ਆਂਧਰਾ ਪ੍ਰਦੇਸ਼ ਦੇ ਕੁਰਨੂਲ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
October 16th, 03:00 pm
ਆਂਧਰਾ ਪ੍ਰਦੇਸ਼ ਦੇ ਗਵਰਨਰ ਐੱਸ. ਅਬਦੁਲ ਨਜ਼ੀਰ ਜੀ, ਇੱਥੋਂ ਦੇ ਪ੍ਰਸਿੱਧ ਅਤੇ ਮਿਹਨਤੀ ਮੁੱਖ ਮੰਤਰੀ ਸ਼੍ਰੀ ਚੰਦਰਬਾਬੂ ਨਾਇਡੂ ਜੀ, ਕੇਂਦਰੀ ਮੰਤਰੀ ਕੇ. ਰਾਮਮੋਹਨ ਨਾਇਡੂ ਜੀ, ਚੰਦਰਸ਼ੇਖਰ ਪੇਮਸਾਨੀ ਜੀ, ਭੂਪਤੀ ਰਾਜੂ ਸ਼੍ਰੀਨਿਵਾਸ ਵਰਮਾ ਜੀ, ਉਪ ਮੁੱਖ ਮੰਤਰੀ ਪਵਨ ਕਲਿਆਣ ਜੀ, ਰਾਜ ਸਰਕਾਰ ਵਿੱਚ ਮੰਤਰੀ ਨਾਰਾ ਲੋਕੇਸ਼ ਜੀ, ਹੋਰ ਸਾਰੇ ਮੰਤਰੀਆਂ, ਬੀਜੇਪੀ ਸਟੇਟ ਪ੍ਰੈਜੀਡੈਂਟ ਪੀਵੀਐੱਨ ਮਾਧਵ ਜੀ, ਸਾਰੇ ਸਾਂਸਦ, ਵਿਧਾਇਕ ਅਤੇ ਵੱਡੀ ਗਿਣਤੀ ਵਿੱਚ ਸਾਨੂੰ ਆਸ਼ੀਰਵਾਦ ਦੇਣ ਲਈ ਆਏ ਹੋਏ ਭੈਣੋ ਅਤੇ ਭਰਾਵੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਂਧਰਾ ਪ੍ਰਦੇਸ਼ ਦੇ ਕੁਰਨੂਲ ਵਿੱਚ ₹13,430 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ
October 16th, 02:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਂਧਰਾ ਪ੍ਰਦੇਸ਼ ਦੇ ਕੁਰਨੂਲ ਵਿੱਚ ਲਗਭਗ ₹13,430 ਕਰੋੜ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ। ਇਸ ਮੌਕੇ ਜਨਸਭਾ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਅਹੋਬਿਲਮ ਦੇ ਭਗਵਾਨ ਨਰਸਿਮਹਾ ਸਵਾਮੀ ਅਤੇ ਮਹਾਨੰਦੀ ਦੇ ਸ਼੍ਰੀ ਮਹਾਨੰਦੀਸ਼ਵਰ ਸਵਾਮੀ ਦੀ ਪੂਜਾ ਕੀਤੀ। ਉਨ੍ਹਾਂ ਨੇ ਮੰਤਰਾਲਯਮ ਦੇ ਗੁਰੂ ਸ਼੍ਰੀ ਰਾਘਵੇਂਦਰ ਸਵਾਮੀ ਤੋਂ ਸਾਰਿਆਂ ਦੀ ਭਲਾਈ ਲਈ ਆਸ਼ੀਰਵਾਦ ਵੀ ਮੰਗਿਆ।ਪ੍ਰਧਾਨ ਮੰਤਰੀ 6 ਅਗਸਤ ਨੂੰ ਕਰਤਵਯ ਭਵਨ (Kartavya Bhavan) ਦਾ ਉਦਘਾਟਨ ਕਰਨਗੇ
