Congress delayed women’s reservation for decades: PM Modi in Dibrugarh, Assam
April 06th, 11:30 am
In his address at a public meeting in Dibrugarh, Assam, PM Modi sharply criticised Congress, accusing it of treating land as an “ATM” for vested interests. He highlighted how BJP-NDA is working to provide land rights to farmers, tribal communities and tea garden families. He also reiterated the government’s commitment to implementing 33% reservation for women through the Nari Shakti Vandan Act.The “Naamdaar” of the Congress royal family will complete a century of defeats: PM Modi in Barpeta, Assam
April 06th, 11:10 am
Prime Minister Narendra Modi addressed a massive public meeting in Barpeta, as election campaigning in Assam gathered strong momentum. Addressing an enthusiastic crowd, PM Modi highlighted the vision of a self-reliant and Viksit Assam, while underscoring the NDA government’s commitment to peace, prosperity and inclusive growth.PM Modi addresses massive public meetings in Barpeta, Hojai and Dibrugarh
April 06th, 11:00 am
PM Modi addressed massive public meetings in Barpeta, Hojai and Dibrugarh, as election campaigning in Assam gathered strong momentum. Addressing enthusiastic crowds, PM Modi highlighted the vision of a self-reliant and Viksit Assam. He launched a strong attack on Congress, accusing it of promoting family-first politics, corruption, and false promises. He also spoke about expanding welfare initiatives along with ensuring reservation for women through the Nari Shakti Vandan Act.ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਭੂਟਾਨ ਦੇ ਸਰਕਾਰੀ ਦੌਰੇ 'ਤੇ ਸੰਯੁਕਤ ਪ੍ਰੈੱਸ ਰਿਲੀਜ਼
