Prime Minister congratulates Unnati Sharma on winning Bronze in Women’s 63 kg Judo
August 02nd, 12:07 pm
The Prime Minister, Shri Narendra Modi, has congratulated Unnati Sharma on winning the Bronze medal in the Women’s 63 kg Judo category at the Commonwealth Games 2026.Prime Minister congratulates Lovlina Borgohain on winning Silver in Women’s 75 kg Boxing
August 02nd, 12:59 am
The Prime Minister, Shri Narendra Modi, has congratulated Lovlina Borgohain on winning the Silver medal in the Women’s 75 kg Boxing event at the Glasgow Commonwealth Games 2026.Prime Minister congratulates Arundhati Choudhary on winning Gold in Women’s 70 kg Boxing
August 02nd, 12:57 am
The Prime Minister, Shri Narendra Modi, has congratulated Arundhati Choudhary on winning the Gold medal in the Women’s 70 kg Boxing event at the Commonwealth Games 2026 in Glasgow.ਪ੍ਰਧਾਨ ਮੰਤਰੀ ਨੇ ਮਹਿਲਾਵਾਂ ਦੇ 60 ਕਿੱਲੋਗ੍ਰਾਮ ਬਾਕਸਿੰਗ ਮੁਕਾਬਲੇ ਵਿੱਚ ਸੋਨ ਤਮਗ਼ਾ ਜਿੱਤਣ ’ਤੇ ਪ੍ਰਿਆ ਘੰਗਸ ਨੂੰ ਵਧਾਈ ਦਿੱਤੀ
August 02nd, 12:56 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗਲਾਸਗੋ ਰਾਸ਼ਟਰਮੰਡਲ ਖੇਡਾਂ 2026 ਦੇ ਮਹਿਲਾਵਾਂ ਦੇ 60 ਕਿਲੋਗ੍ਰਾਮ ਬਾਕਸਿੰਗ ਮੁਕਾਬਲੇ ਵਿੱਚ ਸੋਨ ਤਮਗ਼ਾ ਜਿੱਤਣ ’ਤੇ ਪ੍ਰਿਆ ਘੰਗਸ ਨੂੰ ਵਧਾਈ ਦਿੱਤੀ ਹੈ।ਪ੍ਰਧਾਨ ਮੰਤਰੀ ਨੇ ਮਹਿਲਾਵਾਂ ਦੇ 51 ਕਿੱਲੋਗ੍ਰਾਮ ਬਾਕਸਿੰਗ ਮੁਕਾਬਲੇ ਵਿੱਚ ਸੋਨ ਤਮਗ਼ਾ ਜਿੱਤਣ ’ਤੇ ਸਾਕਸ਼ੀ ਨੂੰ ਵਧਾਈ ਦਿੱਤੀ
August 02nd, 12:54 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗਲਾਸਗੋ ਵਿੱਚ ਹੋਈਆਂ ਰਾਸ਼ਟਰਮੰਡਲ ਖੇਡਾਂ 2026 ਦੇ ਮਹਿਲਾਵਾਂ ਦੇ 51 ਕਿੱਲੋਗ੍ਰਾਮ ਬਾਕਸਿੰਗ (ਮੁੱਕੇਬਾਜ਼ੀ) ਮੁਕਾਬਲੇ ਵਿੱਚ ਸੋਨ ਤਮਗ਼ਾ ਜਿੱਤਣ ’ਤੇ ਸਾਕਸ਼ੀ ਨੂੰ ਵਧਾਈ ਦਿੱਤੀ ਹੈ।ਪ੍ਰਧਾਨ ਮੰਤਰੀ ਨੇ ਮਹਿਲਾਵਾਂ ਦੇ 57 ਕਿੱਲੋਗ੍ਰਾਮ ਮੁੱਕੇਬਾਜ਼ੀ ਮੁਕਾਬਲੇ ਵਿੱਚ ਸੋਨ ਤਮਗ਼ਾ ਜਿੱਤਣ ’ਤੇ ਜੈਸਮੀਨ ਲੰਬੋਰੀਆ ਨੂੰ ਵਧਾਈ ਦਿੱਤੀ
August 02nd, 12:45 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗਲਾਸਗੋ ਵਿੱਚ ਹੋਈਆਂ ਰਾਸ਼ਟਰਮੰਡਲ ਖੇਡਾਂ 2026 ਦੇ ਮਹਿਲਾਵਾਂ ਦੇ 57 ਕਿੱਲੋਗ੍ਰਾਮ ਬਾਕਸਿੰਗ ਮੁਕਾਬਲੇ ਵਿੱਚ ਸੋਨ ਤਮਗ਼ਾ ਜਿੱਤਣ ’ਤੇ ਜੈਸਮੀਨ ਲੰਬੋਰੀਆ ਨੂੰ ਵਧਾਈ ਦਿੱਤੀ ਹੈ।ਪ੍ਰਧਾਨ ਮੰਤਰੀ ਨੇ ਰਾਸ਼ਟਰਮੰਡਲ ਖੇਡਾਂ 2026 ਵਿੱਚ ਮਹਿਲਾਵਾਂ ਦੇ 54 ਕਿੱਲੋਗ੍ਰਾਮ ਮੁੱਕੇਬਾਜ਼ੀ ਮੁਕਾਬਲੇ ਵਿੱਚ ਸੋਨ ਤਮਗ਼ਾ ਜਿੱਤਣ ’ਤੇ ਪ੍ਰੀਤੀ ਨੂੰ ਵਧਾਈ ਦਿੱਤੀ
August 02nd, 12:43 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ 2026 ਦੇ ਮਹਿਲਾਵਾਂ ਦੇ 54 ਕਿੱਲੋਗ੍ਰਾਮ ਮੁੱਕੇਬਾਜ਼ੀ ਮੁਕਾਬਲੇ ਵਿੱਚ ਸੋਨ ਤਮਗ਼ਾ ਜਿੱਤਣ ’ਤੇ ਪ੍ਰੀਤੀ ਨੂੰ ਵਧਾਈ ਦਿੱਤੀ ਹੈ।Viveka Smaraka inspires us to dedicate ourselves to a higher purpose: PM Modi in Mysuru, Karnataka
August 01st, 04:53 pm
PM Modi today inaugurated Viveka Smaraka in Mysuru, Karnataka. Speaking on the occasion, he appreciated the city for its consistent ranking among the nation's cleanest urban centers. He credited the youth with propelling the nation to possess the fastest-growing economy, the third-largest startup ecosystem and the second-largest mobile manufacturing capacity globally. The PM called upon the current generation to take on the ultimate responsibility of realizing Swami Vivekananda's grand vision for the nation.PM Modi inaugurates the Swami Vivekananda Cultural Youth Centre - Viveka Smaraka at Mysuru, Karnataka
August 01st, 04:00 pm
PM Modi today inaugurated Viveka Smaraka in Mysuru, Karnataka. Speaking on the occasion, he appreciated the city for its consistent ranking among the nation's cleanest urban centers. He credited the youth with propelling the nation to possess the fastest-growing economy, the third-largest startup ecosystem and the second-largest mobile manufacturing capacity globally. The PM called upon the current generation to take on the ultimate responsibility of realizing Swami Vivekananda's grand vision for the nation.Prime Minister congratulates Asmita Dey on winning Gold in Women’s 48 kg Judo at Commonwealth Games 2026
July 31st, 11:44 pm
The Prime Minister, Shri Narendra Modi, has congratulated Asmita Dey on winning the Gold medal in the Women’s 48 kg Judo Final at the Glasgow Commonwealth Games 2026.Prime Minister congratulates Shilpa Kanchugarakoppalu Shyla on winning Bronze in Women’s Shot Put F57 at Commonwealth Games 2026
July 28th, 02:15 pm
The Prime Minister, Shri Narendra Modi, has congratulated Shilpa Kanchugarakoppalu Shyla on winning the Bronze medal in the Women’s Shot Put F57 Final at the Glasgow Commonwealth Games 2026.Prime Minister congratulates Weightlifter, Bindyarani Devi Sorokhaibam on winning Bronze at Commonwealth Games 2026
July 28th, 07:50 am
The Prime Minister, Shri Narendra Modi, has congratulated Weightlifter, Bindyarani Devi Sorokhaibam on winning the Bronze medal in the women’s 58 kg weightlifting event at the Commonwealth Games 2026.ਪ੍ਰਧਾਨ ਮੰਤਰੀ ਮੋਦੀ ਨੇ ਮਨ ਕੀ ਬਾਤ ਵਿੱਚ ਭਾਰਤ ਦੀ ਰੱਖਿਆ ਤਾਕਤ, ਇਨੋਵੇਸ਼ਨ ਅਤੇ ਸਮੂਹਿਕ ਯਤਨਾਂ ਨੂੰ ਉਜਾਗਰ ਕੀਤਾ
July 26th, 11:30 am
Prime Minister Narendra Modi addressed the nation through Mann Ki Baat. In his speech, he highlighted important topics such as Kargil Vijay Diwas, Catch the Rain campaign, India's space sector prowess, Science Olympiads, Environmental conservation, Khadi and more. He called upon the citizens to share their ideas and suggestions for Independence Day through MyGov.ਨਿਊਜ਼ੀਲੈਂਡ ਵਿੱਚ ਭਾਰਤੀ ਭਾਈਚਾਰੇ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 11th, 01:15 pm
ਅਸੀਂ ਭਾਰਤ ਦੇ ਲੋਕ ਸੁਣਦੇ ਆਏ ਸੀ ਕਿ 20 ਸਾਲ ਬਾਅਦ ਕੋਈ ਵੱਡੀ ਤਬਦੀਲੀ ਆਉਂਦੀ ਹੈ। ਪਰ ਅੱਜ 40 ਸਾਲ ਬਾਅਦ ਕੋਈ ਭਾਰਤੀ ਪ੍ਰਧਾਨ ਮੰਤਰੀ ਨਿਊਜ਼ੀਲੈਂਡ ਦੀ ਧਰਤੀ ’ਤੇ ਆਇਆ ਹੈ। ਇਹ ਮੇਰਾ ਸੁਭਾਗ ਹੈ। ਮੈਂ ਨਿਊਜ਼ੀਲੈਂਡ ਦੇ ਸਾਰੇ ਵਸਨੀਕਾਂ ਲਈ, ਤੁਹਾਡੇ ਸਾਰਿਆਂ ਲਈ, 140 ਕਰੋੜ ਭਾਰਤੀਆਂ ਦੀਆਂ ਸ਼ੁਭਕਾਮਨਾਵਾਂ ਲੈ ਕੇ ਆਇਆ ਹਾਂ।ਪ੍ਰਧਾਨ ਮੰਤਰੀ ਨੇ ਨਿਊਜ਼ੀਲੈਂਡ ਵਿੱਚ ਰਹਿਣ ਵਾਲੇ ਭਾਰਤੀ ਪ੍ਰਵਾਸੀਆਂ ਨੂੰ ਸੰਬੋਧਨ ਕੀਤਾ
July 11th, 12:35 pm
ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਪ੍ਰਧਾਨ ਮੰਤਰੀ ਲਕਸਨ ਨੂੰ ਉਨ੍ਹਾਂ ਦੀ ਹਾਜ਼ਰੀ ਵਿੱਚ ਅਤੇ ਕੀਵੀ-ਭਾਰਤੀ ਭਾਈਚਾਰੇ ਦੀ ਭਲਾਈ ਸਮੇਤ ਦੁਵੱਲੀ ਭਾਈਵਾਲੀ ਲਈ ਉਨ੍ਹਾਂ ਦੇ ਸਹਿਯੋਗ ਲਈ ਧੰਨਵਾਦ ਕਰਦਿਆਂ ਕੀਤੀ। ਉਨ੍ਹਾਂ ਨੇ ਭਾਈਚਾਰੇ ਵੱਲੋਂ ਕੀਤੇ ਗਏ ਵਿਸ਼ੇਸ਼ ਸਵਾਗਤ ਦੀ ਸ਼ਲਾਘਾ ਕੀਤੀ।‘ਮਨ ਕੀ ਬਾਤ’ ਦੇ 135ਵੇਂ ਐਪੀਸੋਡ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ (28.06.2026)
June 28th, 11:30 am
‘ਮਨ ਕੀ ਬਾਤ’ ਵਿੱਚ ਇੱਕ ਵਾਰ ਫਿਰ ਤੁਹਾਡੇ ਸਾਰਿਆਂ ਨਾਲ ਜੁੜ ਕੇ ਮੈਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ। 2026 ਦਾ ਅੱਧਾ ਸਾਲ ਬੀਤਣ ਵਾਲਾ ਹੈ। ਇਨ੍ਹਾਂ 6 ਮਹੀਨਿਆਂ ਵਿੱਚ ਅਸੀਂ ‘ਮਨ ਕੀ ਬਾਤ’ ਵਿੱਚ ਦੇਸ਼ ਵਾਸੀਆਂ ਦੀਆਂ ਕਈ ਪ੍ਰਾਪਤੀਆਂ ਬਾਰੇ ਚਰਚਾ ਕੀਤੀ ਹੈ। ਜੂਨ ਵਿੱਚ ਵੀ, ਦੇਸ਼ ਨੇ ਕੁਝ ਅਜਿਹੀਆਂ ਪ੍ਰਾਪਤੀਆਂ ਹਾਸਲ ਕੀਤੀਆਂ ਹਨ, ਜੋ ਹਰ ਦੇਸ਼ ਵਾਸੀ ਨੂੰ ਮਾਣ ਨਾਲ ਭਰ ਦਿੰਦੀਆਂ ਹਨ। ਇਹ ਕਾਮਯਾਬੀਆਂ ਦੇਸ਼ ਦੀ ਸੁਰੱਖਿਆ ਅਤੇ ਆਤਮ-ਨਿਰਭਰਤਾ ਨਾਲ ਜੁੜੀਆਂ ਹੋਈਆਂ ਹਨ। ਹਾਲ ਹੀ ਵਿੱਚ ਮੈਨੂੰ ਕੋਲਕਾਤਾ ਵਿੱਚ ਜਲ ਸੈਨਾ ਨਾਲ ਜੁੜੇ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲਿਆ। ਉੱਥੇ ਆਈਐੱਨਐੱਸ ਦੂਨਾਗਿਰੀ, ਆਈਐੱਨਐੱਸ ਸੰਸ਼ੋਧਕ ਅਤੇ ਆਈਐੱਨਐੱਸ ਅਗ੍ਰਯ ਨੂੰ ਭਾਰਤੀ ਜਲ ਸੈਨਾ ਦੇ ਬੇੜੇ ਵਿੱਚ ਸ਼ਾਮਲ ਕੀਤਾ ਗਿਆ। ਇਨ੍ਹਾਂ ਸਮੁੰਦਰੀ ਜਹਾਜ਼ਾਂ ਦੇ ਡਿਜ਼ਾਈਨ ਅਤੇ ਨਿਰਮਾਣ ਤੱਕ, ਸਭ ਕੁਝ ਸਵਦੇਸ਼ੀ ਹੈ।ਪ੍ਰਧਾਨ ਮੰਤਰੀ ਨੇ ਐੱਫ.ਆਈ.ਐੱਚ. ਹਾਕੀ ਵੂਮੈਨਜ਼ ਨੇਸ਼ਨਜ਼ ਕੱਪ ਜਿੱਤਣ ’ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ ਦਿੱਤੀ
June 21st, 05:13 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਫ.ਆਈ.ਐੱਚ. ਹਾਕੀ ਵੂਮੈਨਜ਼ ਨੇਸ਼ਨਜ਼ ਕੱਪ ਜਿੱਤਣ ’ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ।ਉੜੀਸਾ ਸਰਕਾਰ ਦੇ ਦੋ ਸਾਲ ਪੂਰੇ ਹੋਣ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
June 20th, 01:10 pm
