ਦਿੱਲੀ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਦੇ ਮੌਕੇ ’ਤੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
March 08th, 03:54 pm
ਦਿੱਲੀ ਮੁੱਖ ਮੰਤਰੀ ਰੇਖਾ ਗੁਪਤਾ ਜੀ, ਦਿੱਲੀ ਦੇ ਲੈਫ਼ਟੀਨੈਂਟ ਗਵਰਨਰ ਵਿਨੇਯ ਸਕਸੈਨਾ ਜੀ, ਕੇਂਦਰੀ ਕੈਬਨਿਟ ਵਿੱਚ ਮੇਰੇ ਸਹਿਯੋਗੀ ਮਨੋਹਰ ਲਾਲ ਜੀ, ਹਰਸ਼ ਮਲਹੋਤਰਾ ਜੀ, ਤੋਖਨ ਸਾਹੂ ਜੀ, ਸੂਬਾ ਸਰਕਾਰ ਦੇ ਸਾਰੇ ਮੰਤਰੀ, ਸਾਰੇ ਮਾਣਯੋਗ ਸਾਂਸਦ, ਮਾਣਯੋਗ ਵਿਧਾਇਕ ਅਤੇ ਦਿੱਲੀ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ ਵਿੱਚ ਲਗਭਗ 33,500 ਕਰੋੜ ਰੁਪਏ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
March 08th, 10:26 am
ਇਨ੍ਹਾਂ ਪ੍ਰੋਜੈਕਟਾਂ ਦਾ ਘੇਰਾ ਵਿਸ਼ਾਲ ਹੈ, ਜਿਸ ਵਿੱਚ ਮੈਟਰੋ ਨੈੱਟਵਰਕ ਦੇ ਵਾਧੇ ਤੋਂ ਲੈ ਕੇ ਹਜ਼ਾਰਾਂ ਸਰਕਾਰੀ ਕਰਮਚਾਰੀਆਂ ਲਈ ਆਧੁਨਿਕ ਰਿਹਾਇਸ਼ੀ ਕੰਪਲੈਕਸਾਂ ਦੀ ਸਥਾਪਨਾ ਸ਼ਾਮਲ ਹੈ। ਸ਼੍ਰੀ ਮੋਦੀ ਨੇ ਜ਼ੋਰ ਦਿੰਦੇ ਹੋਏ ਕਿਹਾ, ਦਿੱਲੀ ਦੇ ਲੋਕਾਂ ਨੇ ਇੱਕ ਸਾਲ ਪਹਿਲਾਂ ਨਵੀਂ ਉਮੀਦ ਅਤੇ ਨਵੇਂ ਇਰਾਦੇ ਨਾਲ ਇੱਥੇ ਇੱਕ ਡਬਲ-ਇੰਜਣ ਸਰਕਾਰ ਬਣਾਈ ਸੀ ਅਤੇ ਨਤੀਜੇ ਅੱਜ ਇਨ੍ਹਾਂ ਵਿਕਾਸ ਕਾਰਜਾਂ ਵਿੱਚ ਦਿਖਾਈ ਦੇ ਰਹੇ ਹਨ।ਸੇਵਾ ਤੀਰਥ ਅਤੇ ਕਰਤੱਵਯ ਭਵਨ-1 ਅਤੇ ਕਰਤੱਵਯ ਭਵਨ-2 ਦੇ ਉਦਘਾਟਨ ਦੇ ਮੌਕੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
February 13th, 06:55 pm
ਕੇਂਦਰ ਸਰਕਾਰ ਦੇ ਸਾਰੇ ਮੰਤਰੀ, ਸਾਰੇ ਸੰਸਦ ਮੈਂਬਰ, ਸਰਕਾਰ ਦੇ ਸਾਰੇ ਕਰਮਚਾਰੀ, ਹੋਰ ਪਤਵੰਤੇ ਅਤੇ ਮੇਰੇ ਪਿਆਰੇ ਸਾਥੀਓ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਸੇਵਾ ਤੀਰਥ ਅਤੇ ਕਰਤੱਵਯ ਭਵਨ-1 ਅਤੇ 2 ਦੇ ਉਦਘਾਟਨ ਸਮਾਗਮ ਨੂੰ ਸੰਬੋਧਨ ਕੀਤਾ
February 13th, 06:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਸੇਵਾ ਤੀਰਥ ਅਤੇ ਕਰਤੱਵਯ ਭਵਨ-1 ਅਤੇ 2 ਦੇ ਉਦਘਾਟਨ ਸਮਾਗਮ ਨੂੰ ਸੰਬੋਧਨ ਕੀਤਾ। ਇਸ ਮੌਕੇ 'ਤੇ ਬੋਲਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਸਾਰੇ ਇੱਕ ਨਵੇਂ ਇਤਿਹਾਸ ਦੇ ਨਿਰਮਾਣ ਦੇ ਗਵਾਹ ਬਣ ਰਹੇ ਹਨ। ਉਨ੍ਹਾਂ ਉਜਾਗਰ ਕੀਤਾ ਕਿ ਵਿਕਰਮ ਸੰਵਤ 2082, ਫਾਲਗੁਣ ਕ੍ਰਿਸ਼ਨ ਪਕਸ਼ਾ ਦੀ ਵਿਜੈਯਾ ਏਕਾਦਸ਼ੀ, 24 ਮਾਘ, ਸਾਕਾ ਸੰਵਤ 1947, ਜੋ ਕਿ ਮੌਜੂਦਾ ਕਲੰਡਰ ਦੇ ਅਨੁਸਾਰ 13 ਫਰਵਰੀ, 2026 ਹੈ, ਇਹ ਦਿਨ ਭਾਰਤ ਦੀ ਵਿਕਾਸ ਯਾਤਰਾ ਵਿੱਚ ਇੱਕ ਨਵੀਂ ਸ਼ੁਰੂਆਤ ਦਾ ਗਵਾਹ ਬਣਿਆ ਹੈ । ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸ਼ਾਸਤਰਾਂ ਵਿੱਚ ਵਿਜੈ ਏਕਾਦਸ਼ੀ ਦਾ ਬਹੁਤ ਮਹੱਤਵ ਹੈ, ਕਿਉਂਕਿ ਇਸ ਦਿਨ ਲਿਆ ਗਿਆ ਸੰਕਲਪ ਹਮੇਸ਼ਾ ਜਿੱਤ ਵੱਲ ਲੈ ਕੇ ਜਾਂਦਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਵਿਕਸਤ ਭਾਰਤ ਦੇ ਸੰਕਲਪ ਦੇ ਨਾਲ, ਅਸੀਂ ਸਾਰੇ ਸੇਵਾ ਤੀਰਥ ਅਤੇ ਕਰਤੱਵਯ ਭਵਨ ਵਿੱਚ ਪ੍ਰਵੇਸ਼ ਕਰ ਰਹੇ ਹਾਂ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਸ ਟੀਚੇ ਵਿੱਚ ਜਿੱਤ ਪ੍ਰਾਪਤ ਕਰਨ ਲਈ ਦੈਵੀ ਅਸ਼ੀਰਵਾਦ ਸਾਡੇ ਨਾਲ ਹੈ। ਪ੍ਰਧਾਨ ਮੰਤਰੀ ਨੇ ਸੇਵਾ ਤੀਰਥ ਅਤੇ ਇਨ੍ਹਾਂ ਨਵੀਂਆਂ ਇਮਾਰਤਾਂ ਲਈ ਪੀਐਮਓ ਟੀਮ, ਕੈਬਨਿਟ ਸਕੱਤਰੇਤ ਅਤੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਸਮੇਤ ਸਾਰਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਇਨ੍ਹਾਂ ਦੇ ਨਿਰਮਾਣ ਨਾਲ ਜੁੜੇ ਸਾਰੇ ਇੰਜੀਨੀਅਰਾਂ ਅਤੇ ਕਿਰਤੀ ਸਾਥੀਆਂ ਪ੍ਰਤੀ ਆਪਣਾ ਧੰਨਵਾਦ ਪ੍ਰਗਟ ਕੀਤਾ।ਨਵੀਂ ਦਿੱਲੀ ਵਿੱਚ ਕੌਮਾਂਤਰੀ ਆਰੀਆ ਮਹਾਸੰਮੇਲਨ 2025 ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
October 31st, 07:00 pm
ਗੁਜਰਾਤ ਅਤੇ ਮਹਾਰਾਸ਼ਟਰ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਜੀ, ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ਜੀ, ਗਿਆਨ ਜਯੋਤੀ ਮਹੋਤਸਵ ਆਯੋਜਨ ਕਮੇਟੀ ਦੇ ਚੇਅਰਮੈਨ ਸੁਰੇਂਦਰ ਕੁਮਾਰ ਆਰੀਆ ਜੀ, ਡੀਏਵੀ ਕਾਲਜ ਮੈਨੇਜਮੈਂਟ ਕਮੇਟੀ ਦੇ ਪ੍ਰੈਜ਼ੀਡੈਂਟ ਪੂਨਮ ਸੂਰੀ ਜੀ, ਸੀਨੀਅਰ ਆਰੀਆ ਸਨਿਆਸੀ, ਸਵਾਮੀ ਦੇਵਵ੍ਰਤ ਸਰਸਵਤੀ ਜੀ, ਵੱਖ-ਵੱਖ ਆਰੀਆ ਪ੍ਰਤੀਨਿਧੀ ਸਭਾ ਦੇ ਪ੍ਰੈਜ਼ੀਡੈਂਟ ਅਤੇ ਵਾਈਸ ਪ੍ਰੈਜ਼ੀਡੈਂਟ, ਦੇਸ਼ ਅਤੇ ਦੁਨੀਆ ਭਰ ਤੋਂ ਆਏ ਆਰੀਆ ਸਮਾਜ ਦੇ ਸਾਰੇ ਮੈਂਬਰ, ਦੇਵੀਓ ਅਤੇ ਸੱਜਣੋ।ਕੇਵੜੀਆ ਵਿੱਚ ਰਾਸ਼ਟਰੀ ਏਕਤਾ ਦਿਵਸ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
October 31st, 09:00 am
