PM chairs 11th Governing Council Meeting of NITI Aayog
June 11th, 08:09 pm
While addressing the 11th Governing Council Meeting of NITI Aayog, PM Modi called for collective efforts by States and the Centre to achieve Viksit Bharat@2047. He also highlighted the importance of youth empowerment, women-led development, AI-driven growth, MSMEs, defence manufacturing and inclusive human development across the country.ਗੁਜਰਾਤ ਦੇ ਸੂਰਤ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
June 05th, 04:30 pm
ਮੈਨੂੰ ਕਈ ਵਾਰ ਲੱਗਦਾ ਹੈ ਕਿ, ਇਹ ਸੂਰਤ ਸ਼ਹਿਰ ਨਹੀਂ ਹੈ, ਸੂਰਤ ਇੱਕ ਜਜ਼ਬਾ ਹੈ, ਅਤੇ ਜੇ ਇਹ ਜਜ਼ਬਾ ਹੋਵੇ, ਤਾਂ ਹੀ ਵਾਤਾਵਰਣ ਦਿਵਸ ਮੌਕੇ ਹਰ ਪਰਿਵਾਰ ਨੂੰ ਨਾਲ ਜੋੜ ਕੇ, ਅਜਿਹੇ 15,000 ਵਾਤਾਵਰਣ ਨੂੰ ਸਮਰਪਿਤ ਬਹੁਤ ਸੋਹਣੇ ਪੋਸਟਰ ਬਣਾ ਕੇ ਲੋਕ ਲਿਆਏ ਹਨ। ਜਿਨ੍ਹਾਂ ਵੀ ਪਰਿਵਾਰਾਂ ਦੇ ਸਾਥੀਆਂ ਨੇ ਇਹ ਕੰਮ ਕੀਤਾ ਹੈ, ਮੈਂ ਉਨ੍ਹਾਂ ਸਾਰਿਆਂ ਦੀ ਬਹੁਤ-ਬਹੁਤ ਸ਼ਲਾਘਾ ਕਰਦਾ ਹਾਂ। ਕਿਉਂਕਿ ਜਦੋਂ ਉਨ੍ਹਾਂ ਨੇ ਇਹ ਵਿਚਾਰ ਕੀਤਾ ਹੋਵੇਗਾ ਨਾ, ਤਾਂ ਉਨ੍ਹਾਂ ਦਾ ਮਨ ਹੁਣ ਇਸ ਵਾਤਾਵਰਣ ਦੀ ਰਾਖੀ ਵਿੱਚ ਲੱਗ ਗਿਆ ਹੋਵੇਗਾ। ਸਾਡੇ ਕਾਠੀਆਵਾੜ ਦੇ ਬਹੁਤ ਸਾਰੇ ਭਰਾ ਇੱਥੇ ਸੂਰਤ ਵਿੱਚ ਰਹਿੰਦੇ ਹਨ, ਅਤੇ ਉਨ੍ਹਾਂ ਦੀ ਉੱਥੇ ਖੇਤੀ ਹੈ, ਤਾਂ ਮੇਰੀ ਉਨ੍ਹਾਂ ਨੂੰ ਇੱਕ ਅਪੀਲ ਹੈ ਕਿ ਵਾਤਾਵਰਣ ਦੇ ਇੱਕ ਕੰਮ ਦੇ ਹਿੱਸੇ ਵਜੋਂ ‘ਖੇਤ ਬਚਾਓ’ ਮੁਹਿੰਮ ਨਾਲ ਜੁੜ ਜਾਣ। ਕੈਮੀਕਲ ਮੁਕਤ ਖੇਤੀ, ਸਾਡੇ ਬਜ਼ੁਰਗ ਜੋ ਕੁਦਰਤੀ ਖੇਤੀ ਕਰਦੇ ਸਨ, ਅਤੇ ਮੈਂ ਤਾਂ ਸੂਰਤ ਦੇ ਜਿਨ੍ਹਾਂ-ਜਿਨ੍ਹਾਂ ਲੋਕਾਂ ਦੀ ਜਿੱਥੇ-ਜਿੱਥੇ ਵੀ ਖੇਤੀ ਹੈ, ਸਾਰਿਆਂ ਨੂੰ ਹੱਕ ਨਾਲ ਕਹਿਣਾ ਹੈ, ਕਿ ਮੇਰਾ ਇੰਨਾ ਕੰਮ ਜ਼ਰੂਰ ਕਰਨਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਸੂਰਤ ਵਿੱਚ 18,800 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਉਨ੍ਹਾਂ ਨੂੰ ਦੇਸ਼ ਨੂੰ ਸਮਰਪਿਤ ਕੀਤਾ ਅਤੇ ਨੀਂਹ ਪੱਥਰ ਰੱਖਿਆ
