ਆਂਧਰਾ ਪ੍ਰਦੇਸ਼ ਵਿੱਚ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
August 01st, 11:45 am
ਪ੍ਰਧਾਨ ਮੰਤਰੀ ਮੋਦੀ ਨੇ ਆਂਧਰਾ ਪ੍ਰਦੇਸ਼ ਵਿੱਚ ਲਗਭਗ 18,000 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਲਾਂਚ ਕੀਤੇ ਅਤੇ ਸਮਰਪਿਤ ਕੀਤੇ, ਜਿਸ ਵਿੱਚ ਵਿਕਸਿਤ ਭਾਰਤ ਦੇ ਵਿਕਾਸ ਇੰਜਣ ਵਜੋਂ ਰਾਜ ਦੇ ਉਭਾਰ ਨੂੰ ਉਜਾਗਰ ਕੀਤਾ ਗਿਆ। ਵਿਸ਼ਵ ਪੱਧਰੀ ਕਨੈਕਟੀਵਿਟੀ ਅਤੇ ਲੌਜਿਸਟਿਕਸ ਤੋਂ ਲੈ ਕੇ ਸੈਮੀਕੰਡਕਟਰ, ਏਆਈ, ਗ੍ਰੀਨ ਐਨਰਜੀ ਅਤੇ ਮੈਨੂਫੈਕਚਰਿੰਗ ਤੱਕ, ਪ੍ਰਧਾਨ ਮੰਤਰੀ ਮੋਦੀ ਨੇ ਨੌਕਰੀਆਂ ਪੈਦਾ ਕਰਨ, ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਆਂਧਰਾ ਪ੍ਰਦੇਸ਼ ਦੇ ਵਿਕਾਸ ਨੂੰ ਤੇਜ਼ ਕਰਨ ਲਈ ਇੱਕ ਦ੍ਰਿਸ਼ਟੀਕੋਣ ਦੀ ਰੂਪਰੇਖਾ ਦਿੱਤੀ।ਪ੍ਰਧਾਨ ਮੰਤਰੀ ਮੋਦੀ ਨੇ ਆਂਧਰਾ ਪ੍ਰਦੇਸ਼ ਦੇ ਭੋਗਾਪੁਰਮ ਵਿੱਚ 17,900 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟ ਲਾਂਚ ਕੀਤੇ
August 01st, 11:30 am
ਪ੍ਰਧਾਨ ਮੰਤਰੀ ਮੋਦੀ ਨੇ ਆਂਧਰਾ ਪ੍ਰਦੇਸ਼ ਵਿੱਚ ਲਗਭਗ 18,000 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਲਾਂਚ ਕੀਤੇ ਅਤੇ ਸਮਰਪਿਤ ਕੀਤੇ, ਜਿਸ ਵਿੱਚ ਵਿਕਸਿਤ ਭਾਰਤ ਦੇ ਵਿਕਾਸ ਇੰਜਣ ਵਜੋਂ ਰਾਜ ਦੇ ਉਭਾਰ ਨੂੰ ਉਜਾਗਰ ਕੀਤਾ ਗਿਆ। ਵਿਸ਼ਵ ਪੱਧਰੀ ਕਨੈਕਟੀਵਿਟੀ ਅਤੇ ਲੌਜਿਸਟਿਕਸ ਤੋਂ ਲੈ ਕੇ ਸੈਮੀਕੰਡਕਟਰ, ਏਆਈ, ਗ੍ਰੀਨ ਐਨਰਜੀ ਅਤੇ ਮੈਨੂਫੈਕਚਰਿੰਗ ਤੱਕ, ਪ੍ਰਧਾਨ ਮੰਤਰੀ ਮੋਦੀ ਨੇ ਨੌਕਰੀਆਂ ਪੈਦਾ ਕਰਨ, ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਆਂਧਰਾ ਪ੍ਰਦੇਸ਼ ਦੇ ਵਿਕਾਸ ਨੂੰ ਤੇਜ਼ ਕਰਨ ਲਈ ਇੱਕ ਦ੍ਰਿਸ਼ਟੀਕੋਣ ਦੀ ਰੂਪਰੇਖਾ ਦਿੱਤੀ।The party governing Punjab today has neither clean intentions nor honesty: PM Modi in Jalandhar
July 17th, 04:31 pm
PM Modi addressed a massive public rally in Jalandhar, Punjab, where he highlighted the transformation of India's railway infrastructure, outlined the BJP's vision for a Viksit Punjab and called for a double-engine government to unlock the state's full potential. He also spoke about the growing opportunities for Punjab's youth through India's emerging sports economy.PM addresses an energy-packed public rally in Jalandhar, Punjab
July 17th, 04:30 pm
PM Modi addressed a massive public rally in Jalandhar, Punjab, where he highlighted the transformation of India's railway infrastructure, outlined the BJP's vision for a Viksit Punjab and called for a double-engine government to unlock the state's full potential. He also spoke about the growing opportunities for Punjab's youth through India's emerging sports economy.ਚੰਡੀਗੜ੍ਹ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 17th, 02:08 pm
ਚੰਡੀਗੜ੍ਹ ਸਿਰਫ਼ ਇੱਕ ਸ਼ਹਿਰ ਨਹੀਂ ਹੈ, ਇਹ ਭਾਰਤ ਲਈ ਵਿਕਾਸ ਦਾ ਇੱਕ ਮਾਡਲ ਰਿਹਾ ਹੈ। ਚੰਡੀਗੜ੍ਹ ਜਾਣਿਆ ਜਾਂਦਾ ਹੈ, ਯੋਜਨਾਬੱਧ ਵਿਕਾਸ ਦੇ ਲਈ; ਚੰਡੀਗੜ੍ਹ ਦੀ ਪਛਾਣ ਹੈ, ਬਿਹਤਰ ਜੀਵਨ-ਸ਼ੈਲੀ ਦੇ ਲਈ, ਈਜ਼ ਆਫ ਲਿਵਿੰਗ ਦੇ ਲਈ। ਚੰਡੀਗੜ੍ਹ ਦੀ ਪਛਾਣ ਹੈ, ਇਲਾਜ ਦੀਆਂ ਬਿਹਤਰ ਸਹੂਲਤਾਂ ਦੇ ਸਬੰਧ ਵਿੱਚ ਅਤੇ ਇਸ ਸਭ ਦੇ ਨਾਲ-ਨਾਲ ਚੰਡੀਗੜ੍ਹ ਦੀ ਪਛਾਣ ਹੈ, ਮਾਂ ਚੰਡੀ ਦਾ ਅਸ਼ੀਰਵਾਦ। ਅਤੇ ਇਸ ਲਈ, ਚੰਡੀਗੜ੍ਹ ਦਾ ਵਿਕਾਸ ਹਮੇਸ਼ਾ ਤੋਂ ਐੱਨਡੀਏ ਸਰਕਾਰ ਦੀ ਤਰਜੀਹ ਰਹੀ ਹੈ। ਤੁਹਾਨੂੰ ਯਾਦ ਹੋਵੇਗਾ, ਡੇਢ ਸਾਲ ਪਹਿਲਾਂ ਦੇਸ਼ ਨੇ ਨਿਆਂ ਪ੍ਰਣਾਲੀ ਵਿੱਚ ਬਹੁਤ ਵੱਡਾ ਸੁਧਾਰ ਕੀਤਾ ਹੈ। ਅਸੀਂ ਦੰਡ ਸੰਹਿਤਾ ਦੀ ਜਗ੍ਹਾ ਭਾਰਤੀ ਨਿਆਇ ਸੰਹਿਤਾ ਲੈ ਕੇ ਆਏ ਹਾਂ। ਭਾਰਤੀ ਨਿਆਇ ਸੰਹਿਤਾ ਮਤਲਬ, ਦੰਡ ਅਧਾਰਿਤ ਕਾਨੂੰਨਾਂ ਦੀ ਜਗ੍ਹਾ ਨਿਆਂ ਆਧਾਰਿਤ ਕਾਨੂੰਨੀ ਪ੍ਰਣਾਲੀ। ਅਤੇ ਉਦੋਂ ਭਾਰਤੀ ਨਿਆਇ ਸੰਹਿਤਾ ਲਾਗੂ ਕਰਨ ਦੀ ਸ਼ੁਰੂਆਤ ਚੰਡੀਗੜ੍ਹ ਤੋਂ ਹੀ ਹੋਈ ਸੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਕਈ ਪ੍ਰੋਜੈਕਟ ਰਾਸ਼ਟਰ ਨੂੰ ਸਮਰਪਿਤ ਕੀਤੇ, ਜਿਨ੍ਹਾਂ ਵਿੱਚ ਸਿਹਤ ਸੰਭਾਲ, ਸਿੱਖਿਆ ਅਤੇ ਸੜਕ ਬੁਨਿਆਦੀ ਢਾਂਚੇ ਨਾਲ ਸਬੰਧਤ ਪ੍ਰੋਜੈਕਟ ਸ਼ਾਮਲ ਹਨ
