ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਬਾਲੜੀ ਦਿਵਸ ਮੌਕੇ ਬੱਚੀਆਂ ਦੇ ਸਨਮਾਨ, ਮੌਕਿਆਂ ਅਤੇ ਸਸ਼ਕਤੀਕਰਨ ਲਈ ਆਪਣੀ ਵਚਨਬੱਧਤਾ ਦੁਹਰਾਈ
January 24th, 07:08 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਹਰ ਬੱਚੀ ਲਈ ਸਨਮਾਨ, ਮੌਕਿਆਂ ਅਤੇ ਉਮੀਦ ਨਾਲ ਭਰਿਆ ਜੀਵਨ ਯਕੀਨੀ ਬਣਾਉਣ ਦਾ ਆਪਣਾ ਪੱਕਾ ਇਰਾਦਾ ਦੁਹਰਾਇਆ ਹੈ।ਅੱਜ, ਰਾਸ਼ਟਰੀ ਬਾਲੜੀ ਦਿਵਸ ‘ਤੇ ਅਸੀਂ ਬਾਲੜੀਆਂ ਨੂੰ ਸਸ਼ਕਤ ਬਣਾਉਣ ਅਤੇ ਉਨ੍ਹਾਂ ਦੇ ਲਈ ਵਿਆਪਕ ਅਵਸਰ ਸੁਨਿਸ਼ਚਿਤ ਕਰਨ ਦੀ ਪ੍ਰਤੀਬੱਧਤਾ ਦੁਹਰਾਉਂਦੇ ਹਾਂ : ਪ੍ਰਧਾਨ ਮੰਤਰੀ
January 24th, 08:56 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ, ਰਾਸ਼ਟਰੀ ਬਾਲੜੀ ਦਿਵਸ ਦੇ ਅਵਸਰ ‘ਤੇ ਬਾਲੜੀਆਂ ਨੂੰ ਸਸ਼ਕਤ ਬਣਾਉਣ ਅਤੇ ਉਨ੍ਹਾਂ ਦੇ ਲਈ ਵਿਆਪਕ ਅਵਸਰ ਸੁਨਿਸ਼ਚਿਤ ਕਰਨ ਦੀ ਸਰਕਾਰ ਦੀ ਪ੍ਰਤੀਬੱਧਤਾ ਦੁਹਰਾਈ।ਨਵੀਂ ਦਿੱਲੀ ਵਿੱਚ ਐੱਨਸੀਸੀ/ਐੱਨਐੱਸਐੱਸ ਕੈਡਿਟਾਂ ਦੇ ਨਾਲ ਗੱਲਬਾਤ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 24th, 03:26 pm
ਤੁਸੀਂ ਹੁਣ ਇੱਥੇ ਜੋ ਸੱਭਿਆਚਾਰਕ ਪ੍ਰਸਤੁਤੀ ਦਿੱਤੀ, ਉਸ ਨੂੰ ਦੇਖ ਕੇ ਗਰਵ (ਮਾਣ) ਦੀ ਅਨੁਭੂਤੀ ਹੋ ਰਹੀ ਹੈ। ਰਾਣੀ ਲਕਸ਼ਮੀਬਾਈ ਦੇ ਇਤਿਹਾਸਿਕ ਵਿਅਕਤਿਤਵ ਅਤੇ ਇਤਿਹਾਸ ਦੀਆਂ ਘਟਨਾਵਾਂ ਨੂੰ ਤੁਸੀਂ ਇੱਥੇ ਕੁਝ ਹੀ ਪਲ ਵਿੱਚ ਜੀਵੰਤ ਕਰ ਦਿੱਤਾ। ਅਸੀਂ ਸਾਰੇ ਇਨ੍ਹਾਂ ਘਟਨਾਵਾਂ ਤੋਂ ਪਰੀਚਿਤ ਹਾਂ, ਲੇਕਿਨ ਜਿਸ ਤਰ੍ਹਾਂ ਨਾਲ ਤੁਸੀਂ ਇਸ ਨੂੰ ਪ੍ਰਸਤੁਤ ਕੀਤਾ, ਉਹ ਵਾਕਈ ਅਦਭੁਤ ਹੈ। ਆਪ (ਤੁਸੀਂ) ਗਣਤੰਤਰ ਦਿਵਸ ਦੀ ਪਰੇਡ ਦਾ ਹਿੱਸਾ ਬਣਨ ਜਾ ਰਹੇ ਹੋ। ਅਤੇ ਇਸ ਵਾਰ ਇਹ ਦੋ ਵਜ੍ਹਾਂ ਕਰਕੇ ਹੋਰ ਵਿਸ਼ੇਸ਼ ਹੋ ਗਿਆ ਹੈ। ਇਹ 75ਵਾਂ ਗਣਤੰਤਰ ਦਿਵਸ ਹੈ। ਅਤੇ ਦੂਸਰਾ, ਪਹਿਲੀ ਵਾਰ ਗਣਤੰਤਰ ਦਿਵਸ ਦੀ ਪਰੇਡ, ਦੇਸ਼ ਦੀ ਨਾਰੀਸ਼ਕਤੀ ਨੂੰ ਸਮਰਪਿਤ ਹੈ। ਮੈਂ ਅੱਜ ਇੱਥੇ ਇਤਨੀ ਬੜੀ ਸੰਖਿਆ ਵਿੱਚ ਦੇਸ਼ ਦੇ ਅਲੱਗ-ਅਲੱਗ ਹਿੱਸਿਆਂ ਤੋਂ ਆਈਆਂ ਬੇਟੀਆਂ ਨੂੰ ਦੇਖ ਰਿਹਾ ਹਾਂ।ਪ੍ਰਧਾਨ ਮੰਤਰੀ ਨੇ ਐੱਨਸੀਸੀ ਕੈਡਿਟਾਂ ਅਤੇ ਐੱਨਐੱਸਐੱਸ ਵਲੰਟੀਅਰਾਂ ਨੂੰ ਸੰਬੋਧਨ ਕੀਤਾ
January 24th, 03:25 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਐੱਨਸੀਸੀ ਕੈਡਿਟਾਂ ਅਤੇ ਐੱਨਐੱਸਐੱਸ ਵਲੰਟੀਅਰਾਂ ਨੂੰ ਸੰਬੋਧਨ ਕੀਤਾ। ਸਭਾ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਰਾਣੀ ਲਕਸ਼ਮੀ ਬਾਈ ਦੇ ਜੀਵਨ ਨੂੰ ਦਰਸਾਉਂਦੇ ਸੱਭਿਆਚਾਰਕ ਪ੍ਰੋਗਰਾਮ 'ਤੇ ਮਾਣ ਪ੍ਰਗਟ ਕੀਤਾ ਅਤੇ ਕਿਹਾ ਕਿ ਇਸ ਨੇ ਅੱਜ ਭਾਰਤ ਦੇ ਇਤਿਹਾਸ ਨੂੰ ਜ਼ਿੰਦਾ ਕਰ ਦਿੱਤਾ ਹੈ। ਉਨ੍ਹਾਂ ਨੇ ਪ੍ਰੋਗਰਾਮ ਵਿੱਚ ਸ਼ਾਮਲ ਟੀਮ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਹ ਹੁਣ ਗਣਤੰਤਰ ਦਿਵਸ ਪਰੇਡ ਦਾ ਹਿੱਸਾ ਹੋਣਗੇ। ਪ੍ਰਧਾਨ ਮੰਤਰੀ ਨੇ ਕਿਹਾ, ਇਹ ਅਵਸਰ ਦੋ ਕਾਰਨਾਂ, ਭਾਵ 75ਵੇਂ ਗਣਤੰਤਰ ਦਿਵਸ ਦੇ ਜਸ਼ਨ ਅਤੇ ਭਾਰਤ ਦੀ ਨਾਰੀ ਸ਼ਕਤੀ ਨੂੰ ਸਮਰਪਣ ਕਰਕੇ ਵਿਸ਼ੇਸ਼ ਹੈ। ਭਾਰਤ ਭਰ ਦੀਆਂ ਮਹਿਲਾ ਪ੍ਰਤੀਭਾਗੀਆਂ ਦਾ ਜ਼ਿਕਰ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ ਕਿ ਉਹ ਇੱਥੇ ਇਕੱਲੀਆਂ ਨਹੀਂ ਹਨ, ਬਲਕਿ ਆਪਣੇ-ਆਪਣੇ ਰਾਜਾਂ, ਉਨ੍ਹਾਂ ਦੇ ਸੱਭਿਆਚਾਰ, ਪਰੰਪਰਾਵਾਂ ਅਤੇ ਆਪਣੇ ਸਮਾਜਾਂ ਦੀ ਅਗਾਂਹਵਧੂ ਸੋਚ ਨੂੰ ਨਾਲ ਲੈ ਕੇ ਆਈਆਂ ਹਨ। ਅੱਜ ਇੱਕ ਹੋਰ ਵਿਸ਼ੇਸ਼ ਮੌਕੇ ਦਾ ਜ਼ਿਕਰ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਰਾਸ਼ਟਰੀਯ ਬਾਲਿਕਾ ਦਿਵਸ ਦਾ ਜ਼ਿਕਰ ਕੀਤਾ ਜੋ ਉਨ੍ਹਾਂ ਦੀ ਹਿੰਮਤ, ਦ੍ਰਿੜ੍ਹਤਾ ਅਤੇ ਉਪਲਬਧੀਆਂ ਦਾ ਜਸ਼ਨ ਹੈ। ਪ੍ਰਧਾਨ ਮੰਤਰੀ ਨੇ ਵੱਖ-ਵੱਖ ਇਤਿਹਾਸਿਕ ਦੌਰਾਂ ਵਿੱਚ ਸਮਾਜ ਦੀ ਨੀਂਹ ਰੱਖਣ ਵਿੱਚ ਮਹਿਲਾਵਾਂ ਦੇ ਯੋਗਦਾਨ ਨੂੰ ਉਜਾਗਰ ਕਰਦੇ ਹੋਏ ਕਿਹਾ, “ਭਾਰਤ ਦੀਆਂ ਬੇਟੀਆਂ ਵਿੱਚ ਚੰਗੇ ਲਈ ਸਮਾਜ ਨੂੰ ਸੁਧਾਰਨ ਦੀ ਸਮਰੱਥਾ ਹੈ, ਇਹ ਵਿਸ਼ਵਾਸ ਅੱਜ ਦੇ ਸੱਭਿਆਚਾਰਕ ਪ੍ਰਦਰਸ਼ਨ ਵਿੱਚ ਦੇਖਿਆ ਗਿਆ ਹੈ।ਪ੍ਰਧਾਨ ਮੰਤਰੀ ਨੇ ਰਾਸ਼ਟਰੀ ਬਾਲੜੀ ਦਿਵਸ ‘ਤੇ ਬਾਲੜੀਆਂ ਦੀ ਅਜਿੱਤ ਭਾਵਨਾ ਅਤੇ ਉਪਲਬਧੀਆਂ ਨੂੰ ਨਮਨ ਕੀਤਾ
January 24th, 09:19 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਬਾਲੜੀ ਦਿਵਸ ‘ਤੇ ਬਾਲੜੀਆਂ ਦੀ ਅਜਿੱਤ ਭਾਵਨਾ ਅਤੇ ਉਪਲਬਧੀਆਂ ਨੂੰ ਨਮਨ ਕੀਤਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਸੀਂ ਸਾਰੇ ਖੇਤਰਾਂ ਵਿੱਚ ਹਰੇਕ ਬਾਲੜੀ ਦੀ ਸਮ੍ਰਿੱਧ ਸਮਰੱਥਾ ਨੂੰ ਭੀ ਪਹਿਚਾਣਿਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੇ ਦਹਾਕੇ ਤੋਂ ਸਾਡੀ ਸਰਕਾਰ ਇੱਕ ਐਸੇ ਰਾਸ਼ਟਰ ਦੇ ਨਿਰਮਾਣ ਦੇ ਲਈ ਪ੍ਰਯਾਸਰਤ ਹੈ ਜਿੱਥੇ ਹਰੇਕ ਬਾਲੜੀ ਨੂੰ ਸਿੱਖਣ, ਉੱਨਤੀ ਕਰਨ ਅਤੇ ਅੱਗੇ ਵਧਣ ਦਾ ਅਵਸਰ ਮਿਲੇ।ਪ੍ਰਧਾਨ ਮੰਤਰੀ ਰਾਸ਼ਟਰੀਯ ਬਾਲ ਪੁਰਸਕਾਰ ਜੇਤੂਆਂ ਦੇ ਨਾਲ ਗੱਲਬਾਤ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 24th, 03:11 pm
Prime Minister Modi interacted with Pradhan Mantri Rashtriya Bal Puraskar awardees. He lauded that the children of India have shown their modern and scientific thinking towards vaccination programme. The PM also appealed to them to be an ambassador for Vocal for Local and lead the campaign of Aatmanirbhar Bharat.ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਜੇਤੂਆਂ ਨਾਲ ਗੱਲਬਾਤ ਕੀਤੀ
January 24th, 11:53 am
Prime Minister Modi interacted with Pradhan Mantri Rashtriya Bal Puraskar awardees. He lauded that the children of India have shown their modern and scientific thinking towards vaccination programme. The PM also appealed to them to be an ambassador for Vocal for Local and lead the campaign of Aatmanirbhar Bharat.PM salutes daughters of the nation on National Girl Child Day
January 24th, 01:26 pm
The Prime Minister, Shri Narendra Modi has saluted the daughters of the nation on National Girl Child Day.Social Media Corner 24 January 2018
January 24th, 07:35 pm
Your daily dose of governance updates from Social Media. Your tweets on governance get featured here daily. Keep reading and sharing!PM salutes the skills, strengths and fortitude of the girl child on National Girl Child Day
January 24th, 01:59 pm
The Prime Minister, Shri Narendra Modi has saluted the skills, strengths and fortitude of the girl child on National Girl Child Day.Social Media Corner 24 Jan 2017
January 24th, 07:09 pm
Your daily dose of governance updates from Social Media. Your tweets on governance get featured here daily. Keep reading and sharing!PM’s message on National Girl Child Day
January 24th, 09:55 am
PM Narendra Modi today said, National Girl Child Day is a day to celebrate the exceptional achievements of the girl child, whose excellence in many fields makes us proud. It is imperative to reject discrimination against the girl child and ensure equal opportunities for the girl child.PM salutes the strengths, skills and achievements of the girl child, on National Girl Child Day
January 24th, 01:27 pm
PM salutes the unparalleled accomplishments of the girl child,on National Girl Child Day
January 24th, 11:55 am
PM salutes the unparalleled accomplishments of the girl child,on National Girl Child Day