ਸਰਦਾਰ ਪਟੇਲ ਦੀ 150ਵੀਂ ਜਯੰਤੀ ਦਾ ਇਤਿਹਾਸਕ ਮੌਕਾ ਏਕਤਾਨਗਰ ਦੀ ਇਹ ਰੂਹਾਨੀ ਸਵੇਰ, ਇਹ ਖ਼ੂਬਸੂਰਤ ਦ੍ਰਿਸ਼, ਸਰਦਾਰ ਸਾਹਿਬ ਦੇ ਚਰਨਾਂ ਵਿੱਚ ਸਾਡੀ ਮੌਜੂਦਗੀ, ਅੱਜ ਅਸੀਂ ਸਾਰੇ ਇੱਕ ਮਹਾਨ ਪਲ ਦੇ ਗਵਾਹ ਬਣ ਰਹੇ ਹਾਂ। ਦੇਸ਼ ਭਰ ਵਿੱਚ ਹੋ ਰਹੀ ਏਕਤਾ ਦੌੜ, ਰਨ ਫਾਰ ਯੂਨਿਟੀ, ਕੋਟਿ-ਕੋਟਿ ਭਾਰਤੀਆਂ ਦਾ ਉਤਸ਼ਾਹ, ਅਸੀਂ ਨਵੇਂ ਭਾਰਤ ਦੀ ਸੰਕਲਪ ਸ਼ਕਤੀ ਨੂੰ, ਵਿਅਕਤੀਗਤ ਤੌਰ 'ਤੇ ਮਹਿਸੂਸ ਕਰ ਰਹੇ ਹਾਂ। ਇੱਥੇ ਹੁਣ ਜੋ ਸਮਾਗਮ ਹੋਇਆ, ਕੱਲ੍ਹ ਸ਼ਾਮ ਜੋ ਅਦਭੁਤ ਪੇਸ਼ਕਾਰੀ ਹੋਈ, ਉਨ੍ਹਾਂ ਵਿੱਚ ਵੀ, ਅਤੀਤ ਦੀ ਰਵਾਇਤ ਸੀ, ਵਰਤਮਾਨ ਦੀ ਮਿਹਨਤ ਅਤੇ ਬਹਾਦਰੀ ਸੀ ਅਤੇ ਭਵਿੱਖ ਦੀ ਸਿੱਧੀ ਦੀ ਝਲਕ ਵੀ ਸੀ। ਸਰਦਾਰ ਸਾਹਿਬ ਦੀ 150ਵੀਂ ਜਯੰਤੀ ਦੇ ਮੌਕੇ 'ਤੇ ਯਾਦਗਾਰੀ ਸਿੱਕਾ ਅਤੇ ਖ਼ਾਸ ਡਾਕ ਟਿਕਟ ਵੀ ਜਾਰੀ ਕੀਤਾ ਗਿਆ ਹੈ। ਮੈਂ ਸਾਰੇ 140 ਕਰੋੜ ਦੇਸ਼ ਵਾਸੀਆਂ ਨੂੰ, ਸਰਦਾਰ ਸਾਹਿਬ ਦੀ ਜਯੰਤੀ ਦੀ, ਰਾਸ਼ਟਰੀ ਏਕਤਾ ਦਿਵਸ ਦੀ, ਬਹੁਤ-ਬਹੁਤ ਵਧਾਈ ਦਿੰਦਾ ਹਾਂ, ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਕੇਵੜੀਆ ਵਿੱਚ ਰਾਸ਼ਟਰੀ ਏਕਤਾ ਦਿਵਸ ਸਮਾਗਮ ਨੂੰ ਸੰਬੋਧਨ ਕੀਤਾ
October 31st, 08:44 am
ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਅੱਜ ਗੁਜਰਾਤ ਦੇ ਕੇਵੜੀਆ ਵਿੱਚ ਰਾਸ਼ਟਰੀ ਏਕਤਾ ਦਿਵਸ ਸਮਾਗਮ ਨੂੰ ਸੰਬੋਧਨ ਕੀਤਾ। ਇਸ ਮੌਕੇ 'ਤੇ ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਦਾਰ ਪਟੇਲ ਦੀ 150ਵੀਂ ਜਯੰਤੀ ਇੱਕ ਇਤਿਹਾਸਕ ਮੌਕਾ ਹੈ। ਏਕਤਾ ਨਗਰ ਦੀ ਸਵੇਰ ਨੂੰ ਬ੍ਰਹਮ ਅਤੇ ਮਨਮੋਹਕ ਦੱਸਿਆ ਅਤੇ ਸ਼੍ਰੀ ਮੋਦੀ ਨੇ ਸਰਦਾਰ ਪਟੇਲ ਦੇ ਚਰਨਾਂ ਵਿੱਚ ਸਮੂਹਿਕ ਮੌਜੂਦਗੀ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਰਾਸ਼ਟਰ ਇੱਕ ਬਹੁਤ ਅਹਿਮ ਪਲ ਦਾ ਗਵਾਹ ਬਣ ਰਿਹਾ ਹੈ। ਉਨ੍ਹਾਂ ਨੇ ਦੇਸ਼ ਵਿਆਪੀ ਏਕਤਾ ਦੌੜ ਅਤੇ ਕਰੋੜਾਂ ਭਾਰਤੀਆਂ ਦੀ ਉਤਸ਼ਾਹੀ ਭਾਗੀਦਾਰੀ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਨਵੇਂ ਭਾਰਤ ਦਾ ਸੰਕਲਪ ਸਪਸ਼ਟ ਤੌਰ 'ਤੇ ਮਹਿਸੂਸ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਆਯੋਜਿਤ ਕੀਤੇ ਗਏ ਸਮਾਗਮਾਂ ਅਤੇ ਪਿਛਲੀ ਸ਼ਾਮ ਦੀ ਜ਼ਿਕਰਯੋਗ ਪੇਸ਼ਕਾਰੀ ’ਤੇ ਗੱਲ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿੱਚ ਅਤੀਤ ਦੀਆਂ ਪਰੰਪਰਾਵਾਂ, ਵਰਤਮਾਨ ਦੀ ਸਖ਼ਤ ਮਿਹਨਤ ਅਤੇ ਬਹਾਦਰੀ ਅਤੇ ਭਵਿੱਖ ਦੀਆਂ ਉਪਲਬਧੀਆਂ ਦੀ ਝਲਕ ਦਿਖਾਈ ਦਿੰਦੀ ਹੈ। ਉਨ੍ਹਾਂ ਨੇ ਦੱਸਿਆ ਕਿ ਸਰਦਾਰ ਪਟੇਲ ਦੀ 150ਵੀਂ ਜਯੰਤੀ ਦੇ ਮੌਕੇ ’ਤੇ ਇੱਕ ਯਾਦਗਾਰੀ ਸਿੱਕਾ ਅਤੇ ਇੱਕ ਖ਼ਾਸ ਡਾਕ ਟਿਕਟ ਜਾਰੀ ਕੀਤੀ ਗਈ ਹੈ। ਪ੍ਰਧਾਨ ਮੰਤਰੀ ਨੇ ਸਰਦਾਰ ਪਟੇਲ ਦੀ ਜਯੰਤੀ ਅਤੇ ਰਾਸ਼ਟਰੀ ਏਕਤਾ ਦਿਵਸ ਦੇ ਮੌਕੇ 'ਤੇ ਦੇਸ਼ ਦੇ ਸਾਰੇ 140 ਕਰੋੜ ਨਾਗਰਿਕਾਂ ਨੂੰ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ।ਨਵੀਂ ਦਿੱਲੀ ਦੇ ਕਰਤਵਯ ਪਥ ‘ਤੇ ਕਰਤਵਯ ਭਵਨ ਦੇ ਉਦਘਾਟਨ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 06th, 07:00 pm
ਕੇਂਦਰ ਸਰਕਾਰ ਵਿੱਚ ਮੰਤਰੀਮੰਡਲ (ਕੈਬਨਿਟ) ਦੇ ਸਾਰੇ ਸਾਥੀ, ਉਪਸਥਿਤ ਮਾਣਯੋਗ ਸਾਂਸਦਗਣ, ਸਰਕਾਰ ਦੇ ਸਾਰੇ ਕਰਮਚਾਰੀ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ !ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਕਰਤਵਯ ਪਥ ‘ਤੇ ਕਰਤਵਯ ਭਵਨ (Kartavya Bhavan) ਦੇ ਉਦਘਾਟਨ ਪ੍ਰੋਗਰਾਮ ਨੂੰ ਸੰਬੋਧਨ ਕੀਤਾ
August 06th, 06:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਕਰਤਵਯ ਪਥ ‘ਤੇ ਕਰਤਵਯ ਭਵਨ-3 (Kartavya Bhavan-3) ਉਦਘਾਟਨ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਇਸ ਅਵਸਰ ‘ਤੇ ਉਨ੍ਹਾਂ ਨੇ ਕਿਹਾ ਕਿ ਕ੍ਰਾਂਤੀ ਦਾ ਅਗਸਤ ਮਹੀਨਾ 15 ਅਗਸਤ ਤੋਂ ਪਹਿਲੇ ਇੱਕ ਹੋਰ ਇਤਿਹਾਸਕ ਮਹੱਤਵਪੂਰਨ ਉਪਲਬਧੀ ਲੈ ਕੇ ਆਇਆ ਹੈ। ਉਨ੍ਹਾਂ ਨੇ ਇਸ ਬਾਤ ‘ਤੇ ਪ੍ਰਕਾਸ਼ ਪਾਇਆ ਕਿ ਭਾਰਤ ਇੱਕ ਤੋਂ ਬਾਅਦ ਇੱਕ ਆਧੁਨਿਕ ਭਾਰਤ ਦੇ ਨਿਰਮਾਣ ਨਾਲ ਜੁੜੀਆਂ ਪ੍ਰਮੁੱਖ ਉਪਲਬਧੀਆਂ ਦਾ ਗਵਾਹ ਬਣ ਰਿਹਾ ਹੈ। ਸ਼੍ਰੀ ਮੋਦੀ ਨੇ ਨਵੀਂ ਦਿੱਲੀ ਦਾ ਉਲੇਖ ਕਰਦੇ ਹੋਏ, ਹਾਲ ਦੇ ਇਨਫ੍ਰਾਸਟ੍ਰਕਚਰਲ ਲੈਂਡਮਾਰਕਸ: ਕਰਤਵਯ ਪਥ, ਨਵੇਂ ਸੰਸਦ ਭਵਨ, ਨਵੇਂ ਰੱਖਿਆ ਦਫ਼ਤਰ ਕੰਪਲੈਕਸ, ਭਾਰਤ ਮੰਡਪਮ, ਯਸ਼ੋਭੂਮੀ, ਸ਼ਹੀਦਾਂ ਨੂੰ ਸਮਰਪਿਤ ਰਾਸ਼ਟਰੀ ਯੁੱਧ ਸਮਾਰਕ, ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਪ੍ਰਤਿਮਾ ਅਤੇ ਹੁਣ ਕਰਤਵਯ ਭਵਨ ਨੂੰ ਸੂਚੀਬੱਧ ਕੀਤਾ। ਇਸ ਬਾਤ ‘ਤੇ ਬਲ ਦਿੰਦੇ ਹੋਏ ਕਿ ਇਹ ਕੇਵਲ ਨਵੀਆਂ ਇਮਾਰਤਾਂ ਜਾਂ ਨਿਯਮਿਤ ਬੁਨਿਆਦੀ ਢਾਂਚੇ ਨਹੀਂ ਹਨ, ਪ੍ਰਧਾਨ ਮੰਤਰੀ ਨੇ ਕਿਹਾ ਕਿ ਅੰਮ੍ਰਿਤ ਕਾਲ (Amrit Kaal) ਵਿੱਚ, ਵਿਕਸਿਤ ਭਾਰਤ ਨੂੰ ਆਕਾਰ ਦੇਣ ਵਾਲੀਆਂ ਨੀਤੀਆਂ ਇਨ੍ਹਾਂ ਹੀ ਢਾਂਚਿਆਂ ਵਿੱਚ ਤਿਆਰ ਕੀਤੀਆਂ ਜਾਣਗੀਆਂ ਅਤੇ ਆਉਣ ਵਾਲੇ ਦਹਾਕਿਆਂ ਵਿੱਚ, ਰਾਸ਼ਟਰ ਦੀ ਦਿਸ਼ਾ ਇਨ੍ਹਾਂ ਸੰਸਥਾਨਾਂ ਤੋਂ ਨਿਰਧਾਰਿਤ ਕੀਤੀ ਜਾਵੇਗੀ। ਉਨ੍ਹਾਂ ਨੇ ਕਰਤਵਯ ਭਵਨ ਦੇ ਉਦਘਾਟਨ ‘ਤੇ ਸਾਰੇ ਨਾਗਰਿਕਾਂ ਨੂੰ ਵਧਾਈਆਂ ਦਿੱਤੀ ਅਤੇ ਇਸ ਦੇ ਨਿਰਮਾਣ ਵਿੱਚ ਲਗੇ ਇੰਜੀਨੀਅਰਾਂ ਅਤੇ ਸ਼੍ਰਮਜੀਵੀਆਂ (Shramjeevis) ਦਾ ਵੀ ਆਭਾਰ ਵਿਅਕਤ ਕੀਤਾ।Every citizen of Delhi is saying – AAP-da Nahin Sahenge…Badal Ke Rahenge: PM Modi
January 05th, 01:15 pm
Prime Minister Narendra Modi addressed a massive and enthusiastic rally in Rohini, Delhi today, laying out a compelling vision for the city’s future under BJP’s governance. With resounding cheers from the crowd, the Prime Minister called upon the people of Delhi to usher in an era of good governance by ending a decade of administrative failures and empowering a “double-engine government” to transform the capital into a global model of urban development.PM Modi Calls for Transforming Delhi into a World-Class City, Highlights BJP’s Vision for Good Governance
January 05th, 01:00 pm
Prime Minister Narendra Modi addressed a massive and enthusiastic rally in Rohini, Delhi today, laying out a compelling vision for the city’s future under BJP’s governance. With resounding cheers from the crowd, the Prime Minister called upon the people of Delhi to usher in an era of good governance by ending a decade of administrative failures and empowering a “double-engine government” to transform the capital into a global model of urban development.Workers of all family-run parties in country are at peak of despair: PM Modi in Kendrapara, Odisha
May 29th, 01:45 pm
Addressing his final rally for the 2024 elections in Odisha, PM Modi addressed a massive gathering in Kendrapara, highlighting the transformative journey ahead for the state. PM Modi expressed his confidence in ushering in a new era of development in Odisha post-June 4th. He said, On June 10th, Odisha will witness the