RJD and Congress are putting Bihar’s security and the future of its children at risk: PM Modi in Katihar, Bihar
November 03rd, 02:30 pm
In a massive public rally in Katihar, Bihar, PM Modi began with the clarion call, “Phir ek baar - NDA Sarkar, Phir ek baar - Susashan Sarkar.” He accused the RJD and Congress of risking Bihar’s security for votes and questioned whether benefits meant for the poor should be taken away by infiltrators. He remarked that under Nitish Ji’s leadership, NDA brought governance and growth, emphasizing that every single vote will play a role in building a Viksit Bihar.Be it Congress or RJD, their love is only for infiltrators: PM Modi in Saharsa, Bihar
November 03rd, 02:15 pm
Amidst the ongoing election campaigning in Bihar, PM Modi's rally spree continued as he addressed a public meeting in Saharsa. He said that only two days are left for the first phase of voting in Bihar. Many young voters here will be voting for the first time. He urged all first-time voters in Bihar, “Do not let your first vote go to waste. The NDA is forming the government in Bihar and your vote should go to the alliance that is actually winning. Your vote should be for a Viksit Bihar.”Massive public turnout as PM Modi campaigns in Saharsa and Katihar, Bihar
November 03rd, 02:00 pm
Amid the ongoing election campaign in Bihar, PM Modi continued his rally spree, addressing large public meetings in Saharsa and Katihar. He reminded people that only two days remain for the first phase of voting, noting that many young voters will be casting their vote for the first time. Urging them not to waste their first vote, he said, “The NDA is forming the government in Bihar. Your vote should go to the alliance that is actually winning - your vote should be for a Viksit Bihar.”ਮੰਗੋਲੀਆ ਦੇ ਰਾਸ਼ਟਰਪਤੀ ਨਾਲ ਸਾਂਝੇ ਪ੍ਰੈੱਸ ਬਿਆਨ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਪ੍ਰੈੱਸ ਬਿਆਨ ਦਾ ਪੰਜਾਬੀ ਅਨੁਵਾਦ
October 14th, 01:15 pm
ਛੇ ਵਰ੍ਹਿਆਂ ਬਾਅਦ ਮੰਗੋਲੀਆ ਦੇ ਰਾਸ਼ਟਰਪਤੀ ਦਾ ਭਾਰਤ ਆਉਣਾ ਆਪਣੇ ਆਪ ਵਿੱਚ ਇੱਕ ਬਹੁਤ ਖ਼ਾਸ ਮੌਕਾ ਹੈ। ਅਤੇ ਇਹ ਦੌਰਾ ਓਦੋਂ ਹੋ ਰਿਹਾ ਹੈ ਜਦੋਂ ਭਾਰਤ ਅਤੇ ਮੰਗੋਲੀਆ ਆਪਣੇ ਕੂਟਨੀਤਕ ਸਬੰਧਾਂ ਦੇ 70 ਸਾਲ ਅਤੇ ਰਣਨੀਤਕ ਸਾਂਝੇਦਾਰੀ ਦੇ 10 ਸਾਲ ਮਨਾ ਰਹੇ ਹਨ। ਇਸ ਮੌਕੇ ’ਤੇ ਅੱਜ ਅਸੀਂ ਸਾਂਝੀ ਡਾਕ ਟਿਕਟ ਜਾਰੀ ਕੀਤੀ ਹੈ, ਜੋ ਸਾਡੀ ਸਾਂਝੀ ਵਿਰਾਸਤ, ਵਿਭਿੰਨਤਾ ਅਤੇ ਡੂੰਘੇ ਸੱਭਿਅਤਾ ਸਬੰਧਾਂ ਦਾ ਪ੍ਰਤੀਕ ਹੈ।ਦਿੱਲੀ ਦੇ ਯਸ਼ੋਭੂਮੀ ਵਿੱਚ ਇੰਡੀਆ ਮੋਬਾਈਲ ਕਾਂਗਰਸ 2025 ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
October 04th, 10:45 am
