ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਜਨ ਧਨ ਯੋਜਨਾ ਦੇ 11 ਪਰਿਵਰਤਨਕਾਰੀ ਵਰ੍ਹੇ ਪੂਰਨ ਹੋਣ ਦਾ ਜ਼ਿਕਰ ਕੀਤਾ
August 28th, 01:20 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਧਾਨ ਮੰਤਰੀ ਜਨ ਧਨ ਯੋਜਨਾ (ਪੀਐੱਮਜੇਡੀਵਾਈ) ਦੀ 11ਵੀਂ ਵਰ੍ਹੇਗੰਢ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਇੱਕ ਪਰਿਵਰਤਨਕਾਰੀ ਪਹਿਲ ਹੈ ਜਿਸ ਨੇ ਪੂਰੇ ਭਾਰਤ ਵਿੱਚ ਵਿੱਤੀ ਸਮਾਵੇਸ਼ਨ ਨੂੰ ਨਵਾਂ ਰੂਪ ਦਿੱਤਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਪੀਐੱਮਜੇਡੀਵਾਈ ਨੇ ਲੋਕਾਂ ਦਾ ਸਨਮਾਨ ਵਧਾਇਆ ਹੈ ਅਤੇ ਅੰਤਿਮ ਵਿਅਕਤੀ ਤੱਕ ਵਿੱਤੀ ਸਮਾਵੇਸ਼ਨ ਦੀ ਸੁਵਿਧਾ ਪਹੁੰਚਾ ਕੇ ਆਪਣੀ ਕਿਸਮਤ ਖੁਦ ਲਿਖਣ ਦੀ ਸ਼ਕਤੀ ਦਿੱਤੀ ਹੈ।ਪ੍ਰਧਾਨ ਮੰਤਰੀ ਨੇ ਕਿਹਾ ਭਾਰਤ ਪੁਲਾੜ ਖੇਤਰ ਵਿੱਚ ਜ਼ਿਕਰਯੋਗ ਪ੍ਰਗਤੀ ਕਰ ਰਿਹਾ ਹੈ; ਸੁਧਾਰ ਨੌਜਵਾਨਾਂ ਅਤੇ ਸਟਾਰਟਅੱਪਸ ਨੂੰ ਨਵੀਆਂ ਸੰਭਾਵਨਾਵਾਂ ਦੀ ਖੋਜ ਲਈ ਪ੍ਰੋਤਸਾਹਿਤ ਕਰ ਰਹੇ ਹਨ
August 23rd, 01:03 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਿਹਾ ਕਿ ਭਾਰਤ 140 ਕਰੋੜ ਭਾਰਤੀਆਂ ਦੇ ਕੌਸ਼ਲ ਅਤੇ ਪ੍ਰਤਿਭਾ ਤੋਂ ਪ੍ਰੇਰਿਤ ਹੋ ਕੇ ਪੁਲਾੜ ਦੀ ਦੁਨੀਆ ਵਿੱਚ ਜ਼ਿਕਰਯੋਗ ਪ੍ਰਗਤੀ ਕਰ ਰਿਹਾ ਹੈ।2047 ਵਿੱਚ ਵਿਕਸਿਤ ਭਾਰਤ ਦਾ ਰਾਹ ਆਤਮ-ਨਿਰਭਰਤਾ ਵਿੱਚੋਂ ਹੋ ਕੇ ਗੁਜਰਦਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
July 27th, 11:30 am
ਮੇਰੇ ਪਿਆਰੇ ਦੇਸਵਾਸੀਓ ਨਮਸਕਾਰ। ‘ਮਨ ਕੀ ਬਾਤ’ ਵਿੱਚ ਇਕ ਵਾਰ ਫਿਰ ਗੱਲ ਹੋਵੇਗੀ ਦੇਸ਼ ਦੀਆਂ ਸਫਲਤਾਵਾਂ ਦੀ, ਦੇਸ਼ ਵਾਸੀਆਂ ਦੀਆਂ ਪ੍ਰਾਪਤੀਆਂ ਦੀ। ਪਿਛਲੇ ਕੁਝ ਹਫਤਿਆਂ ਵਿੱਚ, ਸਪੋਰਟਸ ਹੋਵੇ, ਸਾਇੰਸ ਹੋਵੇ ਜਾਂ ਸੰਸਕ੍ਰਿਤੀ, ਬਹੁਤ ਕੁਝ ਅਜਿਹਾ ਹੋ ਰਿਹਾ ਹੈ, ਜਿਸ ’ਤੇ ਹਰ ਭਾਰਤ ਵਾਸੀ ਨੂੰ ਮਾਣ ਹੈ। ਹੁਣੇ ਜਿਹੇ ਹੀ ਸ਼ੁਭਾਂਸ਼ੂ ਸ਼ੁਕਲਾ ਦੀ ਸਪੇਸ ਤੋਂ ਵਾਪਸੀ ਨੂੰ ਲੈ ਕੇ ਦੇਸ਼ ਵਿੱਚ ਬਹੁਤ ਚਰਚਾ ਹੋਈ। ਜਿਵੇਂ ਹੀ ਸ਼ੁਭਾਂਸ਼ੂ ਧਰਤੀ ’ਤੇ ਸੁਰੱਖਿਅਤ ਉੱਤਰੇ, ਲੋਕ ਉਛਲ ਪਏ, ਹਰ ਦਿਲ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਪੂਰਾ ਦੇਸ਼ ਮਾਣ ਨਾਲ ਭਰ ਗਿਆ। ਮੈਨੂੰ ਯਾਦ ਹੈ ਜਦੋਂ ਅਗਸਤ 2023 ਵਿੱਚ ਚੰਦਰਯਾਨ-3 ਦੀ ਸਫਲ ਲੈਂਡਿੰਗ ਹੋਈ ਸੀ, ਉਦੋਂ ਦੇਸ਼ ਵਿੱਚ ਇਕ ਨਵਾਂ ਮਾਹੌਲ ਬਣਿਆ। ਸਾਇੰਸ ਨੂੰ ਲੈ ਕੇ, ਸਪੇਸ ਨੂੰ ਲੈ ਕੇ ਬੱਚਿਆਂ ਵਿੱਚ ਇਕ ਨਵੀਂ ਜਿਗਿਆਸਾ ਵੀ ਜਾਗੀ। ਹੁਣ ਛੋਟੇ-ਛੋਟੇ ਬੱਚੇ ਕਹਿੰਦੇ ਹਨ ਅਸੀਂ ਵੀ ਸਪੇਸ ਵਿੱਚ ਜਾਵਾਂਗੇ, ਅਸੀਂ ਵੀ ਚੰਨ ’ਤੇ ਉੱਤਰਾਂਗੇ - ਸਪੇਸ ਸਾਇੰਟਿਸਟ ਬਣਾਂਗੇ।ਪ੍ਰਧਾਨ ਮੰਤਰੀ ਨੇ ਪਿਛਲੇ 11 ਵਰ੍ਹਿਆਂ ਵਿੱਚ ਭਾਰਤ ਦੇ ਰੱਖਿਆ ਖੇਤਰ ਵਿੱਚ ਅਭੂਤਪੂਰਵ ਵਾਧੇ ਦੀ ਸ਼ਲਾਘਾ ਕੀਤੀ ਜਿਸ ਨਾਲ ਆਤਮਨਿਰਭਰਤਾ ਅਤੇ ਆਧੁਨਿਕੀਕਰਣ ਨੂੰ ਮਜ਼ਬੂਤੀ ਮਿਲੀ ਹੈ
June 10th, 09:47 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਪਿਛਲੇ 11 ਵਰ੍ਹਿਆਂ ਵਿੱਚ ਭਾਰਤ ਨੇ ਰੱਖਿਆ ਖੇਤਰ ਵਿੱਚ ਜ਼ਿਕਰਯੋਗ ਪ੍ਰਗਤੀ ਦੇਖੀ ਹੈ, ਜਿਸ ਦੇ ਤਹਿਤ ਰੱਖਿਆ ਉਤਪਾਦਨ ਵਿੱਚ ਆਧੁਨਿਕੀਕਰਣ ਅਤੇ ਆਤਮਨਿਰਭਰਤਾ ‘ਤੇ ਸਪਸ਼ਟ ਧਿਆਨ ਦਿੱਤਾ ਗਿਆ ਹੈ।ਮਨ ਕੀ ਬਾਤ ਦੀ 120ਵੀਂ ਕੜੀ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (30.03.2025)
March 30th, 11:30 am
ਮੇਰੇ ਪਿਆਰੇ ਦੇਸ਼ਵਾਸੀਓ, ਨਮਸਕਾਰ। ਅੱਜ, ਇਸ ਸ਼ੁਭ ਦਿਨ 'ਤੇ, ਮੈਨੂੰ ਤੁਹਾਡੇ ਨਾਲ 'ਮਨ ਕੀ ਬਾਤ' ਸਾਂਝੀ ਕਰਨ ਦਾ ਮੌਕਾ ਮਿਲਿਆ ਹੈ। ਅੱਜ ਚੈਤ ਮਹੀਨੇ ਦੇ ਸ਼ੁਕਲ ਪੱਖ ਦੀ ਪ੍ਰਤੀਪਦਾ ਤਾਰੀਖ ਹੈ। ਅੱਜ ਤੋਂ ਚੈਤ ਦੇ ਨਵਰਾਤ੍ਰਿਆਂ ਦੀ ਸ਼ੁਰੂਆਤ ਹੋ ਰਹੀ ਹੈ। ਭਾਰਤੀ ਨਵਾਂ ਸਾਲ ਵੀ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਇਸ ਵਾਰ ਵਿਕਰਮ ਸੰਵਤ 2082 ਸ਼ੁਰੂ ਹੋ ਰਿਹਾ ਹੈ। ਇਸ ਸਮੇਂ ਮੇਰੇ ਸਾਹਮਣੇ ਤੁਹਾਡੀਆਂ ਬਹੁਤ ਸਾਰੀਆਂ ਚਿੱਠੀਆਂ ਪਈਆਂ ਹਨ। ਕੁਝ ਬਿਹਾਰ ਤੋਂ ਹਨ, ਕੁਝ ਬੰਗਾਲ ਤੋਂ ਹਨ, ਕੁਝ ਤਮਿਲ ਨਾਡੂ ਤੋਂ ਹਨ, ਕੁਝ ਗੁਜਰਾਤ ਤੋਂ ਹਨ। ਇਨ੍ਹਾਂ ਵਿੱਚ ਲੋਕਾਂ ਨੇ ਆਪਣੇ ਵਿਚਾਰ ਬਹੁਤ ਹੀ ਦਿਲਚਸਪ ਢੰਗ ਨਾਲ ਲਿਖੇ ਹਨ। ਕਈ ਚਿੱਠੀਆਂ ਵਿੱਚ ਸ਼ੁਭਕਾਮਨਾਵਾਂ ਅਤੇ ਵਧਾਈ ਸੰਦੇਸ਼ ਵੀ ਹੁੰਦੇ ਹਨ। ਪਰ ਅੱਜ ਮੇਰਾ ਮਨ ਕਰਦਾ ਹੈ ਕਿ ਮੈਂ ਤੁਹਾਡੇ ਨਾਲ ਕੁਝ ਸੰਦੇਸ਼ ਸਾਂਝੇ ਕਰਾਂ –ਸਾਨੂੰ ਆਪਣੇ ਅੰਨਦਾਤਾਵਾਂ ‘ਤੇ ਮਾਣ ਹੈ ਅਤੇ ਅਸੀਂ ਉਨ੍ਹਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਦੇ ਲਈ ਪ੍ਰਤੀਬੱਧ ਹਾਂ: ਪ੍ਰਧਾਨ ਮੰਤਰੀ
February 24th, 10:01 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਸਰਕਾਰ ਨੂੰ ਭਾਰਤ ਦੇ ਅੰਨਦਾਤਾਵਾਂ ‘ਤੇ ਮਾਣ ਹੈ ਅਤੇ ਉਹ ਉਨ੍ਹਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਦੇ ਲਈ ਪ੍ਰਤੀਬੱਧ ਹਨ। ਮਾਇਗੋਵਇੰਡੀਆ (MyGovIndia) ਦੁਆਰਾ ਐਕਸ ‘ਤੇ ਪੋਸਟ ਕੀਤੇ ਗਏ ਥ੍ਰੈੱਡ ‘ਤੇ ਪ੍ਰਤੀਕਿਰਿਆ ਦਿੰਦੇ ਹੋਏ, ਉਨ੍ਹਾਂ ਨੇ ਕਿਹਾ:ਪ੍ਰਵਾਸੀ ਭਾਰਤੀਆਂ ਨੇ ਵੱਖ-ਵੱਖ ਦੇਸ਼ਾਂ ਵਿੱਚ ਆਪਣੀ ਪਹਿਚਾਣ ਬਣਾਈ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
November 24th, 11:30 am
ਮਨ ਕੀ ਬਾਤ ਦੇ 116ਵੇਂ ਐਪੀਸੋਡ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਐੱਨਸੀਸੀ ਦਿਵਸ ਦੇ ਮਹੱਤਵ ‘ਤੇ ਚਰਚਾ ਕੀਤੀ, ਜਿਸ ਵਿੱਚ ਐੱਨਸੀਸੀ ਕੈਡਿਟਾਂ ਦੇ ਵਿਕਾਸ ਅਤੇ ਆਪਦਾ ਰਾਹਤ ਵਿੱਚ ਉਨ੍ਹਾਂ ਦੀ ਭੂਮਿਕਾ ‘ਤੇ ਪ੍ਰਕਾਸ਼ ਪਾਇਆ ਗਿਆ। ਉਨ੍ਹਾਂ ਨੇ ਵਿਕਸਿਤ ਭਾਰਤ ਦੇ ਲਈ ਯੁਵਾ ਸਸ਼ਕਤੀਕਰਣ 'ਤੇ ਜ਼ੋਰ ਦਿੱਤਾ ਅਤੇ ਵਿਕਸਿਤ ਭਾਰਤ ਯੰਗ ਲੀਡਰਸ ਡਾਇਲੌਗ ਬਾਰੇ ਗੱਲ ਕੀਤੀ। ਉਨ੍ਹਾਂ ਨੇ ਸੀਨੀਅਰ ਸਿਟੀਜ਼ਨਾਂ ਨੂੰ ਡਿਜੀਟਲ ਕ੍ਰਾਂਤੀ ਦਾ ਹਿੱਸਾ ਬਣਨ ਵਿੱਚ ਮਦਦ ਕਰਨ ਵਾਲੇ ਨੌਜਵਾਨਾਂ ਅਤੇ 'ਏਕ ਪੇੜ ਮਾਂ ਕੇ ਨਾਮ' ਅਭਿਯਾਨ ਦੀ ਸਫ਼ਲਤਾ ਦੀਆਂ ਪ੍ਰੇਰਕ ਕਹਾਣੀਆਂ ਵੀ ਸਾਂਝੀਆਂ ਕੀਤੀਆਂ।'ਹਰ ਘਰ ਤਿਰੰਗਾ ਅਭਿਯਾਨ' ਤਿਰੰਗੇ ਦੀ ਸ਼ਾਨ ਨੂੰ ਬਰਕਰਾਰ ਰੱਖਣ ਦੇ ਲਈ ਇੱਕ ਵਿਲੱਖਣ ਤਿਉਹਾਰ ਬਣ ਗਿਆ ਹੈ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
July 28th, 11:30 am
ਸਾਥੀਓ, ਖੇਡਾਂ ਦੀ ਦੁਨੀਆ ਦੇ ਇਸ ਓਲੰਪਿਕਸ ਤੋਂ ਵੱਖ ਕੁਝ ਦਿਨ ਪਹਿਲਾਂ ਮੈਥ ਦੀ ਦੁਨੀਆ ਵਿੱਚ ਵੀ ਇੱਕ ਓਲੰਪਿਕ ਹੋਇਆ ਹੈ। ਇੰਟਰਨੈਸ਼ਨਲ ਮੈਥੇਮੈਟਿਕਸ ਓਲਿੰਪਿਐਡ, ਇਸ ਓਲਿੰਪਿਐਡ ਵਿੱਚ ਭਾਰਤ ਦੇ ਵਿਦਿਆਰਥੀਆਂ ਨੇ ਬਹੁਤ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਵਿੱਚ ਸਾਡੀ ਟੀਮ ਨੇ ਸਰਵੋਤਮ ਪ੍ਰਦਰਸ਼ਨ ਕਰਦੇ ਹੋਏ 4 ਗੋਲਡ ਮੈਡਲ ਅਤੇ ਇੱਕ ਸਿਲਵਰ ਮੈਡਲ ਜਿੱਤਿਆ ਹੈ। ਇੰਟਰਨੈਸ਼ਨਲ ਮੈਥੇਮੈਟਿਸ ਓਲਿੰਪਿਐਡ, ਇਸ ਵਿੱਚ 100 ਤੋਂ ਜ਼ਿਆਦਾ ਦੇਸ਼ਾਂ ਦੇ ਨੌਜਵਾਨ ਹਿੱਸਾ ਲੈਂਦੇ ਹਨ ਅਤੇ ਓਵਰਆਲ ਟੈਲੀ ਵਿੱਚ ਸਾਡੀ ਟੀਮ ਟੌਪ ਫਾਈਵ ਵਿੱਚ ਆਉਣ ’ਚ ਸਫ਼ਲ ਰਹੀ ਹੈ। ਦੇਸ਼ ਦਾ ਨਾਮ ਰੋਸ਼ਨ ਕਰਨ ਵਾਲੇ ਇਨ੍ਹਾਂ ਵਿਦਿਆਰਥੀਆਂ ਦੇ ਨਾਮ -#ਮਾਈਗੌਵ ਦੇ 10 ਸਾਲ (#10YearsOfMyGov): ਪ੍ਰਧਾਨ ਮੰਤਰੀ ਨੇ ਇਸ ਪਲੈਟਫਾਰਮ ਦੀ ਸ਼ਲਾਘਾ ਸੁਸ਼ਾਸਨ ਦੇ ਲਈ ਇੱਕ ਜੀਵੰਤ ਫੋਰਮ ਦੇ ਰੂਪ ਵਿੱਚ ਕੀਤੀ
July 26th, 06:50 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਾਈਗੌਵ ਪਲੈਟਫਾਰਮ (MyGov platform) ਦੇ 10 ਸਾਲ ਪੂਰੇ ਹੋਣ ‘ਤੇ ਇਸ ਪਲੈਟਫਾਰਮ ਦੀ ਸ਼ਲਾਘਾ ਸਹਿਭਾਗੀ ਅਤੇ ਚੰਗੇ ਸ਼ਾਸਨ ਦੇ ਲਈ ਇੱਕ ਜੀਵੰਤ ਫੋਰਮ (a vibrant forum for participative and good governance) ਦੇ ਰੂਪ ਵਿੱਚ ਕੀਤੀ।ਮਨ ਕੀ ਬਾਤ: ‘ਮੇਰਾ ਪਹਲਾ ਵੋਟ – ਦੇਸ਼ ਕੇ ਲੀਏ’…ਪ੍ਰਧਾਨ ਮੰਤਰੀ ਮੋਦੀ ਨੇ ਫਸਟ ਟਾਇਮ ਵੋਟਰਸ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਦੀ ਤਾਕੀਦ ਕੀਤੀ
February 25th, 11:00 am
