ਪ੍ਰਧਾਨ ਮੰਤਰੀ ਨੇ ਮਿਲਾਦ-ਓਨ-ਨਬੀ ਦੇ ਅਵਸਰ ‘ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
September 05th, 08:31 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਿਲਾਦ-ਓਨ-ਨਬੀ ਦੇ ਅਵਸਰ ‘ਤੇ ਸਾਰਿਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਕਿਹਾ,ਪ੍ਰਧਾਨ ਮੰਤਰੀ ਨੇ ਈਦ-ਉਲ-ਅਧਾ (ਈਦ-ਉਲ-ਜ਼ੁਹਾ) 'ਤੇ ਸਭ ਨੂੰ ਵਧਾਈਆਂ ਦਿੱਤੀਆਂ
June 07th, 09:09 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਈਦ-ਉਲ-ਅਧਾ (ਈਦ-ਉਲ-ਜ਼ੁਹਾ) ਦੇ ਅਵਸਰ 'ਤੇ ਸਭ ਨੂੰ ਵਧਾਈਆਂ ਦਿੱਤੀਆਂ ਹਨ।ਹਰਿਆਣਾ ਦੇ ਹਿਸਾਰ ਹਵਾਈ ਅੱਡੇ ਦੇ ਨਵੇਂ ਟਰਮੀਨਲ ਭਵਨ ਦੇ ਨੀਂਹ ਪੱਥਰ ਰੱਖਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 14th, 11:00 am
ਹਰਿਆਣਾ ਦੇ ਹਿਸਾਰ ਹਵਾਈ ਅੱਡੇ ਦੇ ਨਵੇਂ ਟਰਮੀਨਲ ਭਵਨ ਦੇ ਨੀਂਹ ਪੱਥਰ ਰੱਖਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 410 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਹਿਸਾਰ ਹਵਾਈ ਅੱਡੇ ਦੇ ਨਵੇਂ ਟਰਮੀਨਲ ਭਵਨ ਦੀ ਨੀਂਹ ਰੱਖੀ
April 14th, 10:16 am
ਹਵਾਈ ਯਾਤਰਾ ਨੂੰ ਸਾਰਿਆਂ ਦੇ ਲਈ ਸੁਰੱਖਿਅਤ, ਕਿਫਾਇਤੀ ਅਤੇ ਸੁਲਭ ਬਣਾਉਣ ਦੀ ਆਪਣੀ ਪ੍ਰਤੀਬੱਧਤਾ ਦੇ ਅਨੁਰੂਪ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਰਿਆਣਾ ਦੇ ਹਿਸਾਰ ਵਿੱਚ ਮਹਾਰਾਜਾ ਅਗ੍ਰਸੇਨ ਹਵਾਈ ਅੱਡੇ ਦੇ ਨਵੇਂ ਟਰਮੀਨਲ ਭਵਨ ਦੀ ਨੀਂਹ ਰੱਖੀ, ਜਿਸ ‘ਤੇ 410 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਆਵੇਗੀ। ਉਪਸਥਿਤ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਹਰਿਆਣਾ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀ ਤਾਕਤ, ਖੇਡ ਭਾਵਨਾ ਅਤੇ ਭਾਈਚਾਰੇ ਨੂੰ ਰਾਜ ਦੀ ਪਹਿਚਾਣ ਦੇ ਰੂਪ ਵਿੱਚ ਸਵੀਕਾਰ ਕੀਤਾ। ਉਨ੍ਹਾਂ ਨੇ ਇਸ ਵਿਅਸਤ ਫਸਲ ਦੇ ਮੌਸਮ ਦੌਰਾਨ ਅਸ਼ੀਰਵਾਦ ਦੇਣ ਦੇ ਲਈ ਵੱਡੀ ਸੰਖਿਆ ਵਿੱਚ ਉਪਸਥਿਤ ਲੋਕਾਂ ਦੇ ਪ੍ਰਤੀ ਆਭਾਰ ਵਿਅਕਤ ਕੀਤਾ।ਰਾਇਜ਼ਿੰਗ ਭਾਰਤ ਸਮਿਟ (Rising Bharat Summit) ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 08th, 08:30 pm
