ਪ੍ਰਧਾਨ ਮੰਤਰੀ ਨੇ ਕੁਦਰਤ ਪ੍ਰਤੀ ਧੰਨਵਾਦ ਅਤੇ ਸਾਰਿਆਂ ਦੇ ਭਲੇ ਦੀ ਕਾਮਨਾ ਕਰਦੇ ਹੋਏ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ
June 08th, 08:01 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ, ਜਿਸ ਵਿੱਚ ਇਸ ਗੱਲ 'ਤੇ ਚਾਨਣਾ ਪਾਇਆ ਗਿਆ ਕਿ ਕੁਦਰਤ ਦੇ ਨਾਲ ਸੰਤੁਲਨ ਬਣਾ ਕੇ ਸਾਰੇ ਜੀਵਾਂ ਦਾ ਭਲਾ ਕਰਨਾ ਸਾਡੀ ਸੰਸਕ੍ਰਿਤੀ ਦੀ ਮੂਲ ਭਾਵਨਾ ਰਹੀ ਹੈ।ਗੁਜਰਾਤ ਦੇ ਸੂਰਤ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
June 05th, 04:30 pm
ਮੈਨੂੰ ਕਈ ਵਾਰ ਲੱਗਦਾ ਹੈ ਕਿ, ਇਹ ਸੂਰਤ ਸ਼ਹਿਰ ਨਹੀਂ ਹੈ, ਸੂਰਤ ਇੱਕ ਜਜ਼ਬਾ ਹੈ, ਅਤੇ ਜੇ ਇਹ ਜਜ਼ਬਾ ਹੋਵੇ, ਤਾਂ ਹੀ ਵਾਤਾਵਰਣ ਦਿਵਸ ਮੌਕੇ ਹਰ ਪਰਿਵਾਰ ਨੂੰ ਨਾਲ ਜੋੜ ਕੇ, ਅਜਿਹੇ 15,000 ਵਾਤਾਵਰਣ ਨੂੰ ਸਮਰਪਿਤ ਬਹੁਤ ਸੋਹਣੇ ਪੋਸਟਰ ਬਣਾ ਕੇ ਲੋਕ ਲਿਆਏ ਹਨ। ਜਿਨ੍ਹਾਂ ਵੀ ਪਰਿਵਾਰਾਂ ਦੇ ਸਾਥੀਆਂ ਨੇ ਇਹ ਕੰਮ ਕੀਤਾ ਹੈ, ਮੈਂ ਉਨ੍ਹਾਂ ਸਾਰਿਆਂ ਦੀ ਬਹੁਤ-ਬਹੁਤ ਸ਼ਲਾਘਾ ਕਰਦਾ ਹਾਂ। ਕਿਉਂਕਿ ਜਦੋਂ ਉਨ੍ਹਾਂ ਨੇ ਇਹ ਵਿਚਾਰ ਕੀਤਾ ਹੋਵੇਗਾ ਨਾ, ਤਾਂ ਉਨ੍ਹਾਂ ਦਾ ਮਨ ਹੁਣ ਇਸ ਵਾਤਾਵਰਣ ਦੀ ਰਾਖੀ ਵਿੱਚ ਲੱਗ ਗਿਆ ਹੋਵੇਗਾ। ਸਾਡੇ ਕਾਠੀਆਵਾੜ ਦੇ ਬਹੁਤ ਸਾਰੇ ਭਰਾ ਇੱਥੇ ਸੂਰਤ ਵਿੱਚ ਰਹਿੰਦੇ ਹਨ, ਅਤੇ ਉਨ੍ਹਾਂ ਦੀ ਉੱਥੇ ਖੇਤੀ ਹੈ, ਤਾਂ ਮੇਰੀ ਉਨ੍ਹਾਂ ਨੂੰ ਇੱਕ ਅਪੀਲ ਹੈ ਕਿ ਵਾਤਾਵਰਣ ਦੇ ਇੱਕ ਕੰਮ ਦੇ ਹਿੱਸੇ ਵਜੋਂ ‘ਖੇਤ ਬਚਾਓ’ ਮੁਹਿੰਮ ਨਾਲ ਜੁੜ ਜਾਣ। ਕੈਮੀਕਲ ਮੁਕਤ ਖੇਤੀ, ਸਾਡੇ ਬਜ਼ੁਰਗ ਜੋ ਕੁਦਰਤੀ ਖੇਤੀ ਕਰਦੇ ਸਨ, ਅਤੇ ਮੈਂ ਤਾਂ ਸੂਰਤ ਦੇ ਜਿਨ੍ਹਾਂ-ਜਿਨ੍ਹਾਂ ਲੋਕਾਂ ਦੀ ਜਿੱਥੇ-ਜਿੱਥੇ ਵੀ ਖੇਤੀ ਹੈ, ਸਾਰਿਆਂ ਨੂੰ ਹੱਕ ਨਾਲ ਕਹਿਣਾ ਹੈ, ਕਿ ਮੇਰਾ ਇੰਨਾ ਕੰਮ ਜ਼ਰੂਰ ਕਰਨਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਸੂਰਤ ਵਿੱਚ 18,800 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਉਨ੍ਹਾਂ ਨੂੰ ਦੇਸ਼ ਨੂੰ ਸਮਰਪਿਤ ਕੀਤਾ ਅਤੇ ਨੀਂਹ ਪੱਥਰ ਰੱਖਿਆ