November 12th, 10:00 am
ਯਾਤਰਾ ਦੌਰਾਨ ਪ੍ਰਧਾਨ ਮੰਤਰੀ ਮੋਦੀ 11 ਨਵੰਬਰ, 2025 ਨੂੰ ਚਾਂਗਲਿਮਥਾਂਗ ਵਿਖੇ ਮਹਾਮਹਿਮ ਚੌਥੇ ਡਰੁਕ ਗਿਆਲਪੋਸ ਦੇ 70ਵੇਂ ਜਨਮ ਦਿਨ ਮੌਕੇ ’ਤੇ ਭੂਟਾਨ ਦੇ ਲੋਕਾਂ ਨਾਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਪ੍ਰਧਾਨ ਮੰਤਰੀ ਮੋਦੀ ਨੇ ਥਿੰਫੂ ਵਿੱਚ ਚੱਲ ਰਹੇ ਗਲੋਬਲ ਸ਼ਾਂਤੀ ਪ੍ਰਾਰਥਨਾ ਉਤਸਵ ਵਿੱਚ ਵੀ ਹਿੱਸਾ ਲਿਆ। ਭੂਟਾਨ ਦੇ ਰਾਜਾ ਨੇ ਤਿਉਹਾਰ ਦੌਰਾਨ ਜਨਤਕ ਪੂਜਾ ਲਈ ਥਿੰਫੂ ਵਿੱਚ ਭਾਰਤ ਤੋਂ ਭਗਵਾਨ ਬੁੱਧ ਦੇ ਪਵਿੱਤਰ ਪਿਪਰਾਹਵਾ ਅਵਸ਼ੇਸ਼ਾਂ ਦੀ ਮੌਜੂਦਗੀ ਦੀ ਸ਼ਲਾਘਾ ਕੀਤੀ।ਕੇਂਦਰੀ ਮੰਤਰੀ ਮੰਡਲ ਨੇ 8307.74 ਕਰੋੜ ਰੁਪਏ ਦੀ ਪੂੰਜੀ ਲਾਗਤ ਨਾਲ ਹਾਈਬ੍ਰਿਡ ਐਨੂਇਟੀ ਮੋਡ (ਐੱਚਏਐੱਮ) 'ਤੇ ਓਡੀਸ਼ਾ ਵਿੱਚ 6-ਮਾਰਗੀ ਪਹੁੰਚ-ਨਿਯੰਤਰਤ ਰਾਜਧਾਨੀ ਖੇਤਰ ਰਿੰਗ ਰੋਡ (ਭੁਬਨੇਸ਼ਵਰ ਬਾਈਪਾਸ, 110.875 ਕਿਲੋਮੀਟਰ) ਦੇ ਨਿਰਮਾਣ ਨੂੰ ਮਨਜ਼ੂਰੀ ਦਿੱਤੀ
August 19th, 03:17 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲੇ ਕੈਬਨਿਟ ਕਮੇਟੀ ਨੇ ਅੱਜ 8307.74 ਕਰੋੜ ਰੁਪਏ ਦੀ ਕੁੱਲ ਪੂੰਜੀ ਲਾਗਤ ਨਾਲ ਹਾਈਬ੍ਰਿਡ ਐਨੂਇਟੀ ਮੋਡ (ਐੱਚਏਐੱਮ) 'ਤੇ ਓਡੀਸ਼ਾ ਵਿੱਚ 6-ਮਾਰਗੀ ਪਹੁੰਚ-ਨਿਯੰਤਰਤ ਰਾਜਧਾਨੀ ਖੇਤਰ ਰਿੰਗ ਰੋਡ (ਭੁਬਨੇਸ਼ਵਰ ਬਾਈਪਾਸ - 110.875 ਕਿਲੋਮੀਟਰ) ਦੇ ਨਿਰਮਾਣ ਨੂੰ ਮਨਜ਼ੂਰੀ ਦੇ ਦਿੱਤੀ ਹੈ।ਕੇਂਦਰੀ ਕੈਬਨਿਟ ਨੇ ਭਾਰਤੀ ਰੇਲਵੇ ਦੇ ਮੌਜੂਦਾ ਨੈੱਟਵਰਕ ਵਿੱਚ ਲਗਭਗ 574 ਕਿਲੋਮੀਟਰ ਦਾ ਵਾਧਾ ਕਰਦੇ ਹੋਏ ਮਹਾਰਾਸ਼ਟਰ, ਮੱਧ ਪ੍ਰਦੇਸ਼, ਪੱਛਮੀ ਬੰਗਾਲ, ਬਿਹਾਰ, ਓਡੀਸ਼ਾ ਅਤੇ ਝਾਰਖੰਡ ਰਾਜਾਂ ਦੇ 13 ਜ਼ਿਲ੍ਹਿਆਂ ਨੂੰ ਕਵਰ ਕਰਨ ਵਾਲੇ ਚਾਰ ਮਲਟੀਟ੍ਰੈਕਿੰਗ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ
July 31st, 03:13 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਅੱਜ ਰੇਲਵੇ ਮੰਤਰਾਲੇ ਦੇ ਕੁੱਲ 11,169 ਕਰੋੜ ਰੁਪਏ (ਲਗਭਗ) ਲਾਗਤ ਵਾਲੇ ਚਾਰ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ। ਇਨ੍ਹਾਂ ਪ੍ਰੋਜੈਕਟਾਂ ਵਿੱਚ ਸ਼ਾਮਲ ਹਨ:ਰਾਇਜ਼ਿੰਗ ਨੌਰਥ ਈਸਟ ਇਨਵੈਸਟਰਸ ਸਮਿਟ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 23rd, 11:00 am
ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਜਯੋਤਿਰਾਦਿੱਤਿਆ ਸਿੰਧੀਆ ਜੀ, ਸੁਕਾਂਤਾ ਮਜੂਮਦਾਰ ਜੀ, ਮਣੀਪੁਰ ਦੇ ਰਾਜਪਾਲ ਅਜੈ ਭੱਲਾ ਜੀ, ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸ਼ਵ ਸ਼ਰਮਾ ਜੀ, ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਪੇਮਾ ਖਾਂਡੂ ਜੀ, ਤ੍ਰਿਪੁਰਾ ਦੇ ਮੁੱਖ ਮੰਤਰੀ ਮਾਣਿਕ ਸਾਹਾ ਜੀ, ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ ਜੀ, ਸਿੱਕਿਮ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ ਜੀ, ਨਾਗਾਲੈਂਡ ਦੇ ਮੁੱਖ ਮੰਤਰੀ ਨੇਫਿਊ ਰਿਓ ਜੀ, ਮਿਜ਼ੋਰਮ ਦੇ ਮੁੱਖ ਮੰਤਰੀ ਲਾਲਦੁਹੋਮਾ ਜੀ, ਸਾਰੇ ਇੰਡਸਟ੍ਰੀ ਲੀਡਰਸ, ਇਨਵੈਸਟਰਸ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਇਜ਼ਿੰਗ ਨੌਰਥ ਈਸਟ ਇਨਵੈਸਟਰਸ ਸਮਿਟ 2025 ਦਾ ਉਦਘਾਟਨ ਕੀਤਾ
May 23rd, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਰਾਇਜ਼ਿੰਗ ਨੌਰਥ ਈਸਟ ਇਨਵੈਸਟਰਸ ਸਮਿਟ 2025 ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਸਮਾਗਮ ਵਿੱਚ ਉਪਸਥਿਤ ਸਾਰੇ ਪਤਵੰਤਿਆਂ ਦਾ ਹਾਰਦਿਕ ਸੁਆਗਤ ਕਰਦੇ ਹੋਏ ਨੌਰਥ-ਈਸਟ ਖੇਤਰ ਦੇ ਭਵਿੱਖ ‘ਤੇ ਗਰਵ (ਮਾਣ), ਉਤਸ਼ਾਹ ਅਤੇ ਅਪਾਰ ਵਿਸ਼ਵਾਸ ਵਿਅਕਤ ਕੀਤਾ। ਉਨ੍ਹਾਂ ਨੇ ਭਾਰਤ ਮੰਡਪਮ ਵਿੱਚ ਹਾਲ ਹੀ ਵਿੱਚ ਆਯੋਜਿਤ ਅਸ਼ਟਲਕਸ਼ਮੀ ਮਹੋਤਸਵ (Ashtalakshmi Mahotsav) ਨੂੰ ਯਾਦ ਕਰਦੇ ਹੋਏ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਅੱਜ ਦਾ ਸਮਾਗਮ ਨੌਰਥ-ਈਸਟ ਵਿੱਚ ਨਿਵੇਸ਼ ਦਾ ਉਤਸਵ ਹੈ। ਪ੍ਰਧਾਨ ਮੰਤਰੀ ਨੇ ਸਮਿਟ ਵਿੱਚ ਉਦਯੋਗ ਜਗਤ ਪ੍ਰਮੁੱਖਾਂ ਦੀ ਮਹੱਤਵਪੂਰਨ ਉਪਸਥਿਤੀ ਦਾ ਉਲੇਖ ਕਰਦੇ ਹੋਏ ਖੇਤਰ ਵਿੱਚ ਅਵਸਰਾਂ ਨੂੰ ਲੈ ਕੇ ਉਨ੍ਹਾਂ ਦੇ ਉਤਸ਼ਾਹ ‘ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ ਸਾਰੇ ਮੰਤਰਾਲਿਆਂ ਅਤੇ ਰਾਜ ਸਰਕਾਰਾਂ ਨੂੰ ਵਧਾਈਆਂ ਦਿੰਦੇ ਹੋਏ ਨਿਵੇਸ਼ ਦੇ ਅਨੁਕੂਲ ਮਾਹੌਲ ਬਣਾਉਣ ਵਿੱਚ ਉਨ੍ਹਾਂ ਦੇ ਪ੍ਰਯਾਸਾਂ ਦੀ ਸ਼ਲਾਘਾ ਕੀਤੀ। ਆਪਣੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਰਾਇਜ਼ਿੰਗ ਨੌਰਥ ਈਸਟ ਇਨਵੈਸਟਰਸ ਸਮਿਟ ਦੀ ਪ੍ਰਸ਼ੰਸਾ ਕਰਦੇ ਹੋਏ ਖੇਤਰ ਦੇ ਨਿਰੰਤਰ ਵਿਕਾਸ ਅਤੇ ਸਮ੍ਰਿੱਧੀ ਦੀ ਦਿਸ਼ਾ ਵਿੱਚ ਆਪਣੀ ਪ੍ਰਤੀਬੱਧਤਾ ਦੁਹਰਾਈ।ਇੰਡੀਆ ਸਟੀਲ 2025 ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 24th, 02:00 pm