June 05th, 04:16 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਸੂਰਤ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖੇ। ਪ੍ਰਧਾਨ ਮੰਤਰੀ ਨੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਗੁਜਰਾਤ ਦੇ ਲੋਕਾਂ ਦੇ ਅਟੁੱਟ ਸਾਥ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਸਥਾਨਕ ਸਰਕਾਰਾਂ ਦੀਆਂ ਚੋਣਾਂ ਤੋਂ ਬਾਅਦ ਮੈਂ ਪਹਿਲੀ ਵਾਰ ਸੂਰਤ ਆਇਆ ਹਾਂ। ਮੈਂ ਸੂਰਤ ਤੋਂ ਪੂਰੇ ਗੁਜਰਾਤ ਦੇ ਲੋਕਾਂ ਨੂੰ ਸਲਾਮ ਕਰਦਾ ਹਾਂ ਅਤੇ ਵਧਾਈ ਦਿੰਦਾ ਹਾਂ।ਗੁਜਰਾਤ ਦੇ ਵਡੋਦਰਾ ਵਿੱਚ ਸਰਦਾਰਧਾਮ ਹੋਸਟਲ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
May 11th, 06:15 pm
ਗੁਜਰਾਤ ਦੇ ਪ੍ਰਸਿੱਧ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਪਟੇਲ, ਉਪ ਮੁੱਖ ਮੰਤਰੀ ਹਰਸ਼ ਸਾਂਘਵੀ ਜੀ, ਕੇਂਦਰੀ ਮੰਤਰੀ ਅਤੇ ਸੰਸਥਾਪਕ ਟਰਸਟੀ ਮਨਸੁਖ ਭਾਈ ਮਾਂਡਵੀਆ, ਸਰਦਾਰ ਧਾਮ ਦੇ ਪ੍ਰਧਾਨ ਗਾਗਜੀ ਭਾਈ ਸੁਤਾਰੀਆ ਜੀ, ਦੁਸ਼ਯੰਤ ਭਾਈ ਪਟੇਲ, ਪੰਕਜ ਭਾਈ ਪਟੇਲ, ਰਾਜ ਭਾਜਪਾ ਪ੍ਰਧਾਨ ਭਾਈ ਜਗਦੀਸ਼ ਵਿਸ਼ਵਕਰਮਾ, ਮੰਚ ‘ਤੇ ਮੌਜੂਦ ਗੁਜਰਾਤ ਸਰਕਾਰ ਦੇ ਸਾਰੇ ਮੰਤਰੀ, ਸਾਰੇ ਦਾਤਾ ਸ਼੍ਰੀ, ਟਰਸਟੀ ਸ਼੍ਰੀ, ਹੋਰ ਮਹਾਨੁਭਾਵ ਅਤੇ ਗੁਜਰਾਤ ਦੇ ਕੋਨੇ-ਕੋਨੇ ਤੋਂ ਆਏ ਹੋਏ ਮੇਰੇ ਪਿਆਰੇ ਭਰਾਵੋ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਵਡੋਦਰਾ ਵਿੱਚ ਸਰਦਾਰਧਾਮ ਹੋਸਟਲ ਦਾ ਉਦਘਾਟਨ ਕੀਤਾ
May 11th, 06:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਵਡੋਦਰਾ ਵਿੱਚ ਸਰਦਾਰਧਾਮ ਹੋਸਟਲ ਦਾ ਉਦਘਾਟਨ ਕੀਤਾ। ਸੋਮਨਾਥ ਮੰਦਿਰ ਦੀ ਪ੍ਰਾਣ ਪ੍ਰਤਿਸ਼ਠਾ ਦੀ 75ਵੀਂ ਵਰ੍ਹੇਗੰਢ ਵਾਲੇ ਦਿਨ ਹੀ ਵਡੋਦਰਾ ਦੇ ਸਰਦਾਰਧਾਮ ਵਿਖੇ ਇੱਕ ਵਿਸ਼ੇਸ਼ ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਵਿਦਿਅਕ ਸੰਸਥਾਵਾਂ ਦੇ ਉਦਘਾਟਨ ਅਤੇ ਅਧਿਆਤਮਿਕ ਯਾਦਗਾਰੀ ਉੱਤਸਵ ਦੇ ਇਸ ਸ਼ੁਭ ਸੰਜੋਗ ਨੂੰ ਉਜਾਗਰ ਕੀਤਾ। ਪ੍ਰਧਾਨ ਮੰਤਰੀ ਨੇ ਡਾ. ਦੁਸ਼ਯੰਤ ਅਤੇ ਦਕਸ਼ ਪਟੇਲ ਕੰਪਲੈਕਸ ਨੂੰ ਦਾ ਉਦਘਾਟਨ ਕੀਤਾ, ਨਾਲ ਹੀ ਸਿੱਖਿਆ ਸਹਾਇਤਾ ਯੋਜਨਾ ਦੀ ਸ਼ੁਰੂਆਤ ਕੀਤੀ, ਅਤੇ ਕਈ ਵਿਦਿਅਕ ਪ੍ਰੋਜੈਕਟਾਂ ਦਾ ਭੂਮੀ ਪੂਜਨ ਵੀ ਕੀਤਾ। ਉਨ੍ਹਾਂ ਨੇ ਇਨ੍ਹਾਂ ਪਹਿਲਕਦਮੀਆਂ ਨੂੰ ਨੌਜਵਾਨਾਂ ਦੇ ਭਵਿੱਖ ਦੇ ਕਰੀਅਰ ਲਈ ਲਾਂਚਿੰਗ ਪੈਡ ਦੱਸਿਆ। ਸ਼੍ਰੀ ਮੋਦੀ ਨੇ ਕਿਹਾ, ਕੁਝ ਘੰਟੇ ਪਹਿਲਾਂ, ਮੈਂ ਪ੍ਰਭਾਸ ਪਾਟਨ ਵਿੱਚ ਸੋਮਨਾਥ ਅੰਮ੍ਰਿਤ ਮਹੋਤਸਵ ਮਨਾ ਰਿਹਾ ਸੀ, ਅਤੇ ਹੁਣ ਅਸੀਂ ਇੱਥੇ ਪਰਿਵਰਤਨਸ਼ੀਲ ਵਿਦਿਅਕ ਸੰਸਥਾਵਾਂ ਦਾ ਉਦਘਾਟਨ ਕਰ ਰਹੇ ਹਾਂ। ਇਹ ਸੰਜੋਗ ਇਸ ਗੱਲ ਦਾ ਪ੍ਰਤੀਕ ਹੈ ਕਿ ਸਾਡੀ ਵਿਰਾਸਤ ਅਤੇ ਤਰੱਕੀ ਨਾਲ-ਨਾਲ ਚਲਦੇ ਹਨ।ਆਲਮੀ ਚੁਣੌਤੀਆਂ ਦੇ ਵਿਚਕਾਰ ਪ੍ਰਧਾਨ ਮੰਤਰੀ ਮੋਦੀ ਦੀ ਹਰੇਕ ਭਾਰਤੀ ਨੂੰ ਜ਼ੋਰਦਾਰ ਅਪੀਲ
May 10th, 08:39 pm
ਪ੍ਰਧਾਨ ਮੰਤਰੀ ਮੋਦੀ ਨੇ ਹੈਦਰਾਬਾਦ ਵਿੱਚ ਇੱਕ ਜਨਤਕ ਇਕੱਠ ਨੂੰ ਸੰਬੋਧਨ ਕੀਤਾ ਜਿੱਥੇ ਉਨ੍ਹਾਂ ਨੇ ਹਾਲ ਹੀ ਦੇ ਟਕਰਾਵਾਂ ਅਤੇ ਸਪਲਾਈ ਚੇਨ ਵਿੱਚ ਵਿਘਨ ਕਾਰਨ ਪੈਦਾ ਹੋਈਆਂ ਆਲਮੀ ਆਰਥਿਕ ਚੁਣੌਤੀਆਂ ਬਾਰੇ ਗੱਲ ਕੀਤੀ, ਅਤੇ ਭਾਰਤ ਦੀ ਲਚਕਤਾ ਨੂੰ ਮਜ਼ਬੂਤ ਕਰਨ ਲਈ ਸਮੂਹਿਕ ਰਾਸ਼ਟਰੀ ਜ਼ਿੰਮੇਵਾਰੀ ਦਾ ਸੱਦਾ ਦਿੱਤਾ। ਉਨ੍ਹਾਂ ਨੇ ਨਾਗਰਿਕਾਂ ਨੂੰ ਬਾਲਣ ਦੀ ਖਪਤ ਘਟਾਉਣ, ਕਾਰਪੂਲਿੰਗ ਨੂੰ ਉਤਸ਼ਾਹਿਤ ਕਰਨ, ਪਬਲਿਕ ਟ੍ਰਾਂਸਪੋਰਟ ਦੀ ਵਰਤੋਂ ਕਰਨ ਅਤੇ ਆਯਾਤ 'ਤੇ ਦਬਾਅ ਘਟਾਉਣ ਅਤੇ ਵਿਦੇਸ਼ੀ ਮੁਦਰਾ ਬਚਾਉਣ ਲਈ ਇਲੈਕਟ੍ਰਿਕ ਵਾਹਨਾਂ ਨੂੰ ਤਰਜੀਹ ਦੇਣ ਦੀ ਤਾਕੀਦ ਕੀਤੀ।People are fed up off Congress and BRS' politics of nepotism: PM Modi in Hyderabad
May 10th, 06:05 pm
PM Modi addressed a massive public rally in Hyderabad, Telangana, where he spoke on India’s rising global stature, the significance of BJP’s recent electoral victories and the country’s collective responsibility during ongoing global economic and geopolitical challenges.PM Modi’s massive rally in Hyderabad focuses on self-reliance and a Viksit Telangana
