ਸੰਸਦ ਦਾ ਨਵਾਂ ਭਵਨ ਸਾਨੂੰ ਸਭ ਨੂੰ ਮਾਣ ਅਤੇ ਉਮੀਦਾਂ ਨਾਲ ਭਰ ਦੇਣ ਵਾਲਾ ਹੈ: ਪ੍ਰਧਾਨ ਮੰਤਰੀ

May 28th, 12:02 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਸੰਸਦ ਦਾ ਨਵਾਂ ਭਵਨ ਸਾਨੂੰ ਸਭ ਨੂੰ ਮਾਣ ਅਤੇ ਉਮੀਦਾਂ ਨਾਲ ਭਰ ਦੇਣ ਵਾਲਾ ਹੈ। ਸ਼੍ਰੀ ਮੋਦੀ ਨੇ ਫ਼ਿਜ਼ਿਕਲੀ ਤਖ਼ਤੀ ਤੋਂ ਪਰਦਾ ਹਟਾ ਕੇ ਨਵਾਂ ਸੰਸਦ ਭਵਨ ਰਾਸ਼ਟਰ ਨੂੰ ਸਮਰਪਿਤ ਕੀਤਾ। ਇਸ ਮੌਕੇ ’ਤੇ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ ਅਤੇ ਕਿਹਾ ਕਿ;

ਪ੍ਰਧਾਨ ਮੰਤਰੀ ਨੇ ਮੋਦੀ ਸਰਕਾਰ ਦੇ 9 ਸਾਲ ਪੂਰੇ ਹੋਣ 'ਤੇ ਕੀਤੇ ਗਏ ਨਾਗਰਿਕਾਂ ਦੇ ਟਵੀਟ ਸਾਂਝੇ ਕੀਤੇ

May 27th, 01:14 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੋਦੀ ਸਰਕਾਰ ਦੇ 9 ਸਾਲ ਪੂਰੇ ਹੋਣ ’ਤੇ ਨਾਗਰਿਕਾਂ ਦੇ ਟਵੀਟ ਸਾਂਝੇ ਕੀਤੇ ਹਨ, ਜਿਨ੍ਹਾਂ ਵਿੱਚ ਨਾਗਰਿਕਾਂ ਨੇ 2014 ਤੋਂ ਸਰਕਾਰ ਦੀਆਂ ਉਨ੍ਹਾਂ ਗੱਲਾਂ ਨੂੰ ਰੇਖਾਂਕਿਤ ਕੀਤਾ ਹੈ, ਜੋ ਉਨ੍ਹਾਂ ਨੂੰ ਪ੍ਰਸ਼ੰਸਾਯੋਗ ਲਗੀਆਂ ਹਨ।

ਨਵਾਂ ਸੰਸਦ ਭਵਨ ਹਰੇਕ ਭਾਰਤੀ ਨੂੰ ਮਾਣ ਮਹਿਸੂਸ ਕਰਵਾਏਗਾ: ਪ੍ਰਧਾਨ ਮੰਤਰੀ

May 26th, 06:51 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਵੇਂ ਸੰਸਦ ਭਵਨ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ ਹਨ। ਸ਼੍ਰੀ ਮੋਦੀ ਨੇ ਨਾਗਰਿਕਾਂ ਨੂੰ ਵੀਡੀਓ 'ਤੇ ਵੌਇਸ ਓਵਰ ਦੇ ਰੂਪ ਵਿੱਚ ਆਪਣੇ ਵਿਚਾਰ ਪ੍ਰਗਟ ਕਰਨ ਲਈ ਕਿਹਾ ਹੈ।