ਅੱਜ ਅਤੇ ਅਗਲੇ 2 ਦਿਨ, ਅਸੀਂ ਭਾਰਤ ਦੇ ਸਨਰਾਈਜ਼ ਸੈਕਟਰ, ਸਟੀਲ ਸੈਕਟਰ ਦੀ ਸਮਰੱਥਾ ਅਤੇ ਉਸ ਦੀਆਂ ਸੰਭਾਵਨਾਵਾਂ ‘ਤੇ ਵਿਆਪਕ ਚਰਚਾ ਕਰਨ ਵਾਲੇ ਹਾਂ। ਇੱਕ ਅਜਿਹਾ ਸੈਕਟਰ, ਜੋ ਭਾਰਤ ਦੀ ਪ੍ਰਗਤੀ ਦਾ ਅਧਾਰ ਹੈ, ਜੋ ਵਿਕਸਿਤ ਭਾਰਤ ਦੀ ਮਜ਼ਬੂਤ ਨੀਂਹ ਹੈ, ਅਤੇ ਜੋ ਭਾਰਤ ਵਿੱਚ ਵੱਡੇ ਬਦਲਾਅ ਦੀ ਨਵੀਂ ਗਾਥਾ ਲਿਖ ਰਿਹਾ ਹੈ। ਮੈਂ ਤੁਹਾਡਾ ਸਾਰਿਆਂ ਦਾ ਇੰਡੀਆ ਸਟੀਲ 2025 ਵਿੱਚ ਅਭਿਨੰਦਨ ਕਰਦਾ ਹਾਂ। ਮੈਨੂੰ ਵਿਸ਼ਵਾਸ ਹੈ, ਇਹ ਆਯੋਜਨ ਨਵੇਂ ਆਇਡੀਆਜ਼ ਸਾਂਝਾ ਕਰਨ ਦੇ ਲਈ, ਨਵੇਂ ਪਾਰਟਨਰ ਬਣਾਉਣ ਲਈ ਅਤੇ ਇਨੋਵੇਸ਼ਨ ਨੂੰ ਹੁਲਾਰਾ ਦੇਣ ਲਈ ਇੱਕ ਨਵੇਂ ਲਾਂਚ ਪੈਡ ਦਾ ਕੰਮ ਕਰੇਗਾ। ਇਹ ਸਟੀਲ ਸੈਕਟਰ ਵਿੱਚ ਇੱਕ ਨਵੇਂ ਅਧਿਆਏ ਦੀ ਸ਼ੁਰੂਆਤ ਦਾ ਅਧਾਰ ਬਣੇਗਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੰਡੀਆ ਸਟੀਲ 2025 ਪ੍ਰੋਗਰਾਮ ਨੂੰ ਸੰਬੋਧਨ ਕੀਤਾ
April 24th, 01:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੁੰਬਈ ਵਿੱਚ ਇੰਡੀਆ ਸਟੀਲ 2025 ਪ੍ਰੋਗਰਾਮ ਨੂੰ ਵੀਡੀਓ ਮਾਧਿਅਮ ਰਾਹੀਂ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅਗਲੇ ਦੋ ਦਿਨਾਂ ਵਿੱਚ ਭਾਰਤ ਦੇ ਉਭਰਦੇ ਖੇਤਰ -ਸਟੀਲ ਉਦੋਯਗ ਦੀਆਂ ਸੰਭਾਵਨਾਵਾਂ ਅਤੇ ਅਵਸਰਾਂ ‘ਤੇ ਚਰਚਾ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਇਹ ਖੇਤਰ ਭਾਰਤ ਦੀ ਤਰੱਕੀ ਦਾ ਅਧਾਰ ਹੈ ਅਤੇ ਵਿਕਸਿਤ ਭਾਰਤ ਦੀ ਨੀਂਹ ਨੂੰ ਮਜ਼ਬੂਤ ਬਣਾਉਂਦੇ ਹੋਏ ਦੇਸ਼ ਵਿੱਚ ਪਰਿਵਰਤਨ ਦਾ ਨਵਾਂ ਅਧਿਆਏ ਜੋੜ ਰਿਹਾ ਹੈ।ਰਾਜਸਥਾਨ ਦੇ ਜੈਪੁਰ ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 09th, 11:00 am
ਰਾਜਸਥਾਨ ਦੇ ਰਾਜਪਾਲ ਸ਼੍ਰੀ ਹਰਿਭਾਊ ਬਾਗੜੇ ਜੀ, ਇੱਥੇ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀ ਭਜਨਲਾਲ ਜੀ ਸ਼ਰਮਾ, ਰਾਜਸਥਾਨ ਸਰਕਾਰ ਦੇ ਮੰਤਰੀਗਣ, ਸਾਂਸਦਗਣ, ਵਿਧਾਇਕਗਣ, ਇੰਡਸਟ੍ਰੀ ਦੇ ਸਾਥੀ, ਵਿਭਿੰਨ ਐਂਬੇਸੇਡਰਸ, ਦੂਤਾਵਾਸਾਂ ਦੇ ਪ੍ਰਤੀਨਿਧੀ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ ਦਾ ਉਦਘਾਟਨ ਕੀਤਾ