May 10th, 06:00 pm
PM Modi addressed a massive public rally in Hyderabad, Telangana, where he spoke on India’s rising global stature, the significance of BJP’s recent electoral victories and the country’s collective responsibility during ongoing global economic and geopolitical challenges.ਬੈਂਗਲੁਰੂ ਵਿੱਚ 'ਆਰਟ ਆਫ਼ ਲਿਵਿੰਗ' ਦੀ 45ਵੀਂ ਵਰ੍ਹੇਗੰਢ ਦੇ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
May 10th, 11:05 am
ਅੱਜ ਦੀ ਇਹ ਸਵੇਰ ਇੱਕ ਵੱਖਰੀ ਹੀ ਅਨੁਭੂਤੀ ਲੈ ਕੇ ਆਈ ਹੈ। ਬੱਚਿਆਂ ਦੇ ਵੈਦਿਕ ਮੰਤਰਾਂ ਨਾਲ ਸਵਾਗਤ, ਭਗਵਾਨ ਸ਼੍ਰੀ ਗਣੇਸ਼ ਦੇ ਦਰਸ਼ਨ, ਸ਼੍ਰੀ ਸ਼੍ਰੀ ਰਵੀਸ਼ੰਕਰ ਜੀ ਦੇ 70 ਸਾਲ ਅਤੇ ਆਰਟ ਆਫ਼ ਲਿਵਿੰਗ ਦੇ 45 ਸਾਲ, ਇਹ ਅਜਿਹੇ ਪਲ ਹਨ, ਜੋ ਹਮੇਸ਼ਾ ਮੇਰੀਆਂ ਯਾਦਾਂ ਵਿੱਚ ਰਹਿਣਗੇ। ਇਸ ਅਦਭੁਤ ਸਮਾਰੋਹ ਵਿੱਚ ਸੱਦਾ ਦੇਣ ਲਈ ਮੈਂ ਆਪ ਸਭ ਦਾ ਧੰਨਵਾਦੀ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਰਨਾਟਕ ਦੇ ਬੈਂਗਲੁਰੂ ਵਿੱਚ ਦਿ ਆਰਟ ਆਫ ਲਿਵਿੰਗ' ਦੇ 45ਵੇਂ ਸਥਾਪਨਾ ਵਰ੍ਹੇ ਦੇ ਸਮਾਗਮ ਵਿੱਚ ਹਿੱਸਾ ਲਿਆ
May 10th, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਰਨਾਟਕ ਦੇ ਬੈਂਗਲੁਰੂ ਵਿੱਚ 'ਦਿ ਆਰਟ ਆਫ ਲਿਵਿੰਗ' ਦੇ 45ਵੇਂ ਸਥਾਪਨਾ ਵਰ੍ਹੇ ਦੇ ਸਮਾਗਮ ਵਿੱਚ ਹਿੱਸਾ ਲਿਆ। ਇਸ ਮੌਕੇ ਦੀ ਪਵਿੱਤਰਤਾ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਵੈਦਿਕ ਮੰਤਰਾਂ ਨਾਲ ਬੱਚਿਆਂ ਵੱਲੋਂ ਕੀਤਾ ਗਿਆ ਸਵਾਗਤ, ਭਗਵਾਨ ਗਣੇਸ਼ ਦੇ ਦਰਸ਼ਨ, ਸ਼੍ਰੀ ਸ਼੍ਰੀ ਰਵੀਸ਼ੰਕਰ ਜੀ ਦਾ 70ਵਾਂ ਸਾਲ ਅਤੇ ਆਰਟ ਆਫ ਲਿਵਿੰਗ ਦੇ 45ਵੇਂ ਸਥਾਪਨਾ ਵਰ੍ਹੇ ਦੇ ਸਮਾਗਮ ਨੇ ਇਸ ਸਵੇਰ ਨੂੰ ਬਹੁਤ ਹੀ ਖ਼ਾਸ ਬਣਾ ਦਿੱਤਾ ਹੈ। ਸ਼੍ਰੀ ਮੋਦੀ ਨੇ ਕਿਹਾ, “ਇਹ ਅਜਿਹੇ ਪਲ ਹਨ, ਜੋ ਮੇਰੀਆਂ ਯਾਦਾਂ ਵਿੱਚ ਹਮੇਸ਼ਾ ਬਣੇ ਰਹਿਣਗੇ।”ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
April 28th, 05:30 pm
ਉੱਤਰ ਪ੍ਰਦੇਸ਼ ਦੇ ਰਾਜਪਾਲ ਆਨੰਦੀਬੇਨ ਪਟੇਲ, ਇੱਥੋਂ ਦੇ ਹਰਮਨ-ਪਿਆਰੇ ਮੁੱਖ ਮੰਤਰੀ ਯੋਗੀ ਆਦਿਤਯਨਾਥ ਜੀ, ਸੰਸਦ ਵਿੱਚ ਮੇਰੇ ਸਾਥੀ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਸ਼੍ਰੀ ਨਿਤਿਨ ਨਬੀਨ ਜੀ, ਉੱਤਰ ਪ੍ਰਦੇਸ਼ ਤੋਂ ਸੰਸਦ ਮੈਂਬਰ ਅਤੇ ਯੂਪੀ ਭਾਜਪਾ ਪ੍ਰਧਾਨ ਸ਼੍ਰੀ ਪੰਕਜ ਚੌਧਰੀ ਜੀ, ਜ਼ਿਲ੍ਹਾ ਪੰਚਾਇਤ ਪ੍ਰਮੁੱਖ ਭੈਣ ਪੂਨਮ ਮੌਰਿਆ ਜੀ, ਮੰਚ ‘ਤੇ ਮੌਜੂਦ ਕਾਸ਼ੀ ਦੀਆਂ ਮਹਿਲਾ ਕੌਂਸਲਰ ਅਤੇ ਪਿੰਡ ਮੁਖੀ, ਹੋਰ ਲੋਕ ਪ੍ਰਤਿਨਿਧੀ ਅਤੇ ਵੱਡੀ ਗਿਣਤੀ ਵਿੱਚ ਇੱਥੇ ਪਹੁੰਚੀਆਂ ਮੇਰੀਆਂ ਮਾਵਾਂ, ਭੈਣਾਂ ਅਤੇ ਧੀਆਂ—ਤੁਹਾਨੂੰ ਸਭ ਨੂੰ ਨਮਸਕਾਰ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਾਰਾਣਸੀ ਵਿਖੇ ਮਹਿਲਾ ਸੰਮੇਲਨ 'ਚ ਹਿੱਸਾ ਲਿਆ, ਲਗਭਗ 6,350 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
April 28th, 05:00 pm
ਇਸ ਮੌਕੇ ਦੀ ਮਹੱਤਤਾ ਦਾ ਵਰਣਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਜ਼ਿਕਰ ਕੀਤਾ ਕਿ ਕਾਸ਼ੀ ਮਾਂ ਸ਼ਿੰਗਾਰ ਗੌਰੀ, ਮਾਂ ਅੰਨਪੂਰਣਾ, ਮਾਂ ਵਿਸ਼ਾਲਾਕਸ਼ਮੀ, ਮਾਂ ਸੰਕਥਾ ਅਤੇ ਮਾਂ ਗੰਗਾ ਸਮੇਤ ਦੈਵੀ ਸ਼ਕਤੀਆਂ ਦੀ ਧਰਤੀ ਹੈ। ਭੈਣਾਂ ਅਤੇ ਧੀਆਂ ਦੇ ਵਿਸ਼ਾਲ ਇਕੱਠ ਨੇ ਇਸ ਸਮਾਗਮ ਨੂੰ ਸੱਚਮੁੱਚ ਪਵਿੱਤਰ ਬਣਾ ਦਿੱਤਾ ਸੀ। ਸ਼੍ਰੀ ਮੋਦੀ ਨੇ ਟਿੱਪਣੀ ਕੀਤੀ, ਕਾਸ਼ੀ ਦੀ ਇਸ ਧਰਤੀ 'ਤੇ, ਮੈਂ ਕਾਸ਼ੀ ਦੀਆਂ ਸਾਰੀਆਂ ਮਾਵਾਂ, ਭੈਣਾਂ ਅਤੇ ਧੀਆਂ ਨੂੰ ਸਿਜਦਾ ਕਰਦਾ ਹਾਂ।DMK’s policy is by the family, of the family and for the family: PM Modi in Coimbatore, Tamil Nadu
April 18th, 06:20 pm
Election, Coimbatore, Tamil Nadu, BJP, Lord Murugan, Puthandu, Nari Shakti Vandan Adhiniyam, Nari Shakti, Women Empowerment, Women's Reservation Bill, Parliament, Corruption, Highway, Roadways, Next Generation Infrastructure, Railway, Inclusive Growth, C. P. Radhakrishnan, Surya Ghar Muft Bijli Yojana, Rooftop Solar, Electricity