July 17th, 01:45 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਕਈ ਪ੍ਰੋਜੈਕਟ ਰਾਸ਼ਟਰ ਨੂੰ ਸਮਰਪਿਤ ਕੀਤੇ, ਜਿਨ੍ਹਾਂ ਵਿੱਚ ਸਿਹਤ ਸੰਭਾਲ, ਸਿੱਖਿਆ ਅਤੇ ਸੜਕੀ ਢਾਂਚੇ ਸਬੰਧੀ ਪ੍ਰੋਜੈਕਟ ਸ਼ਾਮਲ ਹਨ। ਯੋਜਨਾਬੱਧ ਰਾਸ਼ਟਰੀ ਤਰੱਕੀ ਲਈ ਇੱਕ ਮਿਸਾਲੀ ਮਾਡਲ ਵਜੋਂ ਸ਼ਹਿਰ ਦੀ ਵਿਲੱਖਣ ਸਥਿਤੀ ਨੂੰ ਉਜਾਗਰ ਕਰਦੇ ਹੋਏ, ਉਨ੍ਹਾਂ ਨੇ ਇੱਕ ਬਿਹਤਰ ਜੀਵਨ ਸ਼ੈਲੀ ਅਤੇ ਰਹਿਣ-ਸਹਿਣ ਦੀ ਸੌਖ ਨੂੰ ਯਕੀਨੀ ਬਣਾਉਣ ਲਈ ਇਸਦੀ ਸਾਖ 'ਤੇ ਜ਼ੋਰ ਦਿੱਤਾ। ਇਸ ਖੇਤਰ 'ਤੇ ਮਾਂ ਚੰਡੀ ਦੀ ਦੈਵੀ ਕਿਰਪਾ ਨੂੰ ਸਵੀਕਾਰ ਕਰਦੇ ਹੋਏ, ਉਨ੍ਹਾਂ ਨੇ ਸੱਤਾਧਾਰੀ ਪ੍ਰਸ਼ਾਸਨ ਦੀ ਇਸਦੇ ਨਿਰੰਤਰ, ਢਾਂਚਾਗਤ ਵਿਕਾਸ ਪ੍ਰਤੀ ਅਟੁੱਟ ਵਚਨਬੱਧਤਾ ਦੀ ਪੁਸ਼ਟੀ ਕੀਤੀ। ਸ਼੍ਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ, ਚੰਡੀਗੜ੍ਹ ਦਾ ਵਿਕਾਸ ਹਮੇਸ਼ਾ ਮੌਜੂਦਾ ਸਰਕਾਰ ਦੀ ਸੰਪੂਰਨ ਤਰਜੀਹ ਰਿਹਾ ਹੈ।ਹਰਿਆਣਾ ਦੇ ਜੀਂਦ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 17th, 12:00 pm
ਹਰਿਆਣਾ ਦੇ ਰਾਜਪਾਲ ਸ਼੍ਰੀ ਅਸੀਮ ਘੋਸ਼ ਜੀ, ਇੱਥੋਂ ਦੇ ਪ੍ਰਸਿੱਧ ਅਤੇ ਊਰਜਾਵਾਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਅਸ਼ਵਿਨੀ ਵੈਸ਼ਣਵ ਜੀ, ਹਾਜ਼ਰ ਹੋਰ ਜਨ-ਪ੍ਰਤੀਨਿਧੀਗਣ, ਅਤੇ ਇਸ ਸਮੇਂ ਤਕਨਾਲੋਜੀ ਦੇ ਮਾਧਿਅਮ ਰਾਹੀਂ ਵੀ ਹਰਿਆਣਾ ਦੇ ਕਈ ਸਥਾਨਾਂ ’ਤੇ ਹਾਜ਼ਰ ਮੇਰੇ ਸਾਰੇ ਪਿਆਰੇ ਹਰਿਆਣਾ ਦੇ ਭਰਾਵੋ ਅਤੇ ਭੈਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਹਰਿਆਣਾ ਦੇ ਜੀਂਦ ਵਿੱਚ ਤਕਰੀਬਨ 14,700 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਅਤੇ ਦੇਸ਼ ਨੂੰ ਸਮਰਪਿਤ ਕੀਤੇ
July 17th, 11:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਰਿਆਣਾ ਦੇ ਜੀਂਦ ਵਿੱਚ ਤਕਰੀਬਨ 14,700 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਇਨ੍ਹਾਂ ਨੂੰ ਦੇਸ਼ ਨੂੰ ਸਮਰਪਿਤ ਕੀਤਾ। ਪ੍ਰੋਗਰਾਮ ਵਾਲੀ ਥਾਂ ’ਤੇ ਪਹੁੰਚਣ ’ਤੇ ਬਹੁਤ ਖ਼ੁਸ਼ੀ ਜ਼ਾਹਰ ਕਰਦਿਆਂ, ਪ੍ਰਧਾਨ ਮੰਤਰੀ ਨੇ ਇਲਾਕੇ ਦੀ ਅਮੀਰ ਇਤਿਹਾਸਕ, ਫੌਜੀ ਅਤੇ ਅਧਿਆਤਮਕ ਵਿਰਾਸਤ ਦਾ ਜ਼ਿਕਰ ਕੀਤਾ, ਜਿਸ ਨੂੰ ਸ਼ਕਤੀ ਪੀਠ ਮਾਤਾ ਜਯੰਤੀ ਦੀ ਵਿਸ਼ੇਸ਼ ਬਖਸ਼ਿਸ਼ ਪ੍ਰਾਪਤ ਹੈ। ਦਹਾਕਿਆਂ ਪਹਿਲਾਂ ਸੰਗਠਨਾਤਮਕ ਡਿਊਟੀਆਂ ਲਈ ਸ਼ਹਿਰ ਦੇ ਆਪਣੇ ਸ਼ੁਰੂਆਤੀ ਦੌਰਿਆਂ ਨੂੰ ਯਾਦ ਕਰਦਿਆਂ, ਉਨ੍ਹਾਂ ਨੇ ਮਿਲੇ ਉਸ ਪਿਆਰ ਨੂੰ ਯਾਦ ਕੀਤਾ, ਜੋ ਮੁਰ੍ਹਾ ਮੱਝਾਂ ਦੀ ਡੇਅਰੀ, ਦੇਸੀ ਬੂਰਾ ਅਤੇ ਘੇਵਰ ਵਰਗੇ ਸਥਾਨਕ ਖਾਣ-ਪੀਣ ਨਾਲ ਡੂੰਘਾਈ ਨਾਲ ਜੁੜਿਆ ਹੋਇਆ ਹੈ। ਸ਼੍ਰੀ ਮੋਦੀ ਨੇ ਕਿਹਾ, “ਇਹ ਕੋਈ ਆਮ ਧਰਤੀ ਨਹੀਂ ਹੈ; ਇਹ ਇਤਿਹਾਸ, ਬਹਾਦਰੀ, ਧਰਮ ਅਤੇ ਬਹੁਤ ਵੱਡੇ ਮਾਣ ਵਾਲੀ ਧਰਤੀ ਹੈ।”ਨਵੀਂ ਦਿੱਲੀ ਵਿੱਚ ਰਿਪਬਲਿਕ ਸਮਿਟ 2026 ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
June 22nd, 10:24 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 'ਰਿਪਬਲਿਕ ਸਮਿਟ' ਨੂੰ ਸੰਬੋਧਨ ਕੀਤਾ। ਸਮਿਟ ਵਿੱਚ ਸ਼ਾਮਲ ਲੋਕਾਂ ਦਾ ਸਵਾਗਤ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਪ੍ਰਬੰਧਕਾਂ ਨੂੰ ਅਜਿਹੇ ਦੌਰ ਵਿੱਚ ਮਹਾਨ ਸ਼ਕਤੀ ਭਾਰਤ: ਰਾਸ਼ਟਰ ਪਹਿਲਾਂ” (Great Power India: Nation First) ਵਿਸ਼ੇ ’ਤੇ ਚਰਚਾ ਆਯੋਜਿਤ ਕਰਨ ਦੇ ਲਈ ਵਧਾਈਆਂ ਦਿੱਤੀਆਂ, ਜਦੋਂ ਦੁਨੀਆ ਤੇਜ਼ੀ ਨਾਲ ਅਤੇ ਮਹੱਤਵਪੂਰਨ ਬਦਲਾਵ ਦੇਖ ਰਹੀ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਿਪਬਲਿਕ ਸਮਿਟ 2026 ਨੂੰ ਸੰਬੋਧਨ ਕੀਤਾ
June 22nd, 08:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 'ਰਿਪਬਲਿਕ ਸਮਿਟ' ਨੂੰ ਸੰਬੋਧਨ ਕੀਤਾ। ਸਮਿਟ ਵਿੱਚ ਸ਼ਾਮਲ ਲੋਕਾਂ ਦਾ ਸਵਾਗਤ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਪ੍ਰਬੰਧਕਾਂ ਨੂੰ ਅਜਿਹੇ ਦੌਰ ਵਿੱਚ ਮਹਾਨ ਸ਼ਕਤੀ ਭਾਰਤ: ਰਾਸ਼ਟਰ ਪਹਿਲਾਂ” (Great Power India: Nation First) ਵਿਸ਼ੇ ’ਤੇ ਚਰਚਾ ਆਯੋਜਿਤ ਕਰਨ ਦੇ ਲਈ ਵਧਾਈਆਂ ਦਿੱਤੀਆਂ, ਜਦੋਂ ਦੁਨੀਆ ਤੇਜ਼ੀ ਨਾਲ ਅਤੇ ਮਹੱਤਵਪੂਰਨ ਬਦਲਾਵ ਦੇਖ ਰਹੀ ਹੈ।ਪ੍ਰਧਾਨ ਮੰਤਰੀ ਨੇ ਜਨ ਸੁਰਕਸ਼ਾ ਯੋਜਨਾਵਾਂ ਦੇ 11 ਸਾਲ ਪੂਰੇ ਹੋਣ 'ਤੇ ਇਨ੍ਹਾਂ ਦੇ ਪ੍ਰਭਾਵ ਨੂੰ ਉਜਾਗਰ ਕੀਤਾ
May 09th, 06:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 11 ਸਾਲ ਪਹਿਲਾਂ ਐੱਨਡੀਏ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਪ੍ਰਮੁੱਖ ਸਮਾਜਿਕ ਸੁਰੱਖਿਆ ਅਤੇ ਪੈਨਸ਼ਨ ਯੋਜਨਾਵਾਂ ਦੇ ਪ੍ਰਭਾਵ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀਆਂ ਭਾਰਤ ਦੇ ਨਾਗਰਿਕਾਂ ਲਈ ਮਾਣ-ਸਤਿਕਾਰ, ਭਰੋਸਾ ਅਤੇ ਵਿੱਤੀ ਸੁਰੱਖਿਆ ਯਕੀਨੀ ਬਣਾਉਣ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ।ਪ੍ਰਧਾਨ ਮੰਤਰੀ ਮੋਦੀ ਨੇ ਤਮਿਲ ਨਾਡੂ ਵਿੱਚ ਲੋਕ ਭਲਾਈ ਲਈ ਭਾਜਪਾ-ਐੱਨਡੀਏ ਦੀ ਵਚਨਬੱਧਤਾ ਨੂੰ ਦੁਹਰਾਇਆ
May 04th, 07:02 pm
ਪ੍ਰਧਾਨ ਮੰਤਰੀ ਨਰੇੰਦਰ ਮੋਦੀ ਨੇ ਤਮਿਲ ਨਾਡੂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ-ਐੱਨਡੀਏ ਦਾ ਸਮਰਥਨ ਕਰਨ ਵਾਲੇ ਵੋਟਰਾਂ ਦਾ ਦਿਲੋਂ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਗਠਜੋੜ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਹਮੇਸ਼ਾ ਸਭ ਤੋਂ ਅੱਗੇ ਰਹੇਗਾ।ਕੇਰਲ ਦਾ ਧੰਨਵਾਦ! ਵਿਕਾਸ ਪ੍ਰਤੀ ਭਾਜਪਾ-ਐੱਨਡੀਏ ਦੀ ਵਚਨਬੱਧਤਾ ਅਟੁੱਟ
May 04th, 06:56 pm
ਪ੍ਰਧਾਨ ਮੰਤਰੀ ਨਰੇੰਦਰ ਮੋਦੀ ਨੇ ਕੇਰਲਮ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ-ਐੱਨਡੀਏ ਦਾ ਸਮਰਥਨ ਕਰਨ ਵਾਲੇ ਸਾਰੇ ਲੋਕਾਂ ਦਾ ਦਿਲੋਂ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਗਠਜੋੜ ਰਾਜ ਵਿੱਚ ਮੁੱਖ ਵਿਕਾਸ ਮੁੱਦਿਆਂ ਨੂੰ ਉਠਾਉਂਦਾ ਰਹੇਗਾ ਅਤੇ 'ਵਿਕਸੀਤ ਕੇਰਲਮ' ਦੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਲਈ ਅਣਥੱਕ ਮਿਹਨਤ ਕਰੇਗਾ।Puducherry has been massively transformed under the BJP-NDA’s double-engine government: PM Modi
March 30th, 05:49 pm