June 05th, 04:16 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਸੂਰਤ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖੇ। ਪ੍ਰਧਾਨ ਮੰਤਰੀ ਨੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਗੁਜਰਾਤ ਦੇ ਲੋਕਾਂ ਦੇ ਅਟੁੱਟ ਸਾਥ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਸਥਾਨਕ ਸਰਕਾਰਾਂ ਦੀਆਂ ਚੋਣਾਂ ਤੋਂ ਬਾਅਦ ਮੈਂ ਪਹਿਲੀ ਵਾਰ ਸੂਰਤ ਆਇਆ ਹਾਂ। ਮੈਂ ਸੂਰਤ ਤੋਂ ਪੂਰੇ ਗੁਜਰਾਤ ਦੇ ਲੋਕਾਂ ਨੂੰ ਸਲਾਮ ਕਰਦਾ ਹਾਂ ਅਤੇ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਵਿਸ਼ਵ ਵਾਤਾਵਰਣ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ
June 05th, 09:53 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ 'ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਵਾਤਾਵਰਣ ਦੀ ਸੰਭਾਲ਼ ਪ੍ਰਤੀ ਸਮਰਪਿਤ ਲੋਕਾਂ ਦੀ ਸ਼ਲਾਘਾ ਕੀਤੀ।ਪ੍ਰਧਾਨ ਮੰਤਰੀ ਨੇ ਸੱਚੇ ਗਿਆਨ ਦੀ ਪਰਿਵਰਤਨਸ਼ੀਲ ਸ਼ਕਤੀ ਨੂੰ ਦਰਸਾਉਣ ਵਾਲਾ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ
May 26th, 09:20 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਸੱਚਾ ਗਿਆਨ ਦੇਸ਼, ਸਮਾਜ ਅਤੇ ਪੂਰੀ ਮਨੁੱਖਤਾ ਦੀ ਭਲਾਈ ਦਾ ਰਾਹ ਪੱਧਰਾ ਕਰਦਾ ਹੈ। ਉਹਨਾਂ ਕਿਹਾ ਕਿ ਇਹ ਮਹੱਤਵਪੂਰਨ ਹੈ ਕਿ ਸਾਡਾ ਗਿਆਨ ਅਤੇ ਕਾਰਜ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਦਾ ਸਰੋਤ ਬਣੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਭ ਦੀ ਸਦੀਵੀ ਭਰਮਾਰ, ਸੁਖ ਅਤੇ ਖ਼ੁਸ਼ਹਾਲੀ ਲਈ ਪ੍ਰਾਰਥਨਾ ਕਰਦੇ ਹੋਏ ਸੰਸਕ੍ਰਿਤ ਦਾ ਸੁਭਾਸ਼ਤਮ ਸਾਂਝਾ ਕੀਤਾ