December 09th, 10:34 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੈਪੁਰ, ਰਾਜਸਥਾਨ ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਅਤੇ ਰਾਜਸਥਾਨ ਗਲੋਬਲ ਬਿਜ਼ਨਿਸ ਐਕਸਪੋ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਜੈਪੁਰ ਪ੍ਰਦਰਸ਼ਨੀ ਅਤੇ ਸੰਮੇਲਨ ਕੇਂਦਰ (ਜੇਈਸੀਸੀ) ਵਿੱਚ ਆਪਣੇ ਸੰਬੋਧਨ ਵਿੱਚ ਕਿਹਾ ਕਿ ਰਾਜਸਥਾਨ ਦੀ ਸਫ਼ਲਤਾ ਦੀ ਦਿਸ਼ਾ ਵਿੱਚ ਅੱਜ ਇੱਕ ਹੋਰ ਵਿਸ਼ੇਸ ਦਿਨ ਹੈ। ਗੁਲਾਬੀ ਨਗਰ ਜੈਪੁਰ ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਦੇ ਲਈ ਉਨ੍ਹਾਂ ਨੇ ਉਦਯੋਗ ਅਤੇ ਵਪਾਰ ਜਗਤ ਦੇ ਦਿੱਗਜਾਂ, ਨਿਵੇਸ਼ਕਾਂ ਅਤੇ ਵਫਦਾਂ ਨੂੰ ਵਧਾਈ ਦਿੱਤੀ। ਇਸ ਸ਼ਾਨਦਾਰ ਆਯੋਜਨ ਦੇ ਲਈ ਉਨ੍ਹਾਂ ਨੇ ਰਾਜਸਥਾਨ ਸਰਕਾਰ ਨੂੰ ਵੀ ਵਧਾਈ ਦਿੱਤੀ।While the BJP is committed to the empowerment of women, Congress has repeatedly been involved in scandals: PM in Nanded
November 09th, 12:41 pm
In his rally in Nanded, Maharashtra, PM Modi highlighted the BJP's initiatives for women, including housing, sanitation, and economic empowerment through schemes like 'Drone Didis' to make women 'Lakhpati Didis.' He criticized Congress for disrespecting Baba Saheb Ambedkar’s Constitution and attempting to pide communities for political gain. PM Modi emphasized that a developed, united, and secure Maharashtra is key to a Viksit Bharat and urged voters to support the vision for the state's progress.PM Modi addresses massive gatherings in Akola & Nanded, Maharashtra
November 09th, 12:00 pm
PM Modi addressed large public gatherings in Akola & Nanded, Maharashtra, expressing deep gratitude for the people’s steadfast support over the past decade. He opened by highlighting the ambitious infrastructure initiatives launched by his government, including the Vadhavan Port, a nearly 80,000-crore project initiated within the first five months of his government’s third term at Centre and stated that respect, safety, and women’s empowerment have always been priorities for the BJP government.ਉੱਤਰ ਪ੍ਰਦੇਸ਼ ਦਾ ਵਿਕਾਸ ਅਤੇ ਦੇਸ਼ ਦਾ ਭਵਿੱਖ ਤੁਹਾਡੀ ਇੱਕ ਵੋਟ ਨਾਲ ਤੈਅ ਹੋਵੇਗਾ: ਉੱਤਰ ਪ੍ਰਦੇਸ਼ ਦੇ ਪ੍ਰਤਾਪਗੜ੍ਹ ਵਿੱਚ ਪ੍ਰਧਾਨ ਮੰਤਰੀ ਮੋਦੀ
May 16th, 11:28 am
ਪ੍ਰਧਾਨ ਮੰਤਰੀ ਮੋਦੀ ਨੇ ਉੱਤਰ ਪ੍ਰਦੇਸ਼ ਦੇ ਪ੍ਰਤਾਪਗੜ੍ਹ ਵਿੱਚ ਜਨ ਸਭਾ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਕਿਹਾ ਕਿ ਅੱਜ ਸਾਡੇ ਭਾਰਤ ਦਾ ਪ੍ਰਤਾਪ, ਪੂਰੀ ਦੁਨੀਆ ਦੇਖ ਰਹੀ ਹੈ। ਤੁਹਾਡੀ ਵੋਟ ਦੀ ਤਾਕਤ ਨਾਲ ਦੁਨੀਆ ਵਿੱਚ ਹਿੰਦੁਸਤਾਨ ਦਾ ਡੰਕਾ ਵਜ ਰਿਹਾ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਜਨਤਾ ਨੂੰ ਸਪਾ ਅਤੇ ਕਾਂਗਰਸ ਪਾਰਟੀ ਦੇ ਖ਼ਿਲਾਫ਼ ਚੇਤਾਵਨੀ ਦਿੰਦੇ ਹੋਏ ਯਾਦ ਦਿਵਾਇਆ ਕਿ ਇੰਡੀ ਗਠਬੰਧਨ ਦੇ ਲੋਕ ਦੇਸ਼ ਨੂੰ ਬਦਹਾਲ ਬਣਾ ਕੇ ਸੱਤਾ ਤੋਂ ਗਏ ਸਨ।ਭਾਜਪਾ ਨੇ ਦਿਨ-ਰਾਤ ਮਿਹਨਤ ਕਰਕੇ ਉੱਤਰ ਪ੍ਰਦੇਸ਼ ਦੀ ਤਸਵੀਰ ਬਦਲੀ: ਉੱਤਰ ਪ੍ਰਦੇਸ਼ ਦੇ ਭਦੋਹੀ ਵਿੱਚ ਪ੍ਰਧਾਨ ਮੰਤਰੀ ਮੋਦੀ
May 16th, 11:14 am
ਪ੍ਰਧਾਨ ਮੰਤਰੀ ਮੋਦੀ ਨੇ ਉੱਤਰ ਪ੍ਰਦੇਸ਼ ਦੇ ਭਦੋਹੀ ਵਿੱਚ ਜਨ ਸਭਾ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਵਿਰੋਧੀ ਧਿਰ ਦੇ ਇੰਡੀ ਅਲਾਇੰਸ ਨੂੰ ਸੁਚੇਤ ਕਰਦੇ ਹੋਏ ਯਾਦ ਦਿਵਾਇਆ ਕਿ ਕਿਵੇਂ ਸਪਾ ਸਰਕਾਰ, ਉੱਤਰ ਪ੍ਰਦੇਸ਼ ਵਿੱਚ ਆਤੰਕੀ ਸੰਗਠਨ ਸਿਮੀ 'ਤੇ ਮਿਹਰਬਾਨ ਸੀ ਅਤੇ ਆਤੰਕੀਆਂ ਨੂੰ ਸਪੈਸ਼ਲ ਪ੍ਰੋਟੋਕੋਲ ਮਿਲਦਾ ਸੀ। ਸਰਕਾਰ ਦੀਆਂ ਉਪਲਬਧੀਆਂ ਦਾ ਜ਼ਿਕਰ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਜਪਾ ਨੇ ਦਿਨ-ਰਾਤ ਮਿਹਨਤ ਕਰਕੇ ਉੱਤਰ ਪ੍ਰਦੇਸ਼ ਦੀ ਤਸਵੀਰ ਬਦਲ ਦਿੱਤੀ ਹੈ। ਅੱਜ ਉੱਤਰ ਪ੍ਰਦੇਸ਼ ਦੀ ਪਹਿਚਾਣ ਐਕਸਪ੍ਰੈੱਸਵੇਅ ਦੁਆਰਾ ਹੋ ਰਹੀ ਹੈ।ਪ੍ਰਧਾਨ ਮੰਤਰੀ ਮੋਦੀ ਨੇ ਉੱਤਰ ਪ੍ਰਦੇਸ਼ ਦੇ ਲਾਲਗੰਜ, ਜੌਨਪੁਰ, ਭਦੋਹੀ ਅਤੇ ਪ੍ਰਤਾਪਗੜ੍ਹ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ
May 16th, 11:00 am
