ਮਹਾਰਾਸ਼ਟਰ ਦੇ ਮੁੰਬਈ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
October 08th, 03:44 pm
ਮਹਾਰਾਸ਼ਟਰ ਦੇ ਰਾਜਪਾਲ ਸ਼੍ਰੀਮਾਨ ਆਚਾਰੀਆ ਦੇਵਵ੍ਰਤ ਜੀ, ਇੱਥੋਂ ਦੇ ਪ੍ਰਸਿੱਧ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਰਾਮਦਾਸ ਅਠਾਵਲੇ ਜੀ, ਕੇ.ਆਰ. ਨਾਇਡੂ ਜੀ, ਮੁਰਲੀਧਰ ਮੋਹੋਲ ਜੀ, ਮਹਾਰਾਸ਼ਟਰ ਸਰਕਾਰ ਦੇ ਉਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਜੀ, ਅਜੀਤ ਪਵਾਰ ਜੀ, ਹੋਰ ਮੰਤਰੀ ਸਾਹਿਬਾਨ, ਭਾਰਤ ਵਿੱਚ ਜਾਪਾਨ ਦੇ ਰਾਜਦੂਤ ਕੇਈਚੀ ਓਨੋ ਜੀ, ਹੋਰ ਸਤਿਕਾਰਯੋਗ ਸੱਜਣੋ, ਭਾਈਓ ਅਤੇ ਭੈਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਉਦਘਾਟਨ ਕੀਤਾ, ਮੁੰਬਈ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਨੂੰ ਲਾਂਚ ਅਤੇ ਸਮਰਪਿਤ ਕੀਤਾ
October 08th, 03:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਮੁੰਬਈ ਵਿੱਚ ਨਵੀਂ ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਉਦਘਾਟਨ ਕੀਤਾ ਅਤੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਨੂੰ ਲਾਂਚ ਅਤੇ ਲੋਕ ਅਰਪਣ ਕੀਤਾ। ਸਾਰੇ ਪਤਵੰਤੇ ਸੱਜਣਾਂ ਦਾ ਸਵਾਗਤ ਕਰਦਿਆਂ ਸ਼੍ਰੀ ਮੋਦੀ ਨੇ ਸਾਰੇ ਹਾਜ਼ਰੀਨ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨੇ ਹਾਲ ਹੀ ਵਿੱਚ ਮਨਾਏ ਗਏ ਵਿਜੈਦਸ਼ਮੀ ਅਤੇ ਕੋਜਾਗਰੀ ਪੂਰਨਿਮਾ ਦੇ ਤਿਉਹਾਰਾਂ ਦਾ ਜ਼ਿਕਰ ਕੀਤਾ ਅਤੇ ਆਉਣ ਵਾਲੇ ਦੀਵਾਲੀ ਦੇ ਤਿਉਹਾਰ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।ਪ੍ਰਧਾਨ ਮੰਤਰੀ 8-9 ਅਕਤੂਬਰ ਨੂੰ ਮਹਾਰਾਸ਼ਟਰ ਦਾ ਦੌਰਾ ਕਰਨਗੇ
October 07th, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 8-9 ਅਕਤੂਬਰ ਨੂੰ ਮਹਾਰਾਸ਼ਟਰ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਨਵੀਂ ਮੁੰਬਈ ਪਹੁੰਚਣਗੇ ਅਤੇ ਦੁਪਹਿਰ 3 ਵਜੇ ਦੇ ਕਰੀਬ ਉਹ ਨਵੇਂ ਬਣੇ ਨਵੀਂ ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਜਾਇਜ਼ਾ ਲੈਣਗੇ। ਇਸ ਤੋਂ ਬਾਅਦ, ਦੁਪਹਿਰ 3:30 ਵਜੇ ਦੇ ਕਰੀਬ, ਪ੍ਰਧਾਨ ਮੰਤਰੀ ਨਵੀਂ ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਉਦਘਾਟਨ ਕਰਨਗੇ ਅਤੇ ਮੁੰਬਈ ਵਿੱਚ ਵੱਖ-ਵੱਖ ਪ੍ਰੋਜੈਕਟਾਂ ਨੂੰ ਲਾਂਚ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਗੇ। ਇਸ ਮੌਕੇ ਉਹ ਇਕੱਠ ਨੂੰ ਵੀ ਸੰਬੋਧਨ ਕਰਨਗੇ।ਪ੍ਰਧਾਨ ਮੰਤਰੀ ਨੇ ਮੁੰਬਈ ਮੈਟਰੋ ਯਾਤਰਾ ਦੇ ਯਾਦਗਾਰ ਪਲ ਸਾਂਝਾ ਕੀਤੇ
October 06th, 02:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੁੰਬਈ ਮੈਟਰੋ ਯਾਤਰਾ ਦੇ ਆਪਣੇ ਯਾਦਗਾਰ ਪਲਾਂ ਨੂੰ ਸਾਂਝਾ ਕੀਤਾ।ਪ੍ਰਧਾਨ ਮੰਤਰੀ ਨੇ ਮੁੰਬਈ ਮੈਟਰੋ ਲਾਈਨ 3 ਦੇ ਆਰੇ ਜੇਵੀਐੱਲਆਰ ਤੋਂ ਬੀਕੇਸੀ ਸੈਕਸ਼ਨ ਦੇ ਉਦਘਾਟਨ ‘ਤੇ ਮੁੰਬਈ ਦੇ ਲੋਕਾਂ ਨੂੰ ਵਧਾਈ ਦਿੱਤੀ ਮੁੰਬਈ ਦੇ ਮੈਟਰੋ ਨੈੱਟਵਰਕ ਦੇ ਵਿਸਤਾਰ ਨਾਲ ਲੋਕਾਂ ਦਾ ਜੀਵਨ ਸੁਗਮ ਹੋਇਆ: ਪ੍ਰਧਾਨ ਮੰਤਰੀ
October 05th, 09:03 pm
ਪ੍ਰਧਾਨ ਮੰਤਰੀ ਨੇ ਅੱਜ ਮੁੰਬਈ ਮੈਟਰੋ ਲਾਈਨ 3, ਫੇਜ਼-1 ਦੇ ਆਰੇ ਜੇਵੀਐੱਲਆਰ ਤੋਂ ਬੀਕੇਸੀ ਸੈਕਸ਼ਨ ਦੇ ਉਦਘਾਟਨ ‘ਤੇ ਮੁੰਬਈ ਦੇ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਮੁੰਬਈ ਦੇ ਮੈਟਰੋ ਨੈੱਟਵਰਕ ਦੇ ਵਿਸਤਾਰ ਨਾਲ ਲੋਕਾਂ ਦਾ ‘ਜੀਵਨ ਸੁਗਮ’ ਹੋਵੇਗਾ।