May 25th, 09:18 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ, ਜਿਸ ਵਿੱਚ ਕਿਹਾ ਗਿਆ ਹੈ ਕਿ ਕੁਦਰਤ ਦੀ ਬੇਅੰਤ ਕਿਰਪਾ, ਸੂਰਜ ਦੇਵਤਾ ਦੀ ਊਰਜਾ ਅਤੇ ਮੀਂਹ ਦੇ ਪਵਿੱਤਰ ਆਸ਼ੀਰਵਾਦ ਸਾਡੇ ਜੀਵਨ ਨੂੰ ਸੁਖ ਅਤੇ ਖ਼ੁਸ਼ਹਾਲੀ ਭਰਪੂਰ ਬਣਾਉਂਦੇ ਹਨ। ਸ਼੍ਰੀ ਮੋਦੀ ਨੇ ਦਿਲੀਂ ਕਾਮਨਾ ਪ੍ਰਗਟ ਕੀਤੀ ਕਿ ਧਰਤੀ ਹਮੇਸ਼ਾ ਜੀਵੰਤ, ਹਰੀ-ਭਰੀ ਅਤੇ ਖ਼ੁਸ਼ਹਾਲ ਬਣੀ ਰਹੇ।ਸਿੱਟਿਆਂ ਦੀ ਸੂਚੀ: ਪ੍ਰਧਾਨ ਮੰਤਰੀ ਦਾ ਨੀਦਰਲੈਂਡ ਦੌਰਾ
May 17th, 02:47 am
ਭਾਰਤ-ਨੀਦਰਲੈਂਡਜ਼ ਰਣਨੀਤਕ ਭਾਈਵਾਲੀ ਦੀ ਰੂਪ-ਰੇਖਾ [2026-2030]ਸਥਿਰਤਾ ਦੇ ਖੇਤਰ ਵਿੱਚ ਸਹਿਯੋਗ ’ਤੇ ਭਾਰਤ-ਕੋਰੀਆ ਗਣਰਾਜ ਦਾ ਸਾਂਝਾ ਬਿਆਨ
April 20th, 10:55 pm
ਭਾਰਤ ਗਣਰਾਜ ਅਤੇ ਕੋਰੀਆ ਗਣਰਾਜ ਜਿਨ੍ਹਾਂ ਨੂੰ ਅੱਗੇ ਦੋਵੇਂ ਪੱਖ ਕਿਹਾ ਗਿਆ ਹੈ, ਨੇ ਜਲਵਾਯੂ ਪਰਿਵਰਤਨ, ਸਮੁੰਦਰੀ ਅਤੇ ਆਰਕਟਿਕ ਮੁੱਦਿਆਂ ਵਿੱਚ ਵਿਹਾਰਕ ਸਹਿਯੋਗ ਰਾਹੀਂ ਵਿਸ਼ਵ-ਵਿਆਪੀ ਸਥਿਰਤਾ ਸਬੰਧੀ ਚੁਣੌਤੀਆਂ ਨਾਲ ਨਜਿੱਠਣ ਲਈ ਦੁਵੱਲੇ ਸਹਿਯੋਗ ਨੂੰ ਮਜ਼ਬੂਤ ਕਰਨ ’ਤੇ ਸਹਿਮਤੀ ਪ੍ਰਗਟ ਕੀਤੀ ।ਕਰਨਾਟਕ ਦੇ ਮੰਡਿਆ ਵਿੱਚ ਸ਼੍ਰੀ ਗੁਰੂ ਭੈਰਵੈਕਯ ਮੰਦਰ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
April 15th, 11:10 am
ਪਰਮ ਪੂਜਨੀਕ ਜਗਤਗੁਰੂ ਸ਼੍ਰੀ ਸ਼੍ਰੀ ਸ਼੍ਰੀ ਡਾਕਟਰ ਨਿਰਮਲਾਨੰਦਨਾਥ ਮਹਾਸਵਾਮੀ ਜੀ, ਸਾਬਕਾ ਪ੍ਰਧਾਨ ਮੰਤਰੀ ਆਦਰਯੋਗ ਐੱਚ.ਡੀ. ਦੇਵੇਗੌੜਾ ਜੀ, ਇੱਥੋਂ ਦੇ ਰਾਜਪਾਲ ਸ਼੍ਰੀਮਾਨ ਥਾਵਰ ਚੰਦ ਗਹਿਲੋਤ ਜੀ, ਪਰਮ ਪੂਜਨੀਕ ਜਗਤਗੁਰੂ ਸਵਾਮੀ ਪਰਮਾਤਮਾਨੰਦ ਜੀ ਸਰਸਵਤੀ ਜੀ, ਕੇਂਦਰ ਵਿੱਚ ਮੇਰੇ ਸਹਿਯੋਗੀ ਐੱਚ.ਡੀ. ਕੁਮਾਰਸਵਾਮੀ, ਸ਼ੋਭਾ ਕਰੰਦਲਾਜੇ ਜੀ, ਕਰਨਾਟਕ ਦੇ ਵਿਰੋਧੀ ਧਿਰ ਦੇ ਨੇਤਾ ਆਰ. ਅਸ਼ੋਕਾ ਜੀ, ਰਾਜ ਦੇ ਮੰਤਰੀ ਐੱਨ. ਚੇਲੂਵਰਾਯ ਸਵਾਮੀ ਜੀ, ਸਾਰੇ ਪੂਜਨੀਕ ਸੰਤ, ਹੋਰ ਸਾਰੇ ਮਹਾਨ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਪਹੁੰਚੇ ਸਾਰੇ ਭਰਾਵੋ ਅਤੇ ਭੈਣੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਰਨਾਟਕ ਦੇ ਮੰਡਿਆ ਵਿੱਚ ਸ਼੍ਰੀ ਖੇਤਰ ਆਦਿਚੁੰਚਨਗਿਰੀ ਵਿਖੇ ਸ਼੍ਰੀ ਗੁਰੂ ਭੈਰਵੈਕਯ ਮੰਦਰ ਦਾ ਸ਼ੁਭ-ਆਰੰਭ ਕੀਤਾ
