ਪ੍ਰਧਾਨ ਮੰਤਰੀ ਵੱਲੋਂ ਨਵੀਂ ਦਿੱਲੀ ਵਿਖੇ ਛੇਵੇਂ ਰਾਮਨਾਥ ਗੋਇਨਕਾ ਲੈਕਚਰ ਵਿੱਚ ਦਿੱਤੇ ਗਏ ਭਾਸ਼ਣ ਦਾ ਪੰਜਾਬੀ ਅਨੁਵਾਦ
November 17th, 08:30 pm
ਵਿਵੇਕ ਗੋਇਨਕਾ ਜੀ, ਭਾਈ ਅਨੰਤ, ਜੌਰਜ ਵਰਗੀਜ਼ ਜੀ, ਰਾਜਕਮਲ ਝਾਅ, ਇੰਡੀਅਨ ਐਕਸਪ੍ਰੈੱਸ ਗਰੁੱਪ ਦੇ ਸਾਰੇ ਹੋਰ ਸਾਥੀ, ਮਹਾਮਹਿਮ, ਇੱਥੇ ਮੌਜੂਦ ਹੋਰ ਸੱਜਣ, ਦੇਵੀਓ ਅਤੇ ਸੱਜਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਛੇਵਾਂ ਰਾਮਨਾਥ ਗੋਇਨਕਾ ਭਾਸ਼ਣ ਦਿੱਤਾ
November 17th, 08:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਇੰਡੀਅਨ ਐਕਸਪ੍ਰੈੱਸ ਵੱਲੋਂ ਆਯੋਜਿਤ ਛੇਵਾਂ ਰਾਮਨਾਥ ਗੋਇਨਕਾ ਭਾਸ਼ਣ ਦਿੱਤਾ। ਸ਼੍ਰੀ ਮੋਦੀ ਨੇ ਕਿਹਾ, ਅੱਜ ਅਸੀਂ ਇੱਕ ਅਜਿਹੇ ਵਿਲੱਖਣ ਸ਼ਖ਼ਸੀਅਤ ਦਾ ਸਨਮਾਨ ਕਰਨ ਲਈ ਇਕੱਠੇ ਹੋਏ ਹਾਂ ਜਿਨ੍ਹਾਂ ਨੇ ਭਾਰਤ ਵਿੱਚ ਲੋਕਤੰਤਰ, ਪੱਤਰਕਾਰੀ, ਪ੍ਰਗਟਾਵੇ ਅਤੇ ਜਨ ਅੰਦੋਲਨਾਂ ਦੀ ਸ਼ਕਤੀ ਨੂੰ ਵਧਾਇਆ। ਉਨ੍ਹਾਂ ਨੇ ਕਿਹਾ ਕਿ ਇੱਕ ਦੂਰ-ਦਰਸ਼ੀ, ਸੰਸਥਾ ਨਿਰਮਾਤਾ, ਰਾਸ਼ਟਰਵਾਦੀ ਅਤੇ ਮੀਡੀਆ ਨੇਤਾ ਦੇ ਰੂਪ ਵਿੱਚ, ਸ਼੍ਰੀ ਰਾਮਨਾਥ ਗੋਇਨਕਾ ਨੇ ਇੰਡੀਅਨ ਐਕਸਪ੍ਰੈੱਸ ਸਮੂਹ ਨੂੰ ਸਿਰਫ਼ ਇੱਕ ਅਖ਼ਬਾਰ ਵਜੋਂ ਹੀ ਨਹੀਂ, ਸਗੋਂ ਭਾਰਤ ਦੇ ਲੋਕਾਂ ਵਿੱਚ ਇੱਕ ਮਿਸ਼ਨ ਵਜੋਂ ਸਥਾਪਿਤ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ, ਸਮੂਹ ਭਾਰਤ ਦੇ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਰਾਸ਼ਟਰੀ ਹਿੱਤਾਂ ਦੀ ਆਵਾਜ਼ ਬਣ ਗਿਆ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ 21ਵੀਂ ਸਦੀ ਦੇ ਇਸ ਯੁੱਗ ਵਿੱਚ, ਜਦੋਂ ਭਾਰਤ ਵਿਕਾਸ ਦੇ ਇਰਾਦੇ ਨਾਲ ਅੱਗੇ ਵਧ ਰਿਹਾ ਹੈ, ਸ਼੍ਰੀ ਰਾਮਨਾਥ ਗੋਇਨਕਾ ਦੀ ਵਚਨਬੱਧਤਾ, ਯਤਨ ਅਤੇ ਦ੍ਰਿਸ਼ਟੀ ਪ੍ਰੇਰਨਾ ਦਾ ਇੱਕ ਵੱਡਾ ਸਰੋਤ ਹੈ। ਪ੍ਰਧਾਨ ਮੰਤਰੀ ਨੇ ਇੰਡੀਅਨ ਐਕਸਪ੍ਰੈੱਸ ਸਮੂਹ ਦਾ ਇਸ ਭਾਸ਼ਣ ਵਿੱਚ ਸੱਦਾ ਦੇਣ ਲਈ ਧੰਨਵਾਦ ਕੀਤਾ ਅਤੇ ਮੌਜੂਦ ਸਾਰਿਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।Bihar has defeated lies and upheld the truth: PM Modi from BJP HQ post NDA’s major victory
November 14th, 07:30 pm
PM Modi addressed the BJP headquarters in Delhi after the NDA’s historic mandate in Bihar, expressing deep gratitude to the people of the state for their unprecedented support. He said that this resounding victory reflects the unshakeable trust of Bihar’s citizens who have “created a storm” with their verdict. “Bihar Ne Garda Uda Diya,” he remarked.After NDA’s landslide Bihar victory, PM Modi takes the centre stage at BJP HQ
November 14th, 07:00 pm
PM Modi addressed the BJP headquarters in Delhi after the NDA’s historic mandate in Bihar, expressing deep gratitude to the people of the state for their unprecedented support. He said that this resounding victory reflects the unshakeable trust of Bihar’s citizens who have “created a storm” with their verdict. “Bihar Ne Garda Uda Diya,” he remarked.Congress kept misleading ex-servicemen with false promises of One Rank One Pension: PM Modi in Aurangabad, Bihar
November 07th, 01:49 pm
Continuing his high-voltage election campaign, PM Modi today addressed a massive public meeting in Aurangabad. He said that Bihar has created history in the very first phase of voting. The PM noted that yesterday’s polling has recorded the highest turnout ever in Bihar, with nearly 65% of voters participating. He remarked that this clearly shows that the people of Bihar themselves have taken the lead in ensuring the return of the NDA government.PM Modi campaigns in Bihar’s Aurangabad and Bhabua
November 07th, 01:45 pm
