ਮੁੰਬਈ ਵਿੱਚ ਗਲੋਬਲ ਫਿਨਟੈਕ ਫੈਸਟ (ਜੀਐੱਫ਼ਐੱਫ਼) 2026 ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
September 08th, 06:27 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੁੰਬਈ ਵਿੱਚ ਕਰਵਾਏ ਗਏ ‘ਗਲੋਬਲ ਫਿਨਟੈੱਕ ਫੈਸਟ 2026’ ਦਾ ਉਦਘਾਟਨ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਦੁਨੀਆ ਭਰ ਤੋਂ ਆਏ ਨਵੀਨਕਾਰਾਂ, ਉੱਘੀਆਂ ਸ਼ਖ਼ਸੀਅਤਾਂ ਅਤੇ ਨਿਵੇਸ਼ਕਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵਿੱਚ ਆਪਣੇ ਤੀਜੇ ਕਾਰਜਕਾਲ ਤੋਂ ਬਾਅਦ, ਇਸ ਪ੍ਰੋਗਰਾਮ ਵਿੱਚ ਲਗਾਤਾਰ ਤੀਜੀ ਵਾਰ ਸ਼ਾਮਲ ਹੋਣਾ ਦੇਸ਼ ਲਈ ਬਹੁਤ ਵੱਡੀ ਅਹਿਮੀਅਤ ਵਾਲੀ ‘ਹੈਟ੍ਰਿਕ’ ਵਾਂਗ ਲੱਗ ਰਿਹਾ ਹੈ। ਸ਼੍ਰੀ ਮੋਦੀ ਨੇ ਕਿਹਾ, “ਇਹ ਹੈਟ੍ਰਿਕ ਦੱਸਦੀ ਹੈ ਕਿ ‘ਵਿਕਸਿਤ ਭਾਰਤ’ ਲਈ ਤੁਸੀਂ ਕਿੰਨੇ ਜ਼ਰੂਰੀ ਹੋ ਅਤੇ ਤੁਹਾਡਾ ਕੰਮ ਕਿੰਨੀ ਅਹਿਮੀਅਤ ਰੱਖਦਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੁੰਬਈ ਵਿੱਚ ਕਰਵਾਏ ਗਏ ‘ਗਲੋਬਲ ਫਿਨਟੈੱਕ ਫੈਸਟ 2026’ ਦਾ ਉਦਘਾਟਨ ਕੀਤਾ
September 08th, 06:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੁੰਬਈ ਵਿੱਚ ਕਰਵਾਏ ਗਏ ‘ਗਲੋਬਲ ਫਿਨਟੈੱਕ ਫੈਸਟ 2026’ ਦਾ ਉਦਘਾਟਨ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਦੁਨੀਆ ਭਰ ਤੋਂ ਆਏ ਨਵੀਨਕਾਰਾਂ, ਉੱਘੀਆਂ ਸ਼ਖ਼ਸੀਅਤਾਂ ਅਤੇ ਨਿਵੇਸ਼ਕਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵਿੱਚ ਆਪਣੇ ਤੀਜੇ ਕਾਰਜਕਾਲ ਤੋਂ ਬਾਅਦ, ਇਸ ਪ੍ਰੋਗਰਾਮ ਵਿੱਚ ਲਗਾਤਾਰ ਤੀਜੀ ਵਾਰ ਸ਼ਾਮਲ ਹੋਣਾ ਦੇਸ਼ ਲਈ ਬਹੁਤ ਵੱਡੀ ਅਹਿਮੀਅਤ ਵਾਲੀ ‘ਹੈਟ੍ਰਿਕ’ ਵਾਂਗ ਲੱਗ ਰਿਹਾ ਹੈ। ਸ਼੍ਰੀ ਮੋਦੀ ਨੇ ਕਿਹਾ, “ਇਹ ਹੈਟ੍ਰਿਕ ਦੱਸਦੀ ਹੈ ਕਿ ‘ਵਿਕਸਿਤ ਭਾਰਤ’ ਲਈ ਤੁਸੀਂ ਕਿੰਨੇ ਜ਼ਰੂਰੀ ਹੋ ਅਤੇ ਤੁਹਾਡਾ ਕੰਮ ਕਿੰਨੀ ਅਹਿਮੀਅਤ ਰੱਖਦਾ ਹੈ।ਪ੍ਰਧਾਨ ਮੰਤਰੀ 8 ਸਤੰਬਰ ਨੂੰ ਗੁਜਰਾਤ ਅਤੇ ਮਹਾਰਾਸ਼ਟਰ ਦਾ ਦੌਰਾ ਕਰਨਗੇ
September 07th, 11:51 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਮੰਗਲਵਾਰ 8 ਸਤੰਬਰ, 2026 ਨੂੰ ਗੁਜਰਾਤ ਅਤੇ ਮਹਾਰਾਸ਼ਟਰ ਦਾ ਦੌਰਾ ਕਰਨਗੇ। ਦੁਪਹਿਰ ਲਗਭਗ 12 ਵਜੇ, ਪ੍ਰਧਾਨ ਮੰਤਰੀ ਵਡੋਦਰਾ ਵਿੱਚ ₹35,000 ਕਰੋੜ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਗੇ। ਉਹ ਇਸ ਮੌਕੇ 'ਤੇ ਇਕੱਠ ਨੂੰ ਸੰਬੋਧਨ ਵੀ ਕਰਨਗੇ।ਸ਼੍ਰੀ ਰਾਮ ਕਾਲਜ ਆਫ ਕਾਮਰਸ (ਐੱਸਆਰਸੀਸੀ) ਦੇ ਸ਼ਤਾਬਦੀ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
September 05th, 07:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਰਾਮ ਕਾਲਜ ਆਫ਼ ਕਾਮਰਸ (ਐੱਸਆਰਸੀਸੀ) ਦੇ 100 ਵਰ੍ਹੇ ਪੂਰੇ ਹੋਣ ਦੇ ਮੌਕੇ 'ਤੇਆਯੋਜਿਤ ਸ਼ਤਾਬਦੀ ਸਮਾਗਮ ਵਿੱਚ ਹਿੱਸਾ ਲਿਆ। ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਉਜਾਗਰ ਕੀਤਾ ਕਿ ਇਹ ਮੌਕਾ ਕਾਲਜ ਦੇ ਨਾਲ-ਨਾਲ ਦੇਸ਼ ਦੇ ਸਿੱਖਿਆ ਜਗਤ ਲਈ ਵੀ ਇਤਿਹਾਸਕ ਹੈ, ਕਿਉਂਕਿ ਇੱਥੇ ਕਈ ਪੀੜ੍ਹੀਆਂ ਇਕੱਠੀਆਂ ਹੋਈਆਂ ਹਨ। ਸ਼੍ਰੀ ਮੋਦੀ ਨੇ ਕਿਹਾ, 'ਮੈਂ ਸੰਸਥਾਪਕ ਸ਼੍ਰੀ ਰਾਮ ਜੀ ਨੂੰ ਨਮਨ ਕਰਦਾ ਹਾਂ ਅਤੇ ਉਨ੍ਹਾਂ ਦੀ ਦੂਰਦਰਸ਼ਤਾ ਨੂੰ ਪ੍ਰਣਾਮ ਕਰਦਾ ਹਾਂ।'ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਰਾਮ ਕਾਲਜ ਆਫ਼ ਕਾਮਰਸ (ਐੱਸਆਰਸੀਸੀ) ਦੇ ਸ਼ਤਾਬਦੀ ਸਮਾਗਮ ਵਿੱਚ ਹਿੱਸਾ ਲਿਆ
September 05th, 07:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਰਾਮ ਕਾਲਜ ਆਫ਼ ਕਾਮਰਸ (ਐੱਸਆਰਸੀਸੀ) ਦੇ 100 ਵਰ੍ਹੇ ਪੂਰੇ ਹੋਣ ਦੇ ਮੌਕੇ 'ਤੇਆਯੋਜਿਤ ਸ਼ਤਾਬਦੀ ਸਮਾਗਮ ਵਿੱਚ ਹਿੱਸਾ ਲਿਆ। ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਉਜਾਗਰ ਕੀਤਾ ਕਿ ਇਹ ਮੌਕਾ ਕਾਲਜ ਦੇ ਨਾਲ-ਨਾਲ ਦੇਸ਼ ਦੇ ਸਿੱਖਿਆ ਜਗਤ ਲਈ ਵੀ ਇਤਿਹਾਸਕ ਹੈ, ਕਿਉਂਕਿ ਇੱਥੇ ਕਈ ਪੀੜ੍ਹੀਆਂ ਇਕੱਠੀਆਂ ਹੋਈਆਂ ਹਨ। ਸ਼੍ਰੀ ਮੋਦੀ ਨੇ ਕਿਹਾ, 'ਮੈਂ ਸੰਸਥਾਪਕ ਸ਼੍ਰੀ ਰਾਮ ਜੀ ਨੂੰ ਨਮਨ ਕਰਦਾ ਹਾਂ ਅਤੇ ਉਨ੍ਹਾਂ ਦੀ ਦੂਰਦਰਸ਼ਤਾ ਨੂੰ ਪ੍ਰਣਾਮ ਕਰਦਾ ਹਾਂ।'ਜੀ-7 ਸਿਖਰ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਦੀ ਯੂਨਾਈਟਿਡ ਕਿੰਗਡਮ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ
June 17th, 12:36 am
ਦੋਵਾਂ ਨੇਤਾਵਾਂ ਨੇ ਪਿਛਲੇ ਸਾਲ ਹੋਏ ਆਪਸੀ ਦੌਰਿਆਂ ਤੋਂ ਬਾਅਦ ਭਾਰਤ-ਯੂਕੇ ਸਬੰਧਾਂ ਵਿੱਚ ਆਈ ਮਜ਼ਬੂਤ ਗਤੀ ਦੀ ਸਮੀਖਿਆ ਕੀਤੀ ਅਤੇ ‘ਵਿਜ਼ਨ 2035’ ਦੇ ਸਾਰੇ ਪ੍ਰਮੁੱਖ ਥੰਮ੍ਹਾਂ - ਵਪਾਰ ਅਤੇ ਆਰਥਿਕ ਵਿਕਾਸ, ਰੱਖਿਆ ਅਤੇ ਸੁਰੱਖਿਆ, ਜਲਵਾਯੂ ਕਾਰਵਾਈ ਅਤੇ ਗ੍ਰੀਨ ਐਨਰਜੀ, ਤਕਨਾਲੋਜੀ ਅਤੇ ਨਵੀਨਤਾ ਦੇ ਨਾਲ-ਨਾਲ ਸਿੱਖਿਆ ਅਤੇ ਲੋਕਾਂ ਦੇ ਆਪਸੀ ਸਬੰਧਾਂ ਵਿੱਚ ਹੋਈ ਪ੍ਰਗਤੀ ਦਾ ਸਵਾਗਤ ਕੀਤਾ। ਦੋਵਾਂ ਨੇਤਾਵਾਂ ਨੇ ਵਿਆਪਕ ਆਰਥਿਕ ਅਤੇ ਵਪਾਰਕ ਸਮਝੌਤੇ ਨੂੰ ਜਲਦੀ ਲਾਗੂ ਕੀਤੇ ਜਾਣ ਦੀ ਉਮੀਦ ਪ੍ਰਗਟ ਕੀਤੀ। ਉਹਨਾਂ ਨੇ ਮਜ਼ਬੂਤ ਸਿੱਖਿਆ ਭਾਈਵਾਲੀ ’ਤੇ ਸੰਤੁਸ਼ਟੀ ਪ੍ਰਗਟ ਕੀਤੀ ਅਤੇ ਬੰਗਲੁਰੂ ਵਿੱਚ ਯੂਨੀਵਰਸਿਟੀ ਆਫ਼ ਲਿਵਰਪੂਲ ਵੱਲੋਂ ਆਪਣਾ ਕੈਂਪਸ ਸਥਾਪਤ ਕਰਨ ਅਤੇ ਮੁੰਬਈ ਵਿੱਚ ਯੂਨੀਵਰਸਿਟੀ ਆਫ਼ ਯਾਰਕ ਅਤੇ ਯੂਨੀਵਰਸਿਟੀ ਆਫ਼ ਬ੍ਰਿਸਟਲ ਦੇ ਕੈਂਪਸ ਖੋਲ੍ਹਣ ਲਈ ਹਾਲ ਹੀ ਵਿੱਚ ਹੋਈ ਪ੍ਰਗਤੀ ਦਾ ਜ਼ਿਕਰ ਕੀਤਾ।ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਸੋਲਾਪੁਰ ਦਿਹਾਤੀ ਵਿੱਚ ਇੱਕ ਦੁਖਦਾਈ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ
June 14th, 11:40 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਸੋਲਾਪੁਰ ਪੇਂਡੂ ਇਲਾਕੇ ਵਿੱਚ ਹੋਏ ਇੱਕ ਦੁਖਦਾਈ ਹਾਦਸੇ ਵਿੱਚ ਲੋਕਾਂ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਮਹਾਰਾਸ਼ਟਰ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
May 28th, 01:59 pm
ਮਹਾਰਾਸ਼ਟਰ ਦੇ ਮੁੱਖ ਮੰਤਰੀ ਸ਼੍ਰੀ ਦੇਵੇਂਦਰ ਫੜਨਵੀਸ ਨੇ ਅੱਜ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਸਿੱਟਿਆਂ ਦੀ ਸੂਚੀ: ਸਾਈਪ੍ਰਸ ਗਣਰਾਜ ਦੇ ਮਾਣਯੋਗ ਰਾਸ਼ਟਰਪਤੀ ਮਿਸਟਰ ਨਿਕੋਸ ਕ੍ਰਿਸਟੋਡੌਲਾਈਡਜ਼ ਦਾ ਭਾਰਤ ਦਾ ਅਧਿਕਾਰਤ ਦੌਰਾ
May 22nd, 04:11 pm
ਅੱਤਵਾਦ ਵਿਰੋਧੀ ਸੰਯੁਕਤ ਕਾਰਜ ਸਮੂਹ ਦੀ ਸਥਾਪਨਾ 'ਤੇ ਐੱਮਓਯੂਭਾਰਤ ਅਤੇ ਵੀਅਤਨਾਮ ਵਿਚਾਲੇ ਵਿਆਪਕ ਰਣਨੀਤਕ ਭਾਈਵਾਲੀ ਵਧਾਉਣ ਬਾਰੇ ਸਾਂਝਾ ਬਿਆਨ
May 06th, 05:24 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ 'ਤੇ ਵੀਅਤਨਾਮ ਦੇ ਰਾਸ਼ਟਰਪਤੀ ਅਤੇ ਵੀਅਤਨਾਮੀ ਕਮਿਊਨਿਸਟ ਪਾਰਟੀ ਦੀ ਕੇਂਦਰੀ ਕਮੇਟੀ ਦੇ ਜਨਰਲ ਸਕੱਤਰ ਸ਼੍ਰੀ ਤੋ ਲਮ 5 ਤੋਂ 7 ਮਈ, 2026 ਤੱਕ ਭਾਰਤ ਦੇ ਸਰਕਾਰੀ ਦੌਰੇ 'ਤੇ ਹਨ। ਰਾਸ਼ਟਰਪਤੀ ਤੋ ਲਮ ਦੇ ਨਾਲ ਇੱਕ ਉੱਚ-ਪੱਧਰੀ ਵਫ਼ਦ ਅਤੇ ਵੱਡਾ ਵਪਾਰਕ ਵਫ਼ਦ ਵੀ ਭਾਰਤ ਆਇਆ ਹੈ।ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦਿਵਸ ਦੇ ਮੌਕੇ 'ਤੇ ਮਹਾਰਾਸ਼ਟਰ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
May 01st, 09:14 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦਿਵਸ ਦੇ ਮੌਕੇ 'ਤੇ ਮਹਾਰਾਸ਼ਟਰ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।ਪ੍ਰਧਾਨ ਮੰਤਰੀ 28-29 ਅਪ੍ਰੈਲ ਨੂੰ ਉੱਤਰ ਪ੍ਰਦੇਸ਼ ਦਾ ਦੌਰਾ ਕਰਨਗੇ
April 26th, 03:46 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 28-29 ਅਪ੍ਰੈਲ ਨੂੰ ਉੱਤਰ ਪ੍ਰਦੇਸ਼ ਦਾ ਦੌਰਾ ਕਰਨਗੇ। 28 ਅਪ੍ਰੈਲ ਨੂੰ ਸ਼ਾਮ 5 ਵਜੇ ਦੇ ਕਰੀਬ, ਪ੍ਰਧਾਨ ਮੰਤਰੀ ਵਾਰਾਣਸੀ ਵਿੱਚ ਮਹਿਲਾ ਸੰਮੇਲਨ ਵਿੱਚ ਹਿੱਸਾ ਲੈਣਗੇ, ਜਿੱਥੇ ਉਹ ਲਗਭਗ ₹6,350 ਕਰੋੜ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। ਉਹ ਇਸ ਮੌਕੇ ਇਕੱਠ ਨੂੰ ਸੰਬੋਧਨ ਵੀ ਕਰਨਗੇ।ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ਵਾਸੀਆਂ ਨੂੰ 'ਮਨ ਕੀ ਬਾਤ' ਵਿੱਚ ਡਿਜੀਟਲ ਜਨਗਣਨਾ 2027 ਨੂੰ ਸਫ਼ਲ ਬਣਾਉਣ ਅਤੇ ਹਿੱਸਾ ਲੈਣ ਦੀ ਤਾਕੀਦ ਕੀਤੀ
April 26th, 11:30 am
