ਪ੍ਰਧਾਨ ਮੰਤਰੀ ਮੋਦੀ ਦੇ ਤਿਰੂਵਨੰਤਪੁਰਮ ਰੋਡ ਸ਼ੋਅ ਦੌਰਾਨ ਭਾਰੀ ਇਕੱਠ, ਐੱਨਡੀਏ ਦੇ ਸਮਾਵੇਸ਼ੀ ਸ਼ਾਸਨ ਲਈ ਮਜ਼ਬੂਤ ਸਮਰਥਨ
April 04th, 09:25 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕੇਰਲਮ ਦੇ ਤਿਰੂਵਨੰਤਪੁਰਮ ਵਿੱਚ ਇੱਕ ਜੀਵੰਤ ਰੋਡ ਸ਼ੋਅ ਕੀਤਾ। ਹਰ ਵਰਗ ਦੇ ਲੋਕ ਇਕੱਠੇ ਹੋਏ ਅਤੇ ਤਾੜੀਆਂ ਵਜਾਈਆਂ, ਸ਼ਹਿਰ ਵਿੱਚ ਐੱਨਡੀਏ ਲਈ ਵਧ ਰਹੇ ਸਮਰਥਨ ਨੂੰ ਉਜਾਗਰ ਕੀਤਾ।PM Modi addresses an enthusiastic public rally in Madurai, Tamil Nadu
March 01st, 04:30 pm
PM Modi addressed a massive public rally in Madurai, beginning his speech with deep reverence for Tamil Nadu’s spiritual heritage. He said he had just visited Tirupparankundram and received the darshan of Bhagwan Murugan, describing it as a truly pine experience. He said he prayed for the prosperity of Tamil Nadu and the entire nation.West Bengal must be freed from TMC’s Maha Jungle Raj: PM Modi at Nadia virtual rally
December 20th, 01:55 pm
PM Modi addressed a public rally in Nadia, West Bengal through video conferencing after being unable to attend the programme physically due to adverse weather conditions. He sought forgiveness from the people, stating that dense fog made it impossible for the helicopter to land safely. Earlier today, the PM also laid the foundation stone and inaugurated development works in Ranaghat, a major way forward towards West Bengal’s growth story.PM Modi addresses a public rally virtually in Nadia, West Bengal
December 20th, 01:53 pm
PM Modi addressed a public rally in Nadia, West Bengal through video conferencing after being unable to attend the programme physically due to adverse weather conditions. He sought forgiveness from the people, stating that dense fog made it impossible for the helicopter to land safely. Earlier today, the PM also laid the foundation stone and inaugurated development works in Ranaghat, a major way forward towards West Bengal’s growth story.ਪ੍ਰਧਾਨ ਮੰਤਰੀ ਨੇ ਅਸੋਮ ਦਿਵਸ 'ਤੇ ਅਸਾਮ ਦੇ ਲੋਕਾਂ ਨੂੰ ਵਧਾਈ ਦਿੱਤੀ
December 02nd, 03:56 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸੋਮ ਦਿਵਸ 'ਤੇ ਅਸਾਮ ਦੀਆਂ ਭੈਣਾਂ ਅਤੇ ਭਰਾਵਾਂ ਨੂੰ ਵਧਾਈਆਂ ਦਿੱਤੀਆਂ। ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਸਵਰਗਦੇਵ ਚਾਓਲੁੰਗ ਸੁਕਾਫਾ ਦੇ ਦ੍ਰਿਸ਼ਟੀਕੋਣ ਨੂੰ ਪੂਰਾ ਕਰਨ ਪ੍ਰਤੀ ਸਾਡੀ ਵਚਨਬੱਧਤਾ ਨੂੰ ਦੁਹਰਾਉਣ ਦਾ ਮੌਕਾ ਹੈ। ਸ਼੍ਰੀ ਮੋਦੀ ਨੇ ਅੱਗੇ ਕਿਹਾ, ਪਿਛਲੇ ਕੁਝ ਸਾਲਾਂ ਵਿੱਚ ਕੇਂਦਰ ਅਤੇ ਅਸਾਮ ਵਿੱਚ ਐੱਨਡੀਏ ਸਰਕਾਰਾਂ ਅਸਾਮ ਦੀ ਤਰੱਕੀ ਨੂੰ ਅੱਗੇ ਵਧਾਉਣ ਲਈ ਅਣਥੱਕ ਮਿਹਨਤ ਕਰ ਰਹੀਆਂ ਹਨ। ਭੌਤਿਕ ਅਤੇ ਸਮਾਜਿਕ ਬੁਨਿਆਦੀ ਢਾਂਚੇ ਨੂੰ ਵਧਾਉਣ ਵਿੱਚ ਮਹੱਤਵਪੂਰਨ ਤਰੱਕੀ ਹਾਸਲ ਕੀਤੀ ਗਈ ਹੈ। ਤਾਈ-ਅਹੋਮ ਸਭਿਆਚਾਰ ਅਤੇ ਤਾਈ ਭਾਸ਼ਾ ਨੂੰ ਹਰਮਨ-ਪਿਆਰਾ ਬਣਾਉਣ ਲਈ ਕਈ ਕਦਮ ਚੁੱਕੇ ਜਾ ਰਹੇ ਹਨ। ਇਸ ਨਾਲ ਅਸਾਮ ਦੇ ਨੌਜਵਾਨਾਂ ਨੂੰ ਬਹੁਤ ਲਾਭ ਹੋਵੇਗਾ।ਬਿਹਾਰ ਦੇ ਗਯਾਜੀ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 22nd, 12:00 pm
ਬਿਹਾਰ ਦੇ ਰਾਜਪਾਲ ਆਰਿਫ ਮੋਹੰਮਦ ਖਾਨ ਜੀ, ਇੱਥੋਂ ਦੇ ਲੋਕਪ੍ਰਿਅ ਮੁੱਖ ਮੰਤਰੀ ਨਿਤਿਸ਼ ਕੁਮਾਰ ਜੀ ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ ਜੀਤਨ ਰਾਮ ਮਾਂਝੀ ਜੀ, ਰਾਜੀਵ ਰੰਜਨ ਸਿੰਘ, ਚਿਰਾਗ ਪਾਸਵਾਨ ਜੀ, ਰਾਮ ਨਾਥ ਠਾਕੁਰ ਜੀ, ਨਿਤਯਾਨੰਦ ਰਾਏ ਜੀ, ਸਤੀਸ਼ ਚੰਦ੍ਰ ਦੁਬੇ ਜੀ, ਰਾਜ ਭੂਸ਼ਣ ਚੌਧਰੀ ਜੀ, ਡਿਪਟੀ ਸੀਐੱਮ ਸਮਰਾਟ ਚੌਧਰੀ ਜੀ, ਵਿਜੈ ਕੁਮਾਰ ਸਿਨਹਾ ਜੀ, ਬਿਹਾਰ ਸਰਕਾਰ ਦੇ ਮੰਤਰੀਗਣ, ਸੰਸਦ ਵਿੱਚ ਮੇਰੇ ਸਾਥੀ ਉਪੇਂਦਰ ਕੁਸ਼ਵਾਹਾ ਜੀ, ਹੋਰ ਸਾਂਸਦਗਣ, ਅਤੇ ਬਿਹਾਰ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬਿਹਾਰ ਦੇ ਗਯਾ ਵਿੱਚ 12,000 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
August 22nd, 11:20 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਗਯਾ ਵਿੱਚ 12,000 ਕਰੋੜ ਰੁਪਏ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਗਿਆਨ ਅਤੇ ਮੋਕਸ਼ ਦੀ ਪਵਿੱਤਰ ਨਗਰੀ ਗਯਾਜੀ ਨੂੰ ਨਮਨ ਕੀਤਾ ਅਤੇ ਵਿਸ਼ਣੂਪਦ ਮੰਦਿਰ ਦੀ ਸ਼ਾਨਦਾਰ ਧਰਤੀ ਤੋਂ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਕਿਹਾ ਕਿ ਗਯਾਜੀ ਦੀ ਧਰਤੀ ਅਧਿਆਤਮਿਕਤਾ ਅਤੇ ਸ਼ਾਂਤੀ ਦੀ ਧਰਤੀ ਹੈ। ਉਨ੍ਹਾਂ ਨੇ ਇਸ ਗੱਲ ’ਤੇ ਚਾਨਣਾ ਪਾਇਆ ਕਿ ਇਹ ਉਹ ਪਵਿੱਤਰ ਧਰਤੀ ਹੈ, ਜਿੱਥੇ ਭਗਵਾਨ ਬੁੱਧ ਨੂੰ ਗਿਆਨ ਪ੍ਰਾਪਤ ਹੋਇਆ ਸੀ। ਸ਼੍ਰੀ ਮੋਦੀ ਨੇ ਕਿਹਾ, ਗਯਾਜੀ ਦੀ ਅਧਿਆਤਮਿਕ ਅਤੇ ਸੱਭਿਆਚਾਰਕ ਵਿਰਾਸਤ ਪ੍ਰਾਚੀਨ ਅਤੇ ਬੇਹੱਦ ਸਮ੍ਰਿੱਧ ਹੈ। ਇਹ ਦੇਖਦੇ ਹੋਏ ਕਿ ਇਸ ਖੇਤਰ ਦੇ ਲੋਕ ਚਾਹੁੰਦੇ ਹਨ ਕਿ ਇਸ ਸ਼ਹਿਰ ਨੂੰ ਸਿਰਫ਼ ਗਯਾ ਨਹੀਂ, ਸਗੋਂ ਸਤਿਕਾਰ ਨਾਲ ਗਯਾਜੀ ਕਿਹਾ ਜਾਵੇ, ਪ੍ਰਧਾਨ ਮੰਤਰੀ ਨੇ ਇਸ ਭਾਵਨਾ ਦਾ ਸਨਮਾਨ ਕਰਨ ਲਈ ਬਿਹਾਰ ਸਰਕਾਰ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਇਸ ਗੱਲ ’ਤੇ ਖੁਸ਼ੀ ਵਿਅਕਤ ਕੀਤੀ ਕਿ ਕੇਂਦਰ ਅਤੇ ਬਿਹਾਰ ਵਿੱਚ ਉਨ੍ਹਾਂ ਦੀਆਂ ਸਰਕਾਰਾਂ ਗਯਾਜੀ ਦੇ ਤੇਜ਼ ਵਿਕਾਸ ਲਈ ਕੰਮ ਕਰ ਰਹੀਆਂ ਹਨ।ਉਪ ਰਾਸ਼ਟਰਪਤੀ ਅਹੁਦੇ ਦੇ ਲਈ ਐੱਨਡੀਏ ਦੇ ਉਮੀਦਵਾਰ ਥੀਰੂ ਸੀਪੀ ਰਾਧਾਕ੍ਰਿਸ਼ਨਨ ਜੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
August 18th, 03:14 pm
ਉਪ ਰਾਸ਼ਟਰਪਤੀ ਅਹੁਦੇ ਦੇ ਲਈ ਐਨਡੀਏ ਉਮੀਦਵਾਰ ਥੀਰੂ ਸੀਪੀ ਰਾਧਾਕ੍ਰਿਸ਼ਨਨ ਜੀ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨੇ ਥੀਰੂ ਸੀਪੀ. ਰਾਧਾਕ੍ਰਿਸ਼ਨਨ ਜੀ ਨੂੰ ਭਾਰਤ ਦੇ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਦੇ ਰੂਪ ਵਿੱਚ ਨਾਮਜ਼ਦ ਕੀਤੇ ਜਾਣ ਦੇ ਐੱਨਡੀਏ ਦੇ ਫੈਸਲੇ ਦਾ ਸੁਆਗਤ ਕੀਤਾ
August 17th, 08:54 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਥੀਰੂ ਸੀਪੀ. ਰਾਧਾਕ੍ਰਿਸ਼ਨਨ ਜੀ ਨੂੰ ਭਾਰਤ ਦੇ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਦੇ ਰੂਪ ਵਿੱਚ ਨਾਮਜ਼ਦ ਕੀਤੇ ਜਾਣ ਦੇ ਰਾਸ਼ਟਰੀ ਲੋਕੰਤਤਰੀ ਗੱਠਜੋੜ (ਐੱਨਡੀਏ) ਫੈਸਲੇ ਦਾ ਸੁਆਗਤ ਕੀਤਾ।ਪ੍ਰਧਾਨ ਮੰਤਰੀ ਨੇ ਦਿੱਲੀ ਵਿੱਚ ਐੱਨਡੀਏ ਮੁੱਖ ਮੰਤਰੀਆਂ ਦੇ ਸੰਮੇਲਨ ਦੀ ਪ੍ਰਧਾਨਗੀ ਕੀਤੀ
May 25th, 06:56 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਐੱਨਡੀਏ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀਆਂ ਦੇ ਸੰਮੇਲਨ (NDA Chief Ministers' Conclave) ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਨੇ ਵਿਕਾਸ ਦੀ ਗਤੀ ਵਿੱਚ ਹੋਰ ਤੇਜ਼ੀ ਲਿਆਉਣ ਅਤੇ ਡਬਲ-ਇੰਜਣ ਸਰਕਾਰ (double-engine government) ਦੇ ਲਾਭ ਆਮ ਲੋਕਾਂ ਤੱਕ ਪ੍ਰਭਾਵੀ ਢੰਗ ਨਾਲ ਪਹੁੰਚਾਉਣ ਦੀ ਜ਼ਰੂਰਤ 'ਤੇ ਬਲ ਦਿੱਤਾ।ਪ੍ਰਧਾਨ ਮੰਤਰੀ ਨੇ ਫਿਲਮ ‘ਦਿ ਸਾਬਰਮਤੀ ਰਿਪੋਰਟ’ ਦੇਖੀ
December 02nd, 08:09 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਐੱਨਡੀਏ ਸਾਂਸਦਾਂ ਦੇ ਨਾਲ ਫਿਲਮ ‘ਦਿ ਸਾਬਰਮਤੀ ਰਿਪੋਰਟ’ ਦੇਖੀ।Maharashtra has witnessed the triumph of development, good governance, and genuine social justice: PM Modi
November 23rd, 10:58 pm
Prime Minister Narendra Modi addressed BJP workers at the party headquarters following the BJP-Mahayuti alliance's resounding electoral triumph in Maharashtra. He hailed the victory as a decisive endorsement of good governance, social justice, and development, expressing heartfelt gratitude to the people of Maharashtra for trusting BJP's leadership for the third consecutive time.PM Modi addresses passionate BJP Karyakartas at the Party Headquarters
November 23rd, 06:30 pm
Prime Minister Narendra Modi addressed BJP workers at the party headquarters following the BJP-Mahayuti alliance's resounding electoral triumph in Maharashtra. He hailed the victory as a decisive endorsement of good governance, social justice, and development, expressing heartfelt gratitude to the people of Maharashtra for trusting BJP's leadership for the third consecutive time.ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣ ਅਤੇ ਉਦਘਾਟਨ ਕਰਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 20th, 04:54 pm
ਮੰਚ ‘ਤੇ ਬਿਰਾਜਮਾਨ ਉੱਤਰ ਪ੍ਰਦੇਸ਼ ਦੇ ਰਾਜਪਾਲ ਆਨੰਦੀਬੇਨ ਪਟੇਲ, ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਜੀ, ਇਸ ਕਾਰਜਕ੍ਰਮ ਵਿੱਚ ਟੈਕਨੋਲੋਜੀ ਦੇ ਮਾਧਿਅਮ ਨਾਲ ਜੁੜੇ ਹੋਰ ਰਾਜਾਂ ਦੇ ਸਨਮਾਨਿਤ ਗਵਰਨਰ, ਮੁੱਖ ਮੰਤਰੀ ਗਣ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ, ਸ਼੍ਰੀ ਨਾਇਡੂ ਜੀ, ਟੈਕਨੋਲੋਜੀ ਦੇ ਮਾਧਿਅਮ ਨਾਲ ਜੁੜੇ ਕੇਂਦਰ ਵਿੱਚ ਮੰਤਰੀ ਮੰਡਲ ਦੇ ਮੇਰੇ ਹੋਰ ਸਾਥੀ, ਯੂਪੀ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਯ ਅਤੇ ਬ੍ਰਜੇਸ਼ ਪਾਠਕ ਜੀ, ਯੂਪੀ ਸਰਕਾਰ ਦੇ ਹੋਰ ਮੰਤਰੀਗਣ, ਸਾਂਸਦ ਅਤੇ ਵਿਧਾਇਕਗਣ, ਅਤੇ ਬਨਾਰਸ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ !ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
October 20th, 04:15 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੀ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਅੱਜ ਦੇ ਪ੍ਰੋਜੈਕਟਾਂ ਵਿੱਚ 6,100 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਕਈ ਏਅਰਪੋਰਟ ਪ੍ਰੋਜੈਕਟਸ ਅਤੇ ਵਾਰਾਣਸੀ ਵਿੱਚ ਕਈ ਵਿਕਾਸ ਪਹਿਲਾਂ ਸ਼ਾਮਲ ਹਨ।ਪ੍ਰਧਾਨ ਮੰਤਰੀ ਨੇ ਐੱਨਡੀਏ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ ਦੀ ਬੈਠਕ ਦੀ ਪ੍ਰਧਾਨਗੀ ਕੀਤੀ
October 17th, 09:03 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਐੱਨਡੀਏ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ ਦੀ ਬੈਠਕ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਨੇ ਰਾਸ਼ਟਰੀ ਪ੍ਰਗਤੀ ਨੂੰ ਅੱਗੇ ਵਧਾਉਣ ਅਤੇ ਗ਼ਰੀਬਾਂ ਅਤੇ ਪਿਛੜੇ ਲੋਕਾਂ ਦੇ ਸਸ਼ਕਤੀਕਰਣ ਦੇ ਲਈ ਆਪਣੀ ਪ੍ਰਤੀਬੱਧਤਾ ਨੂੰ ਦੁਹਰਾਇਆ।Manipur is becoming the gateway to trade with the rest of East Asia: PM Modi in Imphal
February 22nd, 10:45 am
Prime Minister Narendra Modi today addressed a public meeting in Imphal, Manipur. PM Modi started his address by highlighting that Manipur has completed 50 years of its establishment in the past month only. PM Modi said, “In the decades of Congress rule, Manipur only got inequality and unbalanced development. But in the last five years, the Double Engine Sarkar of BJP has made sincere efforts for the development of Manipur.”PM Modi addresses a public meeting in Imphal, Manipur
February 22nd, 10:41 am
Prime Minister Narendra Modi today addressed a public meeting in Imphal, Manipur. PM Modi started his address by highlighting that Manipur has completed 50 years of its establishment in the past month only. PM Modi said, “In the decades of Congress rule, Manipur only got inequality and unbalanced development. But in the last five years, the Double Engine Sarkar of BJP has made sincere efforts for the development of Manipur.”Double engine government in Punjab will ensure development, put an end to mafias: PM Modi
February 17th, 11:59 am
Continuing his election campaigning spree, PM Modi addressed a rally in Punjab’s Fazilka. Addressing the huge rally, he said, “Today Punjab needs a government that draws inspiration from patriotism, from the development of Punjab. BJP has come before you with dedication, with the resolve of security and development of Punjab.”PM Modi addresses a Vishal Jan Sabha in Punjab’s Fazilka
February 17th, 11:54 am
Continuing his election campaigning spree, PM Modi addressed a rally in Punjab’s Fazilka. Addressing the huge rally, he said, “Today Punjab needs a government that draws inspiration from patriotism, from the development of Punjab. BJP has come before you with dedication, with the resolve of security and development of Punjab.”