ਹਰਿਆਣਾ ਦੇ ਜੀਂਦ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

July 17th, 12:00 pm

ਹਰਿਆਣਾ ਦੇ ਰਾਜਪਾਲ ਸ਼੍ਰੀ ਅਸੀਮ ਘੋਸ਼ ਜੀ, ਇੱਥੋਂ ਦੇ ਪ੍ਰਸਿੱਧ ਅਤੇ ਊਰਜਾਵਾਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਅਸ਼ਵਿਨੀ ਵੈਸ਼ਣਵ ਜੀ, ਹਾਜ਼ਰ ਹੋਰ ਜਨ-ਪ੍ਰਤੀਨਿਧੀਗਣ, ਅਤੇ ਇਸ ਸਮੇਂ ਤਕਨਾਲੋਜੀ ਦੇ ਮਾਧਿਅਮ ਰਾਹੀਂ ਵੀ ਹਰਿਆਣਾ ਦੇ ਕਈ ਸਥਾਨਾਂ ’ਤੇ ਹਾਜ਼ਰ ਮੇਰੇ ਸਾਰੇ ਪਿਆਰੇ ਹਰਿਆਣਾ ਦੇ ਭਰਾਵੋ ਅਤੇ ਭੈਣੋ!

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਹਰਿਆਣਾ ਦੇ ਜੀਂਦ ਵਿੱਚ ਤਕਰੀਬਨ 14,700 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਅਤੇ ਦੇਸ਼ ਨੂੰ ਸਮਰਪਿਤ ਕੀਤੇ

July 17th, 11:30 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਰਿਆਣਾ ਦੇ ਜੀਂਦ ਵਿੱਚ ਤਕਰੀਬਨ 14,700 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਇਨ੍ਹਾਂ ਨੂੰ ਦੇਸ਼ ਨੂੰ ਸਮਰਪਿਤ ਕੀਤਾ। ਪ੍ਰੋਗਰਾਮ ਵਾਲੀ ਥਾਂ ’ਤੇ ਪਹੁੰਚਣ ’ਤੇ ਬਹੁਤ ਖ਼ੁਸ਼ੀ ਜ਼ਾਹਰ ਕਰਦਿਆਂ, ਪ੍ਰਧਾਨ ਮੰਤਰੀ ਨੇ ਇਲਾਕੇ ਦੀ ਅਮੀਰ ਇਤਿਹਾਸਕ, ਫੌਜੀ ਅਤੇ ਅਧਿਆਤਮਕ ਵਿਰਾਸਤ ਦਾ ਜ਼ਿਕਰ ਕੀਤਾ, ਜਿਸ ਨੂੰ ਸ਼ਕਤੀ ਪੀਠ ਮਾਤਾ ਜਯੰਤੀ ਦੀ ਵਿਸ਼ੇਸ਼ ਬਖਸ਼ਿਸ਼ ਪ੍ਰਾਪਤ ਹੈ। ਦਹਾਕਿਆਂ ਪਹਿਲਾਂ ਸੰਗਠਨਾਤਮਕ ਡਿਊਟੀਆਂ ਲਈ ਸ਼ਹਿਰ ਦੇ ਆਪਣੇ ਸ਼ੁਰੂਆਤੀ ਦੌਰਿਆਂ ਨੂੰ ਯਾਦ ਕਰਦਿਆਂ, ਉਨ੍ਹਾਂ ਨੇ ਮਿਲੇ ਉਸ ਪਿਆਰ ਨੂੰ ਯਾਦ ਕੀਤਾ, ਜੋ ਮੁਰ੍ਹਾ ਮੱਝਾਂ ਦੀ ਡੇਅਰੀ, ਦੇਸੀ ਬੂਰਾ ਅਤੇ ਘੇਵਰ ਵਰਗੇ ਸਥਾਨਕ ਖਾਣ-ਪੀਣ ਨਾਲ ਡੂੰਘਾਈ ਨਾਲ ਜੁੜਿਆ ਹੋਇਆ ਹੈ। ਸ਼੍ਰੀ ਮੋਦੀ ਨੇ ਕਿਹਾ, “ਇਹ ਕੋਈ ਆਮ ਧਰਤੀ ਨਹੀਂ ਹੈ; ਇਹ ਇਤਿਹਾਸ, ਬਹਾਦਰੀ, ਧਰਮ ਅਤੇ ਬਹੁਤ ਵੱਡੇ ਮਾਣ ਵਾਲੀ ਧਰਤੀ ਹੈ।”

