ਪ੍ਰਧਾਨ ਮੰਤਰੀ ਨੇ ਸ਼੍ਰੀਮਤੀ ਮੁਕਤਾ ਤਿਲਕ ਦੇ ਅਕਾਲ ਚਲਾਣੇ ’ਤੇ ਸੋਗ ਵਿਅਕਤ ਕੀਤਾ
December 22nd, 09:26 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੁਣੇ ਦੀ ਸਾਬਕਾ ਮੇਅਰ ਅਤੇ ਮਹਾਰਾਸ਼ਟਰ ਦੀ ਵਿਧਾਇਕ, ਸ਼੍ਰੀਮਤੀ ਮੁਕਤਾ ਤਿਲਕ ਦੇ ਅਕਾਲ ਚਲਾਣੇ ’ਤੇ ਗਹਿਰਾ ਦੁਖ ਵਿਅਕਤ ਕੀਤਾ ਹੈ।December 22nd, 09:26 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੁਣੇ ਦੀ ਸਾਬਕਾ ਮੇਅਰ ਅਤੇ ਮਹਾਰਾਸ਼ਟਰ ਦੀ ਵਿਧਾਇਕ, ਸ਼੍ਰੀਮਤੀ ਮੁਕਤਾ ਤਿਲਕ ਦੇ ਅਕਾਲ ਚਲਾਣੇ ’ਤੇ ਗਹਿਰਾ ਦੁਖ ਵਿਅਕਤ ਕੀਤਾ ਹੈ।