ਸ਼੍ਰੀ ਸੰਸਥਾਨ ਗੋਕਰਣ ਪਰਤਾਗਲੀ ਜੀਵੋਤਮ ਮੱਠ ਦੇ 550ਵੇਂ ਵਰ੍ਹੇਗੰਢ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
November 28th, 03:35 pm
ਅੱਜ ਦੇ ਇਸ ਪਵਿੱਤਰ ਮੌਕੇ ਨੇ ਮਨ ਨੂੰ ਡੂੰਘੀ ਸ਼ਾਂਤੀ ਨਾਲ ਭਰ ਦਿੱਤਾ ਹੈ। ਸਾਧੂ ਸੰਤਾਂ ਦੀ ਮੌਜੂਦਗੀ ਵਿੱਚ ਬੈਠਣਾ ਆਪਣੇ ਆਪ ਵਿੱਚ ਇੱਕ ਅਧਿਆਤਮਕ ਅਹਿਸਾਸ ਹੈ। ਇੱਥੇ ਮੌਜੂਦ ਸ਼ਰਧਾਲੂਆਂ ਦੀ ਵੱਡੀ ਗਿਣਤੀ ਇਸ ਮੱਠ ਦੀ ਸਦੀਆਂ ਪੁਰਾਣੀ ਜੀਵਿਤ ਤਾਕਤ ਨੂੰ ਹੋਰ ਵਧਾ ਰਹੀ ਹੈ। ਮੈਂ ਆਪਣੇ ਆਪ ਨੂੰ ਖ਼ੁਸ਼ਕਿਸਮਤ ਸਮਝਦਾ ਹਾਂ ਕਿ ਅੱਜ ਇਸ ਸਮਾਗਮ ਵਿੱਚ ਤੁਹਾਡੇ ਦਰਮਿਆਨ ਮੌਜੂਦ ਹਾਂ। ਇੱਥੇ ਆਉਣ ਤੋਂ ਪਹਿਲਾਂ ਮੈਨੂੰ ਰਾਮ ਮੰਦਰ ਅਤੇ ਵੀਰ ਵਿੱਠਲ ਮੰਦਰ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ। ਉਸ ਸ਼ਾਂਤੀ, ਉਸ ਮਾਹੌਲ ਨੇ ਇਸ ਸਮਾਗਮ ਦੀ ਅਧਿਆਤਮਕਤਾ ਨੂੰ ਹੋਰ ਡੂੰਘਾ ਕਰ ਦਿੱਤਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੋਆ ਵਿੱਚ ਸ਼੍ਰੀ ਸੰਸਥਾਨ ਗੋਕਰਣ ਪਰਤਾਗਲੀ ਜੀਵੋਤਮ ਮੱਠ ਦੇ 550ਵੇਂ ਵਰ੍ਹੇਗੰਢ ਸਮਾਰੋਹ ਨੂੰ ਸੰਬੋਧਨ ਕੀਤਾ
November 28th, 03:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੋਆ ਵਿੱਚ ਸ਼੍ਰੀ ਸੰਸਥਾਨ ਗੋਕਰਣ ਪਰਤਾਗਲੀ ਜੀਵੋਤਮ ਮੱਠ ਦੇ 550ਵੇਂ ਵਰ੍ਹੇਗੰਢ ਸਮਾਰੋਹ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਸ਼ੁਭ ਮੌਕੇ 'ਤੇ ਉਨ੍ਹਾਂ ਦਾ ਮਨ ਡੂੰਘੀ ਸ਼ਾਂਤੀ ਨਾਲ ਭਰ ਗਿਆ। ਉਨ੍ਹਾਂ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਸੰਤਾਂ ਦੀ ਮੌਜੂਦਗੀ ਵਿੱਚ ਬੈਠਣਾ ਆਪਣੇ ਆਪ ਵਿੱਚ ਇੱਕ ਅਧਿਆਤਮਿਕ ਅਹਿਸਾਸ ਹੈ। ਇਹ ਦੇਖਦੇ ਹੋਏ ਕਿ ਇੱਥੇ ਮੌਜੂਦ ਸ਼ਰਧਾਲੂਆਂ ਦੀ ਵੱਡੀ ਗਿਣਤੀ ਇਸ ਮੱਠ ਦੀ ਸਦੀਆਂ ਪੁਰਾਣੀ ਜੀਵਿਤ ਤਾਕਤ ਨੂੰ ਹੋਰ ਵਧਾ ਰਹੀ ਹੈ, ਸ਼੍ਰੀ ਮੋਦੀ ਨੇ ਕਿਹਾ ਕਿ ਉਹ ਅੱਜ ਇਸ ਸਮਾਰੋਹ ਵਿੱਚ ਲੋਕਾਂ ਦਰਮਿਆਨ ਮੌਜੂਦ ਹੋ ਕੇ ਖ਼ੁਦ ਨੂੰ ਖ਼ੁਸ਼ਕਿਸਮਤ ਸਮਝਦੇ ਹਨ। ਉਨ੍ਹਾਂ ਨੇ ਦੱਸਿਆ ਕਿ ਇੱਥੇ ਆਉਣ ਤੋਂ ਪਹਿਲਾਂ ਉਨ੍ਹਾਂ ਨੂੰ ਰਾਮ ਮੰਦਰ ਅਤੇ ਵੀਰ ਵਿੱਠਲ ਮੰਦਰ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਸੀ। ਉਨ੍ਹਾਂ ਨੇ ਕਿਹਾ ਕਿ ਉੱਥੋਂ ਦੀ ਸ਼ਾਂਤੀ ਅਤੇ ਵਾਤਾਵਰਨ ਨੇ ਇਸ ਸਮਾਰੋਹ ਦੀ ਅਧਿਆਤਮਿਕਤਾ ਨੂੰ ਹੋਰ ਡੂੰਘਾ ਕਰ ਦਿੱਤਾ ਹੈ।ਪ੍ਰਧਾਨ ਮੰਤਰੀ ਨੇ ਲੋਥਲ ਵਿਖੇ ਨੈਸ਼ਨਲ ਮੈਰੀਟਾਈਮ ਹੈਰੀਟੇਜ ਕੰਪਲੈਕਸ ਦੀ ਪ੍ਰਗਤੀ ਦਾ ਜਾਇਜ਼ਾ ਲਿਆ
September 20th, 09:52 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲੋਥਲ ਵਿਖੇ ਨੈਸ਼ਨਲ ਮੈਰੀਟਾਈਮ ਹੈਰੀਟੇਜ ਕੰਪਲੈਕਸ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਸ਼੍ਰੀ ਮੋਦੀ ਨੇ ਕਿਹਾ, ਇੱਕ ਵਾਰ ਪੂਰਾ ਹੋਣ ਤੋਂ ਬਾਅਦ, ਇਹ ਦੁਨੀਆ ਦਾ ਸਭ ਤੋਂ ਵੱਡਾ ਮੈਰੀਟਾਈਮ ਮਿਊਜ਼ੀਅਮ ਹੋਵੇਗਾ। ਇਹ ਸੈਰ-ਸਪਾਟਾ, ਖੋਜ, ਸਿੱਖਿਆ ਅਤੇ ਹੁਨਰ ਵਿਕਾਸ ਦੇ ਕੇਂਦਰ ਵਜੋਂ ਸੇਵਾ ਨਿਭਾਉਂਦੇ ਹੋਏ ਭਾਰਤ ਦੀਆਂ ਪ੍ਰਾਚੀਨ ਸਮੁੰਦਰੀ ਪ੍ਰੰਪਰਾਵਾਂ ਨੂੰ ਪ੍ਰਦਰਸ਼ਿਤ ਕਰੇਗਾ।PM chairs 47th Annual General Meeting of Prime Ministers Museum and Library (PMML) Society in New Delhi
June 23rd, 09:35 pm
PM Modi chaired the 47th AGM of the Prime Ministers Museum and Library (PMML) Society. He put forward the vision of a “Museum Map of India” and suggested the development of a comprehensive national database of all museums in the country. He highlighted the need to create committee to bring out fresh ideas on museums. He advised compiling documents related to the Emergency period to aid researchers.ਇੱਕ ਪੌਡਕਾਸਟ ਵਿੱਚ ਲੈਕਸ ਫ੍ਰਿਡਮੈਨ ਦੇ ਨਾਲ ਪ੍ਰਧਾਨ ਮੰਤਰੀ ਦੀ ਬਾਤਚੀਤ ਦਾ ਮੂਲ-ਪਾਠ
March 16th, 11:47 pm
ਪ੍ਰਧਾਨ ਮੰਤਰੀ -ਮੇਰੀ ਜੋ ਤਾਕਤ ਹੈ, ਉਹ ਮੋਦੀ ਨਹੀਂ ਹੈ, 140 ਕਰੋੜ ਦੇਸ਼ਵਾਸੀ ਹਜ਼ਾਰਾਂ ਸਾਲ ਦੀ ਮਹਾਨ ਸੰਸਕ੍ਰਿਤੀ, ਪਰੰਪਰਾ ਉਹ ਹੀ ਮੇਰੀ ਸਮਰੱਥਾ ਹੈ। ਇਸ ਲਈ ਮੈਂ ਜਿੱਥੇ ਭੀ ਜਾਂਦਾ ਹਾਂ, ਤਾਂ ਮੋਦੀ ਨਹੀਂ ਜਾਂਦਾ ਹੈ, ਹਜ਼ਾਰਾਂ ਸਾਲ ਦੀ ਵੇਦ ਤੋਂ ਵਿਵੇਕਾਨੰਦ ਦੀ ਮਹਾਨ ਪਰੰਪਰਾ ਨੂੰ 140 ਕਰੋੜ ਲੋਕਾਂ, ਉਨ੍ਹਾਂ ਦੇ ਸੁਪਨਿਆਂ ਨੂੰ ਲੈ ਕੇ, ਉਨ੍ਹਾਂ ਦੀਆਂ ਆਕਾਂਖਿਆਵਾਂ ਨੂੰ ਲੈ ਕੇ ਮੈਂ ਨਿਕਲਦਾ ਹਾਂ ਅਤੇ ਇਸ ਲਈ ਮੈਂ ਦੁਨੀਆ ਦੇ ਕਿਸੇ ਨੇਤਾ ਨਾਲ ਹੱਥ ਮਿਲਾਉਂਦਾ ਹਾਂ ਨਾ, ਤਾਂ ਮੋਦੀ ਹੱਥ ਨਹੀਂ ਮਿਲਾਉਂਦਾ ਹੈ, 140 ਕਰੋੜ ਲੋਕਾਂ ਦਾ ਹੱਥ ਹੁੰਦਾ ਹੈ ਉਹ। ਤਾਂ ਸਮਰੱਥਾ ਮੋਦੀ ਦੀ ਨਹੀਂ ਹੈ, ਸਮਰੱਥਾ ਭਾਰਤ ਦੀ ਹੈ। ਜਦੋਂ ਭੀ ਅਸੀਂ ਸ਼ਾਂਤੀ ਦੇ ਲਈ ਬਾਤ ਕਰਦੇ ਹਾਂ, ਤਾਂ ਵਿਸ਼ਵ ਸਾਨੂੰ ਸੁਣਦਾ ਹੈ। ਕਿਉਂਕਿ ਇਹ ਬੁੱਧ ਦੀ ਭੂਮੀ ਹੈ, ਇਹ ਮਹਾਤਮਾ ਗਾਂਧੀ ਦੀ ਭੂਮੀ ਹੈ, ਤਾਂ ਵਿਸ਼ਵ ਸਾਨੂੰ ਸੁਣਦਾ ਹੈ ਅਤੇ ਅਸੀਂ ਸੰਘਰਸ਼ ਦੇ ਪੱਖ ਦੇ ਹਾਂ ਹੀ ਨਹੀਂ। ਅਸੀਂ ਤਾਲਮੇਲ ਦੇ ਪੱਖ ਦੇ ਹਾਂ। ਨਾ ਅਸੀਂ ਪ੍ਰਕ੍ਰਿਤੀ ਨਾਲ ਸੰਘਰਸ਼ ਚਾਹੁੰਦੇ ਹਾਂ, ਨਾ ਅਸੀਂ ਰਾਸ਼ਟਰਾਂ ਦੇ ਦਰਮਿਆਨ ਸੰਘਰਸ਼ ਚਾਹੁੰਦੇ ਹਾਂ, ਅਸੀਂ ਤਾਲਮੇਲ ਚਾਹੁਣ ਵਾਲੇ ਲੋਕ ਹਾਂ ਅਤੇ ਉਸ ਵਿੱਚ ਅਗਰ ਕੋਈ ਭੂਮਿਕਾ ਅਸੀਂ ਅਦਾ ਕਰ ਸਕਦੇ ਹਾਂ, ਤਾਂ ਅਸੀਂ ਨਿਰੰਤਰ ਅਦਾ ਕਰਨ ਦਾ ਪ੍ਰਯਤਨ ਕੀਤਾ ਹੈ। ਮੇਰਾ ਜੀਵਨ ਬਹੁਤ ਹੀ ਅਤਿਅੰਤ ਗ਼ਰੀਬੀ ਤੋਂ ਨਿਕਲਿਆ ਸੀ। ਲੇਕਿਨ ਅਸੀਂ ਕਦੇ ਗ਼ਰੀਬੀ ਦਾ ਕਦੇ ਬੋਝ ਨਹੀਂ ਫੀਲ ਕੀਤਾ, ਕਿਉਂਕਿ ਜੋ ਵਿਅਕਤੀ ਵਧੀਆ ਜੁੱਤੇ ਪਹਿਨਦਾ ਹੈ ਅਤੇ ਅਗਰ ਉਸ ਦੇ ਜੁੱਤੇ ਨਹੀਂ ਹਨ, ਤਾਂ ਉਸ ਨੂੰ ਲਗਦਾ ਹੈ ਯਾਰ ਇਹ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੱਕ ਪੌਡਕਾਸਟ ਵਿੱਚ ਲੈਕਸ ਫ੍ਰਿਡਮੈਨ ਨਾਲ ਗੱਲਬਾਤ ਕੀਤੀ
March 16th, 05:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੱਖ-ਵੱਖ ਵਿਸ਼ਿਆਂ ਬਾਰੇ ਇੱਕ ਪੌਡਕਾਸਟ ਵਿੱਚ ਲੈਕਸ ਫ੍ਰਿਡਮੈਨ ਨਾਲ ਗੱਲਬਾਤ ਕੀਤੀ। ਇੱਕ ਗੱਲਬਾਤ ਦੌਰਾਨ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਉਹ ਕਿਉਂ ਵਰਤ ਰੱਖਦੇ ਹਨ ਅਤੇ ਉਹ ਕਿਵੇਂ ਪ੍ਰਬੰਧਨ ਕਰਦੇ ਹਨ, ਤਾਂ ਪ੍ਰਧਾਨ ਮੰਤਰੀ ਨੇ ਲੈਕਸ ਫ੍ਰਿਡਮੈਨ ਦਾ ਪ੍ਰਧਾਨ ਮੰਤਰੀ ਪ੍ਰਤੀ ਸਤਿਕਾਰ ਦੇ ਪ੍ਰਤੀਕ ਵਜੋਂ ਵਰਤ ਰੱਖਣ ਲਈ ਧੰਨਵਾਦ ਪ੍ਰਗਟ ਕੀਤਾ। ਸ਼੍ਰੀ ਮੋਦੀ ਨੇ ਕਿਹਾ, ਭਾਰਤ ਵਿੱਚ, ਧਾਰਮਿਕ ਪਰੰਪਰਾਵਾਂ ਰੋਜ਼ਾਨਾ ਜੀਵਨ ਨਾਲ ਗਹਿਰਾਈ ਨਾਲ ਜੁੜੀਆਂ ਹੋਈਆਂ ਹਨ, ਉਨ੍ਹਾਂ ਨੇ ਅੱਗੇ ਕਿਹਾ ਕਿ ਹਿੰਦੂ ਧਰਮ ਸਿਰਫ਼ ਰਸਮਾਂ ਬਾਰੇ ਨਹੀਂ ਹੈ ਬਲਕਿ ਜੀਵਨ ਨੂੰ ਦਰਸਾਉਣ ਵਾਲਾ ਇੱਕ ਦਰਸ਼ਨ ਹੈ, ਜਿਵੇਂ ਕਿ ਭਾਰਤ ਦੀ ਮਾਣਯੋਗ ਸੁਪਰੀਮ ਕੋਰਟ ਦੁਆਰਾ ਇਸ ਦੀ ਵਿਆਖਿਆ ਕੀਤੀ ਗਈ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਰਤ ਅਨੁਸ਼ਾਸਨ ਪੈਦਾ ਕਰਨ ਅਤੇ ਅੰਦਰੂਨੀ ਅਤੇ ਬਾਹਰੀ ਖ਼ੁਦੀ ਨੂੰ ਸੰਤੁਲਿਤ ਕਰਨ ਦਾ ਇੱਕ ਸਾਧਨ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਵਰਤ ਰੱਖਣ ਨਾਲ ਇੰਦਰੀਆਂ ਤੇਜ਼ ਹੁੰਦੀਆਂ ਹਨ, ਜਿਸ ਨਾਲ ਉਹ ਵਧੇਰੇ ਸੰਵੇਦਨਸ਼ੀਲ ਅਤੇ ਜਾਗਰੂਕ ਹੋ ਜਾਂਦੀਆਂ ਹਨ। ਉਨ੍ਹਾਂ ਨੇ ਦੇਖਿਆ ਕਿ ਵਰਤ ਦੌਰਾਨ, ਕੋਈ ਵੀ ਸੂਖਮ ਖੁਸ਼ਬੂਆਂ ਅਤੇ ਵੇਰਵਿਆਂ ਨੂੰ ਹੋਰ ਸਪਸ਼ਟ ਰੂਪ ਵਿੱਚ ਮਹਿਸੂਸ ਕਰ ਸਕਦਾ ਹੈ। ਉਨ੍ਹਾਂ ਇਹ ਵੀ ਉਜਾਗਰ ਕੀਤਾ ਕਿ ਵਰਤ ਰੱਖਣ ਨਾਲ ਸੋਚਣ ਦੀ ਪ੍ਰਕਿਰਿਆ ਤੇਜ਼ ਹੁੰਦੀ ਹੈ, ਨਵੇਂ ਦ੍ਰਿਸ਼ਟੀਕੋਣ ਮਿਲਦੇ ਹਨ ਅਤੇ ਨਿਵੇਕਲੀ ਸੋਚ ਨੂੰ ਉਤਸ਼ਾਹ ਮਿਲਦਾ ਹੈ। ਸ਼੍ਰੀ ਮੋਦੀ ਨੇ ਸਪਸ਼ਟ ਕੀਤਾ ਕਿ ਵਰਤ ਰੱਖਣ ਦਾ ਮਤਲਬ ਸਿਰਫ਼ ਭੋਜਨ ਤੋਂ ਪਰਹੇਜ਼ ਕਰਨਾ ਨਹੀਂ ਹੈ; ਇਸ ਵਿੱਚ ਤਿਆਰੀ ਅਤੇ ਡੀਟੌਕਸੀਫਿਕੇਸ਼ਨ ਦੀ ਇੱਕ ਵਿਗਿਆਨਕ ਪ੍ਰਕਿਰਿਆ ਸ਼ਾਮਲ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਕਈ ਦਿਨ ਪਹਿਲਾਂ ਤੋਂ ਆਯੁਰਵੈਦਿਕ ਅਤੇ ਯੋਗ ਅਭਿਆਸਾਂ ਦੀ ਪਾਲਣਾ ਕਰਕੇ ਆਪਣੇ ਸਰੀਰ ਨੂੰ ਵਰਤ ਲਈ ਤਿਆਰ ਕਰਦੇ ਹਨ ਅਤੇ ਇਸ ਸਮੇਂ ਦੌਰਾਨ ਹਾਈਡ੍ਰੇਸ਼ਨ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹਨ। ਇੱਕ ਵਾਰ ਵਰਤ ਸ਼ੁਰੂ ਹੋਣ ਤੋਂ ਬਾਅਦ, ਉਹ ਇਸ ਨੂੰ ਸ਼ਰਧਾ ਅਤੇ ਸਵੈ-ਅਨੁਸ਼ਾਸਨ ਦੇ ਇੱਕ ਕਾਰਜ ਵਜੋਂ ਵੇਖਦੇ ਹਨ, ਜਿਸ ਨਾਲ ਗਹਿਰਾ ਆਤਮ-ਨਿਰੀਖਣ ਅਤੇ ਧਿਆਨ ਕੇਂਦ੍ਰਿਤ ਹੁੰਦਾ ਹੈ। ਪ੍ਰਧਾਨ ਮੰਤਰੀ ਨੇ ਸਾਂਝਾ ਕੀਤਾ ਕਿ ਉਨ੍ਹਾਂ ਦੇ ਵਰਤ ਰੱਖਣ ਦੇ ਅਭਿਆਸ ਦੀ ਸ਼ੁਰੂਆਤ ਨਿਜੀ ਅਨੁਭਵ ਤੋਂ ਹੋਈ ਸੀ, ਜੋ ਉਨ੍ਹਾਂ ਦੇ ਸਕੂਲ ਦੇ ਦਿਨਾਂ ਦੌਰਾਨ ਮਹਾਤਮਾ ਗਾਂਧੀ ਦੁਆਰਾ ਪ੍ਰੇਰਿਤ ਇੱਕ ਅੰਦੋਲਨ ਨਾਲ ਸ਼ੁਰੂ ਹੋਈ ਸੀ। ਉਨ੍ਹਾਂ ਨੇ ਆਪਣੇ ਪਹਿਲੇ ਵਰਤ ਦੌਰਾਨ ਊਰਜਾ ਅਤੇ ਜਾਗਰੂਕਤਾ ਦਾ ਉਛਾਲ਼ ਮਹਿਸੂਸ ਕੀਤਾ, ਜਿਸ ਨੇ ਉਨ੍ਹਾਂ ਨੂੰ ਇਸ ਦੀ ਪਰਿਵਰਤਨਸ਼ੀਲ ਸ਼ਕਤੀ ਬਾਰੇ ਯਕੀਨ ਦਿਵਾਇਆ। ਉਨ੍ਹਾਂ ਨੇ ਉਜਾਗਰ ਕੀਤਾ ਕਿ ਵਰਤ ਰੱਖਣ ਨਾਲ ਉਨ੍ਹਾਂ ਦੇ ਵਿਚਾਰ ਵਧੇਰੇ ਸੁਤੰਤਰ ਅਤੇ ਰਚਨਾਤਮਕ ਤੌਰ 'ਤੇ ਵਹਿੰਦੇ ਹਨ, ਜਿਸ ਲਈ ਇਹ ਆਪਣੇ ਆਪ ਨੂੰ ਪ੍ਰਗਟ ਕਰਨ ਦਾ ਇੱਕ ਸ਼ਾਨਦਾਰ ਅਨੁਭਵ ਪ੍ਰਦਾਨ ਕਰਦੇ ਹਨ।ਅਸਾਮ ਦੇ ਗੁਵਾਹਾਟੀ ਵਿੱਚ ਝੁਮੋਇਰ ਬਿਨੰਦਿਨੀ ਪ੍ਰੋਗਰਾਮ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
February 24th, 06:40 pm
ਅਸਾਮ ਦੇ ਗਵਰਨਰ ਸ਼੍ਰੀ ਲਕਸ਼ਮਣ ਪ੍ਰਸਾਦ ਆਚਾਰਿਆ ਜੀ, ਊਰਜਾਵਾਨ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਜੀ, ਕੇਂਦਰ ਸਰਕਾਰ ਵਿੱਚ ਮੇਰੇ ਸਾਥੀ ਡਾ. ਐੱਸ ਜੈਸ਼ੰਕਰ, ਸਰਬਾਨੰਦ ਸੋਨੋਵਾਲ, ਤ੍ਰਿਪੁਰਾ ਦੇ ਮੁੱਖ ਮੰਤਰੀ ਮਾਣਿਕ ਸਾਹਾ ਜੀ, ਹੋਰ ਮੰਤਰੀਗਣ, ਸਾਂਸਦਗਣ, ਵਿਧਾਇਕ, ਸਾਰੇ ਕਲਾਕਾਰ ਸਾਥੀ ਅਤੇ ਅਸਾਮ ਦੇ ਮੇਰੇ ਭਾਈਓ ਅਤੇ ਭੈਣੋਂ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਗੁਵਾਹਟੀ ਵਿੱਚ ਝੁਮੋਇਰ ਬਿਨੰਦਨੀ ਪ੍ਰੋਗਰਾਮ ਵਿੱਚ ਹਿੱਸਾ ਲਿਆ
February 24th, 06:39 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਸਾਮ ਦੇ ਗੁਵਾਹਟੀ ਵਿੱਚ ਝੁਮੋਇਰ ਬਿਨੰਦਨੀ 2025, ਇੱਕ ਮੈਗਾ ਝੁਮੋਇਰ ਪ੍ਰੋਗਰਾਮ ਵਿੱਚ ਹਿੱਸਾ ਲਿਆ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਕਿਹਾ ਕਿ ਇਸ ਪ੍ਰੋਗਰਾਮ ਵਿੱਚ ਊਰਜਾ, ਜੋਸ਼ ਅਤੇ ਉਤਸ਼ਾਹ ਨਾਲ ਭਰਪੂਰ ਇੱਕ ਮਾਹੌਲ ਸੀ। ਉਨ੍ਹਾਂ ਨੇ ਝੁਮੋਇਰ ਦੇ ਸਾਰੇ ਕਲਾਕਾਰਾਂ ਵਲੋਂ ਪ੍ਰਭਾਵਸ਼ਾਲੀ ਤਿਆਰੀਆਂ ਦਾ ਜ਼ਿਕਰ ਕੀਤਾ, ਜੋ ਚਾਹ ਦੇ ਬਾਗਾਂ ਦੀ ਖੁਸ਼ਬੂ ਅਤੇ ਸੁੰਦਰਤਾ ਨੂੰ ਦਰਸਾਉਂਦੀਆਂ ਸਨ। ਉਨ੍ਹਾਂ ਨੇ ਜ਼ਿਕਰ ਕੀਤਾ ਕਿ ਜਿਸ ਤਰ੍ਹਾਂ ਲੋਕਾਂ ਦਾ ਝੁਮਰ ਅਤੇ ਚਾਹ ਦੇ ਬਾਗਾਂ ਦੇ ਸੱਭਿਆਚਾਰ ਨਾਲ ਇੱਕ ਵਿਸ਼ੇਸ਼ ਰਿਸ਼ਤਾ ਹੈ, ਉਸੇ ਤਰ੍ਹਾਂ ਉਨ੍ਹਾਂ ਦਾ ਵੀ ਇੱਕ ਅਜਿਹਾ ਹੀ ਸਬੰਧ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਅੱਜ ਝੁਮਰ ਨਾਚ ਪੇਸ਼ ਕਰਨ ਵਾਲੇ ਕਲਾਕਾਰਾਂ ਦੀ ਇੰਨੀ ਵੱਡੀ ਗਿਣਤੀ ਇੱਕ ਰਿਕਾਰਡ ਕਾਇਮ ਕਰੇਗੀ। 2023 ਵਿੱਚ ਅਸਾਮ ਦੇ ਆਪਣੇ ਦੌਰੇ ਨੂੰ ਯਾਦ ਕਰਦੇ ਹੋਏ ਜਦੋਂ 11,000 ਕਲਾਕਾਰਾਂ ਨੇ ਬਿਹੂ ਨਾਚ ਪੇਸ਼ ਕੀਤਾ ਸੀ, ਇੱਕ ਰਿਕਾਰਡ ਬਣਾਇਆ ਗਿਆ ਸੀ, ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਉਨ੍ਹਾਂ ਲਈ ਇੱਕ ਅਭੁੱਲ ਯਾਦ ਸੀ ਅਤੇ ਅੱਗੇ ਕਿਹਾ ਕਿ ਉਹ ਇਸੇ ਤਰ੍ਹਾਂ ਦੇ ਮਨਮੋਹਕ ਪ੍ਰਦਰਸ਼ਨ ਦੀ ਉਮੀਦ ਕਰ ਰਹੇ ਸਨ। ਉਨ੍ਹਾਂ ਨੇ ਅਸਾਮ ਸਰਕਾਰ ਅਤੇ ਇਸ ਦੇ ਮੁੱਖ ਮੰਤਰੀ ਨੂੰ ਇੱਕ ਸ਼ਾਨਦਾਰ ਸੱਭਿਆਚਾਰਕ ਪ੍ਰਦਰਸ਼ਨ ਦਾ ਆਯੋਜਨ ਕਰਨ ਲਈ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਅੱਜ ਅਸਾਮ ਲਈ ਇੱਕ ਮਾਣ ਵਾਲਾ ਦਿਨ ਹੈ, ਜਿਸ ਵਿੱਚ ਚਾਹ ਭਾਈਚਾਰੇ ਅਤੇ ਆਦਿਵਾਸੀ ਲੋਕ ਜਸ਼ਨਾਂ ਵਿੱਚ ਹਿੱਸਾ ਲੈ ਰਹੇ ਹਨ। ਉਨ੍ਹਾਂ ਨੇ ਇਸ ਖਾਸ ਦਿਨ 'ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ’ਤੇ ਧੰਨਵਾਦ ਪ੍ਰਸਤਾਵ ’ਤੇ ਹੋਈ ਚਰਚਾ ਦੇ ਜਵਾਬ ਦਾ ਮੂਲ-ਪਾਠ
February 04th, 07:00 pm
ਆਦਰਯੋਗ ਰਾਸ਼ਟਰਪਤੀ ਜੀ ਦੇ ਸੰਬੋਧਨ ’ਤੇ ਆਭਾਰ ਪ੍ਰਗਟ ਕਰਨ ਦੇ ਲਈ ਮੈਂ ਉਪਸਥਿਤ ਹੋਇਆ ਹਾਂ। ਕੱਲ੍ਹ ਅਤੇ ਅੱਜ ਕੱਲ~ ਤਾਂ ਰਾਤ ਦੇਰ ਤੱਕ ਸਾਰੇ ਆਦਰਯੋਗ ਸਾਂਸਦਾਂ ਨੇ ਆਪਣੇ ਵਿਚਾਰਾਂ ਨਾਲ ਇਸ ਧੰਨਵਾਦ ਪ੍ਰਸਤਾਵ ਨੂੰ ਸਮ੍ਰਿੱਧ ਕੀਤਾ। ਕਈ ਆਦਰਯੋਗ ਅਨੁਭਵੀ ਸਾਂਸਦਾਂ ਨੇ ਭੀ ਆਪਣੇ ਵਿਚਾਰ ਪ੍ਰਗਟ ਕੀਤੇ, ਅਤੇ ਸੁਭਾਵਿਕ ਹੈ ਕਿ ਲੋਕਤੰਤਰ ਦੀ ਪਰੰਪਰਾ ਭੀ ਹੈ ਜਿੱਥੇ ਜ਼ਰੂਰਤ ਸੀ ਉੱਥੇ ਪ੍ਰਸ਼ੰਸਾ ਹੋਈ, ਜਿੱਥੇ ਪਰੇਸ਼ਾਨੀ ਸੀ ਉੱਥੇ ਕੁਝ ਨਕਾਰਾਤਮਕ ਬਾਤਾਂ ਭੀ ਹੋਈਆਂ, ਲੇਕਿਨ ਇਹ ਬਹੁਤ ਸੁਭਾਵਿਕ ਹੈ! ਸਪੀਕਰ ਸਾਹਿਬ ਸਾਹਿਬ ਜੀ ਮੇਰੇ ਲਈ ਬਹੁਤ ਬੜਾ ਸੁਭਾਗ ਹੈ ਕਿ ਦੇਸ਼ ਦੀ ਜਨਤਾ ਨੇ ਮੈਨੂੰ 14ਵੀਂ ਵਾਰ ਇਸ ਜਗ੍ਹਾ ’ਤੇ ਬੈਠ ਕੇ ਰਾਸ਼ਟਰਪਤੀ ਜੀ ਦੇ ਸੰਬੋਧਨ ਦਾ ਆਭਾਰ ਪ੍ਰਗਟ ਕਰਨ ਦੇ ਲਈ ਅਵਸਰ ਦਿੱਤਾ ਹੈ ਅਤੇ ਇਸ ਲਈ ਮੈਂ ਅੱਜ ਜਨਤਾ ਜਨਾਰਦਨ ਦਾ ਭੀ ਬੜੇ ਆਦਰ ਦੇ ਨਾਲ ਆਭਾਰ ਵਿਅਕਤ ਕਰਨਾ ਚਾਹੁੰਦਾ ਹਾਂ, ਅਤੇ ਸਦਨ ਵਿੱਚ ਚਰਚਾ ਵਿੱਚ ਜਿਹੜੇ-ਜਿਹੜੇ ਲੋਕਾਂ ਨੇ ਹਿੱਸਾ ਲਿਆ, ਚਰਚਾ ਨੂੰ ਸਮ੍ਰਿੱਧ ਕੀਤਾ, ਸਭ ਦਾ ਭੀ ਮੈਂ ਆਭਾਰ ਵਿਅਕਤ ਕਰਦਾ ਹਾਂ।ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ‘ਤੇ ਹੋਈ ਚਰਚਾ ਦਾ
February 04th, 06:55 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ‘ਤੇ ਹੋਈ ਚਰਚਾ ਦਾ ਜਵਾਬ ਦਿੱਤਾ। ਸਦਨ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕੱਲ੍ਹ ਅਤੇ ਅੱਜ ਚਰਚਾ ਵਿੱਚ ਹਿੱਸਾ ਲੈਣ ਵਾਲੇ ਸਾਰੇ ਮਾਣਯੋਗ ਸਾਂਸਦਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਲੋਕਤੰਤਰ ਦੀ ਪਰੰਪਰਾ ਵਿੱਚ ਜਿੱਥੇ ਜ਼ਰੂਰੀ ਹੋਵੇ ਉੱਥੇ ਪ੍ਰਸ਼ੰਸਾ ਅਤੇ ਜਿੱਥੇ ਜ਼ਰੂਰੀ ਹੋਵੇ ਉੱਥੇ ਕੁਝ ਨਕਾਰਾਮਤਕ ਟਿੱਪਣੀਆਂ ਦੋਨੋਂ ਹੀ ਸ਼ਾਮਲ ਹਨ, ਜੋ ਸੁਭਾਵਿਕ ਹੈ। ਰਾਸ਼ਟਰਪਤੀ ਦੇ ਸੰਬੋਧਨ ‘ਤੇ ਆਭਾਰ ਵਿਅਕਤ ਕਰਨ ਦਾ 14ਵੀਂ ਵਾਰ ਅਵਸਰ ਮਿਲਣ ਦੇ ਸੁਭਾਗ ‘ਤੇ ਪ੍ਰਕਾਸ਼ ਪਾਉਂਦੇ ਹੋਏ ਉਨ੍ਹਾਂ ਨੇ ਨਾਗਰਿਕਾਂ ਦਾ ਆਪਣੀ ਤਰਫ਼ੋਂ ਸਨਮਾਨਪੂਵਰਕ ਧੰਨਵਾਦ ਕੀਤਾ ਅਤੇ ਆਪਣੇ ਵਿਚਾਰਾਂ ਨਾਲ ਪ੍ਰਸਤਾਵ ਨੂੰ ਸਮ੍ਰਿੱਧ ਕਰਨ ਦੇ ਲਈ ਚਰਚਾ ਵਿੱਚ ਸਾਰੇ ਪ੍ਰਤੀਭਾਗੀਆਂ ਦਾ ਆਭਾਰ ਵਿਅਕਤ ਕੀਤਾ।ਜਮੁਈ, ਬਿਹਾਰ ਵਿੱਚ ਜਨਜਾਤੀ ਗੌਰਵ ਦਿਵਸ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
November 15th, 11:20 am