historic oath-taking of the first BJP Chief Minister, who will be a son or daughter of Odisha. He stressed the need for a double-engine government to accelerate Odisha's growth, mirroring the national endorsement of a strong BJP-led government for the third consecutive term.PM Modi addresses public meetings in Mayurbhanj, Balasore and Kendrapara, Odisha
May 29th, 01:00 pm
Prime Minister Narendra Modi addressed enthusiastic public meetings in Mayurbhanj, Balasore and Kendrapara, Odisha with a vision of unprecedented development and transformation for the state and the country. PM Modi emphasized the achievements of the last decade under his leadership and laid out ambitious plans for the next five years, promising continued progress and prosperity for all Indians.ਵਿਕਸਿਤ ਹੁੰਦੇ ਭਾਰਤ ਦੀ ਰਾਜਧਾਨੀ ਵੀ ਵਿਕਸਿਤ ਦਿਖਣੀ ਚਾਹੀਦੀ ਹੈ: ਨੌਰਥ-ਈਸਟ ਦਿੱਲੀ ਵਿੱਚ ਪ੍ਰਧਾਨ ਮੰਤਰੀ ਮੋਦੀ
May 18th, 07:00 pm
ਪ੍ਰਧਾਨ ਮੰਤਰੀ ਮੋਦੀ ਨੇ ਨੌਰਥ-ਈਸਟ ਦਿੱਲੀ ਵਿੱਚ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕੀਤਾ। ਵਿਰੋਧੀ ਧਿਰ ਦੇ ਇੰਡੀ ਗਠਬੰਧਨ ’ਤੇ ਵਾਰ ਕਰਦੇ ਹੋਏ, ਉਨ੍ਹਾਂ ਨੇ ਕਿਹਾ ਕਿ ਭ੍ਰਿਸ਼ਟਾਚਾਰ ਮਿਟਾਉਣ ਦੇ ਨਾਮ ’ਤੇ ਸੱਤਾ ’ਚ ਪਹੁੰਚੇ ਲੋਕ ਅੱਜ ਹਜ਼ਾਰਾਂ ਕਰੋੜ ਦੇ ਘੁਟਾਲੇ ਵਿੱਚ ਜੇਲ੍ਹਾਂ ਦੇ ਚੱਕਰ ਲਗਾ ਰਹੇ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਦੇਸ਼ ਦੀ ਰਾਜਧਾਨੀ ਨੂੰ ਦੁਨੀਆ ਵਿੱਚ ਪ੍ਰਤਿਸ਼ਠਾ ਦਿਵਾਉਣ ਦੇ ਲਈ ਲੋਕਾਂ ਨੂੰ ਭਾਜਪਾ ਦੇ ਪੱਖ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ।ਪ੍ਰਧਾਨ ਮੰਤਰੀ ਨੇ ਨੌਰਥ-ਈਸਟ ਦਿੱਲੀ ਵਿੱਚ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕੀਤਾ
May 18th, 06:30 pm
ਪ੍ਰਧਾਨ ਮੰਤਰੀ ਮੋਦੀ ਨੇ ਨੌਰਥ-ਈਸਟ ਦਿੱਲੀ ਵਿੱਚ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕੀਤਾ। ਵਿਰੋਧੀ ਧਿਰ ਦੇ ਇੰਡੀ ਗਠਬੰਧਨ ’ਤੇ ਵਾਰ ਕਰਦੇ ਹੋਏ, ਉਨ੍ਹਾਂ ਨੇ ਕਿਹਾ ਕਿ ਭ੍ਰਿਸ਼ਟਾਚਾਰ ਮਿਟਾਉਣ ਦੇ ਨਾਮ ’ਤੇ ਸੱਤਾ ’ਚ ਪਹੁੰਚੇ ਲੋਕ ਅੱਜ ਹਜ਼ਾਰਾਂ ਕਰੋੜ ਦੇ ਘੁਟਾਲੇ ਵਿੱਚ ਜੇਲ੍ਹਾਂ ਦੇ ਚੱਕਰ ਲਗਾ ਰਹੇ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਦੇਸ਼ ਦੀ ਰਾਜਧਾਨੀ ਨੂੰ ਦੁਨੀਆ ਵਿੱਚ ਪ੍ਰਤਿਸ਼ਠਾ ਦਿਵਾਉਣ ਦੇ ਲਈ ਲੋਕਾਂ ਨੂੰ ਭਾਜਪਾ ਦੇ ਪੱਖ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ।The dreams of crores of women, poor and youth are Modi's resolve: PM Modi
February 18th, 01:00 pm
Addressing the BJP National Convention 2024 at Bharat Mandapam, Prime Minister Narendra Modi said, “Today is February 18th, and the youth who have reached the age of 18 in this era will vote in the country's 18th Lok Sabha election. In the next 100 days, you need to connect with every new voter, reach every beneficiary, every section, every community, and every person who believes in every religion. We need to gain the trust of everyone.PM Modi addresses BJP Karyakartas during BJP National Convention 2024
February 18th, 12:30 pm
Addressing the BJP National Convention 2024 at Bharat Mandapam, Prime Minister Narendra Modi said, “Today is February 18th, and the youth who have reached the age of 18 in this era will vote in the country's 18th Lok Sabha election. In the next 100 days, you need to connect with every new voter, reach every beneficiary, every section, every community, and every person who believes in every religion. We need to gain the trust of everyone.ਪ੍ਰਧਾਨ ਮੰਤਰੀ ਨੇ ਰਾਸ਼ਟਰੀਯ ਸਮਰ ਸਮਾਰਕ (Rashtriya Samar Smarak) ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ
January 26th, 03:37 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰੀ ਰਾਜਧਾਨੀ ਵਿੱਚ ਰਾਸ਼ਟਰੀਯ ਸਮਰ ਸਮਾਰਕ (Rashtriya Samar Smarak) ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ।ਨਸ਼ਿਆਂ ਦੇ ਖ਼ਿਲਾਫ਼ ਮੁਹਿੰਮ ਵਿੱਚ ਨੌਜਵਾਨਾਂ ਦੀ ਵਧਦੀ ਭਾਗੀਦਾਰੀ ਬਹੁਤ ਉਤਸ਼ਾਹਵਰਧਕ ਹੈ: 'ਮਨ ਕੀ ਬਾਤ' ਵਿੱਚ ਪ੍ਰਧਾਨ ਮੰਤਰੀ ਮੋਦੀ
July 30th, 11:30 am
ਮੇਰੇ ਪਿਆਰੇ ਦੇਸ਼ਵਾਸੀਓ ਨਮਸਕਾਰ! ‘ਮਨ ਕੀ ਬਾਤ’ ਵਿੱਚ ਤੁਹਾਡਾ ਸਾਰਿਆਂ ਦਾ ਬਹੁਤ-ਬਹੁਤ ਸੁਆਗਤ ਹੈ। ਜੁਲਾਈ ਦਾ ਮਹੀਨਾ ਭਾਵ ਮੌਨਸੂਨ ਦਾ ਮਹੀਨਾ, ਬਾਰਿਸ਼ ਦਾ ਮਹੀਨਾ। ਬੀਤੇ ਕੁਝ ਦਿਨ ਕੁਦਰਤੀ ਆਫ਼ਤਾਂ ਦੇ ਕਾਰਨ ਚਿੰਤਾ ਅਤੇ ਪਰੇਸ਼ਾਨੀ ਨਾਲ ਭਰੇ ਰਹੇ ਹਾਂ। ਯਮੁਨਾ ਸਮੇਤ ਕਈ ਨਦੀਆਂ ’ਚ ਹੜ੍ਹ ਦੇ ਕਾਰਨ ਇਲਾਕੇ ਦੇ ਲੋਕਾਂ ਨੂੰ ਤਕਲੀਫ ਝੱਲਣੀ ਪਈ ਹੈ। ਪਹਾੜੀ ਇਲਾਕਿਆਂ ’ਚ ਪਹਾੜ ਖਿਸਕਣ ਦੀਆਂ ਘਟਨਾਵਾਂ ਵੀ ਹੋਈਆਂ ਹਨ। ਇਸੇ ਦੌਰਾਨ ਦੇਸ਼ ਦੇ ਪੱਛਮੀ ਹਿੱਸੇ ਵਿੱਚ ਕੁਝ ਸਮਾਂ ਪਹਿਲਾਂ ਗੁਜਰਾਤ ਦੇ ਇਲਾਕਿਆਂ ’ਚ ਬਿਪਰਜੌਯ ਸਾਈਕਲੋਨ ਵੀ ਆਇਆ ਪਰ ਸਾਥੀਓ, ਇਨ੍ਹਾਂ ਆਫ਼ਤਾਂ ਦੇ ਵਿਚਕਾਰ ਅਸੀਂ ਸਾਰੇ ਦੇਸ਼ਵਾਸੀਆਂ ਨੇ ਫਿਰ ਤੋਂ ਵਿਖਾਇਆ ਹੈ ਕਿ ਸਮੂਹਿਕ ਕੋਸ਼ਿਸ਼ਾਂ ਦੀ ਤਾਕਤ ਕੀ ਹੁੰਦੀ ਹੈ। ਸਥਾਨਕ ਲੋਕਾਂ ਨੇ, ਸਾਡੇ ਐੱਨਡੀਆਰਐੱਫ ਦੇ ਜਵਾਨਾਂ ਨੇ, ਸਥਾਨਕ ਪ੍ਰਸ਼ਾਸਨ ਦੇ ਲੋਕਾਂ ਨੇ ਦਿਨ-ਰਾਤ ਇੱਕ ਕਰਕੇ ਅਜਿਹੀਆਂ ਆਫ਼ਤਾਂ ਦਾ ਮੁਕਾਬਲਾ ਕੀਤਾ ਹੈ। ਕਿਸੇ ਵੀ ਆਫ਼ਤ ਨਾਲ ਨਿੱਬੜਣ ਲਈ ਸਾਡੀ ਸਮਰੱਥਾ ਅਤੇ ਸੰਸਾਧਨਾਂ ਦੀ ਵੱਡੀ ਭੂਮਿਕਾ ਹੁੰਦੀ ਹੈ ਪਰ ਇਸ ਦੇ ਨਾਲ ਹੀ ਸਾਡੀ ਸੰਵੇਦਨਸ਼ੀਲਤਾ ਅਤੇ ਇੱਕ-ਦੂਜੇ ਦਾ ਹੱਥ ਫੜਨ ਦੀ ਭਾਵਨਾ ਓਨੀ ਹੀ ਅਹਿਮ ਹੁੰਦੀ ਹੈ। ਸਭ ਦਾ ਭਲਾ ਕਰਨ ਦੀ ਇਹੀ ਭਾਵਨਾ ਭਾਰਤ ਦੀ ਪਛਾਣ ਵੀ ਹੈ ਅਤੇ ਭਾਰਤ ਦੀ ਤਾਕਤ ਵੀ ਹੈ।ਨਵੀਂ ਦਿੱਲੀ ਵਿੱਚ ਪ੍ਰਗਤੀ ਮੈਦਾਨ ਵਿਖੇ ਇੰਟਰਨੈਸ਼ਨਲ ਐਗਜ਼ੀਬਿਸ਼ਨ-ਕਮ-ਕਨਵੈਨਸ਼ਨ ਸੈਂਟਰ (ਆਈਈਸੀਸੀ) ਕੰਪਲੈਕਸ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
July 26th, 11:28 pm
ਅੱਜ ਦੇ ਇਹ ਦਿਵਯ ਅਤੇ ਭਵਯ (ਸ਼ਾਨਦਾਰ) ‘ਭਾਰਤ ਮੰਡਪਮ’ ਉਸ ਨੂੰ ਦੇਖ ਕੇ ਹਰ ਭਾਰਤੀ ਖੁਸ਼ੀ ਨਾਲ ਭਰ ਰਿਹਾ ਹੈ, ਆਨੰਦਿਤ ਹੈ, ਅਤੇ ਗਰਵ (ਮਾਣ) ਮਹਿਸੂਸ ਕਰ ਰਿਹਾ ਹੈ। ‘ਭਾਰਤ ਮੰਡਪਮ’ ਸੱਦਾ ਹੈ ਭਾਰਤ ਦੀ ਸਮਰੱਥਾ ਦਾ, ਭਾਰਤ ਦੀ ਨਵੀਂ ਊਰਜਾ ਦਾ। ‘ਭਾਰਤ ਮੰਡਪਮ’ ਦਰਸ਼ਨ ਹੈ, ਭਾਰਤ ਦੀ ਭਵਯਤਾ(ਸ਼ਾਨ) ਦਾ ਅਤੇ ਭਾਰਤ ਦੀ ਇੱਛਾਸ਼ਕਤੀ ਦਾ। ਕੋਰੋਨਾ ਦੇ ਕਠਿਨ ਕਾਲ ਵਿੱਚ ਜਦੋਂ ਹਰ ਤਰਫ਼ ਕੰਮ ਰੁਕਿਆ ਹੋਇਆ ਸੀ, ਸਾਡੇ ਦੇਸ਼ ਦੇ ਸ਼੍ਰਮਜੀਵੀਆਂ ਨੇ ਦਿਨ-ਰਾਤ ਮਿਹਨਤ ਕਰਕੇ ਇਸ ਦਾ ਨਿਰਮਾਣ ਪੂਰਾ ਕੀਤਾ ਹੈ।