ਰਾਜ ਸਭਾ ਸੰਸਦ ਮੈਂਬਰ ਸ਼੍ਰੀ ਨੀਤੀਸ਼ ਕੁਮਾਰ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

August 04th, 06:44 pm

ਰਾਜ ਸਭਾ ਦੇ ਸੰਸਦ ਮੈਂਬਰ ਸ਼੍ਰੀ ਨੀਤੀਸ਼ ਕੁਮਾਰ ਜੀ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਝਾਰਖੰਡ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

August 03rd, 01:10 pm

ਝਾਰਖੰਡ ਦੇ ਰਾਜਪਾਲ ਸ਼੍ਰੀ ਸੰਤੋਸ਼ ਗੰਗਵਾਰ ਨੇ ਅੱਜ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

Chief Minister of Chhattisgarh meets Prime Minister

July 31st, 01:06 pm

Chief Minister of Chhattisgarh, Shri Vishnu Deo Sai met Prime Minister, Shri Narendra Modi in New Delhi today.

Prime Minister interacts with Pawan Chandana and Naga Bharath Daka of Skyroot Aerospace

July 27th, 10:22 pm

PM Modi interacted with Pawan Chandana and Naga Bharath Daka of Skyroot Aerospace about the success of Vikram-1 and many other interesting subjects. He said their energy, ambition and positivity reflect the vibrant spirit of India's private space ecosystem and conveyed his best wishes to the entire Skyroot team.

ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

July 22nd, 03:24 pm

ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਐੱਨ. ਚੰਦਰਬਾਬੂ ਨਾਇਡੂ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਉੱਘੇ ਉਦਯੋਗਪਤੀ ਸ਼੍ਰੀ ਰਵੀ ਕਾਂਤ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

July 18th, 10:25 pm

ਉੱਘੇ ਉਦਯੋਗਪਤੀ ਸ਼੍ਰੀ ਰਵੀ ਕਾਂਤ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣੀ ਕਿਤਾਬ 'ਲੀਡਿੰਗ ਫ੍ਰੌਮ ਦਿ ਬੈਕ - ਟੂ ਅਚੀਵ ਦਿ ਇਮਪੌਸੀਬਲ' (Leading from the Back - To Achieve the Impossible) ਦੀ ਇੱਕ ਕਾਪੀ ਭੇਟ ਕੀਤੀ।

ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਦੇ ਖੇਤਰ ਵਿੱਚ ਸਹਿਯੋਗ 'ਤੇ ਭਾਰਤ-ਜਾਪਾਨ ਦਾ ਸਾਂਝਾ ਬਿਆਨ

July 02nd, 10:14 pm

ਭਾਰਤ ਅਤੇ ਜਾਪਾਨ ਦੇ ਪ੍ਰਧਾਨ ਮੰਤਰੀਆਂ ਨੇ ਮੰਨਿਆ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਇੱਕ ਅਜਿਹੀ ਮਹੱਤਵਪੂਰਨ ਤਕਨਾਲੋਜੀ ਹੈ, ਜੋ ਅਰਥਚਾਰੇ, ਸਮਾਜ, ਵਿਗਿਆਨ ਅਤੇ ਤਕਨੀਕ, ਉਦਯੋਗ ਅਤੇ ਵਪਾਰ, ਸ਼ਾਸਨ ਅਤੇ ਸੁਰੱਖਿਆ ਨੂੰ ਬਦਲ ਰਹੀ ਹੈ। ਉਹਨਾਂ ਨੇ ਸਵੀਕਾਰ ਕੀਤਾ ਕਿ ਏਆਈ ਦੇ ਡਿਜ਼ਾਈਨ, ਵਿਕਾਸ, ਵਰਤੋਂ ਅਤੇ ਸ਼ਾਸਨ ਦੇ ਮਾਮਲੇ ਵਿੱਚ ਅੱਜ ਲਏ ਗਏ ਫ਼ੈਸਲਿਆਂ ਦਾ ਨਵੀਨਤਾ, ਸਮਾਜਿਕ ਭਲਾਈ, ਆਰਥਿਕ ਸੁਰੱਖਿਆ ਅਤੇ ਅੰਤਰਰਾਸ਼ਟਰੀ ਵਿਵਸਥਾ 'ਤੇ ਲੰਬੇ ਸਮੇਂ ਤੱਕ ਅਸਰ ਪਵੇਗਾ। ਇਸੇ ਸਮਝ ਦੇ ਆਧਾਰ 'ਤੇ, ਉਹ ਏਆਈ ਦੇ ਖੇਤਰ ਵਿੱਚ ਦੋਵਾਂ ਦੇਸ਼ਾਂ ਦੀ ਮਜ਼ਬੂਤੀ ਅਤੇ ਮੁਕਾਬਲੇਬਾਜ਼ੀ ਨੂੰ ਵਧਾਉਣ ਅਤੇ ਦੋਵਾਂ ਦੇਸ਼ਾਂ ਵਿੱਚ ਨਵੀਨਤਾ ਅਤੇ ਵਿਕਾਸ ਨੂੰ ਹੁਲਾਰਾ ਦੇਣ ਲਈ ਸਹਿਯੋਗ ਨੂੰ ਅੱਗੇ ਵਧਾਉਣ 'ਤੇ ਸਹਿਮਤ ਹੋਏ, ਤਾਂ ਜੋ ਇੱਕ ਸੁਰੱਖਿਅਤ, ਭਰੋਸੇਮੰਦ, ਸਮਾਵੇਸ਼ੀ, ਮਨੁੱਖ-ਕੇਂਦ੍ਰਿਤ, ਟਿਕਾਊ, ਜਵਾਬਦੇਹ ਅਤੇ ਨਵੀਨਤਾ-ਕੇਂਦ੍ਰਿਤ ਏਆਈ ਈਕੋਸਿਸਟਮ ਬਣਾਇਆ ਜਾ ਸਕੇ।

ਮੰਤਰੀ ਮੰਡਲ ਨੇ ਐੱਨਐੱਚ (ਓ) ਯੋਜਨਾ ਅਧੀਨ ਹਾਈਬ੍ਰਿਡ ਐਨੂਇਟੀ ਮੋਡ (ਐੱਚਏਐੱਮ) ‘ਤੇ 6969.67 ਕਰੋੜ ਰੁਪਏ ਦੀ ਲਾਗਤ ਨਾਲ 8.1 ਕਿਲੋਮੀਟਰ ਦੀ ਕੁੱਲ ਲੰਬਾਈ ਵਾਲੀ 6 ਲੇਨ ਦੀ ਸੁਰੰਗ ਦੇ ਨਿਰਮਾਣ ਨੂੰ ਮਨਜ਼ੂਰੀ ਦਿੱਤੀ, ਇਹ ਸੁਰੰਗ ਦਵਾਰਕਾ ਐਕਸਪ੍ਰੈੱਸਵੇਅ (ਐੱਨਐੱਚ-248ਬੀਬੀ) ਨੂੰ ਦਿੱਲੀ ਦੇ ਵਸੰਤ ਕੁੰਜ ਸਥਿਤ ਨੈਲਸਨ ਮੰਡੇਲਾ ਮਾਰਗ ਨਾਲ ਜੋੜੇਗੀ

July 01st, 03:06 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਮੰਤਰੀ ਮੰਡਲ ਦੀ ਆਰਥਿਕ ਮਾਮਲਿਆਂ ਦੀ ਕਮੇਟੀ ਨੇ ਅੱਜ ਐੱਨਐੱਚ (ਓ) ਯੋਜਨਾ ਅਧੀਨ ਹਾਈਬ੍ਰਿਡ ਐਨੂਇਟੀ ਮੋਡ (ਐੱਚਐੱਮ) ‘ਤੇ ਦਵਾਰਕਾ ਐਕਸਪ੍ਰੈੱਸਵੇਅ (ਐੱਨਐੱਚ 248ਬੀਬੀ) ਨੂੰ ਨੈਲਸਨ ਮੰਡੇਲਾ ਮਾਰਗ, ਵਸੰਤ ਕੁੰਜ, ਦਿੱਲੀ ਨਾਲ ਜੋੜਨ ਵਾਲੇ ਐੱਨਐੱਚ-148ਏਈ ਲਈ 6 ਲੇਨ ਦੀ ਸੜਕ ਸੁਰੰਗ ਦੇ ਨਿਰਮਾਣ ਨੂੰ ਮਨਜ਼ੂਰੀ ਦਿੱਤੀ ਹੈ। ਇਸ ਪ੍ਰੋਜੈਕਟ ਦੀ ਕੁੱਲ ਲੰਬਾਈ 8.1 ਕਿਲੋਮੀਟਰ ਅਤੇ ਕੁੱਲ ਪੂੰਜੀ ਲਾਗਤ 6969.67 ਕਰੋੜ ਰੁਪਏ ਹੈ।

ਸ਼੍ਰੀ ਐਂਡੀ ਜੇੱਸੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

June 25th, 02:30 pm

ਐਮਾਜ਼ੋਨ ਦੇ ਸੀਈਓ ਸ਼੍ਰੀ ਐਂਡੀ ਜੇੱਸੀ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਭਾਰਤ ਵਿੱਚ ਐਮਾਜ਼ੋਨ ਦਾ ਰਿਕਾਰਡ 48 ਅਰਬ ਡਾਲਰ ਦਾ ਨਿਵੇਸ਼ ਇਹ ਦਰਸਾਉਂਦਾ ਹੈ ਕਿ ਦੁਨੀਆ ਭਾਰਤ ਵਿੱਚ ਨਿਵੇਸ਼ ਕਰਨ ਵਿੱਚ ਦਿਲਚਸਪੀ ਦਿਖਾ ਰਹੀ ਹੈ।

ਪ੍ਰਧਾਨ ਮੰਤਰੀ ਨੇ ਸਹਾਇਕ ਸਕੱਤਰ ਵਜੋਂ ਨਿਯੁਕਤ 2024 ਬੈਚ ਦੇ ਸਿਖਲਾਈ ਅਧੀਨ ਆਈਏਐੱਸ ਅਧਿਕਾਰੀਆਂ ਨਾਲ ਗੱਲਬਾਤ ਕੀਤੀ

June 23rd, 02:13 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਵੇਰੇ ਨਵੀਂ ਦਿੱਲੀ ਵਿੱਚ ਸੇਵਾ ਤੀਰਥ ਵਿੱਚ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈਏਐੱਸ) ਦੇ 2024 ਬੈਚ ਦੇ 183 ਸਿਖਲਾਈ ਅਧੀਨ ਅਧਿਕਾਰੀਆਂ ਨਾਲ ਗੱਲਬਾਤ ਕੀਤੀ, ਜਿਨ੍ਹਾਂ ਨੂੰ ਵੱਖ-ਵੱਖ ਮੰਤਰਾਲਿਆਂ ਅਤੇ ਵਿਭਾਗਾਂ ਵਿੱਚ ਸਹਾਇਕ ਸਕੱਤਰ ਵਜੋਂ ਨਿਯੁਕਤ ਕੀਤਾ ਗਿਆ ਹੈ।

ਨਵੀਂ ਦਿੱਲੀ ਵਿੱਚ ਰਿਪਬਲਿਕ ਸਮਿਟ 2026 ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

June 22nd, 10:24 pm

ਰਿਪਬਲਿਕ ਟੀਵੀ ਨੈੱਟਵਰਕ ਦੇ ਸਾਰੇ ਦਰਸ਼ਕ ਅਤੇ ਹੁਣ ਤਾਂ ਬਹੁਤ ਸਾਰੀਆਂ ਭਾਸ਼ਾਵਾਂ ਵਿੱਚ ਵੀ ਹੈ, ਤਾਂ ਉਨ੍ਹਾਂ ਸਾਰਿਆਂ ਨੂੰ ਵੀ ਮੇਰਾ ਪ੍ਰਣਾਮ! ਮੈਂ ਇਸ ਸਮਿਟ ਵਿੱਚ ਹਿੱਸਾ ਲੈਣ ਆਏ ਸਾਰੇ ਸਾਥੀਆਂ ਦਾ ਵੀ ਸਵਾਗਤ ਕਰਦਾ ਹਾਂ। 24 ਘੰਟੇ ਚੱਲਣ ਵਾਲੇ ਚੈਨਲਾਂ ਵਿੱਚ ਬ੍ਰੇਕਿੰਗ ਨਿਊਜ਼ ਦਾ ਬਹੁਤ ਵੱਡਾ ਮਹੱਤਵ ਹੁੰਦਾ ਹੈ। ਅਤੇ ਅੱਜ-ਕੱਲ੍ਹ ਤਾਂ ਦੁਨੀਆ ਵਿੱਚ ਹੀ, ਪੂਰੀ ਦੁਨੀਆ ਵਿੱਚ ਕਿਤੇ ਵੀ ਨਜ਼ਰ ਮਾਰੀਏ, ਪੂਰੀ ਦੁਨੀਆ ਬ੍ਰੇਕਿੰਗ ਨਿਊਜ਼ ਦੇ ਮੋਡ ’ਤੇ ਹੀ ਹੈ, ਅਤੇ ਇੰਨੀ ਭੱਜ-ਦੌੜ ਵਿੱਚ ਤੁਸੀਂ ਸਾਰੇ, ਇਸ ਸਮਿਟ ਨੂੰ ਹੋਸਟ ਕਰ ਰਹੇ ਹੋ, ਇਸ ਦਾ ਹਿੱਸਾ ਬਣੇ ਹੋ। ਅਤੇ ਇਸ ਲਈ ਤੁਸੀਂ ਖ਼ਾਸ ਵਧਾਈ ਦੇ ਪਾਤਰ ਹੋ। ਅਤੇ ਇਸ ਵਾਰ ਤੁਹਾਡੀ ਚਰਚਾ ਦਾ ਵਿਸ਼ਾ ਵੀ ਓਨਾ ਹੀ ਮਹੱਤਵਪੂਰਨ ਹੈ... ਮਹਾਨ ਸ਼ਕਤੀ ਭਾਰਤ: ਰਾਸ਼ਟਰ ਪਹਿਲਾਂ (Great Power India: Nation First...)

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਿਪਬਲਿਕ ਸਮਿਟ 2026 ਨੂੰ ਸੰਬੋਧਨ ਕੀਤਾ

June 22nd, 08:00 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 'ਰਿਪਬਲਿਕ ਸਮਿਟ' ਨੂੰ ਸੰਬੋਧਨ ਕੀਤਾ। ਸਮਿਟ ਵਿੱਚ ਸ਼ਾਮਲ ਲੋਕਾਂ ਦਾ ਸਵਾਗਤ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਪ੍ਰਬੰਧਕਾਂ ਨੂੰ ਅਜਿਹੇ ਦੌਰ ਵਿੱਚ ਮਹਾਨ ਸ਼ਕਤੀ ਭਾਰਤ: ਰਾਸ਼ਟਰ ਪਹਿਲਾਂ” (Great Power India: Nation First) ਵਿਸ਼ੇ ’ਤੇ ਚਰਚਾ ਆਯੋਜਿਤ ਕਰਨ ਦੇ ਲਈ ਵਧਾਈਆਂ ਦਿੱਤੀਆਂ, ਜਦੋਂ ਦੁਨੀਆ ਤੇਜ਼ੀ ਨਾਲ ਅਤੇ ਮਹੱਤਵਪੂਰਨ ਬਦਲਾਵ ਦੇਖ ਰਹੀ ਹੈ।

ਪ੍ਰਧਾਨ ਮੰਤਰੀ 19 ਜੂਨ ਨੂੰ ਪ੍ਰਧਾਨ ਮੰਤਰੀ ਵਿਕਸਿਤ ਭਾਰਤ ਰੁਜ਼ਗਾਰ ਯੋਜਨਾ ਦੇ ਤਹਿਤ ਲਗਭਗ ₹2,400 ਕਰੋੜ ਦੀ ਪ੍ਰੋਤਸਾਹਨ ਰਕਮ ਵੰਡਣਗੇ

June 17th, 03:14 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 19 ਜੂਨ, 2026 ਨੂੰ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ ਸ਼ਾਮ 5 ਵਜੇ ਆਯੋਜਿਤ ਇੱਕ ਖ਼ਾਸ ਸਮਾਗਮ ਵਿੱਚ ਪ੍ਰਧਾਨ ਮੰਤਰੀ ਵਿਕਸਿਤ ਭਾਰਤ ਰੁਜ਼ਗਾਰ ਯੋਜਨਾ (ਪੀਐੱਮ-ਵੀਬੀਆਰਵਾਈ) ਦੇ ਤਹਿਤ ਲਗਭਗ ₹2,400 ਕਰੋੜ ਦੀ ਪ੍ਰੋਤਸਾਹਨ ਰਕਮ ਦੀ ਵੰਡ ਕਰਨਗੇ।

PM chairs 11th Governing Council Meeting of NITI Aayog

June 11th, 08:09 pm

While addressing the 11th Governing Council Meeting of NITI Aayog, PM Modi called for collective efforts by States and the Centre to achieve Viksit Bharat@2047. He also highlighted the importance of youth empowerment, women-led development, AI-driven growth, MSMEs, defence manufacturing and inclusive human development across the country.

Chief Minister of Uttar Pradesh meets Prime Minister

June 11th, 06:15 pm

Chief Minister of Uttar Pradesh, Shri Yogi Adityanath met Prime Minister, Shri Narendra Modi today in New Delhi.

ਤਾਮਿਲਨਾਡੂ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

June 11th, 06:12 pm

ਤਾਮਿਲਨਾਡੂ ਦੇ ਮੁੱਖ ਮੰਤਰੀ ਥਿਰੂ ਸੀ. ਜੋਸਫ਼ ਵਿਜੇ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਤੇਲੰਗਾਨਾ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

June 11th, 06:10 pm

ਤੇਲੰਗਾਨਾ ਦੇ ਮੁੱਖ ਮੰਤਰੀ ਸ਼੍ਰੀ ਰੇਵੰਤ ਰੈੱਡੀ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

June 11th, 06:08 pm

ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਸ਼੍ਰੀ ਉਮਰ ਅਬਦੁੱਲਾ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਕਰਨਾਟਕ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

June 11th, 06:06 pm

ਕਰਨਾਟਕ ਦੇ ਮੁੱਖ ਮੰਤਰੀ ਸ਼੍ਰੀ ਡੀ.ਕੇ. ਸ਼ਿਵਕੁਮਾਰ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਬ੍ਰਿਟੇਨ ਦੀ ਵਿਦੇਸ਼ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

June 04th, 09:56 pm

ਬ੍ਰਿਟੇਨ ਦੀ ਵਿਦੇਸ਼ ਮੰਤਰੀ ਇਵੇਟ ਕੂਪਰ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।