ਲੋਕ ਸਭਾ ਚੋਣਾਂ 2024 ਤੋਂ ਪਹਿਲਾਂ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਲਾਲਗੰਜ, ਜੌਨਪੁਰ, ਭਦੋਹੀ ਅਤੇ ਪ੍ਰਤਾਪਗੜ੍ਹ ਵਿੱਚ ਜੋਸ਼ ਭਰੀ ਭੀੜ ਦੇ ਵਿਚਕਾਰ ਸ਼ਕਤੀਸ਼ਾਲੀ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਕਿਹਾ, ''ਦੁਨੀਆ ਮੋਦੀ ਲਈ ਲੋਕਾਂ ਦਾ ਮਕਬੂਲ ਸਮਰਥਨ ਅਤੇ ਅਸ਼ੀਰਵਾਦ ਦੇਖ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਦੁਨੀਆ ਵੀ ਹੁਣ 'ਫਿਰ ਏਕ ਵਾਰ ਮੋਦੀ ਸਰਕਾਰ' 'ਤੇ ਭਰੋਸਾ ਕਰਦੀ ਹੈ।Congress-DMK has deprived the SC-ST-OBC for decades: PM Modi in Mettupalayam
April 10th, 03:00 pm
Addressing a rally in Mettupalayam, Prime Minister Narendra Modi said, “Congress-DMK has deprived the SC-ST-OBC for decades”. He added that the I.N.D.I have never trusted the potential of the people of India. He said that even during the COVID pandemic, India’s MSMEs were provided with support of more than Rs. 2 lakh crores.Massive crowd support in Vellore & Mettupalayam as PM Modi addresses two public meetings in Tamil Nadu
April 10th, 10:30 am
Ahead of the Lok Sabha elections, Prime Minister Narendra Modi was accorded a warm welcome by the massive crowd support in Vellore and Mettupalayam as he addressed two public meetings in Tamil Nadu. He said, I bow down to the history, mythology, and bravery of Vellore. He added, Vellore created a pivotal revolution against the British, and presently, its robust support for the N.D.A. showcases the spirit of 'Fir ek Baar Modi Sarkar'.ਅਸਾਮ ਦੇ ਜੋਰਹਾਟ ਵਿੱਚ ਕਈ ਪ੍ਰੋਜੈਕਟਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 09th, 01:50 pm
ਅਸਾਮ ਦੇ ਮੁੱਖ ਮੰਤਰੀ ਹਿਮੰਤਾ ਬਿਸਵਾ ਸਰਮਾ ਜੀ, ਕੈਬਨਿਟ ਵਿੱਚ ਮੇਰੇ ਸਹਿਯੋਗੀ ਸਰਬਾਨੰਦ ਜੀ ਸੋਨਵਾਲ ਜੀ, ਰਾਮੇਸ਼ਵਰ ਤੇਲੀ ਜੀ, ਅਸਾਮ ਸਰਕਾਰ ਦੇ ਸਾਰੇ ਮੰਤਰੀਗਣ, ਉਪਸਥਿਤ ਜਨਪ੍ਰਤੀਨਿਧੀ ਸਾਥੀ, ਹੋਰ ਮਹਾਨੁਭਾਵ, ਅਤੇ ਅਸਾਮ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ।