ਪ੍ਰਧਾਨ ਮੰਤਰੀ ਦੇ ਨਾਇਕ (ਰਿਟਾਇਰਡ) ਭੈਰੋਂ ਸਿੰਘ ਦੇ ਅਕਾਲ ਚਲਾਣੇ ’ਤੇ ਗਹਿਰਾ ਸੋਗ ਵਿਅਕਤ ਕੀਤਾ

December 19th, 05:00 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਾਇਕ (ਰਿਟਾਇਰਡ) ਭੈਰੋਂ ਸਿੰਘ ਦੇ ਅਕਾਲ ਚਲਾਣੇ ’ਤੇ ਗਹਿਰਾ ਸੋਗ ਵਿਅਕਤ ਕੀਤਾ ਹੈ।