ਹਰਿਆਣਾ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

December 11th, 12:15 pm

ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਕੁਰੂਕਸ਼ੇਤਰ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

November 25th, 04:40 pm

ਹਰਿਆਣਾ ਦੇ ਰਾਜਪਾਲ ਅਸੀਮ ਘੋਸ਼ ਜੀ, ਹਰਮਨ ਪਿਆਰੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਮਨੋਹਰ ਲਾਲ ਜੀ, ਰਾਓ ਇੰਦਰਜੀਤ ਸਿੰਘ ਜੀ, ਕ੍ਰਿਸ਼ਨਪਾਲ ਜੀ, ਹਰਿਆਣਾ ਐੱਸਜੀਪੀਸੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਜੀ ਤੇ ਹੋਰ ਪਤਵੰਤੇ ਸੱਜਣੋ।

ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ 'ਤੇ ਪ੍ਰੋਗਰਾਮ ਨੂੰ ਸੰਬੋਧਨ ਕੀਤਾ

November 25th, 04:38 pm

ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਕਰਵਾਏ ਗਏ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਦਾ ਦਿਨ ਭਾਰਤ ਦੀ ਵਿਰਾਸਤ ਦਾ ਇੱਕ ਬੇਮਿਸਾਲ ਸੰਗਮ ਹੈ। ਉਨ੍ਹਾਂ ਨੇ ਇਸ ਗੱਲ ਦਾ ਜ਼ਿਕਰ ਕੀਤਾ ਕਿ ਸਵੇਰੇ ਉਹ ਰਾਮਾਇਣ ਦੀ ਨਗਰੀ ਅਯੁੱਧਿਆ ਵਿੱਚ ਸਨ ਅਤੇ ਹੁਣ ਗੀਤਾ ਦੀ ਨਗਰੀ ਕੁਰੂਕਸ਼ੇਤਰ ਵਿੱਚ ਹਨ। ਉਨ੍ਹਾਂ ਕਿਹਾ ਕਿ ਸਾਰੇ ਲੋਕ ਗੁਰੂ ਤੇਗ਼ ਬਹਾਦਰ ਜੀ ਨੂੰ ਉਨ੍ਹਾਂ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀ ਭੇਟ ਕਰ ਰਹੇ ਹਨ। ਪ੍ਰਧਾਨ ਮੰਤਰੀ ਨੇ ਪ੍ਰੋਗਰਾਮ ਵਿੱਚ ਮੌਜੂਦ ਸੰਤਾਂ ਅਤੇ ਸਤਿਕਾਰਯੋਗ ਸੰਗਤ ਦੀ ਮੌਜੂਦਗੀ ਲਈ ਧੰਨਵਾਦ ਪ੍ਰਗਟ ਕੀਤਾ ਅਤੇ ਸਾਰਿਆਂ ਪ੍ਰਤੀ ਆਪਣੀ ਸ਼ਰਧਾ ਪ੍ਰਗਟ ਕੀਤੀ।

ਹਰਿਆਣਾ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

October 01st, 09:29 pm

ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਹਰਿਆਣਾ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

August 06th, 12:26 pm

ਹਰਿਆਣਾ ਦੇ ਮੁੱਖ ਮੰਤਰੀ, ਸ਼੍ਰੀ ਨਾਇਬ ਸਿੰਘ ਸੈਣੀ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਹਰਿਆਣਾ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

May 21st, 07:56 pm

ਹਰਿਆਣਾ ਦੇ ਮੁੱਖ ਮੰਤਰੀ, ਸ਼੍ਰੀ ਨਾਇਬ ਸਿੰਘ ਸੈਣੀ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਹਰਿਆਣਾ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

February 27th, 12:35 pm

ਹਰਿਆਣਾ ਦੇ ਮੁੱਖ ਮੰਤਰੀ, ਸ਼੍ਰੀ ਨਾਇਬ ਸਿੰਘ ਸੈਣੀ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

October 26th, 01:46 pm

ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।