Prime Minister announces constitution of high-powered task force on examination reforms
July 26th, 07:21 pm
Prime Minister Shri Narendra Modi today announced that a high-powered task force on examination reforms under the leadership of Shri Nandan Nilekani has been constituted.ਪ੍ਰਧਾਨ ਮੰਤਰੀ ਨੇ ਮਨ ਕੀ ਬਾਤ ਦੇ ਨਵੀਨਤਮ ਐਪੀਸੋਡ ਵਿੱਚ ਮੋਟਾਪੇ ਦੇ ਖਿਲਾਫ ਸਮੂਹਿਕ ਕਾਰਵਾਈ ਦਾ ਸੱਦਾ ਦਿੱਤਾ
February 24th, 09:11 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੋਟਾਪੇ ਦੀ ਵਧਦੀ ਦਰ ਨਾਲ ਨਿਪਟਣ ਦੀ ਤਤਕਾਲ ਜ਼ਰੂਰਤ ‘ਤੇ ਬਲ ਦਿੰਦੇ ਹੋਏ, ਖੁਰਾਕ ਵਾਲੇ ਤੇਲ ਦੀ ਖਪਤ ਨੂੰ ਘੱਟ ਕਰਨ ਦੇ ਲਈ ਪ੍ਰਮੁੱਖ ਵਿਅਕਤੀਆਂ ਨੂੰ ਨਾਮਿਤ ਕੀਤਾ। ਉਨ੍ਹਾਂ ਨੇ ਉਨ੍ਹਾਂ ਨੂੰ ਅੰਦੋਲਨ ਨੂੰ ਹੋਰ ਵਿਸਤਾਰ ਦੇਣ ਦੇ ਲਈ 10 ਹੋਰ ਲੋਕਾਂ ਨੂੰ ਨਾਮਾਂਕਿਤ ਕਰਨ ਦੀ ਵੀ ਤਾਕੀਦ ਕੀਤੀ।