for all, Investment, Jobs, Jal Jeevan Mission, MUDRA, Pradhan Mantri Ujjwala Yojana, Business, Income Tax, GST Bachat Utsav, Education, Healthcare, Ayushman Bharat Yojana, Jan Aushadhhi Kendra, Yuva Shakti, First Time Voters, Census, MSME, Economy, Natural Farming, Farmer Welfare, Innovation, Employment, Viksit Bharat Viksit Tamil Nadu,PM Modi’s fiery speech electrifies Coimbatore
April 18th, 06:00 pm
Prime Minister Narendra Modi today delivered a high-energy and politically charged address in Coimbatore, Tamil Nadu, drawing an enthusiastic response from the public. Addressing a large gathering, Prime Minister Modi said the people of Tamil Nadu are sending a clear message ahead of the upcoming polls: “NDA is in, DMK is out.”Congress = shop of lies, insult to the people: PM Modi in Hojai, Assam
April 06th, 11:20 am
PM Modi addressed a massive public meeting in Hojai, Assam. In his speech, he cited examples from Congress-ruled states and said that their guarantees fail on the ground. He warned Assam’s voters to remain cautious of misleading promises. He also raised concerns over illegal infiltration and its impact on Assam’s identity, land, and employment.PM Modi addresses massive public meetings in Barpeta, Hojai and Dibrugarh
April 06th, 11:00 am
PM Modi addressed massive public meetings in Barpeta, Hojai and Dibrugarh, as election campaigning in Assam gathered strong momentum. Addressing enthusiastic crowds, PM Modi highlighted the vision of a self-reliant and Viksit Assam. He launched a strong attack on Congress, accusing it of promoting family-first politics, corruption, and false promises. He also spoke about expanding welfare initiatives along with ensuring reservation for women through the Nari Shakti Vandan Act.ਅਸਾਮ ਦੇ ਗੁਹਾਟੀ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
March 13th, 05:30 pm
ਅਸਾਮ ਦੇ ਰਾਜਪਾਲ ਲਕਸ਼ਮਣ ਪ੍ਰਸਾਦ ਆਚਾਰਿਆ ਜੀ, ਇੱਥੋਂ ਦੇ ਪ੍ਰਸਿੱਧ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਜੀ, ਕੇਂਦਰੀ ਕੈਬਨਿਟ ਵਿੱਚ ਮੇਰੇ ਸਾਥੀ ਸਰਬਾਨੰਦ ਸੋਨੋਵਾਲ ਜੀ, ਮੌਜੂਦ ਸੂਬਾ ਸਰਕਾਰ ਦੇ ਸਾਰੇ ਮੰਤਰੀ, ਜਨਪ੍ਰਤਿਨਿਧੀ, ਦੇਸ਼ ਭਰ ਤੋਂ ਤਕਨਾਲੋਜੀ ਦੇ ਜ਼ਰੀਏ, ਇਸ ਸਮਾਗਮ ਵਿੱਚ ਜੁੜੇ ਸਾਡੇ ਸਾਰੇ ਅੰਨਦਾਤਾ ਸਾਥੀ, ਟੀ-ਗਾਰਡਨ ਵਿੱਚ ਕੰਮ ਕਰਨ ਵਾਲੇ ਮੇਰੇ ਭਾਈ-ਭੈਣ, ਅਤੇ ਮੈਂ ਦੇਖ ਰਿਹਾ ਹਾਂ ਕਿ ਕਾਫ਼ੀ ਸੀਨੀਅਰ ਸਾਡੇ ਸਾਰੇ ਮੁੱਖ ਮੰਤਰੀ ਜੀ ਵੀ ਅੱਜ ਸਾਡੇ ਨਾਲ ਇਸ ਸਮਾਗਮ ਵਿੱਚ ਦੇਸ਼ ਦੇ ਕੋਨੇ-ਕੋਨੇ ਵਿੱਚ ਜੁੜੇ ਹੋਏ ਹਨ, ਮੇਰਾ ਸਭ ਨੂੰ ਨਮਸਕਾਰ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਗੁਹਾਟੀ ਵਿੱਚ 19,480 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ; ਦੇਸ਼ ਭਰ ਦੇ ਕਰੋੜਾਂ ਕਿਸਾਨਾਂ ਲਈ 18,000 ਕਰੋੜ ਰੁਪਏ ਤੋਂ ਵੱਧ ਦੀ 'ਪੀਐੱਮ ਕਿਸਾਨ ਸਨਮਾਨ ਨਿਧੀ' ਜਾਰੀ ਕੀਤੀ
March 13th, 05:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਸਾਮ ਦੇ ਗੁਹਾਟੀ ਵਿੱਚ ਲਗਭਗ 19,480 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ ਗੁਹਾਟੀ ਵਿੱਚ ਇਕੱਠ ਨੂੰ ਸੰਬੋਧਨ ਕੀਤਾ ਅਤੇ ਸ਼ਹਿਰ ਦੇ ਲੋਕਾਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਦੇਸ਼ ਭਰ ਤੋਂ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਕਿਸਾਨਾਂ, ਨਾਲ ਹੀ ਚਾਹ ਦੇ ਬਾਗਾਂ ਵਿੱਚ ਕੰਮ ਕਰਨ ਵਾਲੇ ਭੈਣ-ਭਰਾਵਾਂ ਦਾ ਵੀ ਸਵਾਗਤ ਕੀਤਾ। ਪ੍ਰਧਾਨ ਮੰਤਰੀ ਨੇ ਨਰਾਤਿਆਂ ਦੀ ਪੂਰਵ ਸੰਧਿਆ 'ਤੇ ਮਾਂ ਕਾਮਾਖਿਆ ਦੀ ਪਵਿੱਤਰ ਧਰਤੀ 'ਤੇ ਮੌਜੂਦ ਹੋਣ ਦਾ ਸੁਭਾਗ ਮਿਲਣ 'ਤੇ ਧੰਨਵਾਦ ਕੀਤਾ। ਸ਼੍ਰੀ ਮੋਦੀ ਨੇ ਕਿਹਾ, ਨਰਾਤੇ ਸ਼ੁਰੂ ਹੋਣ ਤੋਂ ਠੀਕ ਪਹਿਲਾਂ, ਮਾਂ ਕਾਮਾਖਿਆ ਦੀ ਇਸ ਪਵਿੱਤਰ ਧਰਤੀ 'ਤੇ ਤੁਹਾਡੇ ਸਾਰਿਆਂ ਦੇ ਦਰਸ਼ਨ ਕਰਨ ਦਾ ਸੁਭਾਗ ਮੈਨੂੰ ਪ੍ਰਾਪਤ ਹੋਇਆ ਹੈ।ਪ੍ਰਧਾਨ ਮੰਤਰੀ ਨੇ ਯੇਰੂਸ਼ਲਮ ਵਿੱਚ ਤਕਨਾਲੋਜੀ ਪ੍ਰਦਰਸ਼ਨੀ ਦਾ ਦੌਰਾ ਕੀਤਾ
February 26th, 10:37 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੇ ਨਾਲ 25 ਫਰਵਰੀ, 2026 ਨੂੰ ਵੱਖ-ਵੱਖ ਖੇਤਰਾਂ ਵਿੱਚ ਇਜ਼ਰਾਈਲ ਦੇ ਪ੍ਰਮੁੱਖ ਨਵੀਨਤਾਵਾਂ ਨੂੰ ਪ੍ਰਦਰਸ਼ਿਤ ਕਰਨ ਵਾਲੀ ਇੱਕ ਪ੍ਰਦਰਸ਼ਨੀ ਦਾ ਦੌਰਾ ਕੀਤਾ। ਪ੍ਰਦਰਸ਼ਨੀਨਵੀਂ ਦਿੱਲੀ ਵਿੱਚ ਆਯੋਜਿਤ ਪੋਂਗਲ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
January 14th, 11:00 am
ਅੱਜ ਪੋਂਗਲ ਇੱਕ ਗਲੋਬਲ ਤਿਉਹਾਰ ਬਣ ਚੁੱਕਿਆ ਹੈ। ਦੁਨੀਆ ਭਰ ਵਿੱਚ ਤਾਮਿਲ ਸਮੁਦਾਇ ਅਤੇ ਤਾਮਿਲ ਸਭਿਆਚਾਰ ਨਾਲ ਪਿਆਰ ਕਰਨ ਵਾਲੇ ਲੋਕ ਇਸ ਨੂੰ ਉਤਸ਼ਾਹ ਨਾਲ ਮਨਾਉਂਦੇ ਹਨ, ਉਨ੍ਹਾਂ ਵਿੱਚੋਂ ਮੈਂ ਵੀ ਇੱਕ ਹਾਂ। ਇਸ ਖ਼ਾਸ ਤਿਉਹਾਰ ਨੂੰ ਤੁਹਾਡੇ ਸਾਰਿਆਂ ਦੇ ਨਾਲ ਮਨਾਉਣਾ ਮੇਰੇ ਲਈ ਖ਼ੁਸ਼ਕਿਸਮਤੀ ਦੀ ਗੱਲ ਹੈ। ਸਾਡੇ ਤਾਮਿਲ ਜੀਵਨ ਵਿੱਚ ਪੋਂਗਲ ਇੱਕ ਖ਼ੁਸ਼ਨੁਮਾ ਅਹਿਸਾਸ ਦੀ ਤਰ੍ਹਾਂ ਹੈ, ਇਸ ਵਿੱਚ ਅੰਨਦਾਤਾ ਦੀ ਮਿਹਨਤ, ਧਰਤੀ ਅਤੇ ਸੂਰਜ ਦੇ ਪ੍ਰਤੀ ਸ਼ੁਕਰਗੁਜ਼ਾਰੀ ਦੀ ਭਾਵਨਾ ਹੈ, ਨਾਲ ਹੀ ਇਹ ਤਿਉਹਾਰ ਸਾਨੂੰ ਕੁਦਰਤ, ਪਰਿਵਾਰ ਅਤੇ ਸਮਾਜ ਵਿੱਚ ਸੰਤੁਲਨ ਬਣਾਉਣ ਦਾ ਰਸਤਾ ਦਿਖਾਉਂਦਾ ਹੈ। ਇਸ ਸਮੇਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਲੋਹੜੀ, ਮਕਰ ਸੰਕ੍ਰਾਂਤੀ, ਮਾਘ ਬਿਹੂ ਅਤੇ ਹੋਰ ਤਿਉਹਾਰਾਂ ਬਾਰੇ ਉਤਸ਼ਾਹ ਹੈ। ਮੈਂ ਭਾਰਤ ਅਤੇ ਦੁਨੀਆ ਭਰ ਵਿੱਚ ਰਹਿਣ ਵਾਲੇ ਸਾਰੇ ਤਾਮਿਲ ਭਾਈ-ਭੈਣਾਂ ਨੂੰ ਪੋਂਗਲ ਦੀਆਂ ਅਤੇ ਸਾਰੇ ਤਿਉਹਾਰਾਂ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ।