ਪੁਡੂਚੇਰੀ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
March 01st, 12:00 pm
ਪੁਡੂਚੇਰੀ ਦੇ ਮੁੱਖ ਮੰਤਰੀ ਸ਼੍ਰੀ ਐੱਨ. ਰੰਗਾਸਾਮੀ, ਕੇਂਦਰੀ ਮੰਤਰੀ ਪ੍ਰੀਸ਼ਦ ਵਿੱਚ ਮੇਰੇ ਸਹਿਯੋਗੀ ਸ਼੍ਰੀ ਮਨਸੁਖ ਮਾਂਡਵੀਆ, ਪੁਡੂਚੇਰੀ ਦੇ ਉਪ ਰਾਜਪਾਲ ਸ਼੍ਰੀ ਕੇ. ਕੈਲਾਸਨਾਥਨ, ਰਾਜ ਵਿਧਾਨ ਸਭਾ ਦੇ ਸਪੀਕਰ ਸ਼੍ਰੀ ਆਰ. ਸੇਲਵਮ, ਗ੍ਰਹਿ ਮੰਤਰੀ ਸ਼੍ਰੀ ਏ. ਨਮਾਸਿਵਾਯਮ, ਹੋਰ ਨੇਤਾ, ਮੇਰੇ ਪਿਆਰੇ ਪੁਡੂਚੇਰੀ ਦੀਆਂ ਭੈਣਾਂ ਅਤੇ ਭਰਾਵੋ, ਵਣੱਕਮ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੁਡੂਚੇਰੀ ਵਿੱਚ 2,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਲੋਕ ਅਰਪਣ ਅਤੇ ਨੀਂਹ ਪੱਥਰ ਰੱਖਿਆ
March 01st, 11:45 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੁਡੂਚੇਰੀ ਵਿੱਚ 2,700 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਇਹ ਪ੍ਰੋਜੈਕਟ ਲੋਕਾਂ ਦੇ ਜੀਵਨ ਨੂੰ ਬਦਲਣ ਲਈ ਬੁਨਿਆਦੀ ਢਾਂਚੇ, ਸਿੱਖਿਆ, ਸਿਹਤ ਅਤੇ ਗਤੀਸ਼ੀਲਤਾ ਵਰਗੇ ਮੁੱਖ ਖੇਤਰਾਂ ’ਤੇ ਕੇਂਦ੍ਰਿਤ ਹਨ।PM congratulates Shri N.Rangasamy Ji on taking oath as Puducherry CM
May 07th, 03:17 pm
The Prime Minister, Shri Narendra Modi has congratulated Shri N.Rangasamy Ji on taking oath as Puducherry CM.