PM Modi interacted with BJP karyakartas across Puducherry under the “Mera Booth Sabse Mazboot” initiative, energising grassroots members and reinforcing the central role of booth-level strength in ensuring electoral success. He recalled his vision of “BEST” - Business, Education, Spirituality, and Tourism as the guiding mantra for the Union Territory’s development.A special interaction with BJP Karyakartas of Puducherry under “Mera Booth Sabse Mazboot” campaign
March 30th, 05:00 pm
PM Modi interacted with BJP karyakartas across Puducherry under the “Mera Booth Sabse Mazboot” initiative, energising grassroots members and reinforcing the central role of booth-level strength in ensuring electoral success. He recalled his vision of “BEST” - Business, Education, Spirituality, and Tourism as the guiding mantra for the Union Territory’s development.140 ਕਰੋੜ ਭਾਰਤੀਆਂ ਦੇ ਅਸ਼ੀਰਵਾਦ ਅਤੇ ਸਮੂਹਿਕ ਭਾਗੀਦਾਰੀ ਦੇ ਬਲ ‘ਤੇ ਦੇਸ਼ ਨੇ ਸੁਸ਼ਾਸਨ ਅਤੇ ਪਰਿਵਰਤਨ 'ਤੇ ਸਪਸ਼ਟ ਧਿਆਨ ਕੇਂਦ੍ਰਿਤ ਕਰਦੇ ਹੋਏ ਵਿਭਿੰਨ ਖੇਤਰਾਂ ਵਿੱਚ ਤੇਜ਼ੀ ਨਾਲ ਬਦਲਾਅ ਦੇਖੇ ਹਨ: ਪ੍ਰਧਾਨ ਮੰਤਰੀ
June 09th, 09:40 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਐੱਨਡੀਏ (NDA) ਸਰਕਾਰ ਦੇ ਪਿਛਲੇ 11 ਵਰ੍ਹਿਆਂ ਦੇ ਕਾਰਜਕਾਲ ਵਿੱਚ ਭਾਰਤ ਵਿੱਚ ਆਏ ਜ਼ਿਕਰਯੋਗ ਪਰਿਵਰਤਨ ‘ਤੇ ਪ੍ਰਕਾਸ਼ ਪਾਇਆ ਹੈ।ਪ੍ਰਧਾਨ ਮੰਤਰੀ ਨੇ ਹਿੰਦੂ ਹ੍ਰਿਦਯ ਸਮਰਾਟ (Hindu hruday samrat) ਬਾਲਾਸਾਹਿਬ ਠਾਕਰੇ ਮਹਾਰਾਸ਼ਟਰ ਸਮ੍ਰਿੱਧ ਮਹਾਮਾਰਗ ਦੇ ਉਦਘਾਟਨ ‘ਤੇ ਮਹਾਰਾਸ਼ਟਰ ਐੱਨਡੀਏ ਸਰਕਾਰ ਦੀ ਸ਼ਲਾਘਾ ਕੀਤੀ
