ਗੁਜਰਾਤ ਦੇ ਵਡੋਦਰਾ ਵਿੱਚ ਸਰਦਾਰਧਾਮ ਹੋਸਟਲ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
May 11th, 06:15 pm
ਗੁਜਰਾਤ ਦੇ ਪ੍ਰਸਿੱਧ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਪਟੇਲ, ਉਪ ਮੁੱਖ ਮੰਤਰੀ ਹਰਸ਼ ਸਾਂਘਵੀ ਜੀ, ਕੇਂਦਰੀ ਮੰਤਰੀ ਅਤੇ ਸੰਸਥਾਪਕ ਟਰਸਟੀ ਮਨਸੁਖ ਭਾਈ ਮਾਂਡਵੀਆ, ਸਰਦਾਰ ਧਾਮ ਦੇ ਪ੍ਰਧਾਨ ਗਾਗਜੀ ਭਾਈ ਸੁਤਾਰੀਆ ਜੀ, ਦੁਸ਼ਯੰਤ ਭਾਈ ਪਟੇਲ, ਪੰਕਜ ਭਾਈ ਪਟੇਲ, ਰਾਜ ਭਾਜਪਾ ਪ੍ਰਧਾਨ ਭਾਈ ਜਗਦੀਸ਼ ਵਿਸ਼ਵਕਰਮਾ, ਮੰਚ ‘ਤੇ ਮੌਜੂਦ ਗੁਜਰਾਤ ਸਰਕਾਰ ਦੇ ਸਾਰੇ ਮੰਤਰੀ, ਸਾਰੇ ਦਾਤਾ ਸ਼੍ਰੀ, ਟਰਸਟੀ ਸ਼੍ਰੀ, ਹੋਰ ਮਹਾਨੁਭਾਵ ਅਤੇ ਗੁਜਰਾਤ ਦੇ ਕੋਨੇ-ਕੋਨੇ ਤੋਂ ਆਏ ਹੋਏ ਮੇਰੇ ਪਿਆਰੇ ਭਰਾਵੋ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਵਡੋਦਰਾ ਵਿੱਚ ਸਰਦਾਰਧਾਮ ਹੋਸਟਲ ਦਾ ਉਦਘਾਟਨ ਕੀਤਾ
May 11th, 06:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਵਡੋਦਰਾ ਵਿੱਚ ਸਰਦਾਰਧਾਮ ਹੋਸਟਲ ਦਾ ਉਦਘਾਟਨ ਕੀਤਾ। ਸੋਮਨਾਥ ਮੰਦਿਰ ਦੀ ਪ੍ਰਾਣ ਪ੍ਰਤਿਸ਼ਠਾ ਦੀ 75ਵੀਂ ਵਰ੍ਹੇਗੰਢ ਵਾਲੇ ਦਿਨ ਹੀ ਵਡੋਦਰਾ ਦੇ ਸਰਦਾਰਧਾਮ ਵਿਖੇ ਇੱਕ ਵਿਸ਼ੇਸ਼ ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਵਿਦਿਅਕ ਸੰਸਥਾਵਾਂ ਦੇ ਉਦਘਾਟਨ ਅਤੇ ਅਧਿਆਤਮਿਕ ਯਾਦਗਾਰੀ ਉੱਤਸਵ ਦੇ ਇਸ ਸ਼ੁਭ ਸੰਜੋਗ ਨੂੰ ਉਜਾਗਰ ਕੀਤਾ। ਪ੍ਰਧਾਨ ਮੰਤਰੀ ਨੇ ਡਾ. ਦੁਸ਼ਯੰਤ ਅਤੇ ਦਕਸ਼ ਪਟੇਲ ਕੰਪਲੈਕਸ ਨੂੰ ਦਾ ਉਦਘਾਟਨ ਕੀਤਾ, ਨਾਲ ਹੀ ਸਿੱਖਿਆ ਸਹਾਇਤਾ ਯੋਜਨਾ ਦੀ ਸ਼ੁਰੂਆਤ ਕੀਤੀ, ਅਤੇ ਕਈ ਵਿਦਿਅਕ ਪ੍ਰੋਜੈਕਟਾਂ ਦਾ ਭੂਮੀ ਪੂਜਨ ਵੀ ਕੀਤਾ। ਉਨ੍ਹਾਂ ਨੇ ਇਨ੍ਹਾਂ ਪਹਿਲਕਦਮੀਆਂ ਨੂੰ ਨੌਜਵਾਨਾਂ ਦੇ ਭਵਿੱਖ ਦੇ ਕਰੀਅਰ ਲਈ ਲਾਂਚਿੰਗ ਪੈਡ ਦੱਸਿਆ। ਸ਼੍ਰੀ ਮੋਦੀ ਨੇ ਕਿਹਾ, ਕੁਝ ਘੰਟੇ ਪਹਿਲਾਂ, ਮੈਂ ਪ੍ਰਭਾਸ ਪਾਟਨ ਵਿੱਚ ਸੋਮਨਾਥ ਅੰਮ੍ਰਿਤ ਮਹੋਤਸਵ ਮਨਾ ਰਿਹਾ ਸੀ, ਅਤੇ ਹੁਣ ਅਸੀਂ ਇੱਥੇ ਪਰਿਵਰਤਨਸ਼ੀਲ ਵਿਦਿਅਕ ਸੰਸਥਾਵਾਂ ਦਾ ਉਦਘਾਟਨ ਕਰ ਰਹੇ ਹਾਂ। ਇਹ ਸੰਜੋਗ ਇਸ ਗੱਲ ਦਾ ਪ੍ਰਤੀਕ ਹੈ ਕਿ ਸਾਡੀ ਵਿਰਾਸਤ ਅਤੇ ਤਰੱਕੀ ਨਾਲ-ਨਾਲ ਚਲਦੇ ਹਨ।ਭੋਪਾਲ ਵਿੱਚ ਦੇਵੀ ਅਹਿਲਿਆਬਾਈ ਮਹਿਲਾ ਸਸ਼ਕਤੀਕਰਣ ਮਹਾਸੰਮੇਲਨ (Devi Ahilyabai Mahila Sashaktikaran Mahasammelan) ਵਿਖੇ ਵਿਭਿੰਨ ਪ੍ਰੋਜੈਕਟਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 31st, 11:00 am
ਮੱਧ ਪ੍ਰਦੇਸ਼ ਦੇ ਰਾਜਪਾਲ ਸ਼੍ਰੀਮਾਨ ਮੰਗੂਭਾਈ ਪਟੇਲ, ਸਾਡੇ ਮਕਬੂਲ ਮੁੱਖ ਮੰਤਰੀ ਸ਼੍ਰੀਮਾਨ ਮੋਹਨ ਯਾਦਵ ਜੀ, ਟੈਕਨੋਲੋਜੀ ਦੇ ਮਾਧਿਅਮ ਨਾਲ ਸਾਡੇ ਨਾਲ ਜੁੜੇ ਹੋਏ ਕੇਂਦਰੀ ਮੰਤਰੀ, ਇੰਦੌਰ ਤੋਂ ਤੋਖਨ ਸਾਹੂ ਜੀ, ਦਤੀਆ ਤੋਂ ਰਾਮ ਮੋਹਨ ਨਾਇਡੂ ਜੀ, ਸਤਨਾ ਤੋਂ ਮੁਰਲੀਧਰ ਮੋਹੋਲ ਜੀ, ਇੱਥੇ ਮੰਚ ‘ਤੇ ਉਪਸਥਿਤ ਰਾਜ ਦੇ ਉਪ ਮੁੱਖ ਮੰਤਰੀ ਜਗਦੀਸ਼ ਦੇਵੜਾ ਜੀ, ਰਾਜੇਂਦਰ ਸ਼ੁਕਲਾ ਜੀ, ਲੋਕ ਸਭਾ ਵਿੱਚ ਮੇਰੇ ਸਾਥੀ ਵੀ ਡੀ ਸ਼ਰਮਾ ਜੀ, ਹੋਰ ਮੰਤਰੀਗਣ, ਜਨਪ੍ਰਤੀਨਿਧੀਗਣ ਅਤੇ ਵਿਸ਼ਾਲ ਸੰਖਿਆ ਵਿੱਚ ਆਏ ਹੋਏ ਮੇਰੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਭੋਪਾਲ ਵਿੱਚ ਲੋਕਮਾਤਾ ਦੇਵੀ ਅਹਿਲਿਆਬਾਈ ਹੋਲਕਰ ਦੀ 300ਵੀਂ ਜਨਮ ਜਯੰਤੀ (ਜਨਮ ਵਰ੍ਹੇਗੰਢ) ਦੇ ਅਵਸਰ ‘ਤੇ ਮਹਿਲਾ ਸਸ਼ਕਤੀਕਰਣ ਮਹਾਸੰਮੇਨਲ ਨੂੰ ਸੰਬੋਧਨ ਕੀਤਾ
May 31st, 10:27 am
ਲੋਕਮਾਤਾ ਦੇਵੀ ਅਹਿਲਿਆਬਾਈ ਹੋਲਕਰ ਦੀ 300ਵੀਂ ਜਯੰਤੀ (ਜਨਮ ਵਰ੍ਹੇਗੰਢ) ਦੇ ਅਵਸਰ 'ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਦੇ ਭੋਪਾਲ ਵਿੱਚ ਲੋਕਮਾਤਾ ਦੇਵੀ ਅਹਿਲਿਆਬਾਈ ਮਹਿਲਾ ਸਸ਼ਕਤੀਕਰਣ ਮਹਾਸੰਮੇਲਨ (Lokmata Devi Ahilyabai Mahila Sashaktikaran Mahasammelan) ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਭੋਪਾਲ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਭੀ ਰੱਖਿਆ। ਸਮਾਗਮ ਵਿੱਚ ਬੋਲਦੇ ਹੋਏ, ਉਨ੍ਹਾਂ ਨੇ 'ਮਾਂ ਭਾਰਤੀ' (‘Maa Bharati’) ਨੂੰ ਸ਼ਰਧਾਂਜਲੀ ਅਰਪਿਤ ਕੀਤੀ ਅਤੇ ਭਾਰਤ ਦੀ ਨਾਰੀ ਸ਼ਕਤੀ ਦਾ ਆਭਾਰ ਵਿਅਕਤ ਕੀਤਾ। ਉਨ੍ਹਾਂ ਨੇ ਇਸ ਸਮਾਗਮ ਨੂੰ ਅਸ਼ੀਰਵਾਦ ਦੇਣ ਲਈ ਬੜੀ ਸੰਖਿਆ ਵਿੱਚ ਆਈਆਂ ਭੈਣਾਂ ਅਤੇ ਬੇਟੀਆਂ ਦਾ ਆਭਾਰ ਵਿਅਕਤ ਕੀਤਾ ਅਤੇ ਕਿਹਾ ਕਿ ਉਹ ਉਨ੍ਹਾਂ ਦੀ ਉਪਸਥਿਤੀ ਨਾਲ ਸਨਮਾਨਿਤ ਮਹਿਸੂਸ ਕਰ ਰਹੇ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਲੋਕਮਾਤਾ ਦੇਵੀ ਅਹਿਲਿਆਬਾਈ ਹੋਲਕਰ ਦੀ 300ਵੀਂ ਜਯੰਤੀ (ਜਨਮ ਵਰ੍ਹੇਗੰਢ) ਹੈ। ਇਹ 140 ਕਰੋੜ ਭਾਰਤੀਆਂ ਦੇ ਲਈ ਪ੍ਰੇਰਣਾ ਦਾ ਅਵਸਰ ਹੈ ਅਤੇ ਰਾਸ਼ਟਰ ਨਿਰਮਾਣ ਦੇ ਮਹਾਨ ਪ੍ਰਯਾਸਾਂ ਵਿੱਚ ਯੋਗਦਾਨ ਦੇਣ ਦਾ ਪਲ ਹੈ। ਦੇਵੀ ਅਹਿਲਿਆਬਾਈ ਦਾ ਹਵਾਲਾ ਦਿੰਦੇ ਹੋਏ, ਉਨ੍ਹਾਂ ਨੇ ਦੁਹਰਾਇਆ ਕਿ ਸੱਚੇ ਸ਼ਾਸਨ ਦਾ ਮਤਲਬ ਲੋਕਾਂ ਦੀ ਸੇਵਾ ਕਰਨਾ ਅਤੇ ਉਨ੍ਹਾਂ ਦੇ ਜੀਵਨ ਨੂੰ ਬਿਹਤਰ ਬਣਾਉਣਾ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਦਾ ਪ੍ਰੋਗਰਾਮ ਉਨ੍ਹਾਂ ਦੇ ਦੂਰਦਰਸ਼ਤਾ ਦਾ ਪ੍ਰਤੀਕ ਹੈ ਅਤੇ ਉਨ੍ਹਾਂ ਦੇ ਆਦਰਸ਼ਾਂ ਨੂੰ ਅੱਗੇ ਵਧਾਉਂਦਾ ਹੈ। ਪ੍ਰਧਾਨ ਮੰਤਰੀ ਨੇ ਇੰਦੌਰ ਮੈਟਰੋ ਦੇ ਲਾਂਚ ਦੇ ਨਾਲ-ਨਾਲ ਦਤੀਆ ਅਤੇ ਸਤਨਾ (Datia and Satna) ਦੇ ਲਈ ਹਵਾਈ ਸੰਪਰਕ ਸੁਵਿਧਾ ਦੇ ਵਿਸਤਾਰ ਦਾ ਭੀ ਉਲੇਖ ਕੀਤਾ। ਉਨ੍ਹਾਂ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਇਨ੍ਹਾਂ ਪ੍ਰੋਜੈਕਟਾਂ ਨਾਲ ਮੱਧ ਪ੍ਰਦੇਸ਼ ਵਿੱਚ ਇਨਫ੍ਰਾਸਟ੍ਰਕਚਰ ਵਿੱਚ ਵਾਧਾ ਹੋਵੇਗਾ, ਵਿਕਾਸ ਵਿੱਚ ਤੇਜ਼ੀ ਆਵੇਗੀ ਅਤੇ ਰੋਜ਼ਗਾਰ ਦੇ ਨਵੇਂ ਅਵਸਰ ਉਤਪੰਨ ਹੋਣਗੇ। ਉਨ੍ਹਾਂ ਨੇ ਉਪਸਥਿਤ ਸਾਰੇ ਲੋਕਾਂ ਨੂੰ ਵਧਾਈਆਂ ਦਿੱਤੀਆਂ।