August 04th, 05:44 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 6 ਅਗਸਤ ਨੂੰ ਦੁਪਹਿਰ ਲਗਭਗ 12 ਵਜ ਕੇ 15 ਮਿੰਟ ‘ਤੇ ਦਿੱਲੀ ਦੇ ਕਰਤਵਯ ਪਥ (Kartavya Path) ਸਥਿਤ ਕਰਤਵਯ ਭਵਨ (Kartavya Bhavan) ਜਾ ਕੇ ਉਸ ਦਾ ਉਦਘਾਟਨ ਕਰਨਗੇ। ਇਸ ਦੇ ਬਾਅਦ ਪ੍ਰਧਾਨ ਮੰਤਰੀ ਸ਼ਾਮ ਲਗਭਗ ਸਾਢੇ ਛੇ ਵਜੇ ਕਰਤਵਯ ਪਥ (Kartavya Path) ‘ਤੇ ਇੱਕ ਪਬਲਿਕ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ।ਗੁਵਾਹਾਟੀ ਵਿੱਚ ਐਡਵਾਂਟੇਜ ਅਸਾਮ 2.0 ਇਨਵੈਸਟਮੈਂਟ ਅਤੇ ਇਨਫ੍ਰਾਸਟ੍ਰਕਚਰ ਸਮਿਟ 2025 ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
February 25th, 11:10 am
ਅਸਾਮ ਦੇ ਗਵਰਨਰ ਸ਼੍ਰੀ ਲਕਸ਼ਮਣ ਪ੍ਰਸਾਦ ਆਚਾਰਿਆ ਜੀ, ਊਰਜਾਵਾਨ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਜੀ, ਇੰਡਸਟ੍ਰੀ ਲੀਡਰਸ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐਡਵਾਂਟੇਜ ਅਸਾਮ 2.0 ਇਨਵੈਸਟਮੈਂਟ ਐਂਡ ਇਨਫ੍ਰਾਸਟ੍ਰਕਚਰ ਸਮਿਟ 2025 ਦਾ ਉਦਘਾਟਨ ਕੀਤਾ
February 25th, 10:45 am
ਪ੍ਰਧਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਸਾਮ ਦੇ ਗੁਵਾਹਾਟੀ ਵਿੱਚ ਐਡਵਾਂਟੇਜ ਅਸਾਮ 2.0 ਇਨਵੈਸਟਮੈਂਟ ਐਂਡ ਇਨਫ੍ਰਾਸਟ੍ਰਕਚਰ ਸਮਿਟ 2025 ਦਾ ਉਦਘਾਟਨ ਕੀਤਾ। ਇਸ ਅਵਸਰ ‘ਤੇ ਸਾਰੇ ਪਤਵੰਤਿਆਂ ਦਾ ਸੁਆਗਤ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ ਕਿ ਪੂਰਬੀ ਭਾਰਤ ਅਤੇ ਉੱਤਰ-ਪੂਰਬ ਭਾਰਤ ਅੱਜ ਭਵਿੱਖ ਦੀ ਇੱਕ ਨਵੀਂ ਯਾਤਰਾ ‘ਤੇ ਨਿਕਲ ਰਹੇ ਹਨ ਅਤੇ ਐਡਵਾਂਟੇਜ ਅਸਾਮ, ਅਸਾਮ ਦੀ ਅਵਿਸ਼ਵਾਸਯੋਗ ਸਮਰੱਥਾ ਅਤੇ ਪ੍ਰਗਤੀ ਨੂੰ ਦੁਨੀਆ ਦੇ ਨਾਲ ਜੋੜਨ ਦੀ ਇੱਕ ਵੱਡੀ ਪਹਿਲ ਹੈ। ਉਨ੍ਹਾਂ ਨੇ ਕਿਹਾ ਕਿ ਇਤਿਹਾਸ ਭਾਰਤ ਦੀ ਸਮ੍ਰਿੱਧੀ ਵਿੱਚ ਪੂਰਬੀ ਭਾਰਤ ਦੀ ਪ੍ਰਮੁੱਖ ਭੂਮਿਕਾ ਦਾ ਗਵਾਹ ਹੈ। ਪ੍ਰਧਾਨ ਮੰਤਰੀ ਨੇ ਉਮੀਦ ਜਤਾਉਂਦੇ ਹੋਏ ਕਿਹਾ ਕਿ ਅੱਜ ਜਦੋਂ ਅਸੀਂ ਵਿਕਸਿਤ ਭਾਰਤ ਦੇ ਵੱਲ ਵਧ ਰਹੇ ਹਾਂ ਤਾਂ ਇਸ ਦਿਸ਼ਾ ਵਿੱਚ ਪੂਰਬੀ ਭਾਰਤ ਅਤੇ ਉੱਤਰ-ਪੂਰਬ ਆਪਣੀ ਵਾਸਤਵਿਕ ਸਮਰੱਥਾ ਪ੍ਰਦਰਸ਼ਿਤ ਕਰਨਗੇ। ਉਨ੍ਹਾਂ ਨੇ ਕਿਹਾ ਕਿ ਐਡਵਾਂਟੇਜ ਅਸਾਮ ਉਸੇ ਭਾਵਨਾ ਦਾ ਪ੍ਰਤੀਨਿਧੀਤਵ ਕਰਦਾ ਹੈ। ਪ੍ਰਧਾਨ ਮੰਤਰੀ ਨੇ ਇਸ ਸ਼ਾਨਦਾਰ ਪ੍ਰੋਗਰਾਮ ਦੇ ਆਯੋਜਨ ਦੇ ਲਈ ਅਸਾਮ ਸਰਕਾਰ ਅਤੇ ਮੁੱਖ ਮੰਤਰੀ ਨੂੰ ਵਧਾਈ ਦਿੱਤੀ। ਉਨ੍ਹਾਂ ਨੇ 2013 ਦੇ ਆਪਣੇ ਸ਼ਬਦਾਂ ਨੂੰ ਵੀ ਯਾਦ ਕੀਤਾ, ਜਦੋਂ ਉਨ੍ਹਾਂ ਨੇ ਕਿਹਾ ਸੀ ਕਿ ਉਹ ਸਮਾਂ ਦੂਰ ਨਹੀਂ ਜਦੋਂ ‘ਏ ਫੌਰ ਅਸਾਮ’ ਆਦਰਸ਼ ਬਣ ਜਾਵੇਗਾ।ਇੰਡੀਆ ਐਨਰਜੀ ਵੀਕ ਦੇ ਦੌਰਾਨ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਦਾ ਮੂਲ-ਪਾਠ
February 11th, 11:37 am
ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ, Your Excellencies, Ambassadors, Distinguished CEOs, ਸਨਮਾਨਿਤ ਅਤਿਥੀਗਣ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।ਇੰਡੀਆ ਐਨਰਜੀ ਵੀਕ 2025 ਸਮੇਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀਆਂ ਟਿੱਪਣੀਆਂ
February 11th, 09:55 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਸੰਦੇਸ਼ ਦੇ ਜ਼ਰੀਏ ਇੰਡੀਆ ਐਨਰਜੀ ਵੀਕ (India Energy Week) 2025 ਵਿੱਚ ਆਪਣੇ ਵਿਚਾਰ ਵਿਅਕਤ ਕੀਤੇ। ਯਸ਼ੋਭੂਮੀ ਵਿਖੇ ਇਕੱਠ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਉਪਸਥਿਤ ਲੋਕ ਸਿਰਫ਼ ਐਨਰਜੀ ਵੀਕ ਦਾ ਹਿੱਸਾ ਨਹੀਂ ਹਨ, ਬਲਕਿ ਭਾਰਤ ਦੀਆਂ ਊਰਜਾ ਖ਼ਾਹਿਸ਼ਾਂ ਦਾ ਅਭਿੰਨ ਅੰਗ ਭੀ ਹਨ। ਉਨ੍ਹਾਂ ਨੇ ਵਿਦੇਸ਼ ਤੋਂ ਆਏ ਵਿਸ਼ੇਸ਼ ਮਹਿਮਾਨਾਂ ਸਹਿਤ ਸਾਰੇ ਪ੍ਰਤੀਭਾਗੀਆਂ ਦਾ ਗਰਮਜੋਸ਼ੀ ਨਾਲ ਸੁਆਗਤ ਕੀਤਾ ਅਤੇ ਇਸ ਆਯੋਜਨ ਵਿੱਚ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ‘ਤੇ ਪ੍ਰਕਾਸ਼ ਪਾਇਆ।ਪ੍ਰਧਾਨ ਮੰਤਰੀ ਦੀ ਗੁਆਨਾ ਦੀ ਸਰਕਾਰੀ ਯਾਤਰਾ: ਪਰਿਣਾਮਾਂ ਦੀ ਸੂਚੀ (19-21 ਨਵੰਬਰ)
November 20th, 09:55 pm