ਬਿਹਾਰ ਦੇ ਰਾਜਪਾਲ ਸ਼੍ਰੀਮਾਨ ਰਾਜੇਂਦਰ ਅਰਲੇਕਰ ਜੀ, ਬਿਹਾਰ ਦੇ ਲੋਕਪ੍ਰਿਅ ਮੁੱਖ ਮੰਤਰੀ ਸ਼੍ਰੀਮਾਨ ਨਿਤਿਸ਼ ਕੁਮਾਰ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ ਜੁਆਲ ਓਰਾਉਂ ਜੀ, ਜੀਤਨ ਰਾਮ ਮਾਂਝੀ ਜੀ, ਗਿਰੀਰਾਜ ਸਿੰਘ ਜੀ, ਚਿਰਾਗ ਪਾਸਵਾਨ ਜੀ, ਦੁਰਗਾਦਾਸ ਉਈਕੇ ਜੀ ਅਤੇ ਸਾਡਾ ਸੁਭਾਗਯ ਹੈ ਕਿ ਅੱਜ ਸਾਡੇ ਦਰਮਿਆਨ ਬਿਰਸਾ ਮੁੰਡਾ ਜੀ ਦੇ ਪਰਿਵਾਰ ਦੇ ਵੰਸ਼ਜ, ਵੈਸੇ ਅੱਜ ਉਨ੍ਹਾਂ ਦੇ ਇੱਥੇ ਬਹੁਤ ਵੱਡੀ ਪੂਜਾ ਹੁੰਦੀ ਹੈ, ਪਰਿਵਾਰ ਦੇ ਹੋਰ ਮੈਂਬਰ ਸਭ ਪੂਜਾ ਵਿੱਚ ਬਿਜ਼ੀ ਹਨ, ਉਸ ਦੇ ਬਾਵਜੂਦ ਵੀ ਬੁੱਧਰਾਮ ਮੁੰਡਾ ਜੀ ਸਾਡੇ ਵਿੱਚ ਆਏ, ਇਤਨਾ ਹੀ ਸਾਡਾ ਸੁਭਾਗ ਹੈ ਕਿ ਸਿੱਧੂ ਕਾਨਹੂ ਜੀ ਦੇ ਵੰਸ਼ਜ ਮੰਡਲ ਮੁਰਮੂ ਜੀ ਵੀ ਸਾਡੇ ਨਾਲ ਹਨ। ਅਤੇ ਮੇਰੇ ਲਈ ਖੁਸ਼ੀ ਦੀ ਗੱਲ ਹੈ ਕਿ ਅੱਜ ਅਗਰ ਮੈਂ ਕਹਾਂ ਕਿ ਸਾਡਾ ਜੋ ਭਾਰਤੀ ਜਨਤਾ ਪਾਰਟੀ ਦਾ ਪਰਿਵਾਰ ਹੈ, ਉਸ ਵਿੱਚ ਅੱਜ ਅਗਰ ਕੋਈ ਸਭ ਤੋਂ ਸੀਨੀਅਰ ਨੇਤਾ ਹੈ ਤਾਂ ਸਾਡੇ ਕਰਿਆ ਮੁੰਡਾ ਜੀ ਹਨ। ਕਦੇ ਲੋਕ ਸਭਾ ਦੇ Deputy Speaker ਰਹੇ। ਪਦਮ ਵਿਭੂਸ਼ਣ ਨਾਲ ਸਨਮਾਨਿਤ ਹਨ ਅਤੇ ਅੱਜ ਵੀ ਅਸੀਂ ਲੋਕਾਂ ਦਾ ਮਾਰਗਦਰਸ਼ਨ ਕਰਦੇ ਹਾਂ। ਅਤੇ ਜਿਵੇਂ ਸਾਡੇ ਜੁਆਲ ਓਰਾਉਂ ਜੀ ਨੇ ਕਿਹਾ ਕਿ ਉਹ ਮੇਰੇ ਲਈ ਪਿਤਾ ਸਮਾਨ ਹਨ। ਅਜਿਹੇ ਸੀਨੀਅਰ ਕਰਿਆ ਮੁੰਡਾ ਜੀ ਅੱਜ ਵਿਸ਼ੇਸ਼ ਤੌਰ ‘ਤੇ ਝਾਰਖੰਡ ਤੋਂ ਇੱਥੇ ਆਏ ਹਨ। ਬਿਹਾਰ ਦੇ ਉਪ ਮੁਖ ਮੰਤਰੀ ਮੇਰੇ ਮਿੱਤਰ ਭਾਈ ਵਿਜੈ ਕੁਮਾਰ ਸਿਨਹਾ ਜੀ, ਭਾਈ ਸਮਰਾਟ ਚੌਧਰੀ ਜੀ, ਬਿਹਾਰ ਸਰਕਾਰ ਦੇ ਮੰਤਰੀਗਣ, ਸਾਂਸਦਗਣ, ਵਿਧਾਇਕ ਗਣ, ਹੋਰ ਜਨਪ੍ਰਤੀਨਿਧੀ, ਦੇਸ਼ ਦੇ ਕੋਨੇ-ਕੋਨੇ ਤੋਂ ਜੁੜੇ ਸਾਰੇ ਮਹਾਨੁਭਾਵ ਅਤੇ ਜਮੁਈ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜਨਜਾਤੀਯ ਗੌਰਵ ਦਿਵਸ ਦੇ ਅਵਸਰ ‘ਤੇ ਭਗਵਾਨ ਬਿਰਸਾ ਮੁੰਡਾ ਦੀ 150ਵੀਂ ਜਯੰਤੀ ਵਰ੍ਹੇ ਸਮਾਰੋਹ ਦੀ ਸ਼ੁਰੂਆਤ ਕੀਤੀ
November 15th, 11:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਜਮੁਈ ਵਿੱਚ ਜਾਨਜਾਤੀਯ ਗੌਰਵ ਦਿਵਸ ਦੇ ਅਵਸਰ ‘ਤੇ ਭਗਵਾਨ ਬਿਰਸਾ ਮੁੰਡਾ ਦੀ 150ਵੀਂ ਜਯੰਤੀ ਵਰ੍ਹੇ ਸਮਾਰੋਹ ਦੀ ਸ਼ੁਰੂਆਤ ਕੀਤੀ ਅਤੇ ਲਗਭਗ 6,640 ਕਰੋੜ ਰੁਪਏ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ।ਸਪੇਨ ਦੇ ਰਾਸ਼ਟਰਪਤੀ ਦੀ ਭਾਰਤ ਯਾਤਰਾ ਦੌਰਾਨ ਭਾਰਤ-ਸਪੇਨ ਦੇ ਦਰਮਿਆਨ ਸੰਯੁਕਤ ਬਿਆਨ (28-29 ਅਕਤੂਬਰ, 2024)
October 28th, 06:32 pm
ਭਾਰਤ ਦੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੱਦੇ 'ਤੇ, ਸਪੇਨ ਦੇ ਰਾਸ਼ਟਰਪਤੀ, ਸ਼੍ਰੀ ਪੈਡਰੋ ਸਾਂਚੇਜ਼ 28 -29 ਅਕਤੂਬਰ, 2024 ਨੂੰ ਭਾਰਤ ਦੀ ਸਰਕਾਰੀ ਯਾਤਰਾ ‘ਤੇ ਆਏ।Prime Minister’s meeting with President of the UAE
February 13th, 05:33 pm
Prime Minister Narendra Modi arrived in Abu Dhabi on an official visit to the UAE. In a special and warm gesture, he was received at the airport by the President of the UAE His Highness Sheikh Mohamed bin Zayed Al Nahyan, and thereafter, accorded a ceremonial welcome. The two leaders held one-on-one and delegation level talks. They reviewed the bilateral partnership and discussed new areas of cooperation.ਇੰਟਰਨੈਸ਼ਨਲ ਮਿਊਜ਼ੀਅਮ ਐਕਸਪੋ-2023 ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 18th, 11:00 am
ਕੈਬਨਿਟ ਵਿੱਚ ਮੇਰੇ ਸਹਿਯੋਗੀ ਜੀ. ਕਿਸ਼ਨ ਰੈੱਡੀ ਜੀ, ਮੀਨਾਕਸ਼ੀ ਲੇਖੀ ਜੀ, ਅਰਜੁਨ ਰਾਮ ਮੇਘਵਾਲ ਜੀ, Louvre ਮਿਊਜ਼ੀਅਮ ਦੇ ਡਾਇਰੈਕਟਰ ਮੈਨੁਅਲ ਰਬਾਤੇ ਜੀ, ਦੁਨੀਆ ਦੇ ਅਲੱਗ-ਅਲੱਗ ਦੇਸ਼ਾਂ ਤੋਂ ਆਏ ਅਤਿਥੀਗਣ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ ,ਆਪ ਸਭ ਨੂੰ International Museum Day ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ। ਅੱਜ ਇੱਥੇ ਮਿਊਜ਼ੀਅਮ ਵਰਲਡ ਦੇ ਦਿੱਗਜ ਜੁਟੇ ਹੋਏ ਹਨ। ਅੱਜ ਦਾ ਇਹ ਅਵਸਰ ਇਸ ਲਈ ਵੀ ਖਾਸ ਹੈ ਕਿਉਂਕਿ ਭਾਰਤ ਆਪਣੀ ਆਜ਼ਾਦੀ ਦੇ 75 ਵਰ੍ਹੇ ਪੂਰੇ ਹੋਣ ਦੇ ਸਬੰਧ ਵਿੱਚ ਅੰਮ੍ਰਿਤ ਮਹੋਤਸਵ ਮਨਾ ਰਿਹਾ ਹੈ।ਪ੍ਰਧਾਨ ਮੰਤਰੀ ਨੇ ਇੰਟਰਨੈਸ਼ਨਲ ਮਿਊਜ਼ੀਅਮ ਐਕਸਪੋ 2023 ਦਾ ਉਦਘਾਟਨ ਕੀਤਾ
May 18th, 10:58 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਪ੍ਰਗਤੀ ਮੈਦਾਨ ਵਿੱਚ ਇੰਟਰਨੈਸ਼ਨਲ ਮਿਊਜ਼ੀਅਮ ਐਕਸਪੋ 2023 ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਨੌਰਥ ਅਤੇ ਸਾਊਥ ਬਲਾਕ ਵਿੱਚ ਆਗਾਮੀ ਨੈਸ਼ਨਲ ਮਿਊਜ਼ੀਅਮ ਦੇ ਵਰਚੁਅਲ ਵਾਕਥਰੂ ਦਾ ਵੀ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਅਵਸਰ ‘ਤੇ ਟੈਕਨੋ ਮੇਲਾ, ਕੰਜ਼ਰਵੇਸ਼ਨ ਲੈਬਸਾਲ 2022 ਬਹੁਤ ਹੀ ਪ੍ਰੇਰਕ ਅਤੇ ਅਦਭੁਤ ਰਿਹਾ: ਮਨ ਕੀ ਬਾਤ ਦੇ ਦੌਰਾਨ ਪ੍ਰਧਾਨ ਮੰਤਰੀ ਮੋਦੀ
December 25th, 11:00 am
ਸਾਥੀਓ, ਇਨ੍ਹਾਂ ਸਾਰਿਆਂ ਦੇ ਨਾਲ ਹੀ ਸਾਲ 2022 ਨੂੰ ਇੱਕ ਹੋਰ ਕਾਰਨ ਤੋਂ ਵੀ ਹਮੇਸ਼ਾ ਯਾਦ ਕੀਤਾ ਜਾਵੇਗਾ, ਉਹ ਹੈ ‘ਏਕ ਭਾਰਤ ਸ਼੍ਰੇਸ਼ਠ ਭਾਰਤ’ ਦੀ ਭਾਵਨਾ ਦਾ ਹਿੱਸਾ। ਦੇਸ਼ ਦੇ ਲੋਕਾਂ ਨੇ ਏਕਤਾ ਅਤੇ ਇਕਜੁੱਟਤਾ ਨੂੰ ਦਰਸਾਉਣਾ ਦੇ ਲਈ ਵੀ ਕਈ ਅਨੋਖੇ ਆਯੋਜਨ ਕੀਤੇ। ਗੁਜਰਾਤ ਦਾ ਮਾਧੋਪੁਰ ਮੇਲਾ ਹੋਵੇ, ਜਿੱਥੇ ਰੁਕਮਣੀ ਵਿਆਹ ਅਤੇ ਭਗਵਾਨ ਕ੍ਰਿਸ਼ਨ ਦੇ ਪੂਰਬ-ਉੱਤਰ ਨਾਲ ਸਬੰਧਾਂ ਨੂੰ ਪ੍ਰਗਟਾਇਆ ਜਾਂਦਾ ਹੈ ਜਾਂ ਫਿਰ ਕਾਸ਼ੀ-ਤਮਿਲ ਸੰਗਮ ਹੋਵੇ, ਇਨ੍ਹਾਂ ਪੁਰਬਾਂ ਵਿੱਚ ਵੀ ਏਕਤਾ ਦੇ ਕਈ ਰੰਗ ਦਿਖਾਈ ਦਿੱਤੇ। 2022 ਵਿੱਚ ਦੇਸ਼ਵਾਸੀਆਂ ਨੇ ਇੱਕ ਹੋਰ ਅਮਰ ਇਤਿਹਾਸ ਲਿਖਿਆ ਹੈ। ਅਗਸਤ ਦੇ ਮਹੀਨੇ ਤੋਂ ਚਲੀ ‘ਹਰ ਘਰ ਤਿਰੰਗਾ’ ਮੁਹਿੰਮ ਭਲਾ ਕੌਣ ਭੁੱਲ ਸਕਦਾ ਹੈ। ਉਹ ਪਲ ਸਨ ਹਰ ਦੇਸ਼ਵਾਸੀ ਦੇ ਰੌਂਗਟੇ ਖੜ੍ਹੇ ਹੋ ਜਾਂਦੇ ਸਨ। ਆਜ਼ਾਦੀ ਦੀ 75 ਸਾਲ ਦੀ ਇਸ ਮੁਹਿੰਮ ਵਿੱਚ ਪੂਰਾ ਦੇਸ਼ ਤਿਰੰਗਾਮਈ ਹੋ ਗਿਆ। 6 ਕਰੋੜ ਤੋਂ ਜ਼ਿਆਦਾ ਲੋਕਾਂ ਨੇ ਤਾਂ ਤਿਰੰਗੇ ਦੇ ਨਾਲ ਸੈਲਫੀ ਵੀ ਭੇਜੀ। ਆਜ਼ਾਦੀ ਦਾ ਇਹ ਅੰਮ੍ਰਿਤ ਮਹੋਤਸਵ ਅਜੇ ਅਗਲੇ ਸਾਲ ਵੀ ਇੰਝ ਹੀ ਚਲੇਗਾ - ਅੰਮ੍ਰਿਤਕਾਲ ਦੀ ਨੀਂਹ ਨੂੰ ਹੋਰ ਮਜ਼ਬੂਤ ਕਰੇਗਾ।Welfare of tribal communities is our foremost priority: PM Modi in Vyara, Gujarat
October 20th, 03:33 pm
PM Modi laid the foundation stone of multiple development initiatives in Vyara, Tapi. He said that the country has seen two types of politics regarding tribal interests and the welfare of tribal communities. On the one hand, there are parties which do not care for tribal interests and have a history of making false promises to the tribals while on the other hand there is a party like BJP, which always gave top priority to tribal welfare.PM lays foundation stone of multiple development initiatives worth over Rs. 1970 crore in Vyara, Tapi, Gujarat
October 20th, 03:32 pm
PM Modi laid the foundation stone of multiple development initiatives in Vyara, Tapi. He said that the country has seen two types of politics regarding tribal interests and the welfare of tribal communities. On the one hand, there are parties which do not care for tribal interests and have a history of making false promises to the tribals while on the other hand there is a party like BJP, which always gave top priority to tribal welfare.ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਨਮੋ ਐਪ ਉੱਤੇ 24 ਅਪ੍ਰੈਲ ਦੇ ‘ਮਨ ਕੀ ਬਾਤ’ ਉੱਤੇ ਅਧਾਰਿਤ ਦੋ ਕੁਇਜ਼ ਵਿੱਚ ਹਿੱਸਾ ਲੈਣ ਦੀ ਤਾਕੀਦ ਕੀਤੀ
April 25th, 06:52 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲੋਕਾਂ ਨੂੰ ਨਮੋ ਐਪ ਉੱਤੇ 24 ਅਪ੍ਰੈਲ ਦੇ ‘ਮਨ ਕੀ ਬਾਤ’ ਪ੍ਰੋਗਰਾਮ ਉੱਤੇ ਅਧਾਰਿਤ ਦੋ ਕੁਇਜ਼ ਵਿੱਚ ਹਿੱਸਾ ਲੈਣ ਦੀ ਤਾਕੀਦ ਕੀਤੀ ਹੈ। ਸ਼੍ਰੀ ਮੋਦੀ ਨੇ ਕੁਇਜ਼ ਦਾ ਲਿੰਕ ਵੀ ਸਾਂਝਾ ਕੀਤਾ ਹੈ ਜਿਸ ਦੇ ਜ਼ਰੀਏ ਲੋਕ ਦੋਨੋਂ ਕੁਇਜ਼ ਵਿੱਚ ਹਿੱਸਾ ਲੈ ਸਕਦੇ ਹਨ ।