ਪਰਿਣਾਮਾਂ ਦੀ ਸੂਚੀ: ਪ੍ਰਧਾਨ ਮੰਤਰੀ ਦੀ ਨਾਮੀਬੀਆ ਯਾਤਰਾ
July 09th, 08:17 pm
ਨਾਮੀਬੀਆ ਵਿੱਚ ਉੱਦਮਤਾ ਵਿਕਾਸ ਕੇਂਦਰ ਦੀ ਸਥਾਪਨਾ ‘ਤੇ ਸਹਿਮਤੀ ਪੱਤਰਪ੍ਰਧਾਨ ਮੰਤਰੀ ਦਾ ਨਾਮੀਬੀਆ ਦੀ ਨੈਸ਼ਨਲ ਅਸੈਂਬਲੀ ਵਿੱਚ ਸੰਬੋਧਨ
July 09th, 08:14 pm
ਕਿਰਪਾ ਕਰਕੇ ਮੈਨੂੰ ਸਭ ਤੋਂ ਪਹਿਲੇ ਆਪ ਸਭ ਨੂੰ ਵਧਾਈ ਦੇਣ ਦੀ ਆਗਿਆ ਦਿਉ। ਜਨਤਾ ਨੇ ਤੁਹਾਨੂੰ ਇਸ ਮਹਾਨ ਰਾਸ਼ਟਰ ਦੀ ਸੇਵਾ ਕਰਨ ਦਾ ਜਨ ਆਦੇਸ਼ (mandate) ਦਿੱਤਾ ਹੈ। ਆਪ ਸਭ ਜਾਣਦੇ ਹੋ ਕਿ ਰਾਜਨੀਤੀ ਵਿੱਚ ਇਹ ਇੱਕ ਸਨਮਾਨ ਅਤੇ ਇੱਕ ਵੱਡੀ ਜ਼ਿੰਮੇਦਾਰੀ, ਦੋਨੋਂ ਹੈ। ਮੇਰੀ ਕਾਮਨਾ ਹੈ ਕਿ ਤੁਸੀਂ ਆਪਣੇ ਲੋਕਾਂ ਦੀਆਂ ਆਕਾਂਖਿਆਵਾਂ ਨੂੰ ਪੂਰਾ ਕਰਨ ਵਿੱਚ ਸਫ਼ਲ ਹੋਵੋਂ।Prime Minister addresses the Namibian Parliament
July 09th, 08:00 pm
PM Modi addressed the Parliament of Namibia and expressed gratitude to the people of Namibia for conferring upon him their highest national honour. Recalling the historic ties and shared struggle for freedom between the two nations, he paid tribute to Dr. Sam Nujoma, the founding father of Namibia. He also called for enhanced people-to-people exchanges between the two countries.ਪ੍ਰਧਾਨ ਮੰਤਰੀ ਨੇ ਨਾਮੀਬੀਆ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
July 09th, 07:55 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਾਮੀਬੀਆ ਦੀ ਆਪਣੀ ਸਰਕਾਰੀ ਯਾਤਰਾ ‘ਤੇ ਅੱਜ ਰਾਜਧਾਨੀ ਵਿੰਡਹੋਕ ਸਥਿਤ ਸਟੇਟ ਹਾਊਸ ਵਿੱਚ ਨਾਮੀਬੀਆ ਦੇ ਰਾਸ਼ਟਰਪਤੀ, ਮਹਾਮਹਿਮ, ਡਾ. ਨੇਟੁੰਬੋ ਨੰਦੀ-ਨਦੈਤਵਾ ਨਾਲ ਮੁਲਾਕਾਤ ਕੀਤੀ। ਰਾਸ਼ਟਰਪਤੀ ਨੰਦੀ-ਨਦੈਤਵਾ ਨੇ ਸਟੇਟ ਹਾਊਸ ਪਹੁੰਚਣ ‘ਤੇ ਪ੍ਰਧਾਨ ਮੰਤਰੀ ਮੋਦੀ ਦਾ ਗਰਮਜੋਸ਼ੀ ਨਾਲ ਸੁਆਗਤ ਕੀਤਾ। ਸ਼੍ਰੀ ਮੋਦੀ ਦਾ ਇੱਕ ਰਸਮੀ ਸੁਆਗਤ ਵੀ ਕੀਤਾ ਗਿਆ। ਪਿਛਲੇ 27 ਵਰ੍ਹਿਆਂ ਵਿੱਚ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਨਾਮੀਬੀਆ ਦੀ ਇਹ ਪਹਿਲੀ ਯਾਤਰਾ ਹੈ। ਇਸ ਵਰ੍ਹੇ ਮਾਰਚ ਵਿੱਚ ਅਹੁਦਾ ਸੰਭਾਲਣ ਦੇ ਬਾਅਦ ਰਾਸ਼ਟਰਪਤੀ ਨੰਦੀ-ਨਦੈਤਵਾ ਦੁਆਰਾ ਕਿਸੇ ਰਾਸ਼ਟਰ ਪ੍ਰਮੁੱਖ ਦੀ ਇਹ ਪਹਿਲੀ ਦੁਵੱਲੀ ਸਰਕਾਰੀ ਯਾਤਰਾ ਵੀ ਹੈ।ਨਾਮੀਬੀਆ ਦੇ ਸਰਬਉੱਚ ਨਾਗਰਿਕ ਪੁਰਸਕਾਰ- ਦ ਆਰਡਰ ਆਵ੍ ਦ ਮੋਸਟ ਏਂਸ਼ਿਐਂਟ ਵੈਲਵਿਤਚੀਆ ਮੀਰਾਬਿਲਿਸ (The Order of the Most Ancient Welwitschia Mirabilis) ਦੇ ਸੌਂਪਣ ਦੇ ਦੌਰਾਨ ਪ੍ਰਧਾਨ ਮੰਤਰੀ ਦਾ ਸਵੀਕ੍ਰਿਤੀ ਭਾਸ਼ਣ
July 09th, 07:46 pm
ਰਾਸ਼ਟਰਪਤੀ ਜੀ ਦੁਆਰਾ ਨਾਮੀਬੀਆ ਦੇ ਸਰਬਉੱਚ ਰਾਸ਼ਟਰੀ ਅਵਾਰਡ The Order of the Most Ancient ਵੈਲਵਿਚੀਆ ਮਿਰਾਬਿਲਿਸ” (The Order of the Most Ancient Welwitschia Mirabilis”) ਨਾਲ ਸਨਮਾਨਿਤ ਕੀਤਾ ਜਾਣਾ ਮੇਰੇ ਲਈ ਅਤਿਅੰਤ ਗਰਵ (ਮਾਣ) ਅਤੇ ਸਨਮਾਨ ਦੀ ਬਾਤ ਹੈ।ਪ੍ਰਧਾਨ ਮੰਤਰੀ ਨੂੰ ਨਾਮੀਬੀਆ ਦੇ ਸਰਬਉੱਚ ਨਾਗਰਿਕ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ
July 09th, 07:45 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਮੀਬੀਆ ਦੀ ਸਰਕਾਰੀ ਯਾਤਰ ’ਤੇ ਹਨ। ਇਸ ਅਵਸਰ ‘ਤੇ ਨਾਮੀਬੀਆ ਦੇ ਰਾਸ਼ਟਰਪਤੀ, ਮਹਾਮਹਿਮ, ਨੇਟੁੰਬੋ ਨੰਦੀ-ਨਦੈਤਵਾ ਨੇ ਪ੍ਰਧਾਨ ਮੰਤਰੀ ਨੂੰ ਨਾਮੀਬੀਆ ਦੇ ਸਰਬਉੱਚ ਨਾਗਰਿਕ ਪੁਰਸਕਾਰ- ‘ਆਰਡਰ ਆਵ੍ ਦ ਮੋਸਟ ਏਂਸ਼ਿਐਂਟ ਵੈਲਵਿਟਸਚੀਆ ਮੀਰਾਬਿਲਿਸ’(Order of the Most Ancient Welwitschia Mirabilis) ਨਾਲ ਸਨਮਾਨਿਤ ਕੀਤਾ। ਉਹ ਇਹ ਪੁਰਸਕਾਰ ਪ੍ਰਾਪਤ ਕਰਨ ਵਾਲੇ ਪਹਿਲੇ ਭਾਰਤੀ ਨੇਤਾ ਹਨ।ਪ੍ਰਧਾਨ ਮੰਤਰੀ ਨੇ ਹੀਰੋਜ਼ ਏਕਰ ਸਮਾਰਕ ‘ਤੇ ਨਾਮੀਬੀਆ ਦੇ ਸੰਸਥਾਪਕ ਪਿਤਾ ਅਤੇ ਪ੍ਰਥਮ ਰਾਸ਼ਟਰਪਤੀ ਡਾ. ਸੈਮ ਨੁਜੋਮਾ ਨੂੰ ਸ਼ਰਧਾਂਜਲੀ ਅਰਪਿਤ ਕੀਤੀ
July 09th, 07:42 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਹੀਰੋਜ਼ ਏਕਰ ਸਮਾਰਕ ‘ਤੇ ਨਾਮੀਬੀਆ ਦੇ ਸੰਸਥਾਪਕ ਪਿਤਾ ਅਤੇ ਪ੍ਰਥਮ ਰਾਸ਼ਟਰਪਤੀ ਡਾ. ਸੈਮ ਨੁਜੋਮਾ ਨੂੰ ਸ਼ਰਧਾਂਜਲੀ ਅਰਪਿਤ ਕੀਤੀ।PM Modi arrives in Windhoek, Namibia
July 09th, 12:15 pm
Prime Minister Narendra Modi arrived in Namibia a short while ago. In Namibia, PM Modi will hold discussions with President Netumbo Nandi-Ndaitwah and also address the Joint Session of Namibian Parliament.ਘਾਨਾ, ਤ੍ਰਿਨੀਦਾਦ ਅਤੇ ਟੋਬੈਗੋ, ਅਰਜਨਟੀਨਾ, ਬ੍ਰਾਜ਼ੀਲ, ਅਤੇ ਨਾਮੀਬੀਆ ਦੀ ਯਾਤਰਾ ‘ਤੇ ਰਵਾਨਾ ਹੋਣ ਤੋਂ ਪਹਿਲੇ ਪ੍ਰਧਾਨ ਮੰਤਰੀ ਦਾ ਬਿਆਨ
July 02nd, 07:34 am
ਅੱਜ, ਮੈਂ 2 ਜੁਲਾਈ ਤੋਂ 9 ਜੁਲਾਈ 2025 ਤੱਕ ਪੰਜ ਦੇਸ਼ਾਂ ਘਾਨਾ, ਤ੍ਰਿਨੀਦਾਦ ਅਤੇ ਟੋਬੈਗੋ, ਅਰਜਨਟੀਨਾ, ਬ੍ਰਾਜ਼ੀਲ ਅਤੇ ਨਾਮੀਬੀਆ ਦੀ ਯਾਤਰਾ ‘ਤੇ ਰਵਾਨਾ ਹੋ ਰਿਹਾ ਹਾਂ।ਪ੍ਰਧਾਨ ਮੰਤਰੀ ਦਾ ਘਾਨਾ, ਤ੍ਰਿਨੀਦਾਦ ਅਤੇ ਟੋਬੈਗੋ, ਅਰਜਨਟੀਨਾ, ਬ੍ਰਾਜ਼ੀਲ ਅਤੇ ਨਾਮੀਬੀਆ ਦਾ ਦੌਰਾ (02-09 ਜੁਲਾਈ)
June 27th, 10:03 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 2-3 ਜੁਲਾਈ 2025 ਨੂੰ ਘਾਨਾ ਦਾ ਦੌਰਾ ਕਰਨਗੇ । ਇਹ ਪ੍ਰਧਾਨ ਮੰਤਰੀ ਦਾ ਘਾਨਾ ਦਾ ਪਹਿਲਾ ਦੁਵੱਲਾ ਦੌਰਾ ਹੋਵੇਗਾ। ਭਾਰਤ ਦੇ ਕਿਸੇ ਪ੍ਰਧਾਨ ਮੰਤਰੀ ਦਾ ਘਾਨਾ ਦਾ ਇਹ ਪਹਿਲਾ ਦੌਰਾ ਤਿੰਨ ਦਹਾਕਿਆਂ ਬਾਅਦ ਹੋ ਰਿਹਾ ਹੈ। ਦੌਰੇ ਦੌਰਾਨ , ਪ੍ਰਧਾਨ ਮੰਤਰੀ ਘਾਨਾ ਦੇ ਰਾਸ਼ਟਰਪਤੀ ਨਾਲ ਮਜ਼ਬੂਤ ਦੁਵੱਲੀ ਸਾਂਝੇਦਾਰੀ ਦੀ ਸਮੀਖਿਆ ਕਰਨ ਅਤੇ ਆਰਥਿਕ , ਊਰਜਾ ਅਤੇ ਰੱਖਿਆ ਸਹਿਯੋਗ ਅਤੇ ਵਿਕਾਸ ਸਹਿਯੋਗ ਸਾਂਝੇਦਾਰੀ ਰਾਹੀਂ ਇਸ ਨੂੰ ਵਧਾਉਣ ਦੇ ਲਈ ਅਗੇ ਦੇ ਮੌਕਿਆਂ ‘ਤੇ ਚਰਚਾ ਕਰਨ ਲਈ ਗੱਲਬਾਤ ਕਰਨਗੇ । ਇਹ ਦੌਰਾ ਦੁਵੱਲੇ ਸਬੰਧਾਂ ਨੂੰ ਡੂੰਘਾ ਕਰਨ ਅਤੇ ECOWAS [ ਇਕੌਨਮਿਕ ਕਮਿਊਨਿਟੀ ਆਫ ਵੇਸਟ ਅਫਰੀਕਨ ਸਟੇਟਸ] ਅਤੇ ਅਫ਼ਰੀਕੀ ਯੂਨੀਅਨ (ਅਫ਼ਰੀਕੀ ਯੂਨੀਅਨ) ਨਾਲ ਭਾਰਤ ਦੀ ਭਾਗੀਦਾਰੀ ਨੂੰ ਮਜ਼ਬੂਤ ਕਰਨ ਦੀ ਦੋਹਾਂ ਦੇਸ਼ਾਂ ਦੀ ਸਾਂਝੀ ਵਚਨਬੱਧਤਾ ਦੀ ਪੁਸ਼ਟੀ ਕਰੇਗਾ।ਪ੍ਰਧਾਨ ਮੰਤਰੀ ਦੀ ਬ੍ਰਿਕਸ-ਅਫਰੀਕਾ ਆਊਟਰੀਚ ਅਤੇ ਬ੍ਰਿਕਸ ਪਲੱਸ ਡਾਇਲੌਗ ਵਿੱਚ ਭਾਗੀਦਾਰੀ
August 25th, 12:12 am
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ 24 ਅਗਸਤ, 2023 ਨੂੰ ਜੋਹਾਨਸਬਰਗ ਵਿੱਚ ਬ੍ਰਿਕਸ-ਅਫਰੀਕਾ ਆਊਟਰੀਚ ਅਤੇ ਬ੍ਰਿਕਸ ਪਲੱਸ ਡਾਇਲੌਗ (BRICS-Africa Outreach and BRICS Plus Dialogue) ਵਿੱਚ ਹਿੱਸਾ ਲਿਆ।ਬ੍ਰਿਕਸ-ਅਫਰੀਕਾ ਆਊਟਰੀਚ ਅਤੇ ਬ੍ਰਿਕਸ ਪਲੱਸ ਡਾਇਲੌਗ ਵਿੱਚ ਪ੍ਰਧਾਨ ਮੰਤਰੀ ਦਾ ਬਿਆਨ
August 24th, 02:38 pm
ਅਫਰੀਕਾ ਦੀ ਭੂਮੀ ‘ਤੇ ਆਪ ਸਾਰੇ ਮਿੱਤਰਾਂ ਦੇ ਦਰਮਿਆਨ ਉਪਸਥਿਤ ਹੋ ਕੇ ਮੈਨੂੰ ਬਹੁਤ ਪ੍ਰਸੰਨਤਾ ਹੋ ਰਹੀ ਹੈ।India is a country where protecting nature is a part of the culture: PM Modi
April 09th, 01:00 pm
PM Modi inaugurated a programme commemorating of 50 years of Project Tiger at Mysuru. The PM expressed happiness that India is home to 75% of the world’s tiger population in the 75th year of Indian independence. It is also a coincidence that the tiger reserves in India cover 75,000 square kilometers of land and in the past 10 to 12 years, the tiger population in the country has increased by 75 percent.ਪ੍ਰਧਾਨ ਮੰਤਰੀ ਨੇ ਕਰਨਾਟਕ ਦੇ ਮੈਸੂਰ ਵਿੱਚ ‘ਪ੍ਰੋਜੈਕਟ ਟਾਈਗਰ ਦੇ 50 ਵਰ੍ਹੇ ਪੂਰੇ ਹੋਣ ਦੀ ਯਾਦ ਵਿੱਚ’ ਪ੍ਰੋਗਰਾਮ ਦਾ ਉਦਘਾਟਨ ਕੀਤਾ
April 09th, 12:37 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਰਨਾਟਕ ਦੇ ਮੈਸੂਰ ਵਿੱਚ ਮੈਸੂਰ ਯੂਨੀਵਰਸਿਟੀ ਵਿੱਚ ਆਯੋਜਿਤ ‘ਪ੍ਰੋਜੈਕਟ ਟਾਈਗਰ ਦੇ 50 ਵਰ੍ਹੇ ਪੂਰੇ ਹੋਣ ਦੀ ਯਾਦ ਵਿੱਚ’ ਪ੍ਰੋਗਰਾਮ ਦਾ ਉਦਘਾਟਨ ਕੀਤਾ। ਪ੍ਰਧਨ ਮੰਤਰੀ ਨੇ ਇੰਟਰਨੈਸ਼ਨਲ ਬਿਗ ਕੈਟ ਅਲਾਇੰਸ (ਆਈਬੀਸੀਏ) ਦੀ ਵੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ‘ਅੰਮ੍ਰਿਤ ਕਾਲ ਦਾ ਵਿਜ਼ਨ ਫਾਰ ਟਾਈਗਰ ਕੰਜ਼ਰਵੇਸ਼ਨ’ ਤੇ ਟਾਈਗਰ ਰਿਜ਼ਰਵ ਦੇ ਪ੍ਰਬੰਧਨ ਪ੍ਰਭਾਵਸ਼ੀਲਤਾ ਮੁਲਾਂਕਣ ਦੇ ਪੰਜਵੇ ਚਕ੍ਰ ਦੀ ਇੱਕ ਸਾਰਾਂਸ਼ ਰਿਪੋਰਟ ਦਾ ਲੋਕ ਅਰਪਣ ਕੀਤਾ, ਬਾਘਾਂ ਦੀ ਸੰਖਿਆ ਦਾ ਐਲਾਨ ਕੀਤਾ ਅਤੇ ਅਖਿਲ ਭਾਰਤੀ ਬਾਘ ਅਨੁਮਾਨ (ਪੰਜਵਾਂ ਚਕ੍ਰ) ਦੀ ਸਾਰਾਂਸ਼ ਰਿਪੋਰਟ ਜਾਰੀ ਕੀਤੀ। ਉਨ੍ਹਾਂ ਨੇ ਪ੍ਰੋਜੈਕਟ ਟਾਈਗਰ ਦੇ 50 ਸਾਲ ਪੂਰੇ ਹੋਣ ‘ਤੇ ਇੱਕ ਯਾਦਗਾਰੀ ਸਿੱਕਾ ਵੀ ਜਾਰੀ ਕੀਤਾ।ਕੂਨੋ ਨੈਸ਼ਨਲ ਪਾਰਕ ਵਿੱਚ ਚੀਤੇ ਛੱਡਣ ਤੋਂ ਬਾਅਦ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 17th, 11:51 am
ਮਾਨਵਤਾ ਦੇ ਸਾਹਮਣੇ ਐਸੇ ਅਵਸਰ ਬਹੁਤ ਘੱਟ ਆਉਂਦੇ ਹਨ ਜਦੋਂ ਸਮੇਂ ਦਾ ਚੱਕਰ, ਸਾਨੂੰ ਅਤੀਤ ਨੂੰ ਸੁਧਾਰ ਕੇ ਨਵੇਂ ਭਵਿੱਖ ਦੇ ਨਿਰਮਾਣ ਦਾ ਮੌਕਾ ਦਿੰਦਾ ਹੈ। ਅੱਜ ਸੁਭਾਗ ਨਾਲ ਸਾਡੇ ਸਾਹਮਣੇ ਇੱਕ ਐਸਾ ਹੀ ਖਿਣ ਹੈ। ਦਹਾਕਿਆਂ ਪਹਿਲਾਂ, ਜੈਵ-ਵਿਵਿਧਤਾ ਦੀ ਸਦੀਆਂ ਪੁਰਾਣੀ ਜੋ ਕੜੀ ਟੁੱਟ ਗਈ ਸੀ, ਉਹ ਵਿਲੁਪਤ (ਅਲੋਪ) ਹੋ ਗਈ ਸੀ, ਅੱਜ ਸਾਨੂੰ ਉਸ ਨੂੰ ਫਿਰ ਤੋਂ ਜੋੜਨ ਦਾ ਮੌਕਾ ਮਿਲਿਆ ਹੈ। ਅੱਜ ਭਾਰਤ ਦੀ ਧਰਤੀ 'ਤੇ ਚੀਤੇ ਪਰਤ ਆਏ ਹਨ। ਅਤੇ ਮੈਂ ਇਹ ਵੀ ਕਹਾਂਗਾ ਕਿ ਇਨ੍ਹਾਂ ਚੀਤਿਆਂ ਦੇ ਨਾਲ ਹੀ ਭਾਰਤ ਦੀ ਪ੍ਰਕ੍ਰਿਤੀ ਪ੍ਰੇਮੀ ਚੇਤਨਾ ਵੀ ਪੂਰੀ ਸ਼ਕਤੀ ਨਾਲ ਜਾਗ੍ਰਿਤ ਹੋ ਚੁੱਕੀ ਹੈ। ਮੈਂ ਇਸ ਇਤਿਹਾਸਿਕ ਅਵਸਰ 'ਤੇ ਸਾਰੇ ਦੇਸ਼ਵਾਸੀਆਂ ਨੂੰ ਵਧਾਈ ਦਿੰਦਾ ਹਾਂ।PM addresses the nation on release of wild Cheetahs in Kuno National Park in Madhya Pradesh
September 17th, 11:50 am
PM Modi released wild Cheetahs brought from Namibia at Kuno National Park under Project Cheetah, the world's first inter-continental large wild carnivore translocation project. PM Modi said that the cheetahs will help restore the grassland eco-system as well as improve the biopersity. The PM also made special mention of Namibia and its government with whose cooperation, the cheetahs have returned to Indian soil after decades.PM meets African leaders on last day of India-Africa Forum Summit
October 29th, 04:53 pm