ਪ੍ਰਧਾਨ ਮੰਤਰੀ ਨੇ ਰਾਸ਼ਟਰੀ ਰੇਸ ਵਾਕਿੰਗ ਚੈਂਪੀਅਨਸ਼ਿਪ ਦੇ ਵਿਜੇਤਾ ਰੇਸ ਵਾਕਰਸ ਅਕਸ਼ਦੀਪ ਸਿੰਘ ਅਤੇ ਪ੍ਰਯਿੰਕਾ ਗੋਸਵਾਮੀ ਨੂੰ ਵਧਾਈਆਂ ਦਿੱਤੀਆਂ
February 15th, 10:17 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਰੇਸ ਵਾਕਿੰਗ (ਪੈਦਲ ਚਾਲ) ਚੈਂਪੀਅਨਸ਼ਿਪ ਜਿੱਤਣ ’ਤੇ ਰੇਸ ਵਾਕਰਸ ਅਕਸ਼ਦੀਪ ਸਿੰਘ ਅਤੇ ਪ੍ਰਿਯੰਕਾ ਗੋਸਵਾਮੀ ਨੂੰ ਵਧਾਈਆਂ ਦਿੱਤੀਆਂ। ਇਸ ਦੇ ਇਲਾਵਾ ਸ਼੍ਰੀ ਮੋਦੀ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਆਗਾਮੀ ਪ੍ਰਯਾਸਾਂ ਦੇ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ ਹਨ।