The energy here today, especially among the youth, says it all - ‘Phir Ek Baar, NDA Sarkar’: PM Modi in Nawada, Bihar
November 02nd, 02:15 pm
In a public rally in Nawada, PM Modi highlighted the enthusiasm among the women of Bihar whenever he visited the state. He noted that from Jeevika Didis powering the rural economy to Lakhpati Didis setting examples of self-reliance, and to Krishi Sakhis, Bank Sakhis and Namo Drone Didis, women are leading the Bihar's transformation. Urging the crowd to switch on their mobile flashlights, he gathered support for the NDAPM Modi addresses large public gatherings in Arrah and Nawada, Bihar
November 02nd, 01:45 pm
Massive crowd attended PM Modi’s rallies in Arrah and Nawada, Bihar, today. Addressing the gathering in Arrah, the PM said that when he sees the enthusiasm of the people, the resolve for a Viksit Bihar becomes even stronger. He emphasized that a Viksit Bihar is the foundation of a Viksit Bharat and explained that by a Viksit Bihar, he envisions strong industrial growth in the state and employment opportunities for the youth within Bihar itself.ਕੈਬਿਨੇਟ ਨੇ ਬਿਹਾਰ ਵਿੱਚ ਬਖਤਿਆਰਪੁਰ-ਰਾਜਗੀਰ-ਤਿਲੈਯਾ ਸਿੰਗਲ ਰੇਲਵੇ ਲਾਈਨ ਸੈਕਸ਼ਨ (104 ਕਿਲੋਮੀਟਰ) ਦੇ ਦੋਹਰੀਕਰਨ ਨੂੰ ਮਨਜ਼ੂਰੀ ਦਿੱਤੀ, ਜਿਸ ਦੀ ਕੁੱਲ ਲਾਗਤ 2,192 ਕਰੋੜ ਰੁਪਏ ਹੈ
