ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ 2022 ਵਿੱਚ ਪੁਰਸ਼ਾਂ ਦੇ ਮੁੱਕੇਬਾਜ਼ੀ +92 ਕਿਲੋਗ੍ਰਾਮ ਮੁਕਾਬਲੇ ਵਿੱਚ ਨਰੇਂਦਰ ਬੇਰਵਾਲ ਦੇ ਕਾਂਸੀ ਦੇ ਮੈਡਲ ਦਾ ਜਸ਼ਨ ਮਨਾਇਆ
October 03rd, 11:31 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਾਂਗਝੂ ਵਿੱਚ ਏਸ਼ਿਆਈ ਖੇਡਾਂ 2022 ਵਿੱਚ ਪੁਰਸ਼ ਮੁੱਕੇਬਾਜ਼ੀ +92 ਕਿਲੋਗ੍ਰਾਮ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਨਰੇਂਦਰ ਬੇਰਵਾਲ ਨੂੰ ਵਧਾਈਆਂ ਦਿੱਤੀਆਂ ਹਨ।