ਪ੍ਰਧਾਨ ਮੰਤਰੀ ਨੇ ਜਲ ਸੰਭਾਲ਼ ਦੇ ਲਈ ਜਾਗਰੂਕਤਾ ਫੈਲਾਉਣ ਦਾ ਸੱਦਾ ਦਿੱਤਾ

June 17th, 09:52 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਰਖਾ ਜਲ ਸੰਭਾਲ਼ (rainwater harvesting) ਬਾਰੇ ਜਾਗਰੂਕਤਾ ਫੈਲਾਉਣ ਦੇ ਲਈ ਅਰੁਣਾਚਲ ਪ੍ਰਦੇਸ਼ ਦੇ ਪੱਛਮੀ ਕਾਮੇਂਗ ਜ਼ਿਲ੍ਹੇ ਦੇ ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰਾਂ ਦੁਆਰਾ ‘ਨੁੱਕੜ ਨਾਟਕ’ ਕੀਤੇ ਜਾਣ ਦੀ ਸ਼ਲਾਘਾ ਕੀਤੀ ਹੈ।