ਮਾਣਯੋਗ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਜੀ, ਰਾਜਪਾਲ ਸ਼੍ਰੀ ਹਰੀ ਬਾਬੂ ਜੀ, ਹਰਮਨ-ਪਿਆਰੇ ਮੁੱਖ ਮੰਤਰੀ ਸ਼੍ਰੀ ਮੋਹਨ ਚਰਨ ਮਾਝੀ ਜੀ, ਉੱਪ ਮੁੱਖ ਮੰਤਰੀ ਸ਼੍ਰੀ ਕਨਕ ਵਰਧਨ ਸਿੰਘ ਦੇਵ ਜੀ, ਸ਼੍ਰੀਮਤੀ ਪ੍ਰਭਾਵਤੀ ਪਰਿਦਾ ਜੀ, ਉੜੀਸਾ ਦੇ ਮੰਤਰੀ ਸ਼੍ਰੀ ਗਣੇਸ਼ ਸਿੰਘ ਖੁੰਟੀਆ ਜੀ, ਸ਼੍ਰੀ ਕ੍ਰਿਸ਼ਨਾ ਚੰਦਰ ਮਹਾਪਾਤ੍ਰਾ ਜੀ, ਸੰਸਦ ਮੈਂਬਰ ਸ਼੍ਰੀ ਨਬਾ ਚਰਨ ਮਾਝੀ ਜੀ, ਸ਼੍ਰੀ ਮਨਮੋਹਨ ਸਮਲ ਜੀ, ਸ਼੍ਰੀ ਬੈਜਯੰਤ ਪਾਂਡਾ ਜੀ, ਹੋਰ ਸਾਰੇ ਮਾਣਯੋਗ ਮਹਿਮਾਨ, ਭਰਾਵੋ ਅਤੇ ਭੈਣੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੜੀਸਾ ਸਰਕਾਰ ਦੇ ਦੋ ਸਾਲ ਪੂਰੇ ਹੋਣ ਦੇ ਮੌਕੇ ਮਯੂਰਭੰਜ ਜ਼ਿਲ੍ਹੇ ਦੇ ਰਾਇਰੰਗਪੁਰ ਵਿੱਚ ₹47,600 ਕਰੋੜ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ
June 20th, 01:00 pm
ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਯੂਰਭੰਜ ਜ਼ਿਲ੍ਹੇ ਦੇ ਪਹਾੜਪੁਰ ਪਿੰਡ ਦਾ ਦੌਰਾ ਕੀਤਾ। ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਸੰਥਾਲੀ ਜਾਹੇਰਾ ਅਤੇ ਹੋ ਜਾਹੇਰਾ ਦੇ ਪਵਿੱਤਰ ਸਥਾਨਾਂ 'ਤੇ ਪੂਜਾ-ਅਰਚਨਾ ਕੀਤੀ ਅਤੇ ਸਕਿਲ ਸੈਂਟਰ ਤੇ ਪਹਾੜਪੁਰ ਸਕੂਲ ਦਾ ਦੌਰਾ ਕੀਤਾ। ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਮਯੂਰਭੰਜ ਜ਼ਿਲ੍ਹੇ ਦੇ ਰਾਇਰੰਗਪੁਰ ਵਿੱਚ ਉੜੀਸਾ ਸਰਕਾਰ ਦੇ ਦੋ ਸਾਲ ਪੂਰੇ ਹੋਣ ਦੇ ਮੌਕੇ 'ਤੇ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਭਾਗ ਲਿਆ। ਇਸ ਪ੍ਰੋਗਰਾਮ ਦਾ ਵਿਸ਼ਾ ਸੀ “ਵਿਕਾਸ ਰਾ ਧਾਰਾ, ਉੜੀਸਾ ਸਾਰਾ”। ਸ਼੍ਰੀ ਮੋਦੀ ਨੇ ₹47,600 ਕਰੋੜ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ।ਪ੍ਰਧਾਨ ਮੰਤਰੀ ਵਿਕਸਿਤ ਭਾਰਤ ਰੋਜ਼ਗਾਰ ਯੋਜਨਾ ਦੇ ਤਹਿਤ ਪ੍ਰੋਤਸਾਹਨ ਰਾਸ਼ੀ ਵੰਡਦੇ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
June 19th, 05:15 pm
ਮੰਤਰੀ ਮੰਡਲ ਦੇ ਮੇਰੇ ਸਾਥੀ ਸ਼੍ਰੀ ਮਨਸੁਖ ਮਾਂਡਵੀਆ ਜੀ, ਭੈਣ ਸ਼ੋਭਾ ਜੀ, ਦੇਸ਼ ਦੇ ਵੱਖ-ਵੱਖ ਹਿੱਸਿਆਂ ਦੇ ਅਲੱਗ-ਅਲੱਗ ਪ੍ਰੋਗਰਾਮਾਂ ਨਾਲ ਜੁੜੇ, ਤਕਨਾਲੋਜੀ ਦੇ ਮਾਧਿਅਮ ਨਾਲ ਜੁੜੀਆਂ ਹਸਤੀਆਂ ਅਤੇ ਜਿਵੇਂ ਹੁਣੇ ਮੰਚ ਸੰਚਾਲਕ ਦੱਸ ਰਹੇ ਸਨ ਕਿ 200 ਥਾਵਾਂ 'ਤੇ ਲਗਭਗ ਦੋ ਲੱਖ ਲੋਕ ਇਸ ਵੇਲੇ ਇਸ ਪ੍ਰੋਗਰਾਮ ਨਾਲ ਸਾਡੇ ਨਾਲ ਜੁੜੇ ਹੋਏ ਹਨ, ਮੈਂ ਉਨ੍ਹਾਂ ਸਾਰਿਆਂ ਨੂੰ ਦੂਰੋਂ ਹੀ ਸਹੀ, ਪਰ ਤਹਿ ਦਿਲੋਂ ਆਪਣੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ। ਉਦਯੋਗ ਜਗਤ ਨਾਲ ਜੁੜੇ ਹੋਏ ਬਹੁਤ ਸਾਰੀਆਂ ਹਸਤੀਆਂ ਵੀ ਮੈਂ ਅੱਜ ਇੱਥੇ ਦੇਖ ਰਿਹਾ ਹਾਂ। ਅਤੇ ਨੌਜਵਾਨ ਸਾਥੀਆਂ ਦਾ ਉਤਸ਼ਾਹ ਤਾਂ ਆਪਣੇ ਆਪ ਹੀ ਧਿਆਨ ਖਿੱਚਦਾ ਹੈ, ਇੰਨੀ ਵੱਡੀ ਗਿਣਤੀ ਵਿੱਚ।