September 24th, 03:05 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ ਨੇ ਬਿਹਾਰ ਵਿੱਚ ਬਖਤਿਆਰਪੁਰ-ਰਾਜਗੀਰ-ਤਿਲੈਯਾ ਸਿੰਗਲ ਰੇਲਵੇ ਲਾਈਨ ਸੈਕਸ਼ਨ (104 ਕਿਲੋਮੀਟਰ) ਦੇ ਦੋਹਰੀਕਰਨ ਨੂੰ ਮਨਜ਼ੂਰੀ ਦਿੱਤੀ, ਜਿਸ ਦੀ ਕੁੱਲ ਲਾਗਤ ਲਗਭਗ 2,192 ਕਰੋੜ ਰੁਪਏ ਹੈ।2047 ਵਿੱਚ ਵਿਕਸਿਤ ਭਾਰਤ ਦਾ ਰਾਹ ਆਤਮ-ਨਿਰਭਰਤਾ ਵਿੱਚੋਂ ਹੋ ਕੇ ਗੁਜਰਦਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
July 27th, 11:30 am
ਮੇਰੇ ਪਿਆਰੇ ਦੇਸਵਾਸੀਓ ਨਮਸਕਾਰ। ‘ਮਨ ਕੀ ਬਾਤ’ ਵਿੱਚ ਇਕ ਵਾਰ ਫਿਰ ਗੱਲ ਹੋਵੇਗੀ ਦੇਸ਼ ਦੀਆਂ ਸਫਲਤਾਵਾਂ ਦੀ, ਦੇਸ਼ ਵਾਸੀਆਂ ਦੀਆਂ ਪ੍ਰਾਪਤੀਆਂ ਦੀ। ਪਿਛਲੇ ਕੁਝ ਹਫਤਿਆਂ ਵਿੱਚ, ਸਪੋਰਟਸ ਹੋਵੇ, ਸਾਇੰਸ ਹੋਵੇ ਜਾਂ ਸੰਸਕ੍ਰਿਤੀ, ਬਹੁਤ ਕੁਝ ਅਜਿਹਾ ਹੋ ਰਿਹਾ ਹੈ, ਜਿਸ ’ਤੇ ਹਰ ਭਾਰਤ ਵਾਸੀ ਨੂੰ ਮਾਣ ਹੈ। ਹੁਣੇ ਜਿਹੇ ਹੀ ਸ਼ੁਭਾਂਸ਼ੂ ਸ਼ੁਕਲਾ ਦੀ ਸਪੇਸ ਤੋਂ ਵਾਪਸੀ ਨੂੰ ਲੈ ਕੇ ਦੇਸ਼ ਵਿੱਚ ਬਹੁਤ ਚਰਚਾ ਹੋਈ। ਜਿਵੇਂ ਹੀ ਸ਼ੁਭਾਂਸ਼ੂ ਧਰਤੀ ’ਤੇ ਸੁਰੱਖਿਅਤ ਉੱਤਰੇ, ਲੋਕ ਉਛਲ ਪਏ, ਹਰ ਦਿਲ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਪੂਰਾ ਦੇਸ਼ ਮਾਣ ਨਾਲ ਭਰ ਗਿਆ। ਮੈਨੂੰ ਯਾਦ ਹੈ ਜਦੋਂ ਅਗਸਤ 2023 ਵਿੱਚ ਚੰਦਰਯਾਨ-3 ਦੀ ਸਫਲ ਲੈਂਡਿੰਗ ਹੋਈ ਸੀ, ਉਦੋਂ ਦੇਸ਼ ਵਿੱਚ ਇਕ ਨਵਾਂ ਮਾਹੌਲ ਬਣਿਆ। ਸਾਇੰਸ ਨੂੰ ਲੈ ਕੇ, ਸਪੇਸ ਨੂੰ ਲੈ ਕੇ ਬੱਚਿਆਂ ਵਿੱਚ ਇਕ ਨਵੀਂ ਜਿਗਿਆਸਾ ਵੀ ਜਾਗੀ। ਹੁਣ ਛੋਟੇ-ਛੋਟੇ ਬੱਚੇ ਕਹਿੰਦੇ ਹਨ ਅਸੀਂ ਵੀ ਸਪੇਸ ਵਿੱਚ ਜਾਵਾਂਗੇ, ਅਸੀਂ ਵੀ ਚੰਨ ’ਤੇ ਉੱਤਰਾਂਗੇ - ਸਪੇਸ ਸਾਇੰਟਿਸਟ ਬਣਾਂਗੇ।ਥਾਈਲੈਂਡ ਦੇ ਪ੍ਰਧਾਨ ਮੰਤਰੀ ਨਾਲ ਸੰਯੁਕਤ ਪ੍ਰੈੱਸ ਬਿਆਨ ਦੇ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
April 03rd, 03:01 pm
ਇਸ ਖੂਬਸੂਰਤ ਸਵਰਣ-ਭੂਮੀ ਵਿੱਚ ਮੇਰੇ ਅਤੇ ਮੇਰੇ ਡੈਲੀਗੇਸ਼ਨ ਦੇ ਗਰਮਜੋਸ਼ੀ ਭਰੇ ਸੁਆਗਤ ਅਤੇ ਪ੍ਰਾਹੁਣਾਚਾਰੀ-ਸਤਿਕਾਰ ਦੇ ਲਈ ਮੈਂ ਪ੍ਰਧਾਨ ਮੰਤਰੀ ਸ਼ਿਨਾਵਾਤ੍ਰਾ ਦਾ ਹਾਰਦਿਕ ਆਭਾਰ ਵਿਅਕਤ ਕਰਦਾ ਹਾਂ।ਮਾਰੀਸ਼ਸ ਵਿੱਚ ਭਾਰਤੀ ਭਾਈਚਾਰੇ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 12th, 06:07 am
ਜਦੋਂ 10 ਵਰ੍ਹੇ ਪਹਿਲਾਂ ਅੱਜ ਦੀ ਹੀ ਮਿਤੀ ਨੂੰ ਮੈਂ ਮਾਰੀਸ਼ਸ ਆਇਆ ਸੀ....ਉਸ ਸਾਲ ਤਦ ਹੋਲੀ ਇੱਕ ਹਫ਼ਤੇ ਪਹਿਲਾਂ ਹੀ ਬੀਤੀ ਸੀ....ਤਦ ਮੈਂ ਭਾਰਤ ਤੋਂ ਫਗੁਆ ਦੀ ਉਮੰਗ ਆਪਣੇ ਨਾਲ ਲਿਆਇਆ ਸੀ..... ਹੁਣ ਇਸ ਵਾਰ ਮਾਰੀਸ਼ਸ ਤੋਂ ਹੋਲੀ ਦੇ ਰੰਗ ਆਪਣੇ ਨਾਲ ਲੈ ਕੇ ਭਾਰਤ ਜਾਵਾਂਗਾ....ਇੱਕ ਦਿਨ ਬਾਅਦ ਹੀ ਉੱਥੇ ਵੀ ਹੋਲੀ ਹੈ....14 ਤਾਰੀਖ ਨੂੰ ਹਰ ਤਰਫ਼ ਰੰਗ ਹੀ ਰੰਗ ਹੋਵੇਗਾ.........ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੌਰੀਸ਼ਸ ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ
March 11th, 07:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੌਰੀਸ਼ਸ ਦੇ ਪ੍ਰਧਾਨ ਮੰਤਰੀ ਮਹਾਮਹਿਮ ਨਵੀਨਚੰਦਰ ਰਾਮਗੁਲਾਮ ਦੇ ਨਾਲ ਅੱਜ ਟ੍ਰਾਇਨੋਨ ਕਨਵੈਂਨਸ਼ਨ ਸੈਂਟਰ (Trianon Convention Centre) ਵਿੱਚ ਆਯੋਜਿਤ ਇੱਕ ਵਿਸ਼ੇਸ਼ ਸਮਾਗਮ ਵਿੱਚ ਮੌਰੀਸ਼ਸ ਦੇ ਭਾਰਤੀ ਭਾਈਚਾਰੇ ਅਤੇ ਭਾਰਤ ਦੇ ਮਿੱਤਰਾਂ ਦੀ ਇੱਕ ਸਭਾ ਨੂੰ ਸੰਬੋਧਨ ਕੀਤਾ। ਇਸ ਸਮਾਗਮ ਵਿੱਚ ਵਿਦਿਆਰਥੀਆਂ, ਪੇਸ਼ੇਵਰਾਂ, ਸਮਾਜਿਕ-ਸੱਭਿਆਚਾਰਕ ਸੰਗਠਨਾਂ ਅਤੇ ਕਾਰੋਬਾਰ ਜਗਤ ਦੇ ਪ੍ਰਮੁੱਖ ਵਿਅਕਤੀਆਂ ਸਮੇਤ ਭਾਰਤੀ ਪ੍ਰਵਾਸੀਆਂ ਦੀ ਉਤਸ਼ਾਹੀ ਭਾਗੀਦਾਰੀ ਰਹੀ। ਇਸ ਵਿੱਚ ਮੌਰੀਸ਼ਸ ਦੇ ਕਈ ਮੰਤਰੀ, ਸੰਸਦ ਮੈਂਬਰ ਅਤੇ ਹੋਰ ਪਤਵੰਤੇ ਵੀ ਸ਼ਾਮਲ ਹੋਏ।ਥਾਈਲੈਂਡ ਵਿੱਚ ਸੰਵਾਦ ਪ੍ਰੋਗਰਾਮ (SAMVAD programme) ਦੇ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
February 14th, 08:30 am
ਥਾਈਲੈਂਡ ਵਿੱਚ ਸੰਵਾਦ ਦੇ ਇਸ ਸੰਸਕਰਣ (this edition of SAMVAD) ਵਿੱਚ ਆਪ ਸਭ ਦੇ ਨਾਲ ਸ਼ਾਮਲ ਹੋਣਾ ਮੇਰੇ ਲਈ ਸਨਮਾਨ ਦੀ ਬਾਤ ਹੈ। ਭਾਰਤ, ਜਪਾਨ ਅਤੇ ਥਾਈਲੈਂਡ ਦੀਆਂ ਕਈ ਪ੍ਰਤਿਸ਼ਠਿਤ ਸੰਸਥਾਵਾਂ ਅਤੇ ਪਤਵੰਤੇ ਵਿਅਕਤੀ ਇਸ ਆਯੋਜਨ ਨੂੰ ਸੰਭਵ ਬਣਾਉਣ ਦੀ ਦਿਸ਼ਾ ਵਿੱਚ ਕਾਰਜ ਕਰ ਰਹੇ ਹਨ। ਮੈਂ ਇਨ੍ਹਾਂ ਪ੍ਰਯਾਸਾਂ ਦੇ ਲਈ ਉਨ੍ਹਾਂ ਦੀ ਸ਼ਲਾਘਾ ਕਰਦਾ ਹਾਂ ਅਤੇ ਸਾਰੇ ਪ੍ਰਤੀਭਾਗੀਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ।ਥਾਈਲੈਂਡ ਵਿੱਚ ਸੰਵਾਦ ਪ੍ਰੋਗਰਾਮ (SAMVAD programme) ਦੇ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀਆਂ ਟਿੱਪਣੀਆਂ
February 14th, 08:10 am
ਪ੍ਰਧਾਨ ਮੰਤਰੀ ਨੇ ਇਸ ਅਵਸਰ ‘ਤੇ ਆਪਣੇ ਮਿੱਤਰ ਸ਼੍ਰੀ ਸ਼ਿੰਜ਼ੋ ਆਬੇ (Mr. Shinzo Abe) ਨੂੰ ਯਾਦ ਕੀਤਾ ਅਤੇ ਇਸ ਬਾਤ ‘ਤੇ ਪ੍ਰਕਾਸ਼ ਪਾਇਆ ਕਿ ਸੰਵਾਦ ਦਾ ਵਿਚਾਰ (idea of SAMVAD) 2015 ਵਿੱਚ ਉਨ੍ਹਾਂ ਦੇ ਨਾਲ ਹੋਈ ਬਾਤਚੀਤ ਤੋਂ ਉੱਭਰਿਆ ਸੀ। ਤਦ ਤੋਂ ਸੰਵਾਦ (SAMVAD) ਨੇ ਵਿਭਿੰਨ ਦੇਸ਼ਾਂ ਦੀ ਯਾਤਰਾ ਕੀਤੀ ਹੈ ਅਤੇ ਬਹਿਸ, ਸੰਵਾਦ ਅਤੇ ਗਹਿਰੀ ਸਮਝ ਨੂੰ ਹੁਲਾਰਾ ਦਿੱਤਾ ਹੈ।19ਵੇਂ ਪੂਰਬੀ ਏਸ਼ੀਆ ਸਮਿਟ, ਵਿਐਨਸ਼ੇਨ, ਲਾਓ ਪੀਡੀਆਰ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
October 11th, 08:15 am
ਭਾਰਤ ਨੇ ਸਦਾ ਆਸੀਆਨ Unity ਅਤੇ Centrality ਦਾ ਸਮਰਥਨ ਕੀਤਾ ਹੈ। ਭਾਰਤ ਦੇ Indo-Pacific ਵਿਜ਼ਨ ਅਤੇ Quad ਸਹਿਯੋਗ ਦੇ ਕੇਂਦਰ ਵਿੱਚ ਵੀ ਆਸੀਆਨ ਹੈ। ਭਾਰਤ ਦੇ Indo-Pacific Oceans’ Initiative” ਅਤੇ ਆਸੀਆਨ Outlook on Indo-Pacific” ਦੇ ਦਰਮਿਆਨ ਗਹਿਰੀਆਂ ਸਮਾਨਤਾਵਾਂ ਹਨ। ਇੱਕ ਫ੍ਰੀ, ਓਪਨ, ਸਮਾਵੇਸ਼ੀ, ਸਮ੍ਰਿੱਧ ਅਤੇ rule-based ਇੰਡੋ-ਪੈਸਿਫਿਕ, ਪੂਰੇ ਖੇਤਰ ਦੀ ਸ਼ਾਂਤੀ ਅਤੇ ਪ੍ਰਗਤੀ ਦੇ ਲਈ ਮਹੱਤਵਪੂਰਨ ਹੈਪ੍ਰਧਾਨ ਮੰਤਰੀ 19ਵੇਂ ਪੂਰਬੀ ਏਸ਼ੀਆ ਸਮਿਟ ਵਿੱਚ ਸ਼ਾਮਲ ਹੋਏ
October 11th, 08:10 am
ਪ੍ਰਧਾਨ ਮੰਤਰੀ ਨੇ 11 ਅਕਤੂਬਰ 2024 ਨੂੰ ਵਿਯਨਤਿਯਾਨੇ, ਲਾਓ ਪੀਡੀਆਰ ਵਿੱਚ 19ਵੇਂ ਪੂਰਬੀ ਏਸ਼ਿਆ ਸਮਿਟ (ਈਏਐੱਸ) ਵਿੱਚ ਭਾਗੀਦਾਰੀ ਕੀਤੀ।PM Modi addresses public meetings in Araria and Munger, Bihar
April 26th, 12:45 pm
Prime Minister Narendra Modi addressed public meetings in Araria and Munger, Bihar, where he emphasized the importance of the ongoing elections and highlighted the achievements of the NDA government.ਬਿਹਾਰ ਦੇ ਔਰੰਗਾਬਾਦ ਵਿਖੇ ਵਿਭਿੰਨ ਪ੍ਰੋਜੈਕਟਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 02nd, 03:00 pm
ਬਿਹਾਰ ਦੇ ਰਾਜਪਾਲ ਸ਼੍ਰੀਮਾਨ ਰਾਜੇਂਦਰ ਅਰਲੇਕਰ ਜੀ, ਮੁੱਖ ਮੰਤਰੀ ਸ਼੍ਰੀਮਾਨ ਨੀਤੀਸ਼ ਕੁਮਾਰ ਜੀ, ਹੋਰ ਭੀ ਸਾਰੇ ਸੀਨੀਅਰ ਨੇਤਾ ਇੱਥੇ ਬੈਠੇ ਹਨ, ਮੈਂ ਸਭ ਦਾ ਨਾਮ ਤਾਂ ਯਾਦ ਨਹੀਂ ਕਰ ਰਿਹਾ ਹਾਂ ਲੇਕਿਨ ਪੁਰਾਣੇ ਸਾਰੇ ਸਾਥੀਆਂ ਦਾ ਅੱਜ ਮਿਲਣ ਅਤੇ ਮੈਂ ਇਤਨੀ ਬੜੀ ਤਾਦਾਦ ਵਿੱਚ ਆਪ ਸਭ ਹੋਰ ਮਹਾਨੁਭਾਵ ਜੋ ਇੱਥੇ ਆਏ ਹੋ, ਜਨਤਾ ਜਨਾਰਦਨ ਦਾ ਮੈਂ ਹਿਰਦੇ ਤੋਂ ਅਭਿਨੰਦਨ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਬਿਹਾਰ ਦੇ ਔਰੰਗਾਬਾਦ ਵਿੱਚ 21,400 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਨੀਂਹ ਪੱਥਰ ਰੱਖਿਆ
March 02nd, 02:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਔਰੰਗਾਬਾਦ ਵਿੱਚ 21,400 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟ ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਨੀਂਹ ਪੱਥਰ ਰੱਖਿਆ। ਅੱਜ ਦੇ ਵਿਕਾਸ ਪ੍ਰੋਜੈਕਟਾਂ ਵਿੱਚ ਸੜਕ, ਰੇਲਵੇ ਅਤੇ ਨਮਾਮਿ ਗੰਗੇ ਸਹਿਤ ਹੋਰ ਖੇਤਰ ਸ਼ਾਮਲ ਹਨ। ਪ੍ਰਧਾਨ ਮੰਤਰੀ ਨੇ ਫੋਟੋ ਗੈਲਰੀ ਦਾ ਭੀ ਅਵਲੋਕਨ ਕੀਤਾ।ਭਾਰਤੀਦਾਸਨ ਯੂਨੀਵਰਸਿਟੀ, ਤਿਰੂਚਿਰਾਪੱਲੀ ਦੇ 38ਵੇਂ ਕਨਵੋਕੇਸ਼ਨ ਦੇ ਅਵਸਰ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ -ਪਾਠ
January 02nd, 11:30 am
ਤਮਿਲ ਨਾਡੂ ਦੇ ਰਾਜਪਾਲ, ਥਿਰੂ ਆਰ.ਐੱਨ ਰਵੀ ਜੀ, ਤਮਿਲ ਨਾਡੂ ਦੇ ਮੁੱਖ ਮੰਤਰੀ, ਥਿਰੂ ਐੱਮ.ਕੇ ਸਟਾਲਿਨ ਜੀ, ਭਾਰਤੀਦਾਸਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ, ਥਿਰੂ ਐੱਮ.ਸੈਲਵਮ ਜੀ, ਯੂਨੀਵਰਸਿਟੀ ਦੇ ਮੇਰੇ ਯੁਵਾ ਮਿੱਤਰ, ਅਧਿਆਪਕਗਣ ਅਤੇ ਸਹਾਇਕ ਸਟਾਫਗਣ,ਪ੍ਰਧਾਨ ਮੰਤਰੀ ਨੇ ਭਾਰਤੀਦਾਸਨ ਯੂਨੀਵਰਸਿਟੀ, ਤਿਰੂਚਿਰਾਪੱਲੀ,ਤਮਿਲ ਨਾਡੂ ਦੇ 38ਵੇਂ ਕਨਵੋਕੇਸ਼ਨ ਸਮਾਰੋਹ ਨੂੰ ਸੰਬੋਧਨ ਕੀਤਾ
January 02nd, 10:59 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਮਿਲ ਨਾਡੂ ਦੇ ਤਿਰੂਚਿਰਾਪੱਲੀ ਵਿੱਚ ਭਾਰਤੀਦਾਸਨ ਯੂਨੀਵਰਸਿਟੀ ਦੇ 38ਵੇਂ ਕਨਵੋਕੇਸ਼ਨ ਸਮਾਰੋਹ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਯੂਨੀਵਰਸਿਟੀ ਦੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਪੁਰਸਕਾਰ ਵੀ ਪ੍ਰਦਾਨ ਕੀਤੇ।ਵਾਰਾਣਸੀ, ਉੱਤਰ ਪ੍ਰਦੇਸ਼ ਵਿੱਚ ਸਵਰਵੇਦਾ ਮੰਦਿਰ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 18th, 12:00 pm
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਯ ਨਾਥ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ, ਮਹੇਂਦਰ ਨਾਥ ਪਾਂਡੇ ਜੀ, ਉੱਤਰ ਪ੍ਰਦੇਸ਼ ਸਰਕਾਰ ਦੇ ਮੰਤਰੀ ਭਾਈ ਅਨਿਲ ਜੀ, ਸਤਿਗੁਰੂ ਅਚਾਰਿਆ ਪੂਜਯ ਸ਼੍ਰੀ ਸਵਤੰਤਰਦੇਵ ਜੀ ਮਹਾਰਾਜ, ਪੂਜਯ ਸ਼੍ਰੀ ਵਿਗਿਆਨਦੇਵ ਜੀ ਮਹਾਰਾਜ, ਹੋਰ ਮਹਾਨੁਭਾਵ, ਦੇਸ਼ ਭਰ ਤੋਂ ਆਏ ਸਾਰੇ ਸ਼ਰਧਾਲੂਗਣ, ਅਤੇ ਮੇਰੇ ਪਰਿਵਾਰਜਨੋਂ!ਪ੍ਰਧਾਨ ਮੰਤਰੀ ਨੇ ਵਾਰਾਣਸੀ (ਉੱਤਰ ਪ੍ਰਦੇਸ਼) ਵਿੱਚ ਸਵਰਵੇਦ ਮਹਾਮੰਦਿਰ ਦਾ ਉਦਘਾਟਨ ਕੀਤਾ
December 18th, 11:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਾਰਾਣਸੀ, ਉੱਤਰ ਪ੍ਰਦੇਸ਼ ਵਿੱਚ ਉਮਰਾਹਾ ਵਿਖੇ ਸਵਰਵੇਦ ਮਹਾਮੰਦਿਰ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਮਹਾਰਿਸ਼ੀ ਸਦਾਫਲ ਦੇਵ ਜੀ ਮਹਾਰਾਜ ਦੀ ਪ੍ਰਤਿਮਾ 'ਤੇ ਸ਼ਰਧਾਸੁਮਨ ਅਰਪਿਤ ਕੀਤੇ ਅਤੇ ਮੰਦਿਰ ਪਰਿਸਰ ਦਾ ਦੌਰਾ ਕੀਤਾ।ਦਿੱਲੀ ਯੂਨੀਵਰਸਿਟੀ ਦੇ ਸ਼ਤਾਬਦੀ ਸਮਾਗਮਾਂ ਦੇ ਸਮਾਪਨ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 30th, 11:20 am
ਦਿੱਲੀ ਯੂਨੀਵਰਸਿਟੀ ਦੇ ਇਸ ਸਵਰਣਿਮ (ਸੁਨਹਿਰੀ) ਸਮਾਰੋਹ ਵਿੱਚ ਉਪਸਥਿਤ ਦੇਸ਼ ਦੇ ਸਿੱਖਿਆ ਮੰਤਰੀ ਸ਼੍ਰੀ ਧਰਮੇਂਦਰ ਪ੍ਰਧਾਨ ਜੀ, ਡੀਯੂ (ਦਿੱਲੀ ਯੂਨੀਵਰਸਿਟੀ) ਦੇ ਵਾਈਸ ਚਾਂਸਲਰ ਸ਼੍ਰੀਮਾਨ ਯੋਗੇਸ਼ ਸਿੰਘ ਜੀ, ਸਾਰੇ ਪ੍ਰੋਫੈਸਰਸ, ਸਿੱਖਿਅਕ ਗਣ (ਅਧਿਆਪਕ ਗਣ) ਅਤੇ ਸਾਰੇ ਮੇਰੇ ਯੁਵਾ ਸਾਥੀ। ਤੁਸੀਂ ਲੋਕਾਂ ਨੇ ਮੈਨੂੰ ਜਦੋਂ ਇਹ ਨਿਮੰਤ੍ਰਣ (ਸੱਦਾ) ਦਿੱਤਾ ਸੀ, ਤਦੇ ਮੈਂ ਤੈਅ ਕਰ ਲਿਆ ਸੀ ਕਿ ਮੈਨੂੰ ਤੁਹਾਡੇ ਇੱਥੇ ਤਾਂ ਆਉਣਾ ਹੀ ਹੈ। ਅਤੇ ਇੱਥੇ ਆਉਣਾ, ਆਪਣਿਆਂ ਦੇ ਦਰਮਿਆਨ ਆਉਣ ਜਿਹਾ ਹੈ।ਪ੍ਰਧਾਨ ਮੰਤਰੀ ਨੇ ਦਿੱਲੀ ਯੂਨੀਵਰਸਿਟੀ ਦੇ ਸ਼ਤਾਬਦੀ ਸਮਾਗਮ ਦੇ ਸਮਾਪਨ ਸਮਾਰੋਹ ਨੂੰ ਸੰਬੋਧਨ ਕੀਤਾ
June 30th, 11:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਯੂਨੀਵਰਸਿਟੀ ਦੇ ਸਪੋਰਟਸ ਕੰਪਲੈਕਸ ਦੇ ਮਲਟੀਪਰਪਜ਼ ਹਾਲ ਵਿੱਚ ਦਿੱਲੀ ਯੂਨੀਵਰਸਿਟੀ ਦੇ ਸ਼ਤਾਬਦੀ ਸਮਾਗਮ ਦੇ ਸਮਾਪਨ ਸਮਾਰੋਹ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਦਿੱਲੀ ਯੂਨੀਵਰਸਿਟੀ ਦੇ ਨੌਰਥ ਕੈਂਪਸ ਵਿੱਚ ਬਣਨ ਵਾਲੇ ਫੈਕਲਟੀ ਆਵ੍ ਟੈਕਨੋਲੋਜੀ, ਕੰਪਿਊਟਰ ਸੈਂਟਰ ਅਤੇ ਅਕਾਦਮਿਕ ਬਲਾਕ ਦੇ ਭਵਨ ਦਾ ਨੀਂਹ ਪੱਥਰ ਵੀ ਰੱਖਿਆ। ਪ੍ਰਧਾਨ ਮੰਤਰੀ ਨੇ ਯਾਦਗਾਰੀ ਸ਼ਤਾਬਦੀ ਅੰਕ- ਸ਼ਤਾਬਦੀ ਸਮਾਰੋਹ ਦਾ ਸੰਕਲਨ, ਲੋਗੋ ਬੁੱਕ- ਦਿੱਲੀ ਯੂਨੀਵਰਸਿਟੀ ਅਤੇ ਇਸ ਦੇ ਕਾਲਜਾਂ ਦੀ ਲੋਗੋ; ਔਰਾ - ਦਿੱਲੀ ਯੂਨੀਵਰਸਿਟੀ ਦੇ ਸੌ ਵਰ੍ਹੇ ਜਾਰੀ ਕੀਤੇ।