ਪ੍ਰਧਾਨ ਮੰਤਰੀ ਨੇ ਪੁਰਸ਼ਾਂ ਦੀ ਫ੍ਰੀਸਟਾਈਲ 74 ਕਿਲੋਗ੍ਰਾਮ ਸ਼੍ਰੇਣੀ ਦੀ ਕੁਸ਼ਤੀ ਵਿੱਚ ਗੋਲਡ ਮੈਡਲ ਜਿੱਤਣ ’ਤੇ ਨਵੀਨ ਕੁਮਾਰ ਨੂੰ ਵਧਾਈਆਂ ਦਿੱਤੀਆਂ
August 06th, 11:58 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬਰਮਿੰਘਮ ਰਾਸ਼ਟਰਮੰਡਲ ਖੇਡਾਂ 2022 ਵਿੱਚ ਪੁਰਸ਼ਾਂ ਦੀ ਫ੍ਰੀਸਟਾਈਲ 74 ਕਿਲੋਗ੍ਰਾਮ ਸ਼੍ਰੇਣੀ ਦੀ ਕੁਸ਼ਤੀ ਵਿੱਚ ਗੋਲਡ ਮੈਡਲ ਜਿੱਤਣ ’ਤੇ ਨਵੀਨ ਕੁਮਾਰ ਨੂੰ ਵਧਾਈਆਂ ਦਿੱਤੀਆਂ ਹਨ।