ਤੁਸੀਂ ਮੈਨੂੰ ਇਸ ਸਮਿਟ ਦੇ ਜ਼ਰੀਏ ਦੇਸ਼ ਅਤੇ ਦੁਨੀਆ ਦੇ ਸਨਮਾਨਿਤ ਮਹਿਮਾਨਾਂ ਨਾਲ, ਤੁਹਾਡੇ ਦਰਸ਼ਕਾਂ ਨਾਲ ਜੁੜਨ ਦਾ ਅਵਸਰ ਦਿੱਤਾ ਹੈ, ਮੈਂ ਨੈੱਟਵਰਕ 18 ਦਾ ਆਭਾਰ ਵਿਅਕਤ ਕਰਦਾ ਹਾਂ। ਮੈਨੂੰ ਖੁਸ਼ੀ ਹੈ ਕਿ ਤੁਸੀਂ ਇਸ ਵਰ੍ਹੇ ਦੇ ਸਮਿਟ ਨੂੰ ਭਾਰਤ ਦੇ ਨੌਜਵਾਨਾਂ ਦੀ ਐਸਪੀਰੇਸ਼ਨ ਨਾਲ ਜੋੜਿਆ ਹੈ। ਇਸ ਸਾਲ ਦੀ ਸ਼ੁਰੂਆਤ ਵਿੱਚ, ਵਿਵੇਕਾਨੰਦ ਜਯੰਤੀ ਦੇ ਦਿਨ, ਇੱਥੇ ਹੀ ਭਾਰਤ ਮੰਡਪਮ ਵਿੱਚ ਵਿਕਸਿਤ ਭਾਰਤ ਯੰਗ ਲੀਡਰਸ ਡਾਇਲੌਗ ਹੋਇਆ ਸੀ। ਤਦ ਮੈਂ ਨੌਜਵਾਨਾਂ ਦੀਆਂ ਅੱਖਾਂ ਵਿੱਚ ਦੇਖਿਆ ਸੀ, ਸੁਪਨਿਆਂ ਦੀ ਚਮਕ, ਸੰਕਲਪ ਦੀ ਸਮਰੱਥਾ ਅਤੇ ਭਾਰਤ ਨੂੰ ਵਿਕਸਿਤ ਬਣਾਉਣ ਦਾ ਜਨੂਨ, 2047 ਤੱਕ, ਅਸੀਂ ਭਾਰਤ ਨੂੰ ਜਿਸ ਉਚਾਈ ‘ਤੇ ਲੈ ਜਾਣਾ ਚਾਹੁੰਦੇ ਹਾਂ ਜਿਸ ਰੋਡਮੈਪ ਨੂੰ ਲੈ ਕੇ ਅਸੀਂ ਚਲ ਰਹੇ ਹਾਂ, ਉਸ ਦੇ ਕਦਮ-ਕਦਮ ‘ਤੇ ਅਗਰ ਮੰਥਨ ਹੋਵੇਗਾ, ਤਾਂ ਨਿਸ਼ਚਿਤ ਹੀ ਅੰਮ੍ਰਿਤ ਨਿਕਲੇਗਾ। ਅਤੇ ਇਹੀ ਅੰਮ੍ਰਿਤ, ਅੰਮ੍ਰਿਤ ਕਾਲ ਦੀ ਪੀੜ੍ਹੀ ਨੂੰ ਊਰਜਾ ਦੇਵੇਗਾ, ਦਿਸ਼ਾ ਦੇਵੇਗਾ ਅਤੇ ਭਾਰਤ ਨੂੰ ਗਤੀ ਦੇਵੇਗਾ। ਮੈਂ ਤੁਹਾਨੂੰ ਇਸ ਸਮਿਟ ਦੀ ਵਧਾਈ ਦਿੰਦਾ ਹਾਂ, ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਿਊਜ਼18 ਰਾਇਜ਼ਿੰਗ ਭਾਰਤ ਸਮਿਟ (News18 Rising Bharat Summit) ਨੂੰ ਸੰਬੋਧਨ ਕੀਤਾ
April 08th, 08:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਭਾਰਤ ਮੰਡਪਮ ਵਿੱਚ ਨਿਊਜ਼18 ਰਾਇਜ਼ਿੰਗ ਭਾਰਤ ਸਮਿਟ (News18 Rising Bharat Summit) ਨੂੰ ਸੰਬੋਧਨ ਕੀਤਾ। ਸਮਿਟ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਨੈੱਟਵਰਕ18 ਦੇ ਪ੍ਰਤੀ ਆਭਾਰ ਵਿਅਕਤ ਕੀਤਾ, ਜਿਸ ਨੇ ਉਨ੍ਹਾਂ ਨੂੰ ਇਸ ਸਮਿਟ ਦੇ ਜ਼ਰੀਏ ਭਾਰਤ ਅਤੇ ਦੁਨੀਆ ਭਰ ਦੇ ਪ੍ਰਤਿਸ਼ਠਿਤ ਮਹਿਮਾਨਾਂ ਨਾਲ ਜੁੜਨ ਦਾ ਅਵਸਰ ਪ੍ਰਦਾਨ ਕੀਤਾ ਹੈ। ਉਨ੍ਹਾਂ ਨੇ ਇਸ ਵਰ੍ਹੇ ਦੇ ਸਮਿਟ ਵਿੱਚ ਭਾਰਤ ਦੇ ਨੌਜਵਾਨਾਂ ਦੀਆਂ ਆਕਾਂਖਿਆਵਾਂ ‘ਤੇ ਧਿਆਨ ਕੇਂਦ੍ਰਿਤ ਕਰਨ ਦੀ ਸ਼ਲਾਘਾ ਕੀਤੀ। ਇਸ ਵਰ੍ਹੇ ਦੀ ਸ਼ੁਰੂਆਤ ਵਿੱਚ ਸੁਆਮੀ ਵਿਵੇਕਾਨੰਦ ਜਯੰਤੀ ਦੇ ਅਵਸਰ ‘ਤੇ ਭਾਰਤ ਮੰਡਪਮ ਵਿੱਚ ਆਯੋਜਿਤ ‘ਵਿਕਸਿਤ ਭਾਰਤ ਯੁਵਾ ਨੇਤਾ ਸੰਵਾਦ’(‘Viksit Bharat Young Leaders Dialogue’) ਦੇ ਮਹੱਤਵ ਨੂੰ ਰੇਖਾਂਕਿਤ ਕਰਦੇ ਹੋਏ, ਉਨ੍ਹਾਂ ਨੇ ਭਾਰਤ ਨੂੰ ਇੱਕ ਵਿਕਸਿਤ ਰਾਸ਼ਟਰ ਬਣਾਉਣ ਦੇ ਲਈ ਨੌਜਵਾਨਾਂ ਦੇ ਸੁਪਨਿਆਂ, ਦ੍ਰਿੜ੍ਹ ਸੰਕਲਪ ਅਤੇ ਜਨੂਨ ਦਾ ਉਲੇਖ ਕੀਤਾ। ਉਨ੍ਹਾਂ ਨੇ 2047 ਤੱਕ ਭਾਰਤ ਦੀ ਪ੍ਰਗਤੀ ਦੇ ਰੋਡਮੈਪ ‘ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਹਰ ਕਦਮ ‘ਤੇ ਨਿਰੰਤਰ ਵਿਚਾਰ-ਵਟਾਂਦਰੇ ਨਾਲ ਬਹੁਮੁੱਲੀ ਅੰਤਰਦ੍ਰਿਸ਼ਟੀ ਪ੍ਰਾਪਤ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਇਹ ਅੰਤਰਦ੍ਰਿਸ਼ਟੀ ਅੰਮ੍ਰਿਤ ਕਾਲ (Amrit Kaal) ਦੀ ਪੀੜ੍ਹੀ ਨੂੰ ਊਰਜਾ, ਮਾਰਗਦਰਸ਼ਨ ਅਤੇ ਗਤੀ ਪ੍ਰਦਾਨ ਕਰੇਗੀ। ਉਨ੍ਹਾਂ ਨੇ ਸਮਿਟ ਦੀ ਸਫ਼ਲਤਾ ਦੇ ਲਈ ਆਪਣੀਆਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ।ਪ੍ਰਧਾਨ ਮੰਤਰੀ ਨੇ ਈਦ-ਉਲ-ਫਿਤਰ ਦੇ ਅਵਸਰ 'ਤੇ ਸਾਰਿਆਂ ਨੂੰ ਵਧਾਈਆਂ ਦਿੱਤੀਆਂ
March 31st, 09:08 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਈਦ-ਉਲ-ਫਿਤਰ ਦੇ ਅਵਸਰ ‘ਤੇ ਸਾਰਿਆਂ ਨੂੰ ਵਧਾਈਆਂ ਦਿੱਤੀਆਂ।ਪ੍ਰਧਾਨ ਮੰਤਰੀ ਨੇ ਨਵਰੋਜ਼ ‘ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
March 20th, 10:31 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵਰੋਜ਼ ਦੇ ਅਵਸਰ ‘ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਕਾਮਨਾ ਕੀਤੀ ਹੈ ਕਿ ਇਹ ਵਿਸ਼ੇਸ਼ ਦਿਨ ਸਾਰਿਆਂ ਦੇ ਲਈ ਖੁਸ਼ੀਆਂ, ਸਮ੍ਰਿੱਧੀ ਅਤੇ ਅੱਛੀ ਸਿਹਤ ਲੈ ਕੇ ਆਏ।ਪ੍ਰਧਾਨ ਮੰਤਰੀ ਨੇ ਰਮਜ਼ਾਨ ਦੇ ਪਵਿੱਤਰ ਮਹੀਨੇ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ
March 02nd, 08:54 am
ਰਮਜ਼ਾਨ ਦਾ ਪਵਿੱਤਰ ਮਹੀਨਾ ਸ਼ੁਰੂ ਹੋ ਗਿਆ ਹੈ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਸ ਪਵਿੱਤਰ ਅਵਸਰ ‘ਤੇ ਸਾਰਿਆਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ।ਸਾਡੀ ਸਰਕਾਰ ਸ਼ਰਧਾਲੂਆਂ ਲਈ ਬਿਹਤਰ ਤੀਰਥ ਯਾਤਰਾ ਅਨੁਭਵ ਸੁਨਿਸ਼ਚਿਤ ਕਰਨ ਲਈ ਪ੍ਰਤੀਬੱਧ ਹੈ: ਪ੍ਰਧਾਨ ਮੰਤਰੀ
January 13th, 06:17 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਊਦੀ ਅਰਬ ਦੇ ਹੱਜ ਅਤੇ ਉਮਰਾ (Umrah) ਮੰਤਰੀ ਤੌਫੀਕ ਬਿਨ ਫਵਜ਼ਾਨ ਅਲ-ਰਬਿਆ (Tawfiq Bin Fawzan Al-Rabiah) ਨਾਲ ਕੀਤੇ ਗਏ ਹੱਜ ਸਮਝੌਤੇ 2025 ਦਾ ਸੁਆਗਤ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਸਮਝੌਤਾ ਭਾਰਤ ਤੋਂ ਹੱਜ ਕਰਨ ਵਾਲੇ ਸ਼ਰਧਾਲੂਆਂ ਲਈ ਇੱਕ ਸ਼ਾਨਦਾਰ ਸਮਾਚਾਰ ਹੈ। ਪ੍ਰਧਾਨ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਸ਼ਰਧਾਲੂਆਂ ਲਈ ਬਿਹਤਰ ਤੀਰਥ ਯਾਤਰਾ ਅਨੁਭਵ ਸੁਨਿਸ਼ਚਿਤ ਕਰਨ ਲਈ ਪ੍ਰਤੀਬੱਧ ਹੈ।”ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣ ਅਤੇ ਉਦਘਾਟਨ ਕਰਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 20th, 04:54 pm
ਮੰਚ ‘ਤੇ ਬਿਰਾਜਮਾਨ ਉੱਤਰ ਪ੍ਰਦੇਸ਼ ਦੇ ਰਾਜਪਾਲ ਆਨੰਦੀਬੇਨ ਪਟੇਲ, ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਜੀ, ਇਸ ਕਾਰਜਕ੍ਰਮ ਵਿੱਚ ਟੈਕਨੋਲੋਜੀ ਦੇ ਮਾਧਿਅਮ ਨਾਲ ਜੁੜੇ ਹੋਰ ਰਾਜਾਂ ਦੇ ਸਨਮਾਨਿਤ ਗਵਰਨਰ, ਮੁੱਖ ਮੰਤਰੀ ਗਣ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ, ਸ਼੍ਰੀ ਨਾਇਡੂ ਜੀ, ਟੈਕਨੋਲੋਜੀ ਦੇ ਮਾਧਿਅਮ ਨਾਲ ਜੁੜੇ ਕੇਂਦਰ ਵਿੱਚ ਮੰਤਰੀ ਮੰਡਲ ਦੇ ਮੇਰੇ ਹੋਰ ਸਾਥੀ, ਯੂਪੀ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਯ ਅਤੇ ਬ੍ਰਜੇਸ਼ ਪਾਠਕ ਜੀ, ਯੂਪੀ ਸਰਕਾਰ ਦੇ ਹੋਰ ਮੰਤਰੀਗਣ, ਸਾਂਸਦ ਅਤੇ ਵਿਧਾਇਕਗਣ, ਅਤੇ ਬਨਾਰਸ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ !ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
October 20th, 04:15 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੀ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਅੱਜ ਦੇ ਪ੍ਰੋਜੈਕਟਾਂ ਵਿੱਚ 6,100 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਕਈ ਏਅਰਪੋਰਟ ਪ੍ਰੋਜੈਕਟਸ ਅਤੇ ਵਾਰਾਣਸੀ ਵਿੱਚ ਕਈ ਵਿਕਾਸ ਪਹਿਲਾਂ ਸ਼ਾਮਲ ਹਨ।INDI alliance has ruined both industry and agriculture in Punjab: PM Modi in Hoshiarpur, Punjab
May 30th, 11:53 am
Prime Minister Narendra Modi concluded his 2024 election campaign with a spirited public rally in Hoshiarpur, Punjab, paying homage to the sacred land of Guru Ravidas Ji and emphasizing his government's commitment to development and heritage preservation.PM Modi addresses a public meeting in Hoshiarpur, Punjab
May 30th, 11:14 am
Prime Minister Narendra Modi concluded his 2024 election campaign with a spirited public rally in Hoshiarpur, Punjab, paying homage to the sacred land of Guru Ravidas Ji and emphasizing his government's commitment to development and heritage preservation.Weak Congress government used to plead around the world: PM Modi in Shimla, HP
May 24th, 10:00 am
Prime Minister Narendra Modi addressed a vibrant public meeting in Shimla, Himachal Pradesh, invoking nostalgia and a forward-looking vision for Himachal Pradesh. The Prime Minister emphasized his longstanding connection with the state and its people, reiterating his commitment to their development and well-being.PM Modi addresses public meetings in Shimla & Mandi, Himachal Pradesh
May 24th, 09:30 am
Prime Minister Narendra Modi addressed vibrant public meetings in Shimla and Mandi, Himachal Pradesh, invoking nostalgia and a forward-looking vision for Himachal Pradesh. The Prime Minister emphasized his longstanding connection with the state and its people, reiterating his commitment to their development and well-being.While pursuing its appeasement politics, BRS even proposed a Muslim IT Park: PM Modi in Warangal
May 08th, 10:20 am
Addressing the second rally of the day, the PM said, “Warangal holds a special place in my heart and in the BJP's journey. 40 years ago, when the BJP had only 2 MPs, one of them was from Hanamkonda. We can never forget your blessings and affection. Whenever we faced difficulties, the people of Warangal have always supported us.”PM Modi addresses massive crowds in Karimnagar & Warangal, Telangana, capturing audience's interest
May 08th, 09:09 am
PM Modi addressed two public meetings in Karimnagar & Warangal, Telangana, amidst grandeur. He spoke about the bright future of Telangana and exposed the Opposition's nefarious intentions of piding the nation.Bengal's enthusiasm for democracy is commendable: PM in Malda Uttar
April 26th, 11:15 am
Prime Minister Narendra Modi addressed a huge public gathering in Malda Uttar, West Bengal. He urged people to participate in the ongoing elections. PM Modi emphasized the importance of every vote in strengthening democracy and upholding the Constitution.PM Modi addresses a public meeting in Malda Uttar, West Bengal
April 26th, 10:46 am
Prime Minister Narendra Modi addressed a huge public gathering in Malda Uttar, West Bengal. He urged people to participate in the ongoing elections. PM Modi emphasized the importance of every vote in strengthening democracy and upholding the Constitution.