The trust of 140 crore Indians is our greatest strength and responsibility: PM Modi at the NDA Leaders’ Conclave
June 10th, 06:33 pm
PM Modi addressed the NDA Leaders' Conclave in New Delhi, highlighting the government's commitment to fulfilling the aspirations of 140 crore Indians and accelerating India's journey towards a Viksit Bharat. Speaking at the NDA Conclave at Bharat Mandapam after becoming the longest continuously serving elected Prime Minister of India, he said, To have the opportunity to serve Maa Bharti for such a long time is possible only through God's blessings. For me, 'Janta Janardan' is God.PM Modi addresses NDA Leaders' Conclave, reaffirms commitment to Viksit Bharat
June 10th, 06:30 pm
PM Modi addressed the NDA Leaders' Conclave in New Delhi, highlighting the government's commitment to fulfilling the aspirations of 140 crore Indians and accelerating India's journey towards a Viksit Bharat. Speaking at the NDA Conclave at Bharat Mandapam after becoming the longest continuously serving elected Prime Minister of India, he said, To have the opportunity to serve Maa Bharti for such a long time is possible only through God's blessings. For me, 'Janta Janardan' is God.ਪ੍ਰਧਾਨ ਮੰਤਰੀ ਨੇ ਭਾਰਤ ਦੇ ਡਿਜੀਟਲ ਬੁਨਿਆਦੀ ਢਾਂਚੇ ਦੇ ਸਫ਼ਰ ਵਿੱਚ ਸ਼ਾਨਦਾਰ ਰਫ਼ਤਾਰ ਨੂੰ ਉਜਾਗਰ ਕੀਤਾ
June 05th, 05:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਭਾਰਤ ਦੀ ਡਿਜੀਟਲ ਬੁਨਿਆਦੀ ਢਾਂਚੇ ਦੀ ਯਾਤਰਾ ਸ਼ਾਨਦਾਰ ਰਫ਼ਤਾਰ ਹਾਸਲ ਕਰ ਰਹੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਏਅਰਟਰੰਕ ਨੇ ਭਾਰਤ ਵਿੱਚ ਲਗਭਗ 3 ਲੱਖ ਕਰੋੜ ਰੁਪਏ ($30 ਬਿਲੀਅਨ) ਦਾ ਨਿਵੇਸ਼ ਕਰਨ ਅਤੇ 5 ਗੀਗਾਵਾਟ ਡਾਟਾ ਸੈਂਟਰ ਸਮਰੱਥਾ ਵਿਕਸਤ ਕਰਨ ਦੀਆਂ ਯੋਜਨਾਵਾਂ ਦਾ ਐਲਾਨ ਕੀਤਾ ਹੈ, ਜੋ ਦੇਸ਼ ਦੇ ਡਿਜੀਟਲ ਬੁਨਿਆਦੀ ਢਾਂਚੇ ਦੇ ਈਕੋਸਿਸਟਮ ਵਿੱਚ ਸਭ ਤੋਂ ਵੱਡੇ ਪ੍ਰਸਤਾਵਿਤ ਨਿਵੇਸ਼ਾਂ ਵਿੱਚੋਂ ਇੱਕ ਹੈ।ਮੰਤਰੀ ਮੰਡਲ ਨੇ ਇਮੀਗ੍ਰੇਸ਼ਨ, ਵੀਜ਼ਾ, ਵਿਦੇਸ਼ੀ ਰਜਿਸਟ੍ਰੇਸ਼ਨ ਅਤੇ ਟ੍ਰੈਕਿੰਗ (lVFRT) ਸਕੀਮ ਨੂੰ ਜਾਰੀ ਰੱਖਣ ਨੂੰ ਪ੍ਰਵਾਨਗੀ ਦਿੱਤੀ
March 25th, 04:12 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ 1800 ਕਰੋੜ ਰੁਪਏ ਦੇ ਬਜਟ ਖਰਚ ਨਾਲ ਇਮੀਗ੍ਰੇਸ਼ਨ, ਵੀਜ਼ਾ, ਵਿਦੇਸ਼ੀ ਰਜਿਸਟ੍ਰੇਸ਼ਨ ਅਤੇ ਟ੍ਰੈਕਿੰਗ (IVFRT) ਸਕੀਮ ਨੂੰ 31 ਮਾਰਚ, 2026 ਤੋਂ ਬਾਅਦ ਵੀ ਪੰਜ ਸਾਲਾਂ ਦੀ ਮਿਆਦ ਲਈ 1 ਅਪ੍ਰੈਲ, 2026 ਤੋਂ 31 ਮਾਰਚ, 2031 ਤੱਕ ਜਾਰੀ ਰੱਖਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ।Congress wants to push Assam back into instability and infiltration: PM Modi in Guwahati
February 14th, 03:00 pm
PM Modi addressed a massive public rally in Guwahati, where he said the recent Union Budget has further strengthened the vision of the BJP-NDA for the development of Assam and the North East. Calling the North East “Ashtalakshmi,” he said the region was ignored for decades by Congress but is now being served with dedication.PM Modi addresses a grand public rally in Guwahati, Assam
February 14th, 02:30 pm
PM Modi addressed a massive public rally in Guwahati, where he said the recent Union Budget has further strengthened the vision of the BJP-NDA for the development of Assam and the North East. Calling the North East “Ashtalakshmi,” he said the region was ignored for decades by Congress but is now being served with dedication.ਪ੍ਰਧਾਨ ਮੰਤਰੀ 14 ਫ਼ਰਵਰੀ ਨੂੰ ਅਸਾਮ ਦਾ ਦੌਰਾ ਕਰਨਗੇ
February 13th, 11:38 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 14 ਫ਼ਰਵਰੀ, 2026 ਨੂੰ ਅਸਾਮ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਸਵੇਰੇ ਲਗਭਗ 10:30 ਵਜੇ ਡਿਬਰੂਗੜ੍ਹ ਦੇ ਮੋਰਾਨ ਬਾਈਪਾਸ 'ਤੇ ਸਥਿਤ ਐਮਰਜੈਂਸੀ ਲੈਂਡਿੰਗ ਸਹੂਲਤ 'ਤੇ ਉਤਰਨਗੇ, ਜਿੱਥੇ ਉਹ ਲੜਾਕੂ ਜਹਾਜ਼ਾਂ, ਟ੍ਰਾਂਸਪੋਰਟ ਜਹਾਜ਼ਾਂ ਅਤੇ ਹੈਲੀਕਾਪਟਰਾਂ ਦੇ ਹਵਾਈ ਪ੍ਰਦਰਸ਼ਨ ਨੂੰ ਦੇਖਣਗੇ। ਇਸ ਤੋਂ ਬਾਅਦ, ਪ੍ਰਧਾਨ ਮੰਤਰੀ ਦੁਪਹਿਰ ਲਗਭਗ 1:00 ਵਜੇ ਬ੍ਰਹਮਪੁਤਰ ਨਦੀ ’ਤੇ ਬਣੇ ਕੁਮਾਰ ਭਾਸਕਰ ਵਰਮਾ ਸੇਤੁ ਦਾ ਦੌਰਾ ਕਰਨਗੇ। ਇਸ ਤੋਂ ਬਾਅਦ, ਦੁਪਹਿਰ ਲਗਭਗ 1:30 ਵਜੇ, ਪ੍ਰਧਾਨ ਮੰਤਰੀ ਗੁਹਾਟੀ ਦੇ ਲਚਿਤ ਘਾਟ ’ਤੇ ₹5,450 ਕਰੋੜ ਤੋਂ ਵੱਧ ਦੇ ਵੱਖ-ਵੱਖ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਸ਼ੁਰੂਆਤ ਕਰਨਗੇ।