ਇਸ ਮਹੀਨੇ ਦੇ 'ਮਨ ਕੀ ਬਾਤ' ਐਪੀਸੋਡ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਪ੍ਰਮਾਣੂ ਅਤੇ ਪਵਨ ਊਰਜਾ ਖੇਤਰਾਂ ਵਿੱਚ ਭਾਰਤ ਦੀਆਂ ਤਰੱਕੀਆਂ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ਭਗਵਾਨ ਬੁੱਧ ਦੀਆਂ ਸਿੱਖਿਆਵਾਂ, ਬੀਟਿੰਗ ਰਿਟਰੀਟ ਸਮਾਰੋਹ, ਕੁਦਰਤ ਸੰਭਾਲ਼, ਬਾਂਸ ਖੇਤਰ, ਪ੍ਰਾਚੀਨ ਗ੍ਰੰਥਾਂ ਅਤੇ ਗਣਿਤ ਓਲੰਪੀਆਡ ਪ੍ਰੋਗਰਾਮ ਸਮੇਤ ਕਈ ਮਹੱਤਵਪੂਰਨ ਵਿਸ਼ਿਆਂ 'ਤੇ ਵੀ ਚਾਨਣਾ ਪਾਇਆ। ਪ੍ਰਧਾਨ ਮੰਤਰੀ ਨੇ ਚੱਲ ਰਹੀ ਡਿਜੀਟਲ ਜਨਗਣਨਾ ਮੁਹਿੰਮ ਬਾਰੇ ਵੀ ਗੱਲ ਕੀਤੀ ਅਤੇ ਸਾਰਿਆਂ ਨੂੰ ਇਸ ਪ੍ਰਕਿਰਿਆ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ।ਭਾਰਤ-ਕੋਰੀਆ ਗਣਰਾਜ ਦਾ ਜਹਾਜ਼ ਨਿਰਮਾਣ, ਜਹਾਜ਼ਰਾਨੀ ਅਤੇ ਸਮੁੰਦਰੀ ਲੌਜਿਸਟਿਕਸ ਵਿੱਚ ਭਾਈਵਾਲੀ ਲਈ ਵਿਆਪਕ ਢਾਂਚਾ
April 20th, 10:51 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਕੋਰੀਆ ਗਣਰਾਜ ਦੇ ਮਹਾਮਹਿਮ ਸ਼੍ਰੀ ਲੀ ਜੇ-ਮਿਯੁੰਗ ਦਰਮਿਆਨ 20 ਅਪ੍ਰੈਲ 2026 ਨੂੰ ਭਾਰਤ ਦੀ ਉਨ੍ਹਾਂ ਦੀ ਸਰਕਾਰੀ ਯਾਤਰਾ ਦੇ ਮੌਕੇ ’ਤੇ ਹੋਈ ਮੀਟਿੰਗ ਦੌਰਾਨ, ਦੋਵਾਂ ਧਿਰਾਂ ਨੇ ਜਹਾਜ਼ ਨਿਰਮਾਣ, ਜਹਾਜ਼ਰਾਨੀ (ਸ਼ਿਪਿੰਗ) ਅਤੇ ਸਮੁੰਦਰੀ ਲੌਜਿਸਟਿਕਸ ਵਿੱਚ ਭਾਈਵਾਲੀ ਲਈ ਆਪਣੀਆਂ-ਆਪਣੀਆਂ ਸਰਕਾਰੀ ਏਜੰਸੀਆਂ ਅਤੇ ਨਿੱਜੀ ਸੰਸਥਾਵਾਂ ਦਰਮਿਆਨ ਆਪਸੀ ਲਾਭਕਾਰੀ ਸਹਿਯੋਗ ’ਤੇ ਸਾਰਥਕ ਅਤੇ ਡੂੰਘਾ ਵਿਚਾਰ-ਵਟਾਂਦਰਾ ਕੀਤਾ।ਡੀਓ ਕਾਨਫਰੰਸਿੰਗ ਜ਼ਰੀਏ ਕੋਟਾ ਹਵਾਈ ਅੱਡੇ ਦੇ ਨੀਂਹ ਪੱਥਰ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
March 07th, 03:15 pm