ਮੇਰੇ ਪਿਆਰੇ ਦੇਸ਼ਵਾਸੀਓ ਨਮਸਕਾਰ! ‘ਮਨ ਕੀ ਬਾਤ’ ਦੇ 110ਵੇਂ ਐਪੀਸੋਡ ਵਿੱਚ ਤੁਹਾਡਾ ਸਵਾਗਤ ਹੈ। ਹਮੇਸ਼ਾ ਦੀ ਤਰ੍ਹਾਂ ਇਸ ਵਾਰ ਵੀ ਤੁਹਾਡੇ ਢੇਰਾਂ ਸੁਝਾਓ, ਇਨਪੁਟ ਅਤੇ ਕਮੈਂਟ ਮਿਲੇ ਹਨ ਅਤੇ ਹਮੇਸ਼ਾ ਦੀ ਤਰ੍ਹਾਂ ਇਸ ਵਾਰ ਵੀ ਇਹ ਚੁਣੌਤੀ ਹੈ ਕਿ ਐਪੀਸੋਡ ਵਿੱਚ ਕਿਹੜੇ-ਕਿਹੜੇ ਵਿਸ਼ਿਆਂ ਨੂੰ ਸ਼ਾਮਿਲ ਕੀਤਾ ਜਾਵੇ, ਮੈਨੂੰ ਸਕਾਰਾਤਮਕਤਾ ਨਾਲ ਭਰੇ ਇਕ ਤੋਂ ਵੱਧ ਕੇ ਇਕ ਇਨਪੁਟ ਮਿਲੇ ਹਨ। ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਦੇਸ਼ਵਾਸੀਆਂ ਦਾ ਜ਼ਿਕਰ ਹੈ ਜੋ ਦੂਸਰਿਆਂ ਦੇ ਲਈ ਉਮੀਦ ਦੀ ਕਿਰਨ ਬਣ ਕੇ ਉਨ੍ਹਾਂ ਦੇ ਜੀਵਨ ਵਿੱਚ ਬਿਹਤਰੀ ਲਿਆਉਣ ਵਿੱਚ ਜੁਟੇ ਹੋਏ ਹਨ।ਨਵੀਂ ਦਿੱਲੀ ਦੇ ਕਰਿਅੱਪਾ ਪਰੇਡ ਮੈਦਾਨ ਵਿਖੇ ਐੱਨਸੀਸੀ ਕੈਡਿਟਸ ਰੈਲੀ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 27th, 05:00 pm
ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਸ਼੍ਰੀਮਾਨ ਰਾਜਨਾਥ ਸਿੰਘ ਜੀ, ਸ਼੍ਰੀ ਅਜੈ ਭੱਟ ਜੀ, ਸੀਡੀਐੱਸ ਜਨਰਲ ਅਨਿਲ ਚੌਹਾਨ ਜੀ, ਤਿੰਨਾਂ ਸੈਨਾਵਾਂ ਦੇ ਪ੍ਰਮੁੱਖ, ਰੱਖਿਆ ਸਕੱਤਰ, ਡੀਜੀ ਐੱਨਸੀਸੀ, ਸਾਰੇ ਅਤਿਥੀਗਣ, ਅਤੇ NCC ਦੇ ਮੇਰੇ ਯੁਵਾ ਸਾਥੀਓ।ਪ੍ਰਧਾਨ ਮੰਤਰੀ ਨੇ ਦਿੱਲੀ ਦੇ ਕਰਿਅੱਪਾ ਪਰੇਡ ਮੈਦਾਨ ਵਿੱਚ ਐੱਨਸੀਸੀ ਪੀਐੱਮ ਰੈਲੀ ਨੂੰ ਸੰਬੋਧਨ ਕੀਤਾ
January 27th, 04:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਦੇ ਕਰਿਅੱਪਾ ਪਰੇਡ ਮੈਦਾਨ ਵਿੱਚ ਸਲਾਨਾ ਐੱਨਸੀਸੀ ਪੀਐੱਮ ਰੈਲੀ (annual NCC PM rally) ਨੂੰ ਸੰਬੋਧਨ ਕੀਤਾ। ਸ਼੍ਰੀ ਮੋਦੀ ਨੇ ਇੱਕ ਸੱਭਿਆਚਾਰਕ ਪ੍ਰੋਗਰਾਮ ਦੇਖਿਆ ਅਤੇ ਬਿਹਤਰੀਨ ਕੈਡਿਟ ਪੁਰਸਕਾਰ ਪ੍ਰਦਾਨ ਕੀਤੇ। ਉਨ੍ਹਾਂ ਨੇ ਐੱਨਸੀਸੀ ਗਰਲਸ ਅਤੇ ਨਾਰੀ ਸ਼ਕਤੀ ਵੰਦਨ ਰਨ (ਐੱਨਐੱਸਆਰਵੀ-NSRV) ਦਾ ਭੀ ਸੁਆਗਤ ਕੀਤਾ। ਇਹ ਮੈਗਾ ਸਾਈਕਲੋਥੌਨ (Mega Cyclothon) ਝਾਂਸੀ ਤੋਂ ਦਿੱਲੀ ਤੱਕ ਸੀ।ਵੀਰ ਬਾਲ ਦਿਵਸ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 26th, 12:03 pm
ਅੱਜ ਦੇਸ਼ ਵੀਰ ਸਾਹਿਬਜ਼ਾਦਿਆਂ ਦੇ ਅਮਰ ਬਲੀਦਾਨ ਨੂੰ ਯਾਦ ਕਰ ਰਿਹਾ ਹੈ, ਉਨ੍ਹਾਂ ਤੋਂ ਪ੍ਰੇਰਣਾ ਲੈ ਰਿਹਾ ਹੈ। ਆਜ਼ਾਦੀ ਦੇ ਅੰਮ੍ਰਿਤਕਾਲ ਵਿੱਚ ਵੀਰ ਬਾਲ ਦਿਵਸ ਦੇ ਰੂਪ ਵਿੱਚ ਇਹ ਇੱਕ ਨਵਾਂ ਅਧਿਆਇ ਸ਼ੁਰੂ ਹੋਇਆ ਹੈ। ਪਿਛਲੇ ਵਰ੍ਹੇ, ਦੇਸ਼ ਨੇ ਪਹਿਲੀ ਵਾਰ 26 ਦਸੰਬਰ ਨੂੰ ਵੀਰ ਬਾਲ ਦਿਵਸ ਦੇ ਤੌਰ ‘ਤੇ ਮਨਾਇਆ ਸੀ। ਤਦ ਪੂਰੇ ਦੇਸ਼ ਵਿੱਚ ਸਾਰਿਆਂ ਨੇ ਭਾਵ-ਵਿਭੋਰ ਹੋ ਕੇ ਸਾਹਿਬਜ਼ਾਦਿਆਂ ਦੀ ਬਹਾਦਰੀ ਦੀਆਂ ਕਹਾਣੀਆਂ ਨੂੰ ਸੁਣਿਆ ਸੀ । ਵੀਰ ਬਾਲ ਦਿਵਸ ਭਾਰਤੀਯਤਾ ਦੀ ਰੱਖਿਆ ਲਈ, ਕੁਝ ਵੀ, ਕੁਝ ਵੀ ਕਰ ਗੁਜ਼ਰਨ ਦੇ ਸੰਕਲਪ ਦਾ ਪ੍ਰਤੀਕ ਹੈ।ਪ੍ਰਧਾਨ ਮੰਤਰੀ ਨੇ ‘ਵੀਰ ਬਾਲ ਦਿਵਸ’ ਦੇ ਅਵਸਰ ‘ਤੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕੀਤਾ
December 26th, 11:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ‘ਵੀਰ ਬਾਲ ਦਿਵਸ’ ਦੇ ਅਵਸਰ ‘ਤੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਸ਼੍ਰੀ ਮੋਦੀ ਨੇ ਬੱਚਿਆਂ ਦੁਆਰਾ ਪ੍ਰਸਤੁਤ ਗਾਇਨ ਅਤੇ ਮਾਰਸ਼ਲ ਆਰਟ ਦੇ ਤਿੰਨ ਪ੍ਰਦਰਸ਼ਨ ਦੇਖਿਆ। ਇਸ ਅਵਸਰ ‘ਤੇ ਪ੍ਰਧਾਨ ਮੰਤਰੀ ਨੇ ਦਿੱਲੀ ਵਿੱਚ ਨੌਜਵਾਨਾਂ ਦੇ ਮਾਰਚ-ਪਾਸਟ ਨੂੰ ਵੀ ਝੰਡੀ ਦਿਖਾਈ।ਪ੍ਰਧਾਨ ਮੰਤਰੀ ਨੇ ਕਾਸ਼ੀ ਵਿਸ਼ਵਨਾਥ ਕੌਰੀਡੋਰ ਦੇ 2 ਸਾਲ ਪੂਰੇ ਹੋਣ ‘ਤੇ ਪ੍ਰਸੰਨਤਾ ਵਿਅਕਤ ਕੀਤੀ
December 14th, 03:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਾਸ਼ੀ ਵਿਸ਼ਵਨਾਥ ਕੌਰੀਡੋਰ ਦੇ 2 ਸਾਲ ਪੂਰੇ ਹੋਣ ‘ਤੇ ਪ੍ਰਸੰਨਤਾ ਵਿਅਕਤ ਕੀਤੀ ਹੈ।ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਵਿਕਸਿਤ ਭਾਰਤ@2047: ਨੌਜਵਾਨਾਂ ਦੀ ਆਵਾਜ਼ (Viksit Bharat@2047: Voice of Youth) ਦੇ ਲਾਂਚ ਦੇ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 11th, 10:35 am
ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ ਧਰਮੇਂਦਰ ਪ੍ਰਧਾਨ ਜੀ, ਦੇਸ਼ ਭਰ ਤੋਂ ਸਾਡੇ ਨਾਲ ਜੁੜੇ ਰਾਜਪਾਲ ਸ਼੍ਰੀ, ਸਿੱਖਿਆ ਜਗਤ ਦੇ ਮਹਾਨੁਭਾਵ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਨੇ ‘ਵਿਕਸਿਤ ਭਾਰਤ @2047: ਨੌਜਵਾਨਾਂ ਦੀ ਆਵਾਜ਼’ (‘Viksit Bharat @2047: Voice of Youth’) ਲਾਂਚ ਕੀਤਾ
December 11th, 10:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ‘ਵਿਕਸਿਤ ਭਾਰਤ @2047: ਨੌਜਵਾਨਾਂ ਦੀ ਆਵਾਜ਼’ (‘Viksit Bharat @2047: Voice of Youth’) ਲਾਂਚ ਕੀਤਾ। ਪ੍ਰੋਗਰਾਮ ਦੇ ਦੌਰਾਨ, ਪ੍ਰਧਾਨ ਮੰਤਰੀ ਮੋਦੀ ਨੇ ਇਸ ਪਹਿਲ ਦੀ ਸ਼ੁਰੂਆਤ ਵਿੱਚ ਦੇਸ਼ ਭਰ ਦੇ ਰਾਜ ਭਵਨਾਂ ਵਿੱਚ ਆਯੋਜਿਤ ਵਰਕਸ਼ਾਪਾਂ ਵਿੱਚ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ, ਸੰਸਥਾਨਾਂ ਦੇ ਮੁਖੀਆਂ ਅਤੇ ਫੈਕਲਟੀ ਮੈਂਬਰਾਂ (Vice Chancellors of Universities, Heads of Institutes and faculty members) ਨੂੰ ਸੰਬੋਧਨ ਕੀਤਾ।140 ਕਰੋੜ ਲੋਕ ਅਨੇਕ ਪਰਿਵਰਤਨ ਲਿਆ ਰਹੇ ਹਨ: ਮਨ ਕੀ ਬਾਤ ਦੇ ਦੌਰਾਨ ਪ੍ਰਧਾਨ ਮੰਤਰੀ ਮੋਦੀ
November 26th, 11:30 am
ਮੇਰੇ ਪਿਆਰੇ ਦੇਸ਼ਵਾਸੀਓ, ਨਮਸਕਾਰ, ‘ਮਨ ਕੀ ਬਾਤ’ ਵਿੱਚ ਤੁਹਾਡਾ ਸੁਆਗਤ ਹੈ, ਲੇਕਿਨ ਅੱਜ 26 ਨਵੰਬਰ ਅਸੀਂ ਕਦੇ ਵੀ ਭੁੱਲ ਨਹੀਂ ਸਕਦੇ ਹਾਂ। ਅੱਜ ਦੇ ਹੀ ਦਿਨ ਦੇਸ਼ ’ਤੇ ਸਭ ਤੋਂ ਭਿਆਨਕ ਆਤੰਕਵਾਦੀ ਹਮਲਾ ਹੋਇਆ ਸੀ। ਆਤੰਕਵਾਦੀਆਂ ਨੇ ਮੁੰਬਈ ਨੂੰ, ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਸੀ। ਲੇਕਿਨ ਇਹ ਭਾਰਤ ਦੀ ਸਮਰੱਥਾ ਹੈ ਕਿ ਅਸੀਂ ਉਸ ਹਮਲੇ ਤੋਂ ਉੱਭਰੇ ਅਤੇ ਹੁਣ ਪੂਰੇ ਹੌਂਸਲੇ ਦੇ ਨਾਲ ਆਤੰਕ ਨੂੰ ਕੁਚਲ ਭੀ ਰਹੇ ਹਾਂ। ਮੁੰਬਈ ਹਮਲੇ ਵਿੱਚ ਆਪਣਾ ਜੀਵਨ ਗਵਾਉਣ ਵਾਲੇ ਸਾਰੇ ਲੋਕਾਂ ਨੂੰ, ਮੈਂ ਸ਼ਰਧਾਂਜਲੀ ਦਿੰਦਾ ਹਾਂ। ਇਸ ਹਮਲੇ ਵਿੱਚ ਸਾਡੇ ਜੋ ਜਾਂਬਾਜ਼ ਵੀਰਗਤੀ ਨੂੰ ਪ੍ਰਾਪਤ ਹੋਏ, ਦੇਸ਼ ਅੱਜ ਉਨ੍ਹਾਂ ਨੂੰ ਯਾਦ ਕਰ ਰਿਹਾ ਹੈ।ਕੇਵਡੀਆ ਵਿੱਚ ਰਾਸ਼ਟਰੀ ਏਕਤਾ ਦਿਵਸ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 31st, 10:00 am