Continuing his high-voltage election campaign, PM Modi today addressed two massive public meetings in Aurangabad and Bhabua. He said that Bihar has created history in the very first phase of voting. The PM noted that yesterday’s polling recorded the highest turnout ever in the state, with nearly 65% voter participation. He remarked that this clearly shows that the people of Bihar have themselves taken the lead in ensuring the return of the NDA government.The opposition is not a ‘gathbandhan’ but a ‘gharbandhan’: PM Modi during the interaction with Mahila Karyakartas of Bihar
November 04th, 10:30 pm
PM Modi interacted with spirited women karyakartas of the Bharatiya Janata Party from Bihar as part of the “Mera Booth, Sabse Mazboot” outreach initiative. The interaction was marked by warmth, humour, and conviction as PM Modi hailed the vital role of women in strengthening democracy and steering India towards a Viksit Bharat.PM Modi interacts with Mahila Karyakartas of Bihar under “Mera Booth, Sabse Mazboot” initiative
November 04th, 03:30 pm
PM Modi interacted with spirited women karyakartas of the Bharatiya Janata Party from Bihar as part of the “Mera Booth, Sabse Mazboot” outreach initiative. The interaction was marked by warmth, humour, and conviction as PM Modi hailed the vital role of women in strengthening democracy and steering India towards a Viksit Bharat.ਨਵਾ ਰਾਏਪੁਰ ਵਿਖੇ ਛੱਤੀਸਗੜ੍ਹ ਰਜਤ ਮਹੋਤਸਵ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
November 01st, 03:30 pm
ਛੱਤੀਸਗੜ੍ਹ ਦੇ ਸਿਲਵਰ ਜੁਬਲੀ ਸਮਾਰੋਹ ਵਿੱਚ ਛੱਤੀਸਗੜ੍ਹੀਆ ਭਰਾਵਾਂ-ਭੈਣਾਂ ਦੇ ਨਾਲ-ਨਾਲ ਸਹਿਭਾਗੀ ਬਣਨਾ ਮੇਰੇ ਲਈ ਸੁਭਾਗ ਦੀ ਗੱਲ ਹੈ। ਤੁਸੀਂ ਸਭ ਚੰਗੀ ਤਰ੍ਹਾਂ ਜਾਣਦੇ ਹੋ, ਮੈਂ ਭਾਰਤੀ ਜਨਤਾ ਪਾਰਟੀ ਦੇ ਵਰਕਰ ਦੇ ਰੂਪ ਵਿੱਚ ਛੱਤੀਸਗੜ੍ਹ ਰਾਜ ਗਠਨ ਤੋਂ ਪਹਿਲਾਂ ਦਾ ਦੌਰ ਵੀ ਦੇਖਿਆ ਹੈ ਅਤੇ ਬੀਤੇ 25 ਸਾਲ ਵਿੱਚ ਸਫ਼ਰ ਦਾ ਗਵਾਹ ਵੀ ਰਿਹਾ ਹਾਂ। ਇਸ ਲਈ, ਇਸ ਸ਼ਾਨਦਾਰ ਪਲ ਦਾ ਹਿੱਸਾ ਬਣਨਾ ਮੇਰੇ ਲਈ ਵੀ ਇੱਕ ਸ਼ਾਨਦਾਰ ਅਹਿਸਾਸ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਛੱਤੀਸਗੜ੍ਹ ਰਜਤ ਮਹੋਤਸਵ ਨੂੰ ਸੰਬੋਧਨ ਕੀਤਾ