April 15th, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਰਨਾਟਕ ਦੇ ਮੰਡਿਆ ਜ਼ਿਲ੍ਹੇ ਦੇ ਸ਼੍ਰੀ ਖੇਤਰ ਆਦਿਚੁੰਚਨਗਿਰੀ ਵਿਖੇ ਸ਼੍ਰੀ ਗੁਰੂ ਭੈਰਵੈਕਯ ਮੰਦਰ ਦਾ ਸ਼ੁਭ-ਆਰੰਭ ਕੀਤਾ। ਇਸ ਮੌਕੇ ਦੀ ਡੂੰਘੀ ਅਧਿਆਤਮਿਕ ਮਹੱਤਤਾ ਬਾਰੇ ਦੱਸਦਿਆਂ ਪ੍ਰਧਾਨ ਮੰਤਰੀ ਨੇ ਸ਼੍ਰੀ ਗੁਰੂ ਭੈਰਵੈਕਯ ਮੰਦਰ ਦੇ ਸ਼ਾਨਦਾਰ ਸ਼ੁਭ-ਆਰੰਭ ਸਮਾਰੋਹ ਵਿੱਚ ਸ਼ਾਮਲ ਹੋਣ ਅਤੇ ਪਰਮ ਪੂਜਨੀਕ ਸੰਤਾਂ ਨਾਲ ਗੱਲਬਾਤ ਕਰਨ ਦਾ ਮੌਕਾ ਮਿਲਣ 'ਤੇ ਦਿਲੋਂ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਇਤਿਹਾਸਕ ਜਵਾਲਾ ਪੀਠ ਵਿੱਚ ਸਮਾਂ ਬਿਤਾਉਣਾ ਅਤੇ ਸ਼ਰਧਾਲੂਆਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਨਾ ਬਹੁਤ ਭਾਵੁਕ ਕਰਨ ਵਾਲਾ ਹੈ, ਜਿਸ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, ਇਹ ਦੈਵੀ ਅਨੁਭਵ ਮੇਰੀ ਯਾਦ ਵਿੱਚ ਹਮੇਸ਼ਾ ਲਈ ਅਮਿੱਟ ਰਹਿਣਗੇ।ਦਿੱਲੀ-ਦੇਹਰਾਦੂਨ ਆਰਥਿਕ ਗਲਿਆਰੇ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
April 14th, 01:25 pm
ਉੱਤਰਾਖੰਡ ਦੇ ਰਾਜਪਾਲ ਗੁਰਮੀਤ ਸਿੰਘ ਜੀ, ਇੱਥੋਂ ਦੇ ਹਰਮਨ-ਪਿਆਰੇ ਅਤੇ ਮਿਹਨਤੀ ਨੌਜਵਾਨ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਨਿਤਿਨ ਗਡਕਰੀ ਜੀ, ਅਜੈ ਟਮਟਾ ਜੀ, ਤਕਨਾਲੋਜੀ ਰਾਹੀਂ ਜੁੜੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਜੀ, ਗਵਰਨਰ ਆਨੰਦੀ ਬੇਨ, ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਜੀ, ਮੰਚ 'ਤੇ ਹਾਜ਼ਰ ਸੂਬਾ ਭਾਜਪਾ ਪ੍ਰਧਾਨ ਮਹਿੰਦਰ ਭੱਟ ਜੀ, ਸਾਬਕਾ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਜੀ, ਸਾਬਕਾ ਮੁੱਖ ਮੰਤਰੀ ਭਾਈ ਰਮੇਸ਼ ਪੋਖਰਿਯਾਲ, ਵਿਜੈ ਬਹੁਗੁਣਾ ਜੀ, ਤੀਰਥ ਸਿੰਘ ਰਾਵਤ ਜੀ, ਤ੍ਰਿਵੇਂਦਰ ਸਿੰਘ ਰਾਵਤ ਜੀ, ਉੱਤਰਾਖੰਡ ਸਰਕਾਰ ਦੇ ਸਾਰੇ ਮੰਤਰੀਗਣ, ਸੰਸਦ ਮੈਂਬਰ ਅਤੇ ਵਿਧਾਇਕਗਣ ਅਤੇ ਵੱਡੀ ਗਿਣਤੀ ਵਿੱਚ ਪਹੁੰਚੇ ਮੇਰੇ ਪਿਆਰੇ ਭਰਾਵੋ ਅਤੇ ਭੈਣੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ-ਦੇਹਰਾਦੂਨ ਆਰਥਿਕ ਗਲਿਆਰੇ ਦਾ ਉਦਘਾਟਨ ਕੀਤਾ
April 14th, 01:20 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ-ਦੇਹਰਾਦੂਨ ਆਰਥਿਕ ਗਲਿਆਰੇ ਦਾ ਉਦਘਾਟਨ ਕੀਤਾ, ਜੋ ਉੱਤਰਾਖੰਡ ਅਤੇ ਇਸ ਵਿਸ਼ਾਲ ਖੇਤਰ ਦੇ ਵਿਕਾਸ ਵਿੱਚ ਇਤਿਹਾਸਕ ਪਲ ਹੈ। ਪ੍ਰਧਾਨ ਮੰਤਰੀ ਨੇ ਦੇਹਰਾਦੂਨ ਵਿੱਚ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਵਿਸਾਖੀ, ਬੋਹਾਗ ਬੀਹੂ ਅਤੇ ਪੁਥੰਡੂ ਦੇ ਮੌਕੇ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਇਹ ਉਦਘਾਟਨ ਪੂਰੇ ਭਾਰਤ ਵਿੱਚ ਜਸ਼ਨਾਂ ਦੇ ਦੌਰ ਵਿੱਚ ਹੋ ਰਿਹਾ ਹੈ।LDF and UDF have deprived Keralam of its youth power: PM Modi in Ernakulam
March 11th, 03:00 pm
Amid a massive gathering in Ernakulam today, Prime Minister Narendra Modi said the enthusiasm and confidence of the people reflected a strong aspiration for Keralam’s development and a new political direction in the state. He emphasised that the aspirations of the people clearly indicate a desire for faster growth and new opportunities.PM Modi addresses a mega public meeting in Ernakulam, Keralam
March 11th, 02:20 pm
Amid a massive gathering in Ernakulam today, Prime Minister Narendra Modi said the enthusiasm and confidence of the people reflected a strong aspiration for Keralam’s development and a new political direction in the state. He emphasised that the aspirations of the people clearly indicate a desire for faster growth and new opportunities.Previous govts have for decades neglected the fishermen community. But now the NDA govt is progressing and boosting them to unlimited capabilities: PM
March 11th, 01:00 pm
Addressing the Golden Jubilee celebrations of the Akhila Kerala Dheevara Sabha, Prime Minister Narendra Modi said the occasion marked a historic milestone as the organisation completed 50 years of service to the fishermen community. Congratulating the members and fishermen across Keralam, the PM iterated, “For five decades, this organisation has worked continuously to protect the rights of fishermen. This journey reflects your hard work, dedication and spirit of service.”PM Modi addresses Akhila Kerala Dheevara Sabha’s Golden Jubilee celebrations
March 11th, 12:30 pm
Addressing the Golden Jubilee celebrations of the Akhila Kerala Dheevara Sabha, Prime Minister Narendra Modi said the occasion marked a historic milestone as the organisation completed 50 years of service to the fishermen community. Congratulating the members and fishermen across Keralam, the PM iterated, “For five decades, this organisation has worked continuously to protect the rights of fishermen. This journey reflects your hard work, dedication and spirit of service.”