ਇਸ ਵਿਸ਼ੇ ’ਤੇ ਸਹਿਯੋਗ ਵਿੱਚ ਕੱਚੇ ਤੇਲ ਦੀ ਸਪਲਾਈ, ਕੁਦਰਤੀ ਗੈਸ ਵਿੱਚ ਸਹਿਯੋਗ, ਬੁਨਿਆਦੀ ਢਾਂਚੇ ਦਾ ਵਿਕਾਸ, ਸਮਰੱਥਾ ਨਿਰਮਾਣ ਅਤੇ ਸੰਪੂਰਨ ਹਾਈਡ੍ਰੋਕਾਰਬਨ ਵੈਲਿਊ ਚੇਨ ਵਿੱਚ ਮੁਹਾਰਤ ਸਾਂਝੀ ਕਰਨਾ ਸ਼ਾਮਲ ਹੈ।ਪ੍ਰਧਾਨ ਮੰਤਰੀ 13 ਨਵੰਬਰ ਨੂੰ ਬਿਹਾਰ ਦਾ ਦੌਰਾ ਕਰਨਗੇ
November 12th, 08:26 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 13 ਨਵੰਬਰ ਨੂੰ ਬਿਹਾਰ ਦਾ ਦੌਰਾ ਕਰਨਗੇ। ਉਹ ਦਰਭੰਗਾ ਜਾਣਗੇ ਅਤੇ ਸਵੇਰੇ 10:45 ਵਜੇ ਬਿਹਾਰ ਵਿੱਚ ਲਗਭਗ 12,100 ਕਰੋੜ ਰੁਪਏ ਦੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ ਅਤੇ ਦੇਸ਼ ਨੂੰ ਸਮਰਪਿਤ ਕਰਨਗੇ।The priority of RJD and Congress is not you, the people, but their own vote bank: PM Modi in Hajipur
May 13th, 11:21 pm
Hajipur, Bihar welcomed Prime Minister Narendra Modi with great enthusiasm. Addressing the gathering, PM Modi emphasized BJP’s unwavering dedication to building a Viksit Bharat and Viksit Bihar. He assured equal participation in decision-making for all.PM Modi energizes crowds in Hajipur, Muzaffarpur and Saran, Bihar, with his powerful words
May 13th, 10:30 am
Hajipur, Muzaffarpur and Saran welcomed Prime Minister Narendra Modi with great enthusiasm, today. Addressing the massive gathering in Bihar, PM Modi emphasized BJP’s unwavering dedication to building a Viksit Bharat and Viksit Bihar. He assured equal participation in decision-making for all.Telangana is the land of the brave Ramji Gond & Komaram Bheem: PM Modi
March 04th, 12:45 pm
On his visit to Telangana, PM Modi addressed a massive rally in Adilabad. He said, The huge turnout by the people of Telangana in Adilabad is a testimony to the growing strength of B.J.P. & N.D.A. He added that the launch of various projects ensures the holistic development of the people of TelanganaTelangana's massive turnout during a public rally by PM Modi in Adilabad
March 04th, 12:24 pm
On his visit to Telangana, PM Modi addressed a massive rally in Adilabad. He said, The huge turnout by the people of Telangana in Adilabad is a testimony to the growing strength of B.J.P. & N.D.A. He added that the launch of various projects ensures the holistic development of the people of Telanganaਪ੍ਰਧਾਨ ਮੰਤਰੀ 4-6 ਮਾਰਚ ਤੱਕ ਤੇਲੰਗਾਨਾ, ਤਮਿਲ ਨਾਡੂ, ਓਡੀਸ਼ਾ, ਪੱਛਮ ਬੰਗਾਲ ਅਤੇ ਬਿਹਾਰ ਦਾ ਦੌਰਾ ਕਰਨਗੇ
March 03rd, 11:58 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 4 ਤੋਂ 6 ਮਾਰਚ, 2024 ਤੱਕ ਤੇਲੰਗਾਨਾ, ਤਮਿਲ ਨਾਡੂ, ਓਡੀਸ਼ਾ, ਪੱਛਮ ਬੰਗਾਲ ਅਤੇ ਬਿਹਾਰ ਦਾ ਦੌਰਾ ਕਰਨਗੇ।ਪ੍ਰਧਾਨ ਮੰਤਰੀ 24 ਅਤੇ 25 ਫਰਵਰੀ ਨੂੰ ਗੁਜਰਾਤ ਦਾ ਦੌਰਾ ਕਰਨਗੇ
February 24th, 10:45 am
ਪ੍ਰਧਾਨ ਮੰਤਰੀ 24 ਅਤੇ 25 ਫਰਵਰੀ, 2024 ਨੂੰ ਗੁਜਰਾਤ ਦਾ ਦੌਰਾ ਕਰਨਗੇ। 25 ਫਰਵਰੀ ਨੂੰ ਸਵੇਰੇ 7:45 ਵਜੇ ਪ੍ਰਧਾਨ ਮੰਤਰੀ ਬੇਟ ਦਵਾਰਕਾ ਮੰਦਿਰ ਵਿੱਚ ਪੂਜਾ-ਅਰਚਨਾ ਅਤੇ ਦਰਸ਼ਨ ਕਰਨਗੇ। ਇਸ ਤੋਂ ਬਾਅਦ ਸਵੇਰੇ 8:25 ਵਜੇ ਸੁਦਰਸ਼ਨ ਸੇਤੂ ਦਾ ਦੌਰਾ ਕਰਨਗੇ। ਬਾਅਦ ਵਿੱਚ ਉਹ ਸਵੇਰੇ 9:30 ਵਜੇ ਦਵਾਰਕਾਧੀਸ਼ ਮੰਦਿਰ ਦੇ ਦਰਸ਼ਨ ਕਰਨਗੇ।ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗਹਿਰੇ ਪਾਣੀ ਵਾਲੇ ਕ੍ਰਿਸ਼ਣਾ ਗੋਦਾਵਰੀ ਬੇਸਿਨ ਤੋਂ ਤੇਲ ਉਤਪਾਦਨ ਸ਼ੁਰੂ ਹੋਣ ਦੀ ਸ਼ਲਾਘਾ ਕੀਤੀ
January 08th, 10:06 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜਟਿਲ (ਗੁੰਝਲਦਾਰ) ਅਤੇ ਕਠਿਨ (ਮੁਸ਼ਕਿਲ) ਗਹਿਰੇ ਪਾਣੀ ਵਾਲੇ ਕ੍ਰਿਸ਼ਨਾ ਗੋਦਾਵਰੀ ਬੇਸਿਨ (ਬੰਗਾਲ ਦੀ ਖਾੜੀ ਦੇ ਤੱਟ ‘ਤੇ ਸਥਿਤ ਕੇਜੀ-ਡੀਡਬਲਿਊਐੱਨ-98/2 ਬਲਾਕ) ਤੋਂ ਪਹਿਲੀ ਵਾਰ ਤੇਲ ਉਤਪਾਦਨ ਸ਼ੁਰੂ ਹੋਣ ਦੀ ਸ਼ਲਾਘਾ ਕੀਤੀ।ਪ੍ਰਧਾਨ ਮੰਤਰੀ 5 ਅਕਤੂਬਰ ਨੂੰ ਰਾਜਸਥਾਨ ਅਤੇ ਮੱਧ ਪ੍ਰਦੇਸ਼ ਦਾ ਦੌਰਾ ਕਰਨਗੇ
October 04th, 09:14 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 5 ਅਕਤੂਬਰ, 2023 ਨੂੰ ਰਾਜਸਥਾਨ ਅਤੇ ਮੱਧ ਪ੍ਰਦੇਸ਼ ਦਾ ਦੌਰਾ ਕਰਨਗੇ। ਸਵੇਰੇ ਲਗਭਗ 11 ਵਜ ਕੇ 15 ਮਿੰਟ ‘ਤੇ ਪ੍ਰਧਾਨ ਮੰਤਰੀ ਰਾਜਸਥਾਨ ਦੇ ਜੋਧਪੁਰ ਵਿੱਚ ਸੜਕ, ਰੇਲ, ਹਵਾਬਾਜ਼ੀ, ਸਿਹਤ ਅਤੇ ਉਚੇਰੀ ਸਿੱਖਿਆ ਜਿਹੇ ਖੇਤਰਾਂ ਦੀ ਲਗਭਗ 5000 ਕਰੋੜ ਰੁਪਏ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ। ਲਗਭਗ ਤਿੰਨ ਵਜ ਕੇ 30 ਮਿੰਟ ‘ਤੇ ਪ੍ਰਧਾਨ ਮੰਤਰੀ ਮੱਧ ਪ੍ਰਦੇਸ਼ ਦੇ ਜਬਲਪੁਰ ਪਹੁੰਚਣਗੇ, ਜਿੱਥੇ ਉਹ ‘ਵੀਰਾਂਗਣਾ ਰਾਣੀ ਦੁਰਗਾਵਤੀ ਸਮਾਰਕ ਔਰ ਉਦਯਾਨ’ (‘Veerangana Rani Durgavati Smarak aur Udyaan’) ਦਾ ਭੂਮੀ ਪੂਜਨ (bhoomi poojan) ਕਰਨਗੇ। ਉਹ ਸੜਕ, ਰੇਲ, ਗੈਸ ਪਾਇਪਲਾਈਨ, ਆਵਾਸ ਅਤੇ ਸਵੱਛ ਪੇਅਜਲ ਜਿਹੇ ਖੇਤਰਾਂ ਵਿੱਚ 12,600 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਭੀ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ ਅਤੇ ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ।ਪ੍ਰਧਾਨ ਮੰਤਰੀ ਨੇ 42ਵੇਂ ਪ੍ਰਗਤੀ (PRAGATI) ਸੰਵਾਦ ਦੀ ਪ੍ਰਧਾਨਗੀ ਕੀਤੀ
June 28th, 07:49 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਗਤੀ (PRAGATI)ਦੇ 42ਵੇਂ ਸੰਸਕਰਣ ਦੀ ਬੈਠਕ ਦੀ ਪ੍ਰਧਾਨਗੀ ਕੀਤੀ। ਪ੍ਰਗਤੀ ਕੇਂਦਰ ਤੇ ਰਾਜ ਸਰਕਾਰਾਂ ਨੂੰ ਸ਼ਾਮਲ ਕਰਦੇ ਹੋਏ ਪ੍ਰੋ-ਐਕਟਿਵ ਗਵਰਨੈਂਸ ਅਤੇ ਸਮਾਂਬੱਧ ਲਾਗੂਕਰਨ ਨਾਲ ਸਬੰਧਿਤ ਆਈਸੀਟੀ-ਅਧਾਰਿਤ ਮਲਟੀ-ਮਾਡਲ ਪਲੈਟਫਾਰਮ ਹੈ।(PRAGATI, the ICT-based multi-modal platform for Pro-Active Governance and Timely Implementation, involving Centre and State governments.)ਪ੍ਰਧਾਨ ਮੰਤਰੀ ਨੇ ਬ੍ਰਹਮਪੁੱਤਰ ਨਦੀ ਦੇ ਹੇਠਾਂ ਐੱਚਡੀਡੀ ਪ੍ਰਣਾਲੀ ਰਾਹੀਂ 24-ਇੰਚ ਵਿਆਸ ਵਾਲੀ ਕੁਦਰਤੀ ਗੈਸ ਪਾਈਪਲਾਈਨ ਦੇ ਨਿਰਮਾਣ ਨਾਲ ਉੱਤਰ-ਪੂਰਬ ਗੈਸ ਗ੍ਰਿੱਡ ਪ੍ਰੋਜੈਕਟ ਨੂੰ ਮਹੱਤਵਪੂਰਨ ਮੀਲ ਦਾ ਪੱਥਰ ਦੱਸਿਆ ਅਤੇ ਇਸ ਦੀ ਪ੍ਰਸ਼ੰਸਾ ਕੀਤੀ
April 26th, 02:53 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬ੍ਰਹਮਪੁੱਤਰ ਨਦੀ ਦੇ ਹੇਠਾਂ ਹਰੀਜੱਟਲ ਦਿਸ਼ਾਤਮਕ ਡ੍ਰਿਲਿੰਗ (ਐੱਚਡੀਡੀ) ਪ੍ਰਣਾਲੀ ਰਾਹੀਂ 24 ਇੰਚ ਵਿਆਸ ਦੀ ਕੁਦਰਤੀ ਗੈਸ ਪਾਈਪਲਾਈਨ ਦੇ ਨਿਰਮਾਣ ਦੇ ਨਾਲ ‘ਉੱਤਰ-ਪੂਰਬ ਗੈਸ ਗ੍ਰਿੱਡ’ (ਐੱਨਈਜੀਜੀ) ਪ੍ਰੋਜੈਕਟ ਨੂੰ ਮਹੱਤਵਪੂਰਨ ਮੀਲ ਦਾ ਪੱਥਰ ਦੱਸਿਆ ਅਤੇ ਇਸ ਦੀ ਪ੍ਰਸ਼ੰਸਾ ਕੀਤੀ।ਪ੍ਰਧਾਨ ਮੰਤਰੀ ਨੇ ਭਾਰਤੀ ਜਲ ਸੈਨਾ ਦੇ ਅਸਾਧਾਰਣ ਸਕਿੱਲ ਅਤੇ ਦ੍ਰਿੜ੍ਹ ਸੰਕਲਪ ਦੀ ਸਰਾਹਨਾ ਕੀਤੀ
April 13th, 10:55 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਓਐੱਨਜੀਸੀ ਦੇ ਜਟਿਲ ਈਂਧਣ ਕੱਢਣ ਵਾਲੇ ਉਪਕਰਣਾਂ ਨੂੰ ਠੀਕ ਕਰਨ ਦੇ ਲਈ ਭਾਰਤੀ ਜਲ ਸੈਨਾ ਦੇ ਅਸਾਧਾਰਣ ਸਕਿੱਲ ਅਤੇ ਦ੍ਰਿੜ੍ਹ ਸੰਕਲਪ ਦੀ ਸਰਾਹਨਾ ਕੀਤੀ ਹੈ, ਜਿਸ ਨਾਲ ਪਾਣੀ ਦੇ ਨੀਚੇ ਈਂਧਣ ਦੀ ਅਤਿਰਿਕਤ ਲਾਈਨਾਂ ਦੀ ਨਿਰਵਿਘਨ ਸਥਾਪਨਾ ਸੰਭਵ ਹੋ ਸਕੀ ਹੈ।