June 05th, 06:18 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਿੰਦੂ ਹ੍ਰਿਦਯ ਸਮਰਾਟ ਬਾਲਾਸਾਹਿਬ ਠਾਕਰੇ ਮਹਾਰਾਸ਼ਟਰ ਸਮ੍ਰਿੱਧ ਮਹਾਮਾਰਗ ਦੇ ਸ਼ਾਨਦਾਰ ਉਦਘਾਟਨ ਦੇ ਬਾਅਦ ਬੁਨਿਆਦੀ ਢਾਂਚੇ ‘ਤੇ ਅਧਾਰਿਤ ਵਿਕਾਸ ਦੇ ਪ੍ਰਤੀ ਆਪਣੀ ਅਟੁੱਟ ਪ੍ਰਤਿਬੱਧਤਾ ਦੇ ਲਈ ਮਹਾਰਾਸ਼ਟਰ ਦੀ ਐੱਨਡੀਏ ਸਰਕਾਰ ਦੀ ਸ਼ਲਾਘਾ ਕੀਤੀ ਹੈ।ਆਂਧਰ ਪ੍ਰਦੇਸ਼ ਦੇ ਅਮਰਾਵਤੀ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 02nd, 03:45 pm
ਆਂਧਰ ਪ੍ਰਦੇਸ਼ ਦੇ ਰਾਜਪਾਲ ਸਈਦ ਅਬਦੁੱਲ ਨਜ਼ੀਰ ਜੀ, ਮੁੱਖ ਮੰਤਰੀ ਮੇਰੇ ਮਿੱਤਰ ਸ਼੍ਰੀ ਚੰਦ੍ਰਬਾਬੂ ਨਾਇਡੂ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ ਮੰਤਰੀਗਣ, ਡਿਪਟੀ ਸੀਐੱਮ ਊਰਜਾਵਾਨ ਪਵਨ ਕਲਿਆਣ ਜੀ, ਰਾਜ ਸਰਕਾਰ ਦੇ ਮੰਤਰੀਗਣ, ਸਾਰੇ ਸਾਂਸਦ ਅਤੇ ਵਿਧਾਇਕ ਗਣ, ਅਤੇ ਆਂਧਰ ਪ੍ਰਦੇਸ਼ ਦੇ ਮੇਰੇ ਪਿਆਰੇ ਭਾਈਓ-ਭੈਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਂਧਰ ਪ੍ਰਦੇਸ਼ ਦੇ ਅਮਰਾਵਤੀ ਵਿੱਚ 58,000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
May 02nd, 03:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਂਧਰ ਪ੍ਰਦੇਸ਼ ਦੇ ਅਮਰਾਵਤੀ ਵਿੱਚ 58,000 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਮਰਾਵਤੀ ਦੀ ਪਵਿੱਤਰ ਧਰਤੀ 'ਤੇ ਖੜ੍ਹੇ ਹੋ ਕੇ, ਉਹ ਸਿਰਫ਼ ਇੱਕ ਸ਼ਹਿਰ ਨਹੀਂ ਸਗੋਂ ਇੱਕ ਸੁਪਨਾ ਸਾਕਾਰ ਹੁੰਦਾ ਦੇਖ ਰਹੇ ਹਨ - ਇੱਕ ਨਵੀਂ ਅਮਰਾਵਤੀ, ਇੱਕ ਨਵਾਂ ਆਂਧਰ। ਅਮਰਾਵਤੀ ਇੱਕ ਅਜਿਹੀ ਧਰਤੀ ਹੈ ਜਿੱਥੇ ਪਰੰਪਰਾ ਅਤੇ ਪ੍ਰਗਤੀ ਨਾਲ-ਨਾਲ ਚਲਦੇ ਹਨ, ਆਪਣੀ ਬੌਧਿਕ ਵਿਰਾਸਤ ਦੀ ਸ਼ਾਂਤੀ ਅਤੇ ਇੱਕ ਵਿਕਸਿਤ ਭਾਰਤ ਦੇ ਨਿਰਮਾਣ ਦੀ ਊਰਜਾ ਦੋਵਾਂ ਨੂੰ ਅਪਣਾਉਂਦੇ ਹਨ, ਪ੍ਰਧਾਨ ਮੰਤਰੀ ਨੇ ਟਿੱਪਣੀ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਅੱਜ, ਪ੍ਰੋਜੈਕਟਾਂ ਲਈ ਨੀਂਹ ਪੱਥਰ ਰੱਖੇ ਅਤੇ ਉਦਘਾਟਨ ਕੀਤੇ ਗਏ ਹਨ, ਅਤੇ ਇਹ ਪ੍ਰੋਜੈਕਟ ਸਿਰਫ਼ ਠੋਸ ਢਾਂਚੇ ਬਾਰੇ ਨਹੀਂ ਹਨ, ਸਗੋਂ ਆਂਧਰ ਪ੍ਰਦੇਸ਼ ਦੀਆਂ ਇੱਛਾਵਾਂ ਅਤੇ ਵਿਕਾਸ ਲਈ ਭਾਰਤ ਦੇ ਦ੍ਰਿਸ਼ਟੀਕੋਣ ਦੀ ਮਜ਼ਬੂਤ ਨੀਂਹ ਹਨ। ਪ੍ਰਧਾਨ ਮੰਤਰੀ ਮੋਦੀ ਨੇ ਆਂਧਰ ਪ੍ਰਦੇਸ਼ ਦੇ ਲੋਕਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ, ਭਗਵਾਨ ਵੀਰਭੱਦਰ, ਭਗਵਾਨ ਅਮਰਲਿੰਗੇਸ਼ਵਰ ਅਤੇ ਤਿਰੂਪਤੀ ਬਾਲਾਜੀ ਨੂੰ ਪ੍ਰਾਰਥਨਾ ਕੀਤੀ। ਉਨ੍ਹਾਂ ਮੁੱਖ ਮੰਤਰੀ ਸ਼੍ਰੀ ਚੰਦਰਬਾਬੂ ਨਾਇਡੂ ਅਤੇ ਉਪ ਮੁੱਖ ਮੰਤਰੀ ਸ਼੍ਰੀ ਪਵਨ ਕਲਿਆਣ ਨੂੰ ਵੀ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।