ਵਿਸ਼ਵ ਜੰਗਲੀ ਜੀਵ ਦਿਵਸ 'ਤੇ ਪ੍ਰਧਾਨ ਮੰਤਰੀ ਨੇ ਜੰਗਲੀ ਜੀਵ ਸੰਭਾਲ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ, ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ
March 03rd, 08:56 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਵਿਸ਼ਵ ਜੰਗਲੀ ਜੀਵ ਦਿਵਸ ਸਾਡੀ ਧਰਤੀ ਨੂੰ ਖ਼ੁਸ਼ਹਾਲ ਬਣਾਉਣ ਵਾਲੀ ਅਤੇ ਸਾਡੀਆਂ ਵਾਤਾਵਰਣ ਪ੍ਰਣਾਲੀਆਂ ਨੂੰ ਕਾਇਮ ਰੱਖਣ ਵਾਲੀ ਅਦਭੁਤ ਜੀਵ ਵਿਭਿੰਨਤਾ ਦਾ ਜਸ਼ਨ ਮਨਾਉਣ ਦਾ ਦਿਨ ਹੈ । ਉਨ੍ਹਾਂ ਕਿਹਾ ਕਿ ਇਹ ਜੰਗਲੀ ਜੀਵਾਂ ਦੀ ਸੁਰੱਖਿਆ ਲਈ ਕੰਮ ਕਰਨ ਵਾਲੇ ਸਾਰੇ ਲੋਕਾਂ ਨੂੰ ਸਨਮਾਨਿਤ ਕਰਨ ਅਤੇ ਉਨ੍ਹਾਂ ਦੀ ਸੰਭਾਲ, ਟਿਕਾਊ ਅਭਿਆਸਾਂ ਅਤੇ ਕੁਦਰਤੀ ਨਿਵਾਸ ਦੀ ਰੱਖਿਆ ਪ੍ਰਤੀ ਸਾਡੀ ਵਚਨਬੱਧਤਾ ਨੂੰ ਦੁਹਰਾਉਣ ਦਾ ਦਿਨ ਹੈ ਤਾਂ ਜੋ ਜੰਗਲੀ ਜੀਵ ਵਧਦੇ-ਫੁੱਲਦੇ ਰਹਿਣ।ਪ੍ਰਧਾਨ ਮੰਤਰੀ ਨੇ ਅਹਿਮਦਾਬਾਦ ਫੁੱਲਾਂ ਦੀ ਨੁਮਾਇਸ਼ ਦੀ ਸ਼ਲਾਘਾ ਕਰਦੇ ਹੋਏ ਇਸ ਨੂੰ ਸਿਰਜਣਾਮਿਕਤਾ, ਸਥਿਰਤਾ ਅਤੇ ਭਾਈਚਾਰਕ ਭਾਵਨਾ ਦਾ ਜਸ਼ਨ ਦੱਸਿਆ
January 02nd, 03:45 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਿਰਜਣਾਮਿਕਤਾ, ਸਥਿਰਤਾ ਅਤੇ ਭਾਈਚਾਰਕ ਭਾਗੀਦਾਰੀ ਨੂੰ ਇਕੱਠਾ ਕਰਨ ਵਿੱਚ ਅਹਿਮਦਾਬਾਦ ਫੁੱਲਾਂ ਦੀ ਨੁਮਾਇਸ਼ ਦੀ ਜ਼ਿਕਰਯੋਗ ਭੂਮਿਕਾ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਇਹ ਆਯੋਜਨ ਸ਼ਹਿਰ ਦੀ ਜੀਵੰਤ ਭਾਵਨਾ ਅਤੇ ਕੁਦਰਤ ਪ੍ਰਤੀ ਅਟੁੱਟ ਪਿਆਰ ਨੂੰ ਖ਼ੂਬਸੂਰਤ ਤਰੀਕੇ ਨਾਲ ਪ੍ਰਦਰਸ਼ਿਤ ਕਰਦਾ ਹੈ।ਜੀ20 ਸਿਖਰ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਦੇ ਬਿਆਨ ਦਾ ਪੰਜਾਬੀ ਅਨੁਵਾਦ: ਸੈਸ਼ਨ 2
November 22nd, 09:57 pm
ਕੁਦਰਤੀ ਆਫ਼ਤਾਂ ਮਨੁੱਖਤਾ ਲਈ ਲਗਾਤਾਰ ਇੱਕ ਵੱਡੀ ਚੁਨੌਤੀ ਬਣੀਆਂ ਹੋਈਆਂ ਹਨ। ਇਸ ਸਾਲ ਵੀ, ਇਨ੍ਹਾਂ ਨੇ ਵਿਸ਼ਵ ਦੀ ਇੱਕ ਵੱਡੀ ਅਬਾਦੀ ਨੂੰ ਪ੍ਰਭਾਵਿਤ ਕੀਤਾ ਹੈ। ਇਹ ਘਟਨਾਵਾਂ ਸਪਸ਼ਟ ਤੌਰ ’ਤੇ ਅੰਤਰਰਾਸ਼ਟਰੀ ਸਹਿਯੋਗ ਮਜ਼ਬੂਤ ਕਰਨ ਦੀ ਲੋੜ ਨੂੰ ਦਰਸਾਉਂਦੀਆਂ ਹਨ ਤਾਂ ਕਿ ਆਫ਼ਤਾਂ ਨਾਲ ਨਜਿੱਠਣ ਅਤੇ ਉਨ੍ਹਾਂ ਲਈ ਤਿਆਰੀ ਅਸਰਦਾਰ ਬਣ ਸਕੇ।ਪ੍ਰਧਾਨ ਮੰਤਰੀ ਨੇ ਜੋਹੈੱਨਸਬਰਗ ਵਿੱਚ ਜੀ20 ਸੰਮੇਲਨ 'ਚ ਹਿੱਸਾ ਲਿਆ
November 22nd, 09:35 pm
ਸਭ ਨੂੰ ਨਾਲ ਲੈ ਕੇ ਸਮੂਹਿਕ ਅਤੇ ਟਿਕਾਊ ਆਰਥਿਕ ਵਿਸ਼ੇ 'ਤੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਦੱਖਣੀ ਅਫ਼ਰੀਕਾ ਦੀ ਪ੍ਰਧਾਨਗੀ ਹੇਠ ਹੁਨਰਮੰਦ ਪ੍ਰਵਾਸ, ਸੈਰ-ਸਪਾਟਾ, ਖੁਰਾਕ ਸੁਰੱਖਿਆ, ਏਆਈ, ਡਿਜੀਟਲ ਅਰਥ-ਵਿਵਸਥਾ, ਨਵੀਨਤਾ ਅਤੇ ਮਹਿਲਾ ਸਸ਼ਕਤੀਕਰਨ ਦੇ ਖੇਤਰਾਂ ਵਿੱਚ ਸਮੂਹ ਦੇ ਕੰਮ ਦੀ ਸ਼ਲਾਘਾ ਕੀਤੀ। ਇਸ ਪ੍ਰਕਿਰਿਆ ਵਿੱਚ, ਉਨ੍ਹਾਂ ਨੇ ਜ਼ਿਕਰ ਕੀਤਾ ਕਿ ਨਵੀਂ ਦਿੱਲੀ ਸੰਮੇਲਨ ਦੌਰਾਨ ਲਏ ਗਏ ਕੁਝ ਇਤਿਹਾਸਕ ਫੈਸਲਿਆਂ ਨੂੰ ਅੱਗੇ ਵਧਾਇਆ ਗਿਆ ਹੈ। ਪ੍ਰਧਾਨ ਮੰਤਰੀ ਨੇ ਜ਼ੋਰ ਦਿੱਤਾ ਕਿ ਹੁਣ ਵਿਕਾਸ ਦੇ ਨਵੇਂ ਮਿਆਰ ਤੈਅ ਕਰਨ ਦਾ ਸਮਾਂ ਹੈ—ਅਜਿਹੇ, ਜੋ ਵਿਕਾਸ ਦੀ ਅਸੰਤੁਲਨਤਾ ਅਤੇ ਕੁਦਰਤ ਦੇ ਅਤਿ ਸ਼ੋਸ਼ਣ ਨਾਲ ਨਜਿੱਠਦੇ ਹਨ, ਖ਼ਾਸ ਕਰਕੇ ਇਸ ਸਮੇਂ, ਜਦੋਂ ਜੀ20 ਸਿਖਰ ਸੰਮੇਲਨ ਪਹਿਲੀ ਵਾਰ ਅਫ਼ਰੀਕਾ ਵਿੱਚ ਹੋ ਰਿਹਾ ਹੈ। ਇਸ ਸਬੰਧ ਵਿੱਚ, ਉਨ੍ਹਾਂ ਨੇ ਜ਼ਿਕਰ ਕੀਤਾ ਕਿ ਭਾਰਤ ਦੀ ਸਭਿਅਤਾ ਦੇ ਗਿਆਨ 'ਤੇ ਅਧਾਰਤ ਇੰਟੀਗ੍ਰਲ ਹਿਊਮਨਿਜ਼ਮ ਦੇ ਵਿਚਾਰ ਦੀ ਖੋਜ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਵਿਸਥਾਰ ਕੀਤਾ ਕਿ ਇੰਟੀਗ੍ਰਲ ਹਿਊਮਨਿਜ਼ਮ ਮਨੁੱਖਾਂ, ਸਮਾਜ ਅਤੇ ਕੁਦਰਤ ਦਾ ਇੱਕ ਸੰਪੂਰਨ ਦ੍ਰਿਸ਼ਟੀਕੋਣ ਹੈ ਅਤੇ ਇਸ ਤਰ੍ਹਾਂ ਤਰੱਕੀ ਅਤੇ ਧਰਤੀ ਦਰਮਿਆਨ ਸਦਭਾਵਨਾ ਬਣਾਈ ਜਾ ਸਕਦੀ ਹੈ।