ਪਿਛਲੇ ਹਫ਼ਤੇ ਹੀ ਮੈਨੂੰ ਰਾਜਸਥਾਨ ਦਾ ਦੌਰਾ ਕਰਨ ਦਾ ਮੌਕਾ ਮਿਲਿਆ। ਅਜਮੇਰ ਦੀ ਪਵਿੱਤਰ ਧਰਤੀ ਤੋਂ ਅਸੀਂ ਰਾਜਸਥਾਨ ਦੇ ਵਿਕਾਸ ਨਾਲ ਜੁੜੇ ਹਜ਼ਾਰਾਂ ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ ਸੀ। ਉਸੇ ਸਮਾਗਮ ਵਿੱਚ ਰਾਜਸਥਾਨ ਦੇ 21,000 ਤੋਂ ਵੱਧ ਨੌਜਵਾਨ ਸਾਥੀਆਂ ਨੂੰ ਨਿਯੁਕਤੀ ਪੱਤਰ ਵੀ ਸੌਂਪੇ ਗਏ ਸੀ। ਹੁਣ ਅਜਮੇਰ ਦੌਰੇ ਤੋਂ ਕੁਝ ਹੀ ਦਿਨਾਂ ਬਾਅਦ ਅੱਜ ਮੈਨੂੰ ਕੋਟਾ ਨਾਲ ਜੁੜੇ ਹੋਏ ਇਸ ਅਹਿਮ ਹਵਾਈ ਅੱਡੇ ਦੇ ਪ੍ਰੋਜੈਕਟ ਨੂੰ ਸ਼ੁਰੂ ਕਰਨ ਦਾ ਮੌਕਾ ਮਿਲ ਰਿਹਾ ਹੈ। ਇੱਕ ਹੀ ਹਫ਼ਤੇ ਵਿੱਚ ਰਾਜਸਥਾਨ ਵਿੱਚ ਵਿਕਾਸ ਦੇ ਇਨ੍ਹਾਂ ਦੋ ਵੱਡੇ ਸਮਾਗਮਾਂ ਦਾ ਬਹੁਤ ਵੱਡਾ ਸੁਨੇਹਾ ਹੈ। ਇਹ ਦੱਸਦੇ ਹਨ ਕਿ ਅੱਜ ਰਾਜਸਥਾਨ ਕਿਸ ਗਤੀ ਨਾਲ ਅੱਗੇ ਵਧ ਰਿਹਾ ਹੈ। ਭਾਵੇਂ ਬੁਨਿਆਦੀ ਢਾਂਚਾ ਹੋਵੇ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਹੋਣ, ਕਿਸਾਨਾਂ ਅਤੇ ਮਾਵਾਂ-ਭੈਣਾਂ ਲਈ ਯੋਜਨਾਵਾਂ ਹੋਣ, ਰਾਜਸਥਾਨ ਦੇ ਹਰ ਖੇਤਰ ਵਿੱਚ ਤੇਜ਼ੀ ਨਾਲ ਕੰਮ ਹੋ ਰਿਹਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੋਟਾ ਹਵਾਈ ਅੱਡੇ ਦਾ ਨੀਂਹ ਪੱਥਰ ਰੱਖਿਆ; ਜੋ ਹਡੌਤੀ ਖੇਤਰ ਦੀ ਤਬਦੀਲੀ ਨੂੰ ਦਿਖਾਉਂਦਾ ਹੈ
March 07th, 02:45 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਸੰਦੇਸ਼ ਜ਼ਰੀਏ ਕੋਟਾ ਹਵਾਈ ਅੱਡੇ ਦੇ ਨੀਂਹ ਪੱਥਰ ਸਮਾਰੋਹ ਨੂੰ ਸੰਬੋਧਨ ਕੀਤਾ। ਇਹ ਹਡੌਤੀ ਖੇਤਰ ਲਈ ਇੱਕ ਅਹਿਮ ਉਪਲਬਧੀ ਹੈ। ਸ਼੍ਰੀ ਮੋਦੀ ਨੇ ਜ਼ੋਰ ਦਿੰਦੇ ਹੋਏ ਕਿਹਾ, ਰਾਜਸਥਾਨ ਬੇਮਿਸਾਲ ਗਤੀ ਨਾਲ ਤਰੱਕੀ ਕਰ ਰਿਹਾ ਹੈ। ਅਤੇ ਇਹ ਨਵਾਂ ਹਵਾਈ ਅੱਡਾ ਆਰਥਿਕ ਅਤੇ ਉਦਯੋਗਿਕ ਵਿਕਾਸ ਵਿੱਚ ਸਹਾਇਕ ਹੋਵੇਗਾ।ਭਾਰਤ-ਕੈਨੇਡਾ ਸੀਈਓ ਫੋਰਮ ਦੌਰਾਨ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਦਾ ਪੰਜਾਬੀ ਅਨੁਵਾਦ
March 02nd, 02:30 pm