ਕੈਬਨਿਟ ਵਿੱਚ ਮੇਰੇ ਸਹਿਯੋਗੀ ਸ਼੍ਰੀ ਜਯੋਤਿਰਾਦਿੱਤਿਆ ਸਿੰਧੀਆ ਜੀ, ਰਾਜ ਮੰਤਰੀ ਸ਼੍ਰੀ ਚੰਦਰ ਸ਼ੇਖਰ ਪੇਮਾਸਾਨੀ ਜੀ, ਵੱਖ-ਵੱਖ ਸੂਬਿਆਂ ਦੇ ਪ੍ਰਤੀਨਿਧ, ਵਿਦੇਸ਼ਾਂ ਤੋਂ ਆਏ ਸਾਡੇ ਮਹਿਮਾਨ, ਟੈਲੀਕਾਮ ਸੈਕਟਰ ਨਾਲ ਜੁੜੇ ਸਾਰੇ ਸਤਿਕਾਰਯੋਗ ਪਤਵੰਤੇ, ਇੱਥੇ ਹਾਜ਼ਰ ਵੱਖ-ਵੱਖ ਕਾਲਜਾਂ ਤੋਂ ਆਏ ਮੇਰੇ ਨੌਜਵਾਨ ਸਾਥੀਓ, ਦੇਵੀਓ ਅਤੇ ਸੱਜਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੌਸ਼ਲ ਦੀਕਸ਼ਾਂਤ ਸਮਾਰੋਹ ਨੂੰ ਸੰਬੋਧਨ ਕਰਦਿਆਂ 62,000 ਕਰੋੜ ਰੁਪਏ ਤੋਂ ਵੱਧ ਦੇ ਯੁਵਾ-ਕੇਂਦ੍ਰਿਤ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ
October 04th, 10:29 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿਖੇ ਕੌਸ਼ਲ ਦੀਕਸ਼ਾਂਤ ਸਮਾਰੋਹ ਦੌਰਾਨ 62,000 ਕਰੋੜ ਰੁਪਏ ਤੋਂ ਵੱਧ ਦੀਆਂ ਵੱਖ-ਵੱਖ ਯੁਵਾ-ਕੇਂਦ੍ਰਿਤ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ। ਦੇਸ਼ ਭਰ ਦੇ ਆਈਟੀਆਈ ਨਾਲ ਜੁੜੇ ਲੱਖਾਂ ਵਿਦਿਆਰਥੀਆਂ ਦੇ ਨਾਲ-ਨਾਲ ਬਿਹਾਰ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਯਾਦ ਕੀਤਾ ਕਿ ਕੁਝ ਸਾਲ ਪਹਿਲਾਂ, ਸਰਕਾਰ ਨੇ ਆਈਟੀਆਈ ਵਿਦਿਆਰਥੀਆਂ ਲਈ ਵੱਡੇ ਪੱਧਰ 'ਤੇ ਕਨਵੋਕੇਸ਼ਨ ਸਮਾਰੋਹ ਆਯੋਜਿਤ ਕਰਨ ਦੀ ਇੱਕ ਨਵੀਂ ਪਰੰਪਰਾ ਸ਼ੁਰੂ ਕੀਤੀ ਸੀ। ਉਨ੍ਹਾਂ ਨੇ ਟਿੱਪਣੀ ਕੀਤੀ ਕਿ ਅੱਜ ਉਸ ਪਰੰਪਰਾ ਵਿੱਚ ਇੱਕ ਹੋਰ ਮੀਲ ਪੱਥਰ ਹੈ।ਪ੍ਰਧਾਨ ਮੰਤਰੀ 4 ਅਕਤੂਬਰ ਨੂੰ 62,000 ਕਰੋੜ ਰੁਪਏ ਤੋਂ ਵੱਧ ਦੀਆਂ ਵੱਖ-ਵੱਖ ਨੌਜਵਾਨ ਕੇਂਦ੍ਰਿਤ ਪਹਿਲਕਦਮੀਆਂ ਦਾ ਉਦਘਾਟਨ ਕਰਨਗੇ।
October 03rd, 03:54 pm
ਨੌਜਵਾਨਾਂ ਦੇ ਵਿਕਾਸ ਲਈ ਇੱਕ ਇਤਿਹਾਸਕ ਪਹਿਲਕਦਮੀ ਤਹਿਤ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿਖੇ ਸਵੇਰੇ 11 ਵਜੇ 62,000 ਕਰੋੜ ਰੁਪਏ ਤੋਂ ਵੱਧ ਦੀਆਂ ਵੱਖ-ਵੱਖ ਨੌਜਵਾਨ-ਕੇਂਦ੍ਰਿਤ ਪਹਿਲਕਦਮੀਆਂ ਦਾ ਉਦਘਾਟਨ ਕਰਨਗੇ, ਜਿਸ ਨਾਲ ਦੇਸ਼ ਭਰ ਵਿੱਚ ਸਿੱਖਿਆ, ਹੁਨਰ ਅਤੇ ਉੱਦਮਤਾ ਨੂੰ ਇੱਕ ਫ਼ੈਸਲਾਕੁੰਨ ਹੁਲਾਰਾ ਮਿਲੇਗਾ। ਇਸ ਪ੍ਰੋਗਰਾਮ ਵਿੱਚ ਕੌਸ਼ਲ ਦੀਕਸ਼ਾਂਤ ਸਮਾਰੋਹ ਵੀ ਹੋਵੇਗਾ, ਜੋ ਕਿ ਪ੍ਰਧਾਨ ਮੰਤਰੀ ਦੇ ਦ੍ਰਿਸ਼ਟੀਕੋਣ ਦੇ ਅਨੁਸਾਰ ਰਾਸ਼ਟਰੀ ਹੁਨਰ ਕਨਵੋਕੇਸ਼ਨ ਦਾ ਚੌਥਾ ਸੰਸਕਰਣ ਹੈ, ਜਿਸ ਵਿੱਚ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ ਦੇ ਅਧੀਨ ਉਦਯੋਗਿਕ ਸਿਖਲਾਈ ਅਦਾਰਿਆਂ ਦੇ 46 ਆਲ ਇੰਡੀਆ ਟੌਪਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ।ਬਿਹਾਰ ਦੇ ਭਾਗਲਪੁਰ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 24th, 02:35 pm
ਅੰਗਰਾਜ ਦਾਨਵੀਰ ਕਰਣ ਦੇ ਧਰਤੀ ਮਹਾਰਿਸ਼ੀ ਮੇਂਹੀਂ ਕੇ ਤਪਸਥਲੀ, ਭਗਵਾਨ ਵਾਸੁਪੂਜਯ ਕੇ ਪੰਚ ਕਲਿਆਣਕ ਭੂਮੀ, ਵਿਸ਼ਵ ਪ੍ਰਸਿੱਧ ਵਿਕ੍ਰਮਸ਼ਿਲਾ ਮਹਾਵਿਹਾਰ ਬਾਬਾ ਬੂੜ੍ਹਾਨਾਥ ਕੇ ਪਵਿੱਤਰ ਭੂਮੀ ਪੇ ਸਬ ਭਾਯ ਬਹਿਨ ਸਿਨੀ ਕੇ ਪ੍ਰਣਾਮ ਕਰੈ ਛਿਯੈ।।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੀਐੱਮ ਕਿਸਾਨ ਸਨਮਾਨ ਨਿਧੀ ਦੀ 19ਵੀਂ ਕਿਸ਼ਤ ਜਾਰੀ ਕੀਤੀ, ਬਿਹਾਰ ਦੇ ਭਾਗਲਪੁਰ ਤੋਂ ਵਿਕਾਸ ਪ੍ਰੋਜੈਕਟ ਲਾਂਚ ਕੀਤੇ
February 24th, 02:30 pm
ਕਿਸਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਦੇ ਅਨੁਸਾਰ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਭਾਗਲਪੁਰ ਤੋਂ ਪੀਐੱਮ ਕਿਸਾਨ ਦੀ 19ਵੀਂ ਕਿਸ਼ਤ ਜਾਰੀ ਕੀਤੀ। ਉਨ੍ਹਾਂ ਇਸ ਮੌਕੇ ‘ਤੇ ਕਈ ਵਿਕਾਸ ਪ੍ਰੋਜੈਕਟਸ ਵੀ ਲਾਂਚ ਕੀਤੇ। ਸ਼੍ਰੀ ਮੋਦੀ ਨੇ ਸਾਰੇ ਪਤਵੰਤਿਆਂ ਅਤੇ ਪ੍ਰੋਗਰਾਮ ਵਿੱਚ ਵਰਚੁਅਲ ਤੌਰ ‘ਤੇ ਸ਼ਾਮਲ ਲੋਕਾਂ ਦਾ ਸੁਆਗਤ ਕੀਤਾ। ਉਨ੍ਹਾਂ ਕਿਹਾ ਕਿ ਮਹਾਕੁੰਭ ਦੇ ਪਵਿੱਤਰ ਕਾਲ ਵਿੱਚ ਮੰਦਰਾਚਲ ਦੀ ਧਰਤੀ ‘ਤੇ ਪੈਰ ਰੱਖਣਾ ਸੁਭਾਗ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਇਸ ਸਥਾਨ ਵਿੱਚ ਅਧਿਆਤਮਿਕਤਾ, ਵਿਰਾਸਤ ਦੇ ਨਾਲ-ਨਾਲ ਵਿਕਸਿਤ ਭਾਰਤ ਦੀ ਸਮਰੱਥਾ ਵੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਸ਼ਹੀਦ ਤਿਲਕਾ ਮਾਂਝੀ ਦੀ ਭੂਮੀ ਹੋਣ ਦੇ ਨਾਲ-ਨਾਲ ਸਿਲਕ ਸਿਟੀ ਵਜੋਂ ਵੀ ਪ੍ਰਸਿੱਧ ਹੈ। ਉਨ੍ਹਾਂ ਨੇ ਕਿਹਾ ਕਿ ਬਾਬਾ ਅਜਗੈਬੀਨਾਥ ਦੀ ਪਵਿੱਤਰ ਧਰਤੀ ‘ਤੇ ਆਗਾਮੀ ਮਹਾਸ਼ਿਵਰਾਤ੍ਰੀ ਦੀਆਂ ਵੀ ਤਿਆਰੀਆਂ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਪਵਿੱਤਰ ਮੌਕੇ ‘ਤੇ ਪੀਐੱਮ ਕਿਸਾਨ ਦੀ 19ਵੀਂ ਕਿਸ਼ਤ ਜਾਰੀ ਕਰਨਾ ਉਨ੍ਹਾਂ ਲਈ ਸੁਭਾਗ ਦੀ ਗੱਲ ਹੈ ਅਤੇ ਡਾਇਰੈਕਟ ਬੈਨੇਫਿਟ ਟ੍ਰਾਂਸਫਰ ਰਾਹੀਂ ਲਗਭਗ 22,000 ਕਰੋੜ ਰੁਪਏ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕੀਤੇ ਗਏ।ਕੁਵੈਤ ਵਿੱਚ ਭਾਰਤੀ ਸਮੁਦਾਇ ਦੇ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 21st, 06:34 pm
ਹੁਣੇ ਦੋ ਢਾਈ ਘੰਟੇ ਪਹਿਲੇ ਹੀ ਮੈਂ ਕੁਵੈਤ ਪਹੁੰਚਿਆ ਹਾਂ ਅਤੇ ਜਦੋਂ ਤੋਂ ਇੱਥੇ ਕਦਮ ਰੱਖਿਆ ਹੈ ਤਦ ਤੋਂ ਹੀ ਚਾਰੋਂ ਤਰਫ਼ ਇੱਕ ਅਲੱਗ ਹੀ ਆਪਣਾਪਣ(ਅਪਣੱਤ), ਇੱਕ ਅਲੱਗ ਹੀ ਗਰਮਜੋਸ਼ੀ ਮਹਿਸੂਸ ਕਰ ਰਿਹਾ ਹਾਂ। ਆਪ (ਤੁਸੀਂ) ਸਭ ਭਾਰਤ ਦੇ ਅਲੱਗ-ਅਲੱਗ ਰਾਜਾਂ ਤੋਂ ਆਏ ਹੋ। ਲੇਕਿਨ ਆਪ (ਤੁਹਾਨੂੰ) ਸਭ ਨੂੰ ਦੇਖ ਕੇ ਐਸਾ ਲਗ ਰਿਹਾ ਹੈ ਜਿਵੇਂ ਮੇਰੇ ਸਾਹਮਣੇ ਮਿਨੀ ਹਿੰਦੁਸਤਾਨ ਉਮੜ ਆਇਆ ਹੈ। ਇੱਥੇ ਨੌਰਥ ਸਾਊਥ ਈਸਟ ਵੈਸਟ ਹਰ ਖੇਤਰ ਦੇ ਅਲੱਗ ਅਲੱਗ ਭਾਸ਼ਾ ਬੋਲੀ ਬੋਲਣ ਵਾਲੇ ਲੋਕ ਮੇਰੇ ਸਾਹਮਣੇ ਨਜ਼ਰ ਆ ਰਹੇ ਹਨ। ਲੇਕਿਨ ਸਭ ਦੇ ਦਿਲ ਵਿੱਚ ਇੱਕ ਹੀ ਗੂੰਜ ਹੈ। ਸਭ ਦੇ ਦਿਲ ਵਿੱਚ ਇੱਕ ਹੀ ਗੂੰਜ ਹੈ - ਭਾਰਤ ਮਾਤਾ ਕੀ ਜੈ, ਭਾਰਤ ਮਾਤਾ ਕੀ ਜੈIਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੁਵੈਤ ਵਿੱਚ ‘ਹਲਾ ਮੋਦੀ’ ਸਮਾਗਮ ਵਿੱਚ ਭਾਰਤੀ ਸਮੁਦਾਇ ਨੂੰ ਸੰਬੋਧਨ ਕੀਤਾ
December 21st, 06:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੁਵੈਤ ਦੇ ਸ਼ੇਖ ਸਾਦ ਅਲ-ਅਬਦੁੱਲ੍ਹਾ ਇਨਡੋਰ ਸਪੋਰਟਸ ਕੰਪਲੈਕਸ ਵਿੱਚ ਆਯੋਜਿਤ ਇੱਕ ਵਿਸ਼ੇਸ਼ ਸਮਾਗਮ ‘ਹਲਾ ਮੋਦੀ’ ਵਿੱਚ ਭਾਰਤੀ ਸਮੁਦਾਇ ਦੇ ਇੱਕ ਬੜੇ ਸਮੂਹ ਨੂੰ ਸੰਬੋਧਨ ਕੀਤਾ। ਇਸ ਸਮਾਗਮ ਵਿੱਚ ਕੁਵੈਤ ਦੇ ਸਮੁਦਾਇ ਦੇ ਵਿਭਿੰਨ ਹਿੱਸਿਆਂ ਦੀ ਨੁਮਾਇੰਦਗੀ ਕਰਨ ਵਾਲੇ ਭਾਰਤੀ ਨਾਗਰਿਕ ਸ਼ਾਮਲ ਹੋਏ।ਦਰਭੰਗਾ, ਬਿਹਾਰ ਵਿੱਚ ਵੱਖ-ਵੱਖ ਪ੍ਰੋਜੈਕਟਾਂ ਦੇ ਨੀਂਹ ਪੱਥਰ, ਉਦਘਾਟਨ ਅਤੇ ਸਮਰਪਣ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 13th, 11:00 am
ਰਾਜਾ ਜਨਕ, ਸੀਤਾ ਮੈਯਾ ਕਵਿਰਾਜ ਵਿਦਿਆਪਤੀ ਕੇ ਈ ਪਾਵਨ ਮਿਥਿਲਾ ਭੂਮੀ ਦੇ ਨਮਨ ਕਰੇਂ ਛੀ। ਗਿਆਨ-ਧਾਨ-ਪਾਨ-ਮਖਾਨ- ਇਹ ਸਮ੍ਰਿੱਧ ਗੌਰਵਸ਼ਾਲੀ ਧਰਤੀ ‘ਤੇ ਆਪਣੇ ਸਭ ਦੇ ਅਭਿਨੰਦਨ ਕਰੇ ਛੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬਿਹਾਰ ਵਿੱਚ 12,100 ਕਰੋੜ ਰੁਪਏ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਕੇ, ਨੀਂਹ ਪੱਥਰ ਰੱਖ ਕੇ ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ
November 13th, 10:45 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਦਰਭੰਗਾ ਵਿੱਚ ਲਗਭਗ 12,100 ਕਰੋੜ ਰੁਪਏ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਇਨ੍ਹਾਂ ਵਿਕਾਸ ਪ੍ਰੋਜੈਕਟਾਂ ਵਿੱਚ ਸਿਹਤ, ਰੇਲ, ਸੜਕ, ਪੈਟ੍ਰੋਲੀਅਮ ਅਤੇ ਕੁਦਰਤੀ ਗੈਸ ਖੇਤਰ ਸ਼ਾਮਲ ਹਨ।ਵਿਯਨਤਿਆਨੇ, ਲਾਓ ਪੀਡੀਆਰ ਵਿੱਚ 21ਵੇਂ ਆਸੀਆਨ-ਭਾਰਤ ਸਮਿਟ ਸਮੇਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀਆਂ ਉਦਘਾਟਨੀ ਭਾਸ਼ਣ
October 10th, 02:35 pm
ਅੱਜ, ਆਸੀਆਨ ਪਰਿਵਾਰ ਦੇ ਨਾਲ ਇਸ ਮੀਟਿੰਗ ਵਿੱਚ ਗਿਆਰਵੀਂ ਵਾਰ ਹਿੱਸਾ ਲੈਂਦੇ ਹੋਏ, ਮੈਂ ਮਾਣ ਮਹਿਸੂਸ ਕਰ ਰਿਹਾ ਹਾਂ।ਵਿਯਨਤਿਆਨੇ, ਲਾਓ ਪੀਡੀਆਰ ਵਿੱਚ 21ਵੇਂ ਆਸੀਆਨ-ਭਾਰਤ ਸਮਿਟ ਸਮੇਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀਆਂ ਉਦਘਾਟਨੀ ਭਾਸ਼ਣ
October 10th, 02:30 pm
ਅੱਜ, ਆਸੀਆਨ ਪਰਿਵਾਰ ਦੇ ਨਾਲ ਇਸ ਮੀਟਿੰਗ ਵਿੱਚ ਗਿਆਰਵੀਂ ਵਾਰ ਹਿੱਸਾ ਲੈਂਦੇ ਹੋਏ, ਮੈਂ ਮਾਣ ਮਹਿਸੂਸ ਕਰ ਰਿਹਾ ਹਾਂ।ਭਾਰਤੀ ਡਾਇਸਪੋਰਾ, ਨਿਊਯਾਰਕ, ਅਮਰੀਕਾ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 22nd, 10:00 pm
ਨਮਸਤੇ U.S. ! ਹੁਣ ਆਪਣਾ ਨਮਸਤੇ ਵੀ ਮਲਟੀਨੈਸ਼ਨਲ ਹੋ ਗਿਆ ਹੈ, ਲੋਕਲ ਤੋਂ ਗਲੋਬਲ ਹੋ ਗਿਆ ਹੈ, ਅਤੇ ਇਹ ਸਭ ਆਪ ਨੇ ਕੀਤਾ ਹੈ। ਆਪਣੇ ਦਿਲ ਵਿੱਚ ਭਾਰਤ ਨੂੰ ਵਸਾ ਕੇ ਰੱਖਣ ਵਾਲੇ ਹਰ ਭਾਰਤੀ ਨੇ ਕੀਤਾ ਹੈ।ਪ੍ਰਧਾਨ ਮੰਤਰੀ ਨੇ ਨਿਊਯਾਰਕ ਵਿਖੇ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ
September 22nd, 09:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਿਊਯਾਰਕ ਦੇ ਲੋਂਗ ਆਈਲੈਂਡ (Long Island), ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਭਾਰਤੀ ਭਾਈਚਾਰੇ ਦੀ ਇੱਕ ਵਿਸ਼ਾਲ ਸਭਾ ਨੂੰ ਸੰਬੋਧਨ ਕੀਤਾ। ਇਸ ਪ੍ਰੋਗਰਾਮ ਵਿੱਚ 15,000 ਤੋਂ ਅਧਿਕ ਲੋਕ ਸ਼ਾਮਲ ਹੋਏ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 78ਵੇਂ ਸੁਤੰਤਰਤਾ ਦਿਵਸ ‘ਤੇ ਲਾਲ ਕਿਲੇ ਦੀ ਫ਼ਸੀਲ ਤੋਂ ਰਾਸ਼ਟਰ ਨੂੰ ਸੰਬੋਧਨ ਕੀਤਾ
August 15th, 03:04 pm
ਜੇਕਰ ਮੇਰੇ ਦੇਸ਼ ਦੇ 140 ਕਰੋੜ ਨਾਗਰਿਕ, ਮੇਰੇ ਪਰਿਵਾਰ ਦੇ 140 ਕਰੋੜ ਮੈਂਬਰ ਇੱਕ ਸੰਕਲਪ ਲੈ ਕੇ ਨਿਕਲਣ, ਇੱਕ ਦਿਸ਼ਾ ਤੈਅ ਕਰਨ ਅਤੇ ਮੋਢੇ ਨਾਲ ਮੋਢਾ ਜੋੜ ਕੇ ਕਦਮ-ਦਰ-ਕਦਮ ਅੱਗੇ ਵਧਣ, ਚਾਹੇ ਕਿੰਨੀਆਂ ਭੀ ਬੜੀਆਂ ਚੁਣੌਤੀਆਂ ਹੋਣ, ਕਿੰਨੀ ਭੀ ਤੀਬਰ ਕਮੀ ਜਾਂ ਸਾਧਨਾਂ ਲਈ ਸੰਘਰਸ਼ ਕਿਉਂ ਨਾ ਹੋਵੇ। ਅਸੀਂ ਹਰ ਚੁਣੌਤੀ ਨੂੰ ਪਾਰ ਕਰ ਸਕਦੇ ਹਾਂ ਅਤੇ ਇੱਕ ਸਮ੍ਰਿੱਧ ਭਾਰਤ ਦਾ ਨਿਰਮਾਣ ਕਰ ਸਕਦੇ ਹਾਂ ਅਤੇ 2047 ਤੱਕ 'ਵਿਕਸਿਤ ਭਾਰਤ' (‘Viksit Bharat’) ਦਾ ਲਕਸ਼ ਪ੍ਰਾਪਤ ਕਰ ਸਕਦੇ ਹਾਂ।78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
August 15th, 01:09 pm
ਅੱਜ ਉਹ ਸ਼ੁਭ ਘੜੀ ਹੈ, ਜਦੋਂ ਅਸੀਂ ਦੇਸ਼ ਲਈ ਮਰ-ਮਿਟਣ ਵਾਲੇ, ਦੇਸ਼ ਦੀ ਆਜ਼ਾਦੀ ਦੇ ਲਈ ਆਪਣਾ ਜੀਵਨ ਸਮਰਪਿਤ ਕਰਨ ਵਾਲੇ, ਆਜੀਵਨ (ਜੀਵਨ ਭਰ) ਸੰਘਰਸ਼ ਕਰਨ ਵਾਲੇ, ਫਾਂਸੀ ਦੇ ਤਖ਼ਤੇ ਦੇ ਚੜ੍ਹ ਕੇ ਭਾਰਤ ਮਾਤਾ ਕੀ ਜੈ (Bharat Mata ki Jai ) ਦੇ ਨਾਅਰੇ ਲਗਾਉਣ ਵਾਲੇ ਅਣਗਿਣਤ ਆਜ਼ਾਦੀ ਦੇ ਦੀਵਾਨਿਆਂ ਨੂੰ ਨਮਨ ਕਰਨ ਦਾ ਇਹ ਪੁਰਬ (ਪਰਵ) ਹੈ। ਉਨ੍ਹਾਂ ਦੀ ਨੇਕ ਯਾਦ ਕਰਨ ਦਾ ਪੁਰਬ (ਪਰਵ) ਹੈ। ਆਜ਼ਾਦੀ ਦੇ ਦੀਵਾਨਿਆਂ ਨੇ ਅੱਜ ਸਾਨੂੰ ਆਜ਼ਾਦੀ ਦੇ ਇਸ ਪੁਰਬ (ਪਰਵ) ਵਿੱਚ ਸੁਤੰਤਰਤਾ ਦਾ ਸਾਹ ਲੈਣ ਦਾ ਸੁਭਾਗ ਦਿੱਤਾ ਹੈ। ਇਹ ਦੇਸ਼ ਉਨ੍ਹਾਂ ਦਾ ਰਿਣੀ (indebted) ਹੈ। ਅਜਿਹੇ ਹਰ ਮਹਾਪੁਰਸ਼ (great personality) ਦੇ ਪ੍ਰਤੀ ਅਸੀਂ ਆਪਣੀ ਸ਼ਰਧਾਭਾਵ ਵਿਅਕਤ ਕਰਦੇ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 78ਵੇਂ ਸੁਤੰਤਰਤਾ ਦਿਵਸ ਦੇ ਸੰਬੋਧਨ ਵਿੱਚ ਭਾਰਤ ਦੇ ਭਵਿੱਖ ਲਈ ਅਭਿਲਾਸ਼ੀ ਦ੍ਰਿਸ਼ਟੀਕੋਣ ਨਿਰਧਾਰਿਤ ਕੀਤਾ
August 15th, 10:16 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਆਪਣੇ ਸੰਬੋਧਨ ਵਿੱਚ ਭਾਰਤ ਦੇ ਵਿਕਾਸ ਨੂੰ ਆਕਾਰ ਦੇਣ, ਇਨੋਵੇਸ਼ਨ ਨੂੰ ਹੁਲਾਰਾ ਦੇਣ ਅਤੇ ਦੇਸ਼ ਨੂੰ ਵਿਭਿੰਨ ਖੇਤਰਾਂ ਵਿੱਚ ਗਲੋਬਲ ਲੀਡਰ ਬਣਾਉਣ ਦੇ ਉਦੇਸ਼ ਨਾਲ ਭਵਿੱਖ ਦੇ ਲਕਸ਼ਾਂ ਦੀ ਇੱਕ ਸੀਰੀਜ਼ ਦੀ ਰੂਪਰੇਖਾ ਪ੍ਰਸਤੁਤ ਕੀਤੀ।