November 01st, 03:26 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਛੱਤੀਸਗੜ੍ਹ ਰਾਜ ਦੇ ਗਠਨ ਦੇ 25 ਸਾਲ ਪੂਰੇ ਹੋਣ ਮੌਕੇ ਅੱਜ ਨਵਾ ਰਾਏਪੁਰ ਵਿੱਚ ਛੱਤੀਸਗੜ੍ਹ ਰਜਤ ਮਹੋਤਸਵ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਸੜਕ, ਉਦਯੋਗ, ਸਿਹਤ-ਸੰਭਾਲ ਅਤੇ ਊਰਜਾ ਵਰਗੇ ਪ੍ਰਮੁੱਖ ਖੇਤਰਾਂ ਨਾਲ ਜੁੜੇ 14,260 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਅਤੇ ਪਰਿਵਰਤਨਕਾਰੀ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਵੀ ਰੱਖਿਆ। ਇਸ ਮੌਕੇ ਪ੍ਰਧਾਨ ਮੰਤਰੀ ਨੇ ਛੱਤੀਸਗੜ੍ਹ ਦੇ ਲੋਕਾਂ ਨੂੰ ਨਮਸਕਾਰ ਕਰਦਿਆਂ ਕਿਹਾ ਕਿ ਅੱਜ ਛੱਤੀਸਗੜ੍ਹ ਰਾਜ ਦੇ ਗਠਨ ਨੂੰ 25 ਸਾਲ ਪੂਰੇ ਹੋ ਗਏ ਹਨ। ਇਸ ਮੌਕੇ ਉਨ੍ਹਾਂ ਨੇ ਛੱਤੀਸਗੜ੍ਹ ਦੇ ਸਾਰੇ ਲੋਕਾਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ।ਨਵਾ ਰਾਏਪੁਰ ਵਿੱਚ ਛੱਤੀਸਗੜ੍ਹ ਵਿਧਾਨ ਸਭਾ ਦੇ ਨਵੇਂ ਭਵਨ ਦੇ ਉਦਘਾਟਨ ਦੇ ਮੌਕੇ ’ਤੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
November 01st, 01:30 pm
ਛੱਤੀਸਗੜ੍ਹ ਦੇ ਰਾਜਪਾਲ ਰਮਨ ਡੇਕਾ ਜੀ, ਲੋਕ ਸਭਾ ਦੇ ਸਪੀਕਰ ਓਮ ਬਿਰਲਾ ਜੀ, ਛੱਤੀਸਗੜ੍ਹ ਵਿਧਾਨ ਸਭਾ ਦੇ ਸਪੀਕਰ, ਮੇਰੇ ਦੋਸਤ ਰਮਨ ਸਿੰਘ ਜੀ, ਰਾਜ ਦੇ ਮੁੱਖ ਮੰਤਰੀ ਵਿਸ਼ਨੂੰ ਦੇਵ ਸਾਏ ਜੀ, ਕੇਂਦਰ ਸਰਕਾਰ ਵਿੱਚ ਮੇਰੇ ਸਹਿਯੋਗੀ ਮੰਤਰੀ ਤੋਖਨ ਸਾਹੂ ਜੀ, ਉਪ ਮੁੱਖ ਮੰਤਰੀ ਵਿਜੇ ਸ਼ਰਮਾ ਜੀ, ਅਰੁਣ ਸਾਵ ਜੀ, ਰਾਜ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਚਰਨ ਦਾਸ ਮਹੰਤ ਜੀ, ਮੌਜੂਦ ਹੋਰ ਮੰਤਰੀ, ਜਨ ਪ੍ਰਤੀਨਿਧੀ ਅਤੇ ਮੌਜੂਦ ਭੈਣੋਂ ਅਤੇ ਭਰਾਵੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਛੱਤੀਸਗੜ੍ਹ ਦੇ ਨਵਾ ਰਾਏਪੁਰ ਵਿੱਚ ਛੱਤੀਸਗੜ੍ਹ ਵਿਧਾਨ ਸਭਾ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ
November 01st, 01:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਛੱਤੀਸਗੜ੍ਹ ਦੇ ਨਵਾ ਰਾਏਪੁਰ ਵਿੱਚ ਛੱਤੀਸਗੜ੍ਹ ਵਿਧਾਨ ਸਭਾ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਮੌਕੇ ’ਤੇ ਮੌਜੂਦ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਦਾ ਦਿਨ ਛੱਤੀਸਗੜ੍ਹ ਦੀ ਵਿਕਾਸ ਯਾਤਰਾ ਦੀ ਸੁਨਹਿਰੀ ਸ਼ੁਰੂਆਤ ਦਾ ਪ੍ਰਤੀਕ ਹੈ। ਉਨ੍ਹਾਂ ਨੇ ਕਿਹਾ ਕਿ ਇਹ ਉਨ੍ਹਾਂ ਲਈ ਨਿੱਜੀ ਤੌਰ 'ਤੇ ਬਹੁਤ ਖ਼ੁਸ਼ੀ ਦਾ ਅਤੇ ਮਹੱਤਵਪੂਰਨ ਦਿਨ ਹੈ। ਉਨ੍ਹਾਂ ਨੇ ਇਸ ਧਰਤੀ ਨਾਲ ਆਪਣੇ ਡੂੰਘੇ ਭਾਵਨਾਤਮਕ ਸਬੰਧ ਦਾ ਜ਼ਿਕਰ ਕੀਤਾ ਜੋ ਕਈ ਦਹਾਕਿਆਂ ਦਾ ਸਬੰਧ ਹੈ। ਇੱਕ ਪਾਰਟੀ ਵਰਕਰ ਵਜੋਂ ਇੱਥੇ ਬਿਤਾਏ ਆਪਣੇ ਸਮੇਂ ਨੂੰ ਯਾਦ ਕਰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਛੱਤੀਸਗੜ੍ਹ ਵਿੱਚ ਬਹੁਤ ਸਮਾਂ ਬਿਤਾਇਆ ਅਤੇ ਬਹੁਤ ਕੁਝ ਸਿੱਖਿਆ। ਉਨ੍ਹਾਂ ਨੇ ਛੱਤੀਸਗੜ੍ਹ ਦੇ ਦ੍ਰਿਸ਼ਟੀਕੋਣ, ਇਸ ਨੂੰ ਬਣਾਉਣ ਦੇ ਸੰਕਲਪ ਅਤੇ ਉਸ ਸੰਕਲਪ ਦੀ ਪੂਰਤੀ ਨੂੰ ਯਾਦ ਕਰਦੇ ਹੋਏ ਕਿਹਾ ਕਿ ਉਹ ਛੱਤੀਸਗੜ੍ਹ ਦੇ ਪਰਿਵਰਤਨ ਦੇ ਹਰ ਪਲ ਦੇ ਗਵਾਹ ਰਹੇ ਹੈ। ਛੱਤੀਸਗੜ੍ਹ ਦੇ ਗਠਨ ਦੀ 25 ਸਾਲਾਂ ਦੀ ਯਾਤਰਾ ਦੇ ਇੱਕ ਮਹੱਤਵਪੂਰਨ ਪੜਾਅ ਅਤੇ ਇਸ ਪਲ ਦਾ ਹਿੱਸਾ ਬਣਨ ਦੇ ਮੌਕੇ ਲਈ ਉਨ੍ਹਾਂ ਨੇ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਨੇ ਸਿਲਵਰ ਜੁਬਲੀ ਸਮਾਗਮ ਦੇ ਮੌਕੇ 'ਤੇ ਕਿਹਾ ਕਿ ਸੂਬੇ ਦੇ ਲੋਕਾਂ ਲਈ ਨਵੀਂ ਵਿਧਾਨ ਸਭਾ ਇਮਾਰਤ ਦਾ ਉਦਘਾਟਨ ਕਰਨਾ ਉਨ੍ਹਾਂ ਲਈ ਇੱਕ ਸਨਮਾਨ ਦੀ ਗੱਲ ਹੈ। ਉਨ੍ਹਾਂ ਨੇ ਇਸ ਮੌਕੇ 'ਤੇ ਛੱਤੀਸਗੜ੍ਹ ਦੇ ਲੋਕਾਂ ਅਤੇ ਸੂਬਾ ਸਰਕਾਰ ਨੂੰ ਆਪਣੀਆਂ ਸ਼ੁਭਕਾਮਨਾਵਾਂ ਅਤੇ ਵਧਾਈਆਂ ਦਿੱਤੀਆਂ।ਨਵੀਂ ਦਿੱਲੀ ਵਿੱਚ ਕੌਮਾਂਤਰੀ ਆਰੀਆ ਮਹਾਸੰਮੇਲਨ 2025 ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
October 31st, 07:00 pm
ਗੁਜਰਾਤ ਅਤੇ ਮਹਾਰਾਸ਼ਟਰ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਜੀ, ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ਜੀ, ਗਿਆਨ ਜਯੋਤੀ ਮਹੋਤਸਵ ਆਯੋਜਨ ਕਮੇਟੀ ਦੇ ਚੇਅਰਮੈਨ ਸੁਰੇਂਦਰ ਕੁਮਾਰ ਆਰੀਆ ਜੀ, ਡੀਏਵੀ ਕਾਲਜ ਮੈਨੇਜਮੈਂਟ ਕਮੇਟੀ ਦੇ ਪ੍ਰੈਜ਼ੀਡੈਂਟ ਪੂਨਮ ਸੂਰੀ ਜੀ, ਸੀਨੀਅਰ ਆਰੀਆ ਸਨਿਆਸੀ, ਸਵਾਮੀ ਦੇਵਵ੍ਰਤ ਸਰਸਵਤੀ ਜੀ, ਵੱਖ-ਵੱਖ ਆਰੀਆ ਪ੍ਰਤੀਨਿਧੀ ਸਭਾ ਦੇ ਪ੍ਰੈਜ਼ੀਡੈਂਟ ਅਤੇ ਵਾਈਸ ਪ੍ਰੈਜ਼ੀਡੈਂਟ, ਦੇਸ਼ ਅਤੇ ਦੁਨੀਆ ਭਰ ਤੋਂ ਆਏ ਆਰੀਆ ਸਮਾਜ ਦੇ ਸਾਰੇ ਮੈਂਬਰ, ਦੇਵੀਓ ਅਤੇ ਸੱਜਣੋ।ਕੇਵੜੀਆ ਵਿੱਚ ਰਾਸ਼ਟਰੀ ਏਕਤਾ ਦਿਵਸ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
October 31st, 09:00 am
ਸਰਦਾਰ ਪਟੇਲ ਦੀ 150ਵੀਂ ਜਯੰਤੀ ਦਾ ਇਤਿਹਾਸਕ ਮੌਕਾ ਏਕਤਾਨਗਰ ਦੀ ਇਹ ਰੂਹਾਨੀ ਸਵੇਰ, ਇਹ ਖ਼ੂਬਸੂਰਤ ਦ੍ਰਿਸ਼, ਸਰਦਾਰ ਸਾਹਿਬ ਦੇ ਚਰਨਾਂ ਵਿੱਚ ਸਾਡੀ ਮੌਜੂਦਗੀ, ਅੱਜ ਅਸੀਂ ਸਾਰੇ ਇੱਕ ਮਹਾਨ ਪਲ ਦੇ ਗਵਾਹ ਬਣ ਰਹੇ ਹਾਂ। ਦੇਸ਼ ਭਰ ਵਿੱਚ ਹੋ ਰਹੀ ਏਕਤਾ ਦੌੜ, ਰਨ ਫਾਰ ਯੂਨਿਟੀ, ਕੋਟਿ-ਕੋਟਿ ਭਾਰਤੀਆਂ ਦਾ ਉਤਸ਼ਾਹ, ਅਸੀਂ ਨਵੇਂ ਭਾਰਤ ਦੀ ਸੰਕਲਪ ਸ਼ਕਤੀ ਨੂੰ, ਵਿਅਕਤੀਗਤ ਤੌਰ 'ਤੇ ਮਹਿਸੂਸ ਕਰ ਰਹੇ ਹਾਂ। ਇੱਥੇ ਹੁਣ ਜੋ ਸਮਾਗਮ ਹੋਇਆ, ਕੱਲ੍ਹ ਸ਼ਾਮ ਜੋ ਅਦਭੁਤ ਪੇਸ਼ਕਾਰੀ ਹੋਈ, ਉਨ੍ਹਾਂ ਵਿੱਚ ਵੀ, ਅਤੀਤ ਦੀ ਰਵਾਇਤ ਸੀ, ਵਰਤਮਾਨ ਦੀ ਮਿਹਨਤ ਅਤੇ ਬਹਾਦਰੀ ਸੀ ਅਤੇ ਭਵਿੱਖ ਦੀ ਸਿੱਧੀ ਦੀ ਝਲਕ ਵੀ ਸੀ। ਸਰਦਾਰ ਸਾਹਿਬ ਦੀ 150ਵੀਂ ਜਯੰਤੀ ਦੇ ਮੌਕੇ 'ਤੇ ਯਾਦਗਾਰੀ ਸਿੱਕਾ ਅਤੇ ਖ਼ਾਸ ਡਾਕ ਟਿਕਟ ਵੀ ਜਾਰੀ ਕੀਤਾ ਗਿਆ ਹੈ। ਮੈਂ ਸਾਰੇ 140 ਕਰੋੜ ਦੇਸ਼ ਵਾਸੀਆਂ ਨੂੰ, ਸਰਦਾਰ ਸਾਹਿਬ ਦੀ ਜਯੰਤੀ ਦੀ, ਰਾਸ਼ਟਰੀ ਏਕਤਾ ਦਿਵਸ ਦੀ, ਬਹੁਤ-ਬਹੁਤ ਵਧਾਈ ਦਿੰਦਾ ਹਾਂ, ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਕੇਵੜੀਆ ਵਿੱਚ ਰਾਸ਼ਟਰੀ ਏਕਤਾ ਦਿਵਸ ਸਮਾਗਮ ਨੂੰ ਸੰਬੋਧਨ ਕੀਤਾ
October 31st, 08:44 am
ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਅੱਜ ਗੁਜਰਾਤ ਦੇ ਕੇਵੜੀਆ ਵਿੱਚ ਰਾਸ਼ਟਰੀ ਏਕਤਾ ਦਿਵਸ ਸਮਾਗਮ ਨੂੰ ਸੰਬੋਧਨ ਕੀਤਾ। ਇਸ ਮੌਕੇ 'ਤੇ ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਦਾਰ ਪਟੇਲ ਦੀ 150ਵੀਂ ਜਯੰਤੀ ਇੱਕ ਇਤਿਹਾਸਕ ਮੌਕਾ ਹੈ। ਏਕਤਾ ਨਗਰ ਦੀ ਸਵੇਰ ਨੂੰ ਬ੍ਰਹਮ ਅਤੇ ਮਨਮੋਹਕ ਦੱਸਿਆ ਅਤੇ ਸ਼੍ਰੀ ਮੋਦੀ ਨੇ ਸਰਦਾਰ ਪਟੇਲ ਦੇ ਚਰਨਾਂ ਵਿੱਚ ਸਮੂਹਿਕ ਮੌਜੂਦਗੀ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਰਾਸ਼ਟਰ ਇੱਕ ਬਹੁਤ ਅਹਿਮ ਪਲ ਦਾ ਗਵਾਹ ਬਣ ਰਿਹਾ ਹੈ। ਉਨ੍ਹਾਂ ਨੇ ਦੇਸ਼ ਵਿਆਪੀ ਏਕਤਾ ਦੌੜ ਅਤੇ ਕਰੋੜਾਂ ਭਾਰਤੀਆਂ ਦੀ ਉਤਸ਼ਾਹੀ ਭਾਗੀਦਾਰੀ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਨਵੇਂ ਭਾਰਤ ਦਾ ਸੰਕਲਪ ਸਪਸ਼ਟ ਤੌਰ 'ਤੇ ਮਹਿਸੂਸ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਆਯੋਜਿਤ ਕੀਤੇ ਗਏ ਸਮਾਗਮਾਂ ਅਤੇ ਪਿਛਲੀ ਸ਼ਾਮ ਦੀ ਜ਼ਿਕਰਯੋਗ ਪੇਸ਼ਕਾਰੀ ’ਤੇ ਗੱਲ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿੱਚ ਅਤੀਤ ਦੀਆਂ ਪਰੰਪਰਾਵਾਂ, ਵਰਤਮਾਨ ਦੀ ਸਖ਼ਤ ਮਿਹਨਤ ਅਤੇ ਬਹਾਦਰੀ ਅਤੇ ਭਵਿੱਖ ਦੀਆਂ ਉਪਲਬਧੀਆਂ ਦੀ ਝਲਕ ਦਿਖਾਈ ਦਿੰਦੀ ਹੈ। ਉਨ੍ਹਾਂ ਨੇ ਦੱਸਿਆ ਕਿ ਸਰਦਾਰ ਪਟੇਲ ਦੀ 150ਵੀਂ ਜਯੰਤੀ ਦੇ ਮੌਕੇ ’ਤੇ ਇੱਕ ਯਾਦਗਾਰੀ ਸਿੱਕਾ ਅਤੇ ਇੱਕ ਖ਼ਾਸ ਡਾਕ ਟਿਕਟ ਜਾਰੀ ਕੀਤੀ ਗਈ ਹੈ। ਪ੍ਰਧਾਨ ਮੰਤਰੀ ਨੇ ਸਰਦਾਰ ਪਟੇਲ ਦੀ ਜਯੰਤੀ ਅਤੇ ਰਾਸ਼ਟਰੀ ਏਕਤਾ ਦਿਵਸ ਦੇ ਮੌਕੇ 'ਤੇ ਦੇਸ਼ ਦੇ ਸਾਰੇ 140 ਕਰੋੜ ਨਾਗਰਿਕਾਂ ਨੂੰ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ।When the youth lead, the nation moves forward: PM Modi during Mera Booth Sabse Mazboot - Yuva Samvaad
October 23rd, 06:06 pm
Prime Minister Narendra Modi interacted with spirited Yuva Karyakartas from Bihar under the “Mera Booth, Sabse Mazboot – Yuva Samvaad” initiative, blending inspiration with realism as he urged the youth to be the torchbearers of a Viksit Bharat.PM Modi addresses the Yuva Karyakartas of Bihar during “Mera Booth, Sabse Mazboot – Yuva Samvaad” programme
October 23rd, 06:00 pm
Prime Minister Narendra Modi interacted with spirited Yuva Karyakartas from Bihar under the “Mera Booth, Sabse Mazboot – Yuva Samvaad” initiative, blending inspiration with realism as he urged the youth to be the torchbearers of a Viksit Bharat.ਆਈਐੱਨਐੱਸ ਵਿਕਰਾਂਤ ‘ਤੇ ਹਥਿਆਰਬੰਦ ਫ਼ੌਜਾਂ ਨਾਲ ਦੀਵਾਲੀ ਸਮਾਰੋਹ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
October 20th, 10:30 am
ਅੱਜ ਦਾ ਇਹ ਦਿਨ ਸ਼ਾਨਦਾਰ ਹੈ, ਇਹ ਪਲ ਯਾਦਗਾਰੀ ਹੈ, ਇਹ ਦ੍ਰਿਸ਼ ਸ਼ਾਨਦਾਰ ਹੈ। ਅੱਜ ਮੇਰੇ ਇੱਕ ਪਾਸੇ ਅਥਾਹ ਸਮੁੰਦਰ ਹੈ, ਤਾਂ ਦੂਜੇ ਪਾਸੇ ਮਾਂ ਭਾਰਤੀ ਦੇ ਵੀਰ ਸਿਪਾਹੀਆਂ ਦੀ ਅਥਾਹ ਤਾਕਤ ਹੈ। ਅੱਜ ਮੇਰੇ ਇੱਕ ਪਾਸੇ ਅਨੰਤ ਦਿਸਹੱਦਾ ਹੈ, ਅਨੰਤ ਆਕਾਸ਼ ਹੈ, ਤਾਂ ਦੂਜੇ ਪਾਸੇ ਅਨੰਤ ਸ਼ਕਤੀਆਂ ਵਾਲਾ ਇਹ ਵਿਸ਼ਾਲ, ਵਿਰਾਟ ਆਈਐੱਨਐੱਸ ਵਿਕਰਾਂਤ ਹੈ। ਸਮੁੰਦਰ ਦੇ ਪਾਣੀ ‘ਤੇ ਸੂਰਜ ਦੀਆਂ ਕਿਰਨਾਂ ਦੀ ਇਹ ਚਮਕ ਇੱਕ ਤਰੀਕੇ ਨਾਲ ਬਹਾਦਰ ਜਵਾਨਾਂ ਵੱਲੋਂ ਜਗਾਏ ਦੀਵਾਲੀ ਦੇ ਦੀਵੇ ਹਨ। ਇਹ ਸਾਡੀਆਂ ਅਲੌਕਿਕ ਦੀਪ ਮਾਲਾਵਾਂ ਹਨ, ਮੇਰਾ ਸੁਭਾਗ ਹੈ ਕਿ ਇਸ ਵਾਰ ਮੈਂ ਨੌ-ਸੈਨਾ ਦੇ ਸਭ ਵੀਰ ਜਵਾਨਾਂ ਦਰਮਿਆਨ ਇਹ ਦੀਵਾਲੀ ਦਾ ਪਵਿੱਤਰ ਤਿਉਹਾਰ ਮਨਾ ਰਿਹਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਈਐੱਨਐੱਸ ਵਿਕਰਾਂਤ 'ਤੇ ਦੀਵਾਲੀ ਮਨਾਈ
October 20th, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਈਐੱਨਐੱਸ ਵਿਕਰਾਂਤ 'ਤੇ ਦੀਵਾਲੀ ਸਮਾਗਮ ਦੌਰਾਨ ਹਥਿਆਰਬੰਦ ਬਲਾਂ ਦੇ ਜਵਾਨਾਂ ਨੂੰ ਸੰਬੋਧਨ ਕੀਤਾ। ਅੱਜ ਦੇ ਦਿਨ ਨੂੰ ਇੱਕ ਸ਼ਾਨਦਾਰ ਦਿਨ, ਇੱਕ ਸ਼ਾਨਦਾਰ ਪਲ ਅਤੇ ਇੱਕ ਸ਼ਾਨਦਾਰ ਦ੍ਰਿਸ਼ ਦਸਦੇ ਹੋਏ ਸ਼੍ਰੀ ਮੋਦੀ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਇੱਕ ਪਾਸੇ ਵੱਡਾ ਸਮੁੰਦਰ ਹੈ ਤਾਂ ਦੂਜੇ ਪਾਸੇ ਭਾਰਤ ਮਾਤਾ ਦੇ ਬਹਾਦਰ ਸੈਨਿਕਾਂ ਦੀ ਅਥਾਹ ਤਾਕਤ ਹੈ। ਉਨ੍ਹਾਂ ਨੇ ਕਿਹਾ ਕਿ ਜਿੱਥੇ ਇੱਕ ਪਾਸੇ ਅਨੰਤ ਦੂਰੀ ਅਤੇ ਬੇਅੰਤ ਅਸਮਾਨ ਹੈ, ਉੱਥੇ ਦੂਜੇ ਪਾਸੇ ਆਈਐੱਨਐੱਸ ਵਿਕਰਾਂਤ ਦੀ ਅਥਾਹ ਤਾਕਤ ਹੈ, ਜੋ ਅਨੰਤ ਤਾਕਤ ਦਾ ਪ੍ਰਤੀਕ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਮੁੰਦਰ 'ਤੇ ਸੂਰਜ ਦੀ ਰੌਸ਼ਨੀ ਦੀ ਚਮਕ, ਦੀਵਾਲੀ ਦੌਰਾਨ ਬਹਾਦਰ ਫ਼ੌਜੀਆਂ ਵੱਲੋਂ ਜਗਾਏ ਗਏ ਦੀਵਿਆਂ ਦੀ ਤਰ੍ਹਾਂ ਹੈ, ਜੋ ਦੀਵਿਆਂ ਦੀ ਇੱਕ ਬ੍ਰਹਮ ਮਾਲਾ ਬਣਾਉਂਦੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਮੇਰੀ ਖ਼ੁਸ਼ਕਿਸਮਤੀ ਹੈ ਕਿ ਮੈਂ ਭਾਰਤੀ ਜਲ ਸੈਨਾ ਦੇ ਬਹਾਦਰ ਜਵਾਨਾਂ ਦੇ ਵਿੱਚ ਇਹ ਦੀਵਾਲੀ ਮਨਾ ਰਿਹਾ ਹਾਂ।ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਿਸ਼ਵ ਸੰਮੇਲਨ 2025 ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
October 17th, 11:09 pm
Her Excellency Prime Minister of Sri Lanka, ਹਰਿਨੀ ਅਮਰਸੂਰਿਆ ਜੀ, His Excellency Former Prime Minister of Australia, My Friend ਟੋਨੀ ਐਬੋਟ ਜੀ, His Excellency Former Prime Minister of UK ਰਿਸ਼ੀ ਸੁਨਕ ਜੀ, ਖ਼ਾਸ ਮਹਿਮਾਨੋਂ, ਦੇਵੀਓ ਅਤੇ ਸੱਜਣੋ, ਨਮਸਕਾਰ!