ਮਾਣਯੋਗ ਪ੍ਰਧਾਨ ਮੰਤਰੀ ਮਾਰਕ ਕਾਰਨੀ, ਦੋਵਾਂ ਦੇਸ਼ਾਂ ਦੇ ਕਾਰੋਬਾਰੀ ਆਗੂ, ਭੈਣੋ ਅਤੇ ਭਰਾਵੋ, ਨਮਸਕਾਰ!ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਨਾਗਪੁਰ ਵਿਖੇ ਫ਼ੈਕਟਰੀ ਵਿੱਚ ਧਮਾਕੇ ਕਾਰਨ ਹੋਏ ਜਾਨੀ ਨੁਕਸਾਨ ’ਤੇ ਸੋਗ ਪ੍ਰਗਟ ਕੀਤਾ
March 01st, 12:09 pm
ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਨਾਗਪੁਰ ਵਿਖੇ ਫ਼ੈਕਟਰੀ ਵਿੱਚ ਹੋਏ ਧਮਾਕੇ ’ਤੇ ਡੂੰਘਾ ਸੋਗ ਪ੍ਰਗਟ ਕੀਤਾ ਹੈ।ਕੈਨੇਡਾ ਦੇ ਪ੍ਰਧਾਨ ਮੰਤਰੀ ਦਾ ਭਾਰਤ ਦੌਰਾ
February 26th, 10:40 am
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਸੱਦੇ ’ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ 27 ਫਰਵਰੀ ਤੋਂ 2 ਮਾਰਚ, 2026 ਤੱਕ ਭਾਰਤ ਦੇ ਅਧਿਕਾਰਤ ਦੌਰੇ ’ਤੇ ਰਹਿਣਗੇ । ਇਹ ਪ੍ਰਧਾਨ ਮੰਤਰੀ ਕਾਰਨੀ ਦੀ ਭਾਰਤ ਦੀ ਪਹਿਲੀ ਅਧਿਕਾਰਤ ਫੇਰੀ ਹੋਵੇਗੀ।ਮੁੰਬਈ ਵਿੱਚ ਭਾਰਤ-ਫ਼ਰਾਂਸ ਨਵੀਨਤਾ ਮੰਚ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
February 18th, 12:07 pm
ਅੱਜ ਦੇ ਦਿਨ ਦੁਨੀਆ ਦੇ ਦੋ ਵੱਡੇ ਇਨੋਵੇਸ਼ਨ ਹੱਬ ਇਕੱਠੇ ਹੋ ਰਹੇ ਹਨ। ਜਦੋਂ ਅਸੀਂ ਭਾਰਤ ਅਤੇ ਫ਼ਰਾਂਸ ਦੀ ਗੱਲ ਕਰਦੇ ਹਾਂ, ਤਾਂ ਸਾਡਾ ਸਬੰਧ ਸਿਰਫ਼ ਇਨੋਵੇਸ਼ਨ ਦੇ ਨਾਲ-ਨਾਲ ਵਿਸ਼ਵਾਸ ਦਾ ਅਤੇ ਸ਼ੇਅਰਡ ਵੈਲੂਅਜ਼ ਦਾ ਹੈ। ਇਸੇ ਸੋਚ ਨਾਲ ਹੀ ਰਾਸ਼ਟਰਪਤੀ ਮੈਕਰੋਨ ਅਤੇ ਮੈਂ ਸਾਲ 2026 ਨੂੰ ਭਾਰਤ-ਫ਼ਰਾਂਸ ਈਅਰ ਆਫ਼ ਇਨੋਵੇਸ਼ਨ ਵਜੋਂ ਮਨਾਉਣ ਦਾ ਫ਼ੈਸਲਾ ਕੀਤਾ ਹੈ। ਇਹ ਸਿਰਫ਼ ਇੱਕ ਜਸ਼ਨ ਨਹੀਂ ਹੈ, ਇਹ ਸਾਡੀ ਸਾਂਝੀ ਵਚਨਬੱਧਤਾ ਵੀ ਹੈ। ਕਮਿਟਮੈਂਟ ਟੂ ਇਨੋਵੇਟ, ਕਮਿਟਮੈਂਟ ਟੂ ਲੀਡ।