਿਲਾਵਾਂ ਦੀ ਵੱਡੀ ਮੌਜੂਦਗੀ 'ਤੇ ਜ਼ੋਰ ਦਿੰਦੇ ਹੋਏ ਉਨ੍ਹਾਂ ਨੇ ਖਾਸ ਤੌਰ 'ਤੇ ਡਰੋਨ ਦੀਦੀਆਂ ਅਤੇ ਲਖਪਤੀ ਦੀਦੀਆਂ ਦੁਆਰਾ ਸਾਂਝੇ ਕੀਤੇ ਗਏ ਪ੍ਰੇਰਕ ਤਜ਼ਰਬਿਆਂ ’ਤੇ ਚਾਨਣਾ ਪਾਇਆ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਕਹਾਣੀਆਂ ਪ੍ਰੇਰਨਾ ਦਾ ਸਰੋਤ ਹਨ।ਰੋਜ਼ਗਾਰ ਮੇਲੇ ਦੇ ਤਹਿਤ 51,000 ਤੋਂ ਵੱਧ ਨਿਯੁਕਤੀ ਪੱਤਰਾਂ ਦੀ ਵੰਡ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ -ਪਾਠ
April 26th, 11:23 am
ਅੱਜ ਕੇਂਦਰ ਸਰਕਾਰ ਦੇ ਵਿਭਿੰਨ ਵਿਭਾਗਾਂ ਵਿੱਚ 51,000 ਤੋਂ ਜ਼ਿਆਦਾ ਨੌਜਵਾਨਾਂ ਨੂੰ ਪੱਕੀ ਸਰਕਾਰੀ ਨੌਕਰੀ ਦੇ ਪੱਤਰ ਦਿੱਤੇ ਗਏ ਹਨ। ਅੱਜ ਭਾਰਤ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਤੁਹਾਡੀ ਨੌਜਵਾਨਾਂ ਦੀ ਨਵੀਆਂ ਜ਼ਿੰਮੇਦਾਰੀਆਂ ਦੀ ਸ਼ੁਰੂਆਤ ਹੋਈ ਹੈ। ਤੁਹਾਡੀ ਜ਼ਿੰਮੇਦਾਰੀ ਦੇਸ਼ ਦੇ ਆਰਥਿਕ ਤੰਤਰ ਨੂੰ ਮਜ਼ਬੂਤ ਕਰਨਾ ਹੈ, ਤੁਹਾਡੀ ਜ਼ਿੰਮੇਦਾਰੀ ਦੇਸ਼ ਦੀ ਅੰਦਰੂਨੀ ਸੁਰੱਖਿਆ ਨੂੰ ਮਜ਼ਬੂਤ ਕਰਨਾ ਹੈ, ਤੁਹਾਡੀ ਜ਼ਿੰਮੇਦਾਰੀ ਦੇਸ਼ ਵਿੱਚ ਆਧੁਨਿਕ ਇਨਫ੍ਰਾਸਟ੍ਰਕਚਰ ਦੇ ਨਿਰਮਾਣ ਦੀ ਹੈ, ਤੁਹਾਡੀ ਜ਼ਿੰਮੇਦਾਰੀ ਸ਼੍ਰਮਿਕਾਂ ਦੇ ਜੀਵਨ ਵਿੱਚ ਬੁਨਿਆਦੀ ਬਦਲਾਅ ਲਿਆਉਣ ਦੀ ਹੈ। ਆਪਣੇ ਕੰਮਾਂ ਨੂੰ ਤੁਸੀਂ ਜਿੰਨੀ ਇਮਾਨਦਾਰੀ ਨਾਲ ਪੂਰਾ ਕਰੋਗੇ, ਉਸ ਦਾ ਉੰਨਾ ਹੀ ਸਕਾਰਾਤਮਕ ਪ੍ਰਭਾਵ ਵਿਕਸਿਤ ਭਾਰਤ ਦੀ ਯਾਤਰਾ ਵਿੱਚ ਨਜ਼ਰ ਆਵੇਗਾ। ਮੈਨੂੰ ਵਿਸ਼ਵਾਸ ਹੈ, ਤੁਸੀਂ ਆਪਣੀਆਂ ਜ਼ਿੰਮੇਦਾਰੀਆਂ ਨੂੰ ਪੂਰੀ ਨਿਸ਼ਠਾ ਨਾਲ ਨਿਭਾਓਗੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ
April 26th, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਨਾਲ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ। ਇਸ ਅਵਸਰ ‘ਤੇ ਉਨ੍ਹਾਂ ਨੇ ਵਿਭਿੰਨ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵਨਿਯੁਕਤ 51,000 ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਭਾਰਤ ਸਰਕਾਰ ਦੇ ਵਿਭਿੰਨ ਵਿਭਾਗਾਂ ਵਿੱਚ ਇਨ੍ਹਾਂ ਨੌਜਵਾਨਾਂ ਦੇ ਲਈ ਅੱਜ ਨਵੀਂ ਜ਼ਿੰਮੇਦਾਰੀਆਂ ਦੀ ਸ਼ੁਰੂਆਤ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਫਰਜ਼ਾਂ ਵਿੱਚ ਦੇਸ਼ ਦੇ ਆਰਥਿਕ ਢਾਂਚੇ ਨੂੰ ਮਜ਼ਬੂਤ ਕਰਨਾ, ਪੁਲਾੜ ਸੁਰੱਖਿਆ ਨੂੰ ਮਜ਼ਬੂਤ ਕਰਨਾ, ਆਧੁਨਿਕ ਬੁਨਿਆਦੀ ਢਾਂਚੇ ਦੇ ਨਿਰਮਾਣ ਵਿੱਚ ਯੋਗਦਾਨ ਦੇਣਾ ਅਤੇ ਵਰਕਰਾਂ ਦੇ ਜੀਵਨ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣਾ ਸ਼ਾਮਲ ਹੈ। ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਜਿਸ ਇਮਾਨਦਾਰੀ ਦੇ ਨਾਲ ਉਹ ਆਪਣੀਆਂ ਜ਼ਿੰਮੇਦਾਰੀਆਂ ਨੂੰ ਪੂਰਾ ਕਰਦੇ ਹਨ, ਉਸ ਦਾ ਭਾਰਤ ਦੇ ਵਿਕਸਿਤ ਰਾਸਟਰ ਬਣਨ ਦੀ ਯਾਤਰਾ ‘ਤੇ ਸਕਾਰਾਤਮਕ ਪ੍ਰਭਾਅ ਪਵੇਗਾ। ਉਨ੍ਹਾਂ ਨੇ ਵਿਸ਼ਵਾਸ ਵਿਅਕਤ ਕਰਦੇ ਹੋਏ ਕਿਹਾ ਕਿ ਇਹ ਯੁਵਾ ਆਪਣੇ ਫਰਜ਼ਾਂ ਨੂੰ ਪੂਰੀ ਨਿਸ਼ਠਾ ਦੇ ਨਾਲ ਨਿਭਾਉਣਗੇ।ਹਰਿਆਣਾ ਦੇ ਯਮੁਨਾਨਗਰ ਵਿੱਚ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ / ਨੀਂਹ ਪੱਥਰ ਰੱਖਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 14th, 12:00 pm
ਹਰਿਆਣਾ ਦੇ ਮਕਬੂਲ ਮੁੱਖ ਮੰਤਰੀ ਸ਼੍ਰੀਮਾਨ ਨਾਇਬ ਸਿੰਘ ਸੈਣੀ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਮਨੋਹਰ ਲਾਲ ਜੀ, ਰਾਓ ਇੰਦਰਜੀਤ ਸਿੰਘ ਜੀ, ਕ੍ਰਿਸ਼ਨਪਾਲ ਜੀ, ਹਰਿਆਣਾ ਸਰਕਾਰ ਦੇ ਮੰਤਰੀਗਣ, ਸਾਂਸਦ ਅਤੇ ਵਿਧਾਇਕਗਣ ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ। ਹਰਿਆਣਾ ਕੇ ਮੇਰੇ ਭਾਈ-ਬੇਹਣਾ ਨੇ ਮੋਦੀ ਦੀ ਰਾਮ-ਰਾਮ। (हरियाणा के मेरे भाई-बेहणा ने मोदी की राम-राम।)ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਹਰਿਆਣਾ ਦੇ ਯਮੁਨਾਨਗਰ ਵਿੱਚ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
April 14th, 11:54 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਰਿਆਣਾ ਦੇ ਯਮੁਨਾਨਗਰ ਵਿੱਚ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਹਰਿਆਣਾ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ, ਉਨ੍ਹਾਂ ਨੇ ਹਰਿਆਣਾ ਦੀ ਪਵਿੱਤਰ ਭੂਮੀ ਨੂੰ ਨਮਨ ਕੀਤਾ ਅਤੇ ਇਸ ਨੂੰ ਮਾਂ ਸਰਸਵਤੀ ਦੀ ਉਤਪਤੀ (ਮੂਲ ਸਥਲ), ਮੰਤਰਾ ਦੇਵੀ (Mantra Devi) ਦਾ ਨਿਵਾਸ ਸਥਲ, ਪੰਚਮੁਖੀ ਹਨੂੰਮਾਨ ਜੀ ਦਾ ਸਥਾਨ ਅਤੇ ਪਵਿੱਤਰ ਕਪਾਲ ਮੋਚਨ ਸਾਹਿਬ ਦਾ ਸਥਲ ਦੱਸਿਆ। ਉਨ੍ਹਾਂ ਨੇ ਕਿਹਾ, “ਹਰਿਆਣਾ ਸੱਭਿਆਚਾਰ, ਭਗਤੀ ਅਤੇ ਸਮਰਪਣ ਦਾ ਸੰਗਮ ਹੈ।” ਉਨ੍ਹਾਂ ਨੇ ਬਾਬਾ ਸਾਹੇਬ ਅੰਬੇਡਕਰ ਦੀ 135ਵੀਂ ਜਯੰਤੀ ‘ਤੇ ਸਾਰੇ ਨਾਗਰਿਕਾਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਬਾਬਾ ਸਾਹੇਬ ਦੇ ਵਿਜ਼ਨ ਅਤੇ ਪ੍ਰੇਰਣਾ ‘ਤੇ ਚਾਨਣਾ ਪਾਇਆ, ਜਿਸ ਨਾਲ ਵਿਕਾਸ ਦੀ ਦਿਸ਼ਾ ਵਿੱਚ ਭਾਰਤ ਦੀ ਯਾਤਰਾ ਨੂੰ ਮਾਰਗਦਰਸ਼ਨ ਮਿਲ ਰਿਹਾ ਹੈ।ਮੁਦਰਾ ਯੋਜਨਾ (MUDRA Yojana) ਦੇ 10 ਵਰ੍ਹੇ ਸਸ਼ਕਤੀਕਰਣ ਅਤੇ ਉੱਦਮਸ਼ੀਲਤਾ ਦੇ ਪ੍ਰਤੀਕ ਰਹੇ ਹਨ: ਪ੍ਰਧਾਨ ਮੰਤਰੀ
April 08th, 09:43 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਧਾਨ ਮੰਤਰੀ ਮੁਦਰਾ ਯੋਜਨਾ (Pradhan Mantri MUDRA Yojana) ਦੇ 10 ਵਰ੍ਹੇ ਪੂਰੇ ਹੋਣ ਦੀ ਸ਼ਲਾਘਾ ਕਰਦੇ ਹੋਏ ਇਸ ਨੂੰ “ਸਸ਼ਕਤੀਕਰਣ ਅਤੇ ਉੱਦਮਸ਼ੀਲਤਾ ” ਦੀ ਯਾਤਰਾ ਦੱਸਿਆ। ਉਨ੍ਹਾਂ ਨੇ ਕਿਹਾ ਕਿ ਸਹੀ ਸਮਰਥਨ ਨਾਲ ਭਾਰਤ ਦੇ ਲੋਕ ਚਮਤਕਾਰ ਕਰ ਸਕਦੇ ਹਨ।ਰਾਇਜ਼ਿੰਗ ਭਾਰਤ ਸਮਿਟ (Rising Bharat Summit) ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 08th, 08:30 pm
ਤੁਸੀਂ ਮੈਨੂੰ ਇਸ ਸਮਿਟ ਦੇ ਜ਼ਰੀਏ ਦੇਸ਼ ਅਤੇ ਦੁਨੀਆ ਦੇ ਸਨਮਾਨਿਤ ਮਹਿਮਾਨਾਂ ਨਾਲ, ਤੁਹਾਡੇ ਦਰਸ਼ਕਾਂ ਨਾਲ ਜੁੜਨ ਦਾ ਅਵਸਰ ਦਿੱਤਾ ਹੈ, ਮੈਂ ਨੈੱਟਵਰਕ 18 ਦਾ ਆਭਾਰ ਵਿਅਕਤ ਕਰਦਾ ਹਾਂ। ਮੈਨੂੰ ਖੁਸ਼ੀ ਹੈ ਕਿ ਤੁਸੀਂ ਇਸ ਵਰ੍ਹੇ ਦੇ ਸਮਿਟ ਨੂੰ ਭਾਰਤ ਦੇ ਨੌਜਵਾਨਾਂ ਦੀ ਐਸਪੀਰੇਸ਼ਨ ਨਾਲ ਜੋੜਿਆ ਹੈ। ਇਸ ਸਾਲ ਦੀ ਸ਼ੁਰੂਆਤ ਵਿੱਚ, ਵਿਵੇਕਾਨੰਦ ਜਯੰਤੀ ਦੇ ਦਿਨ, ਇੱਥੇ ਹੀ ਭਾਰਤ ਮੰਡਪਮ ਵਿੱਚ ਵਿਕਸਿਤ ਭਾਰਤ ਯੰਗ ਲੀਡਰਸ ਡਾਇਲੌਗ ਹੋਇਆ ਸੀ। ਤਦ ਮੈਂ ਨੌਜਵਾਨਾਂ ਦੀਆਂ ਅੱਖਾਂ ਵਿੱਚ ਦੇਖਿਆ ਸੀ, ਸੁਪਨਿਆਂ ਦੀ ਚਮਕ, ਸੰਕਲਪ ਦੀ ਸਮਰੱਥਾ ਅਤੇ ਭਾਰਤ ਨੂੰ ਵਿਕਸਿਤ ਬਣਾਉਣ ਦਾ ਜਨੂਨ, 2047 ਤੱਕ, ਅਸੀਂ ਭਾਰਤ ਨੂੰ ਜਿਸ ਉਚਾਈ ‘ਤੇ ਲੈ ਜਾਣਾ ਚਾਹੁੰਦੇ ਹਾਂ ਜਿਸ ਰੋਡਮੈਪ ਨੂੰ ਲੈ ਕੇ ਅਸੀਂ ਚਲ ਰਹੇ ਹਾਂ, ਉਸ ਦੇ ਕਦਮ-ਕਦਮ ‘ਤੇ ਅਗਰ ਮੰਥਨ ਹੋਵੇਗਾ, ਤਾਂ ਨਿਸ਼ਚਿਤ ਹੀ ਅੰਮ੍ਰਿਤ ਨਿਕਲੇਗਾ। ਅਤੇ ਇਹੀ ਅੰਮ੍ਰਿਤ, ਅੰਮ੍ਰਿਤ ਕਾਲ ਦੀ ਪੀੜ੍ਹੀ ਨੂੰ ਊਰਜਾ ਦੇਵੇਗਾ, ਦਿਸ਼ਾ ਦੇਵੇਗਾ ਅਤੇ ਭਾਰਤ ਨੂੰ ਗਤੀ ਦੇਵੇਗਾ। ਮੈਂ ਤੁਹਾਨੂੰ ਇਸ ਸਮਿਟ ਦੀ ਵਧਾਈ ਦਿੰਦਾ ਹਾਂ, ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਿਊਜ਼18 ਰਾਇਜ਼ਿੰਗ ਭਾਰਤ ਸਮਿਟ (News18 Rising Bharat Summit) ਨੂੰ ਸੰਬੋਧਨ ਕੀਤਾ
April 08th, 08:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਭਾਰਤ ਮੰਡਪਮ ਵਿੱਚ ਨਿਊਜ਼18 ਰਾਇਜ਼ਿੰਗ ਭਾਰਤ ਸਮਿਟ (News18 Rising Bharat Summit) ਨੂੰ ਸੰਬੋਧਨ ਕੀਤਾ। ਸਮਿਟ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਨੈੱਟਵਰਕ18 ਦੇ ਪ੍ਰਤੀ ਆਭਾਰ ਵਿਅਕਤ ਕੀਤਾ, ਜਿਸ ਨੇ ਉਨ੍ਹਾਂ ਨੂੰ ਇਸ ਸਮਿਟ ਦੇ ਜ਼ਰੀਏ ਭਾਰਤ ਅਤੇ ਦੁਨੀਆ ਭਰ ਦੇ ਪ੍ਰਤਿਸ਼ਠਿਤ ਮਹਿਮਾਨਾਂ ਨਾਲ ਜੁੜਨ ਦਾ ਅਵਸਰ ਪ੍ਰਦਾਨ ਕੀਤਾ ਹੈ। ਉਨ੍ਹਾਂ ਨੇ ਇਸ ਵਰ੍ਹੇ ਦੇ ਸਮਿਟ ਵਿੱਚ ਭਾਰਤ ਦੇ ਨੌਜਵਾਨਾਂ ਦੀਆਂ ਆਕਾਂਖਿਆਵਾਂ ‘ਤੇ ਧਿਆਨ ਕੇਂਦ੍ਰਿਤ ਕਰਨ ਦੀ ਸ਼ਲਾਘਾ ਕੀਤੀ। ਇਸ ਵਰ੍ਹੇ ਦੀ ਸ਼ੁਰੂਆਤ ਵਿੱਚ ਸੁਆਮੀ ਵਿਵੇਕਾਨੰਦ ਜਯੰਤੀ ਦੇ ਅਵਸਰ ‘ਤੇ ਭਾਰਤ ਮੰਡਪਮ ਵਿੱਚ ਆਯੋਜਿਤ ‘ਵਿਕਸਿਤ ਭਾਰਤ ਯੁਵਾ ਨੇਤਾ ਸੰਵਾਦ’(‘Viksit Bharat Young Leaders Dialogue’) ਦੇ ਮਹੱਤਵ ਨੂੰ ਰੇਖਾਂਕਿਤ ਕਰਦੇ ਹੋਏ, ਉਨ੍ਹਾਂ ਨੇ ਭਾਰਤ ਨੂੰ ਇੱਕ ਵਿਕਸਿਤ ਰਾਸ਼ਟਰ ਬਣਾਉਣ ਦੇ ਲਈ ਨੌਜਵਾਨਾਂ ਦੇ ਸੁਪਨਿਆਂ, ਦ੍ਰਿੜ੍ਹ ਸੰਕਲਪ ਅਤੇ ਜਨੂਨ ਦਾ ਉਲੇਖ ਕੀਤਾ। ਉਨ੍ਹਾਂ ਨੇ 2047 ਤੱਕ ਭਾਰਤ ਦੀ ਪ੍ਰਗਤੀ ਦੇ ਰੋਡਮੈਪ ‘ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਹਰ ਕਦਮ ‘ਤੇ ਨਿਰੰਤਰ ਵਿਚਾਰ-ਵਟਾਂਦਰੇ ਨਾਲ ਬਹੁਮੁੱਲੀ ਅੰਤਰਦ੍ਰਿਸ਼ਟੀ ਪ੍ਰਾਪਤ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਇਹ ਅੰਤਰਦ੍ਰਿਸ਼ਟੀ ਅੰਮ੍ਰਿਤ ਕਾਲ (Amrit Kaal) ਦੀ ਪੀੜ੍ਹੀ ਨੂੰ ਊਰਜਾ, ਮਾਰਗਦਰਸ਼ਨ ਅਤੇ ਗਤੀ ਪ੍ਰਦਾਨ ਕਰੇਗੀ। ਉਨ੍ਹਾਂ ਨੇ ਸਮਿਟ ਦੀ ਸਫ਼ਲਤਾ ਦੇ ਲਈ ਆਪਣੀਆਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ।ਪ੍ਰਧਾਨ ਮੰਤਰੀ ਦੀ ਮੁਦਰਾ ਯੋਜਨਾ ਦੇ ਲਾਭਾਰਥੀਆਂ ਦੇ ਨਾਲ ਬਾਤਚੀਤ ਦਾ ਮੂਲ-ਪਾਠ
April 08th, 01:30 pm
ਸਰ ਅੱਜ ਮੈਂ ਸ਼ੇਅਰ ਕਰਨਾ ਚਾਹਾਂਗਾ ਮੇਰੀ ਸਟੋਰੀ ਜੋ ਕਿ ਇੱਕ ਪੈੱਟ ਹੌਬੀ ਤੋਂ ਕੈਸਾ ਕੀ ਮੈਂ ਐਂਟਰਪ੍ਰਿਨਿਓਰ ਬਣਿਆ ਅਤੇ ਮੇਰਾ ਜੋ ਬਿਜ਼ਨਸ ਵੈਂਚਰ ਹੈ ਉਸ ਦਾ ਨਾਮ ਹੈ K9 ਵਰਲਡ, ਜਿੱਥੇ ਅਸੀਂ ਲੋਕ ਹਰ ਪ੍ਰਕਾਰ ਦੇ ਪੈੱਟ ਸਪਲਾਈਜ਼, ਮੈਡੀਸਿਨਸ ਅਤੇ ਪੈੱਟਸ ਪ੍ਰੋਵਾਇਡ ਕਰਵਾਉਂਦੇ ਹਾਂ ਸਰ। ਸਰ ਮੁਦਰਾ ਲੋਨ ਮਿਲਣ ਦੇ ਬਾਅਦ ਸਰ ਅਸੀਂ ਲੋਕਾਂ ਨੇ ਕਾਫੀ ਸਾਰੇ ਫੈਸਿਲਿਟੀ ਸਟਾਰਟ ਕੀਤੇ, ਜੈਸੇ ਕੀ ਪੇਟ ਬੋਰਡਿੰਗ ਫੈਸੀਲਿਟੀ ਸਟਾਰਟ ਕੀਤੇ ਅਸੀਂ ਲੋਕ, ਜੋ ਭੀ like ਪੈੱਟ ਪੇਰੈਂਟਸ ਹੈ ਅਗਰ ਉਹ ਕਿਤੇ ਬਾਹਰ ਜਾ ਰਹੇ ਹਨ ਸਰ, ਤਾਂ ਸਾਡੇ ਪਾਸ ਉਹ ਛੱਡ ਕੇ ਜਾ ਸਕਦੇ ਹਨ ਅਤੇ ਉਨ੍ਹਾਂ ਦੇ ਪੈੱਟ ਸਾਡੇ ਇੱਥੇ ਰਹਿੰਦੇ ਹਨ ਹੋਮਲੀ ਇਨਵਾਇਰਨਮੈਂਟ ਵਿੱਚ ਸਰ। ਪਸ਼ੂਆਂ ਦੇ ਲਈ ਮੇਰਾ ਜੋ like ਪ੍ਰੇਮ ਹੈ, ਉਹ ਸਰ ਅਲੱਗ ਹੀ ਹੈ, like ਮੈਂ ਖ਼ੁਦ ਖਾਵਾਂ ਨਾ ਖਾਵਾਂ, ਉਹ ਮੈਟਰ ਨਹੀਂ ਕਰਦਾ, ਬਟ ਉਨ੍ਹਾਂ ਨੂੰ ਖਵਾਉਣਾ ਹੈ ਸਰ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੁਦਰਾ ਯੋਜਨਾ (Mudra Yojana) ਦੇ ਲਾਭਾਰਥੀਆਂ ਨਾਲ ਬਾਤਚੀਤ ਕੀਤੀ
April 08th, 01:03 pm
ਪ੍ਰਧਾਨ ਮੰਤਰੀ ਸ਼੍ਰੀ ਨਰੇੰਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ 7, ਲੋਕ ਕਲਿਆਣ ਮਾਰਗ ‘ਤੇ ਪ੍ਰਧਾਨ ਮੰਤਰੀ ਮੁਦਰਾ ਯੋਜਨਾ (Pradhan Mantri Mudra Yojana) ਦੇ 10 ਵਰ੍ਹੇ ਪੂਰੇ ਹੋਣ ਦੇ ਅਵਸਰ ‘ਤੇ ਮੁਦਰਾ ਯੋਜਨਾ ਦੇ ਲਾਭਾਰਥੀਆਂ ਨਾਲ ਬਾਤਚੀਤ ਕੀਤੀ। ਉਨ੍ਹਾਂ ਨੇ ਸਾਰੇ ਉਪਸਥਿਤ ਲੋਕਾਂ ਦੇ ਪ੍ਰਤੀ ਹਾਰਦਿਕ ਆਭਾਰ ਵਿਅਕਤ ਕੀਤਾ ਅਤੇ ਮਹਿਮਾਨਾਂ ਦੇ ਸੁਆਗਤ ਦੇ ਸੱਭਿਆਚਾਰਕ ਮਹੱਤਵ ਦਾ ਉਲੇਖ ਭੀ ਕੀਤਾ। ਉਨ੍ਹਾਂ ਨੇ ਪ੍ਰਤੀਭਾਗੀਆਂ ਨੂੰ ਆਪਣੇ ਅਨੁਭਵ ਸਾਂਝੇ ਕਰਨ ਦੇ ਲਈ ਸੱਦਾ ਦਿੱਤਾ। ਸ਼੍ਰੀ ਮੋਦੀ ਨੇ, ਪਾਲਤੂ ਪਸ਼ੂਆਂ ਦੀ ਸਪਲਾਈ, ਦਵਾਈਆਂ ਅਤੇ ਸੇਵਾਵਾਂ ਦੇ ਉੱਦਮੀ ਬਣੇ ਇੱਕ ਲਾਭਾਰਥੀ ਨਾਲ ਬਾਤਚੀਤ ਕਰਦੇ ਹੋਏ, ਚੁਣੌਤੀਪੂਰਨ ਸਮੇਂ ਦੇ ਦੌਰਾਨ ਕਿਸੇ ਦੀ ਸਮਰੱਥਾ ‘ਤੇ ਵਿਸ਼ਵਾਸ ਕਰਨ ਵਾਲਿਆਂ ਦੇ ਪ੍ਰਤੀ ਆਭਾਰ ਵਿਅਕਤ ਕਰਨ ਦੇ ਮਹੱਤਵ ‘ਤੇ ਪ੍ਰਕਾਸ਼ ਪਾਇਆ। ਉਨ੍ਹਾਂ ਨੇ ਲਾਭਾਰਥੀ ਨੂੰ ਲੋਨ ਸਵੀਕ੍ਰਿਤ ਕਰਨ ਵਾਲੇ ਬੈਂਕ ਅਧਿਕਾਰੀਆਂ ਨੂੰ ਸੱਦਾ ਦੇਣ ਅਤੇ ਲੋਨ ਦੇ ਕਾਰਨ ਹੋਈ ਪ੍ਰਗਤੀ ਨੂੰ ਪ੍ਰਦਰਸ਼ਿਤ ਕਰਨ ਦੇ ਲਈ ਕਿਹਾ। ਸ਼੍ਰੀ ਮੋਦੀ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਇਸ ਤਰ੍ਹਾਂ ਦੀਆਂ ਕਾਰਵਾਈਆਂ ਨਾਲ ਨਾ ਕੇਵਲ ਉਨ੍ਹਾਂ ਦੇ ਵਿਸ਼ਵਾਸ ਨੂੰ ਮਾਨਤਾ ਮਿਲੇਗੀ ਬਲਕਿ ਬੜੇ ਸੁਪਨੇ ਦੇਖਣ ਦੀ ਹਿੰਮਤ ਰੱਖਣ ਵਾਲੇ ਵਿਅਕਤੀਆਂ ਦਾ ਸਮਰਥਨ ਕਰਨ ਦੇ ਉਨ੍ਹਾਂ ਦੇ ਨਿਰਣੇ ਵਿੱਚ ਆਤਮਵਿਸ਼ਵਾਸ ਭੀ ਵਧੇਗਾ। ਉਨ੍ਹਾਂ ਨੇ ਅੱਗੇ ਕਿਹਾ ਕਿ ਉਨ੍ਹਾਂ ਦੇ ਸਮਰਥਨ ਦੇ ਪਰਿਣਾਮਾਂ ਨੂੰ ਪ੍ਰਦਰਸ਼ਿਤ ਕਰਨ ਨਾਲ ਨਿਰਸੰਦੇਹ ਉਨ੍ਹਾਂ ਨੂੰ ਵਿਕਾਸ ਅਤੇ ਸਫ਼ਲਤਾ ਨੂੰ ਹੁਲਾਰਾ ਦੇਣ ਵਿੱਚ ਆਪਣੇ ਯੋਗਦਾਨ ‘ਤੇ ਗਰਵ (ਮਾਣ) ਮਹਿਸੂਸ ਹੋਵੇਗਾ।ਪ੍ਰਧਾਨ ਮੰਤਰੀ ਨੇ ਮੁਦਰਾ ਯੋਜਨਾ (MUDRA Yojana) ਦੀ 10ਵੀਂ ਵਰ੍ਹੇਗੰਢ ‘ਤੇ ਇਸ ਦੇ ਪਰਿਵਰਤਨਕਾਰੀ ਪ੍ਰਭਾਵ ਦੀ ਸ਼ਲਾਘਾ ਕੀਤੀ
April 08th, 09:08 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਧਾਨ ਮੰਤਰੀ ਮੁਦਰਾ ਯੋਜਨਾ (Pradhan Mantri MUDRA Yojana) (ਪੀਐੱਮਐੱਮਵਾਈ-PMMY) ਦੇ ਲਾਭਾਰਥੀਆਂ ਨੂੰ ਆਪਣੀਆਂ ਹਾਰਦਿਕ ਵਧਾਈਆਂ ਦਿੱਤੀਆਂ, ਜਦੋਂ ਰਾਸ਼ਟਰ ਮੁਦਰਾ ਯੋਜਨਾ ਦੇ 10 ਵਰ੍ਹੇ ਪੂਰੇ ਹੋਣ (#10YearsOfMUDRA) ਦਾ ਉਤਸਵ ਮਨਾ ਰਿਹਾ ਹੈ।ਗੁਜਰਾਤ ਦੇ ਸੂਰਤ ਵਿੱਚ ਸੂਰਤ ਖੁਰਾਕ ਸੁਰੱਖਿਆ ਸੈਚੂਰੇਸ਼ਨ ਅਭਿਯਾਨ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 07th, 05:34 pm
ਮੰਚ ‘ਤੇ ਵਿਰਾਜਮਾਨ ਗੁਜਰਾਤ ਦੇ ਲੋਕਪ੍ਰਿਅ ਮੁੱਖ ਮੰਤਰੀ ਭੂਪੇਂਦਰ ਭਾਈ ਪਟੇਲ, ਕੇਂਦਰੀ ਕੈਬਨਿਟ ਵਿੱਚ ਮੇਰੇ ਸਾਥੀ ਸ਼੍ਰੀ ਸੀ.ਆਰ.ਪਾਟਿਲ ਜੀ, ਰਾਜ ਸਰਕਾਰ ਦੇ ਮੰਤਰੀਗਣ, ਇੱਥੇ ਮੌਜੂਦ ਸਾਰੇ ਜਨ ਪ੍ਰਤੀਨਿਧੀਗਣ ਅਤੇ ਸੂਰਤ ਦੇ ਮੇਰੇ ਭਾਈਓ ਅਤੇ ਭੈਣੋ!