ਤੁਹਾਡੇ ਸਾਰੇ ਨੌਜਵਾਨਾਂ ਦਾ, ਜਾਂਬਾਂਜਾਂ ਦਾ ਇਹ ਉਤਸ਼ਾਹ, ਰਾਸ਼ਟਰੀ ਏਕਤਾ ਦਿਵਸ ਦੀ ਬਹੁਤ ਵੱਡੀ ਤਾਕਤ ਹੈ। ਇੱਕ ਤਰ੍ਹਾਂ ਨਾਲ ਮੇਰੇ ਸਾਹਮਣੇ ਲਘੂ ਭਾਰਤ, ਮਿਨੀ ਇੰਡੀਆ ਦਾ ਸਰੂਪ ਦਿਖ ਰਿਹਾ ਹੈ। ਰਾਜ ਅਲੱਗ ਹਨ, ਭਾਸ਼ਾ ਅਲੱਗ ਹੈ, ਪਰੰਪਰਾ ਅਲੱਗ ਹੈ, ਲੇਕਿਨ ਇੱਥੇ ਮੌਜੂਦ ਹਰ ਵਿਅਕਤੀ ਏਕਤਾ ਦੀ ਮਜ਼ਬੂਤ ਡੋਰ ਨਾਲ ਜੁੜ ਰਿਹਾ ਹੈ। ਮਨਕੇ ਅਨੇਕ ਹਨ, ਲੇਕਿਨ ਮਾਲਾ ਇੱਕ ਹੈ। ਤਨ ਅਨੇਕ ਹਨ, ਲੇਕਿਨ ਮਨ ਇੱਕ ਹੈ। ਜਿਵੇਂ 15 ਅਗਸਤ ਸਾਡੀ ਸੁਤੰਤਰਤਾ ਦੇ ਉਤਸਵ ਦਾ ਅਤੇ 26 ਜਨਵਰੀ ਸਾਡੇ ਗੁਣਤੰਤਰ ਦੇ ਜੈਘੋਸ਼ ਦਾ ਦਿਵਸ ਹੈ, ਉਸੇ ਤਰ੍ਹਾਂ 31 ਅਕਤੂਬਰ ਦਾ ਇਹ ਦਿਨ ਦੇਸ਼ ਦੇ ਕੋਨੇ-ਕੋਨੇ ਵਿੱਚ ਰਾਸ਼ਟਰੀਅਤਾ ਦੇ ਸੰਚਾਰ ਦਾ ਪਰਵ ਬਣ ਗਿਆ ਹੈ।ਪ੍ਰਧਾਨ ਮੰਤਰੀ ਨੇ ਕੇਵਡੀਆ, ਗੁਜਰਾਤ ਵਿੱਚ ਰਾਸ਼ਟਰੀ ਏਕਤਾ ਦਿਵਸ ਸਮਾਰੋਹ ਵਿੱਚ ਹਿੱਸਾ ਲਿਆ
October 31st, 09:12 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰੀ ਏਕਤਾ ਦਿਵਸ ਨਾਲ ਸਬੰਧਿਤ ਸਮਾਗਮਾਂ ਵਿੱਚ ਹਿੱਸਾ ਲਿਆ। ਉਨ੍ਹਾਂ ਨੇ ਸਰਦਾਰ ਪਟੇਲ ਨੂੰ ਉਨ੍ਹਾਂ ਦੀ ਜਯੰਤੀ 'ਤੇ ਸਟੈਚਿਊ ਆਫ਼ ਯੂਨਿਟੀ 'ਤੇ ਸ਼ਰਧਾਂਜਲੀ ਦਿੱਤੀ। ਸ਼੍ਰੀ ਮੋਦੀ ਨੇ ਰਾਸ਼ਟਰੀ ਏਕਤਾ ਦਿਵਸ ਪਰੇਡ ਦੇਖੀ ਜਿਸ ਵਿੱਚ ਬੀਐੱਸਐੱਫ ਅਤੇ ਵਿਭਿੰਨ ਰਾਜਾਂ ਦੀ ਪੁਲਿਸ ਦੀ ਟੁਕੜੀ, ਸਾਰੀਆਂ ਮਹਿਲਾ ਸੀਆਰਪੀਐੱਫ ਬਾਈਕਰਸ ਦੁਆਰਾ ਇੱਕ ਦਲੇਰਾਨਾ ਪ੍ਰਦਰਸ਼ਨ, ਬੀਐੱਸਐੱਫ ਦੀ ਮਹਿਲਾ ਪਾਈਪ ਬੈਂਡ, ਗੁਜਰਾਤ ਮਹਿਲਾ ਪੁਲਿਸ ਦੁਆਰਾ ਇੱਕ ਕੋਰੀਓਗ੍ਰਾਫ਼ ਕੀਤਾ ਗਿਆ ਪ੍ਰੋਗਰਾਮ, ਵਿਸ਼ੇਸ਼ ਐੱਨਸੀਸੀ ਸ਼ੋਅ, ਸਕੂਲੀ ਬੈਂਡ ਦੁਆਰਾ ਪ੍ਰਦਰਸ਼ਨ, ਭਾਰਤੀ ਹਵਾਈ ਫ਼ੌਜ ਦਾ ਫਲਾਈਪਾਸਟ ਅਤੇ ਹੋਰਾਂ ਸਮੇਤ ਜੀਵੰਤ ਪਿੰਡਾਂ ਦੀ ਆਰਥਿਕ ਵਿਹਾਰਕਤਾ ਦਾ ਪ੍ਰਦਰਸ਼ਨ ਸ਼ਾਮਲ ਸੀ।