ਪ੍ਰਧਾਨ ਮੰਤਰੀ 9 ਨਵੰਬਰ ਨੂੰ ਦੇਹਰਾਦੂਨ ਦਾ ਦੌਰਾ ਕਰਨਗੇ
November 08th, 09:26 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 9 ਨਵੰਬਰ ਨੂੰ ਦੁਪਹਿਰ 12:30 ਵਜੇ ਦੇਹਰਾਦੂਨ ਪਹੁੰਚਣਗੇ ਅਤੇ ਉੱਤਰਾਖੰਡ ਦੇ ਗਠਨ ਦੇ ਸਿਲਵਰ ਜੁਬਲੀ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ। ਪ੍ਰਧਾਨ ਮੰਤਰੀ ਇਸ ਮੌਕੇ ਇੱਕ ਯਾਦਗਾਰੀ ਡਾਕ ਟਿਕਟ ਵੀ ਜਾਰੀ ਕਰਨਗੇ ਅਤੇ ਇਕੱਠ ਨੂੰ ਸੰਬੋਧਨ ਕਰਨਗੇ।ਪ੍ਰਧਾਨ ਮੰਤਰੀ ਨੇ ਨੈਨੀਤਾਲ ਵਿੱਚ ਕਾਰ ਦੇ ਵਹਿ ਜਾਣ ਕਾਰਨ ਹੋਏ ਜਾਨੀ ਨੁਕਸਾਨ 'ਤੇ ਸੋਗ ਵਿਅਕਤ ਕੀਤਾ
July 08th, 08:39 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰਾਖੰਡ ਦੇ ਨੈਨੀਤਾਲ ਵਿੱਚ ਇੱਕ ਕਾਰ ਦੇ ਵਹਿ ਜਾਣ ਕਾਰਨ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਦੁਖ ਵਿਅਕਤ ਕੀਤਾ ਹੈ।