ਜਮੁਈ, ਬਿਹਾਰ ਵਿੱਚ ਜਨਜਾਤੀ ਗੌਰਵ ਦਿਵਸ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
November 15th, 11:20 am
ਬਿਹਾਰ ਦੇ ਰਾਜਪਾਲ ਸ਼੍ਰੀਮਾਨ ਰਾਜੇਂਦਰ ਅਰਲੇਕਰ ਜੀ, ਬਿਹਾਰ ਦੇ ਲੋਕਪ੍ਰਿਅ ਮੁੱਖ ਮੰਤਰੀ ਸ਼੍ਰੀਮਾਨ ਨਿਤਿਸ਼ ਕੁਮਾਰ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ ਜੁਆਲ ਓਰਾਉਂ ਜੀ, ਜੀਤਨ ਰਾਮ ਮਾਂਝੀ ਜੀ, ਗਿਰੀਰਾਜ ਸਿੰਘ ਜੀ, ਚਿਰਾਗ ਪਾਸਵਾਨ ਜੀ, ਦੁਰਗਾਦਾਸ ਉਈਕੇ ਜੀ ਅਤੇ ਸਾਡਾ ਸੁਭਾਗਯ ਹੈ ਕਿ ਅੱਜ ਸਾਡੇ ਦਰਮਿਆਨ ਬਿਰਸਾ ਮੁੰਡਾ ਜੀ ਦੇ ਪਰਿਵਾਰ ਦੇ ਵੰਸ਼ਜ, ਵੈਸੇ ਅੱਜ ਉਨ੍ਹਾਂ ਦੇ ਇੱਥੇ ਬਹੁਤ ਵੱਡੀ ਪੂਜਾ ਹੁੰਦੀ ਹੈ, ਪਰਿਵਾਰ ਦੇ ਹੋਰ ਮੈਂਬਰ ਸਭ ਪੂਜਾ ਵਿੱਚ ਬਿਜ਼ੀ ਹਨ, ਉਸ ਦੇ ਬਾਵਜੂਦ ਵੀ ਬੁੱਧਰਾਮ ਮੁੰਡਾ ਜੀ ਸਾਡੇ ਵਿੱਚ ਆਏ, ਇਤਨਾ ਹੀ ਸਾਡਾ ਸੁਭਾਗ ਹੈ ਕਿ ਸਿੱਧੂ ਕਾਨਹੂ ਜੀ ਦੇ ਵੰਸ਼ਜ ਮੰਡਲ ਮੁਰਮੂ ਜੀ ਵੀ ਸਾਡੇ ਨਾਲ ਹਨ। ਅਤੇ ਮੇਰੇ ਲਈ ਖੁਸ਼ੀ ਦੀ ਗੱਲ ਹੈ ਕਿ ਅੱਜ ਅਗਰ ਮੈਂ ਕਹਾਂ ਕਿ ਸਾਡਾ ਜੋ ਭਾਰਤੀ ਜਨਤਾ ਪਾਰਟੀ ਦਾ ਪਰਿਵਾਰ ਹੈ, ਉਸ ਵਿੱਚ ਅੱਜ ਅਗਰ ਕੋਈ ਸਭ ਤੋਂ ਸੀਨੀਅਰ ਨੇਤਾ ਹੈ ਤਾਂ ਸਾਡੇ ਕਰਿਆ ਮੁੰਡਾ ਜੀ ਹਨ। ਕਦੇ ਲੋਕ ਸਭਾ ਦੇ Deputy Speaker ਰਹੇ। ਪਦਮ ਵਿਭੂਸ਼ਣ ਨਾਲ ਸਨਮਾਨਿਤ ਹਨ ਅਤੇ ਅੱਜ ਵੀ ਅਸੀਂ ਲੋਕਾਂ ਦਾ ਮਾਰਗਦਰਸ਼ਨ ਕਰਦੇ ਹਾਂ। ਅਤੇ ਜਿਵੇਂ ਸਾਡੇ ਜੁਆਲ ਓਰਾਉਂ ਜੀ ਨੇ ਕਿਹਾ ਕਿ ਉਹ ਮੇਰੇ ਲਈ ਪਿਤਾ ਸਮਾਨ ਹਨ। ਅਜਿਹੇ ਸੀਨੀਅਰ ਕਰਿਆ ਮੁੰਡਾ ਜੀ ਅੱਜ ਵਿਸ਼ੇਸ਼ ਤੌਰ ‘ਤੇ ਝਾਰਖੰਡ ਤੋਂ ਇੱਥੇ ਆਏ ਹਨ। ਬਿਹਾਰ ਦੇ ਉਪ ਮੁਖ ਮੰਤਰੀ ਮੇਰੇ ਮਿੱਤਰ ਭਾਈ ਵਿਜੈ ਕੁਮਾਰ ਸਿਨਹਾ ਜੀ, ਭਾਈ ਸਮਰਾਟ ਚੌਧਰੀ ਜੀ, ਬਿਹਾਰ ਸਰਕਾਰ ਦੇ ਮੰਤਰੀਗਣ, ਸਾਂਸਦਗਣ, ਵਿਧਾਇਕ ਗਣ, ਹੋਰ ਜਨਪ੍ਰਤੀਨਿਧੀ, ਦੇਸ਼ ਦੇ ਕੋਨੇ-ਕੋਨੇ ਤੋਂ ਜੁੜੇ ਸਾਰੇ ਮਹਾਨੁਭਾਵ ਅਤੇ ਜਮੁਈ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ।