ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਫ਼ੋਨ ਕੀਤਾ
January 07th, 03:03 pm
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਸ਼੍ਰੀ ਬੈਂਜਾਮਿਨ ਨੇਤਨਯਾਹੂ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਫ਼ੋਨ ਕੀਤਾ।ਪ੍ਰਧਾਨ ਮੰਤਰੀ ਨੇ ਦ੍ਰਿੜ੍ਹ ਇਰਾਦੇ ਅਤੇ ਇੱਛਾ ਸ਼ਕਤੀ ਨੂੰ ਪ੍ਰੇਰਿਤ ਕਰਨ ਵਾਲਾ ਇੱਕ ਸੁਭਾਸ਼ਤਮ ਸਾਂਝਾ ਕੀਤਾ
January 02nd, 09:43 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੇਂ ਸਾਲ ਦੀਆਂ ਨਿੱਘੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਉਮੀਦ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਵਿੱਚ ਹਰ ਵਿਅਕਤੀ ਆਪਣੇ ਯਤਨਾਂ ਵਿੱਚ ਕਾਮਯਾਬੀ ਹਾਸਲ ਕਰੇ।ਪ੍ਰਧਾਨ ਮੰਤਰੀ ਨੇ ਸੁਭਾਸ਼ਤਮ ਸਾਂਝਾ ਕਰਦਿਆਂ ਜ਼ੋਰ ਦੇ ਕੇ ਕਿਹਾ ਕਿ ਜੀਵਨ ਦਾ ਟੀਚਾ ਕਿਸ ਤਰ੍ਹਾਂ ਚੰਗਿਆਈ ਨਾਲ ਭਰਪੂਰ ਹੋਣਾ ਹੈ
January 01st, 11:24 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੇਂ ਸਾਲ 2026 ਦੀ ਆਮਦ 'ਤੇ ਦੇਸ਼-ਵਾਸੀਆਂ ਨੂੰ ਨਿੱਘੀਆਂ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ
January 01st, 11:22 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੇਂ ਸਾਲ 2026 ਦੇ ਮੌਕੇ 'ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।ਪ੍ਰਧਾਨ ਮੰਤਰੀ ਨੇ ਆਈਐੱਨਐੱਸਵੀ ਕੌਂਡਿਨਿਆ ਦੇ ਅਮਲੇ ਨੂੰ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ
December 31st, 11:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਮੁੰਦਰੀ ਯਾਤਰਾ 'ਤੇ ਗਏ ਆਈਐੱਨਐੱਸਵੀ ਕੌਂਡਿਨਿਆ ਦੇ ਅਮਲੇ ਤੋਂ ਪ੍ਰਾਪਤ ਇੱਕ ਤਸਵੀਰ 'ਤੇ ਆਪਣੀ ਖ਼ੁਸ਼ੀ ਪ੍ਰਗਟ ਕੀਤੀ ਹੈ। ਪ੍ਰਧਾਨ ਮੰਤਰੀ ਨੇ ਟੀਮ ਦੇ ਉਤਸ਼ਾਹ ਦੀ ਸ਼ਲਾਘਾ ਕੀਤੀ ਅਤੇ ਦੇਸ਼ ਵੱਲੋਂ ਸਾਲ 2026 ਦੇ ਸਵਾਗਤ ਦੀਆਂ ਤਿਆਰੀਆਂ ਦੇ ਦਰਮਿਆਨ ਉਨ੍ਹਾਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ।'ਵਿਕਸਿਤ ਭਾਰਤ' ਦਾ ਸੰਕਲਪ ਜ਼ਰੂਰ ਪੂਰਾ ਹੋਵੇਗਾ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
December 28th, 11:30 am
ਸਾਲ ਦੇ ਆਖਰੀ ਮਨ ਕੀ ਬਾਤ ਐਪੀਸੋਡ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ 2025 ਵਿੱਚ, ਭਾਰਤ ਨੇ ਰਾਸ਼ਟਰੀ ਸੁਰੱਖਿਆ, ਖੇਡਾਂ, ਵਿਗਿਆਨ ਪ੍ਰਯੋਗਸ਼ਾਲਾਵਾਂ ਅਤੇ ਗਲੋਬਲ ਪਲੈਟਫਾਰਮਾਂ ਵਿੱਚ ਆਪਣੀ ਪਛਾਣ ਬਣਾਈ। ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਦੇਸ਼ 2026 ਵਿੱਚ ਨਵੇਂ ਸੰਕਲਪਾਂ ਨਾਲ ਅੱਗੇ ਵਧਣ ਲਈ ਤਿਆਰ ਹੈ। ਪ੍ਰਧਾਨ ਮੰਤਰੀ ਨੇ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲੌਗ, ਕੁਇਜ਼ ਮੁਕਾਬਲਾ, ਸਮਾਰਟ ਇੰਡੀਆ ਹੈਕਾਥੌਨ 2025 ਅਤੇ ਫਿੱਟ ਇੰਡੀਆ ਮੂਵਮੈਂਟ ਵਰਗੀਆਂ ਯੁਵਾ-ਕੇਂਦ੍ਰਿਤ ਪਹਿਲਕਦਮੀਆਂ ਨੂੰ ਵੀ ਉਜਾਗਰ ਕੀਤਾ।ਪ੍ਰਧਾਨ ਮੰਤਰੀ ਨੇ ਨਵਰੋਜ਼ ‘ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
August 16th, 01:03 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪਾਰਸੀ ਨਵੇਂ ਵਰ੍ਹੇ ਨਵਰੋਜ਼ ਦੇ ਅਵਸਰ ‘ਤੇ, ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।ਪ੍ਰਧਾਨ ਮੰਤਰੀ ਨੇ ਪੋਇਲਾ ਬੋਇਸ਼ਾਖ (Poila Boishakh) ਦੇ ਅਵਸਰ ‘ਤੇ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ
April 15th, 08:49 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੋਇਲਾ ਬੋਇਸ਼ਾਖ (Poila Boishakh) ਦੇ ਅਵਸਰ ‘ਤੇ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਹਨ।ਮਨ ਕੀ ਬਾਤ ਦੀ 120ਵੀਂ ਕੜੀ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (30.03.2025)
March 30th, 11:30 am
ਮੇਰੇ ਪਿਆਰੇ ਦੇਸ਼ਵਾਸੀਓ, ਨਮਸਕਾਰ। ਅੱਜ, ਇਸ ਸ਼ੁਭ ਦਿਨ 'ਤੇ, ਮੈਨੂੰ ਤੁਹਾਡੇ ਨਾਲ 'ਮਨ ਕੀ ਬਾਤ' ਸਾਂਝੀ ਕਰਨ ਦਾ ਮੌਕਾ ਮਿਲਿਆ ਹੈ। ਅੱਜ ਚੈਤ ਮਹੀਨੇ ਦੇ ਸ਼ੁਕਲ ਪੱਖ ਦੀ ਪ੍ਰਤੀਪਦਾ ਤਾਰੀਖ ਹੈ। ਅੱਜ ਤੋਂ ਚੈਤ ਦੇ ਨਵਰਾਤ੍ਰਿਆਂ ਦੀ ਸ਼ੁਰੂਆਤ ਹੋ ਰਹੀ ਹੈ। ਭਾਰਤੀ ਨਵਾਂ ਸਾਲ ਵੀ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਇਸ ਵਾਰ ਵਿਕਰਮ ਸੰਵਤ 2082 ਸ਼ੁਰੂ ਹੋ ਰਿਹਾ ਹੈ। ਇਸ ਸਮੇਂ ਮੇਰੇ ਸਾਹਮਣੇ ਤੁਹਾਡੀਆਂ ਬਹੁਤ ਸਾਰੀਆਂ ਚਿੱਠੀਆਂ ਪਈਆਂ ਹਨ। ਕੁਝ ਬਿਹਾਰ ਤੋਂ ਹਨ, ਕੁਝ ਬੰਗਾਲ ਤੋਂ ਹਨ, ਕੁਝ ਤਮਿਲ ਨਾਡੂ ਤੋਂ ਹਨ, ਕੁਝ ਗੁਜਰਾਤ ਤੋਂ ਹਨ। ਇਨ੍ਹਾਂ ਵਿੱਚ ਲੋਕਾਂ ਨੇ ਆਪਣੇ ਵਿਚਾਰ ਬਹੁਤ ਹੀ ਦਿਲਚਸਪ ਢੰਗ ਨਾਲ ਲਿਖੇ ਹਨ। ਕਈ ਚਿੱਠੀਆਂ ਵਿੱਚ ਸ਼ੁਭਕਾਮਨਾਵਾਂ ਅਤੇ ਵਧਾਈ ਸੰਦੇਸ਼ ਵੀ ਹੁੰਦੇ ਹਨ। ਪਰ ਅੱਜ ਮੇਰਾ ਮਨ ਕਰਦਾ ਹੈ ਕਿ ਮੈਂ ਤੁਹਾਡੇ ਨਾਲ ਕੁਝ ਸੰਦੇਸ਼ ਸਾਂਝੇ ਕਰਾਂ –ਪ੍ਰਧਾਨ ਮੰਤਰੀ ਨੇ ਦੇਸ਼ਵਾਸੀਆਂ ਨੂੰ 2025 ਦੀਆਂ ਸ਼ੁਭਕਾਮਨਾਵਾਂ ਦਿੱਤੀਆਂ
January 01st, 10:42 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਰੇ ਲੋਕਾਂ ਨੂੰ 2025 ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵਰੋਜ਼ ‘ਤੇ ਸ਼ੁਭਕਾਮਨਾਵਾਂ ਦਿੱਤੀਆਂ
August 15th, 04:10 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪਾਰਸੀ ਨਵੇਂ ਸਾਲ, ਨਵਰੋਜ਼ ਦੇ ਅਵਸਰ ‘ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।ਪ੍ਰਧਾਨ ਮੰਤਰੀ ਨੇ ਸਾਰੇ ਦੇਸ਼ਵਾਸੀਆਂ ਨੂੰ ਨਵੇਂ ਸਾਲ 2024 ਦੀਆਂ ਸ਼ੁਭਕਾਮਨਾਵਾਂ ਦਿੱਤੀਆ
January 01st, 08:06 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਰੇ ਦੇਸ਼ਵਾਸੀਆਂ ਨੂੰ ਸ਼ਾਨਦਾਰ ਨਵੇਂ ਸਾਲ 2024 ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਕੱਲ੍ਹ ਸ਼ਾਮ ਆਯੋਜਿਤ ਇੱਕ ਯਾਦਗਾਰ ਤਮਿਲ ਨਵ ਵਰ੍ਹੇ ਸਮਾਰੋਹ ਪ੍ਰੋਗਰਾਮ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ
April 14th, 09:32 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਕੇਂਦਰੀ ਰਾਜ ਮੰਤਰੀ, ਡਾ. ਐੱਲ. ਮੁਰੂਗਨ ਦੇ ਆਵਾਸ ‘ਤੇ ਕੱਲ੍ਹ ਸ਼ਾਮ ਆਯੋਜਿਤ ਇੱਕ ਯਾਦਗਾਰ ਤਮਿਲ ਨਵ ਵਰ੍ਹੇ ਸਮਾਰੋਹ ਪ੍ਰੋਗਰਾਮ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ। ਸ਼੍ਰੀ ਮੋਦੀ ਨੇ ਤਮਿਲ ਨਵ ਵਰ੍ਹੇ ਸਮਾਰੋਹ ਪ੍ਰੋਗਰਾਮ ਦਾ ਇੱਕ ਵੀਡੀਓ ਕਲਿੱਪ ਵੀ ਸਾਂਝਾ ਕੀਤਾ।ਪ੍ਰਧਾਨ ਮੰਤਰੀ ਨੇ ਨਵ ਸਮਵਸਤਰ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ
March 22nd, 11:01 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਵ ਸਮਵਸਤਰ ਦੇ ਅਵਸਰ ’ਤੇ ਸਭ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।ਮਿਸਰ ਦੇ ਰਾਸ਼ਟਰਪਤੀ ਦੀ ਭਾਰਤ ਯਾਤਰਾ ਦੇ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਪ੍ਰੈੱਸ ਬਿਆਨ
January 25th, 05:22 pm
ਸਭ ਤੋਂ ਪਹਿਲਾਂ ਤਾਂ ਮੈਂ ਰਾਸ਼ਟਰਪਤੀ ਸਿਸੀ, ਅਤੇ ਉਨ੍ਹਾਂ ਦੇ ਡੈਲੀਗੇਸ਼ਨ ਦਾ ਭਾਰਤ ਵਿੱਚ ਹਾਰਦਿਕ ਸੁਆਗਤ ਕਰਨਾ ਚਾਹਾਂਗਾ। ਰਾਸ਼ਟਰਪਤੀ ਸੀਸੀ ਕੱਲ੍ਹ ਸਾਡੇ ਗਣਤੰਤਰ ਦਿਵਸ ਸਮਾਰੋਹ ਵਿੱਚ ਮੁੱਖ ਅਤਿਥੀ(ਮਹਿਮਾਨ) ਦੇ ਰੂਪ ਵਿੱਚ ਸ਼ਾਮਲ ਹੋ ਰਹੇ ਹਨ। ਇਹ ਪੂਰੇ ਭਾਰਤ ਦੇ ਲਈ ਸਨਮਾਨ ਅਤੇ ਹਰਸ਼ (ਖੁਸ਼ੀ) ਦਾ ਵਿਸ਼ਾ ਹੈ। ਮੈਨੂੰ ਇਸ ਬਾਤ ਦੀ ਵੀ ਖੁਸ਼ੀ ਹੈ ਕਿ Egypt ਦੀ ਇੱਕ ਸੈਨਯ(ਮਿਲਿਟਰੀ) ਟੁਕੜੀ ਵੀ ਸਾਡੇ ਗਣਤੰਤਰ ਦਿਵਸ ਵਿੱਚ ਹਿੱਸਾ ਲੈ ਕੇ ਪਰੇਡ ਦੀ ਸ਼ੋਭਾ ਵਧਾ ਰਹੀ ਹੈ।ਪ੍ਰਧਾਨ ਮੰਤਰੀ ਨੇ ਨਵੇਂ ਸਾਲ 'ਤੇ ਰਾਸ਼ਟਰ ਨੂੰ ਵਧਾਈਆਂ ਦਿੱਤੀਆਂ
January 01st, 10:56 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰ ਨੂੰ ਆਪਣੇ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।ਨੇਪਾਲ ਦੇ ਪ੍ਰਧਾਨ ਮੰਤਰੀ ਦੇ ਨਾਲ ਸੰਯੁਕਤ ਪ੍ਰੈੱਸ ਮਿਲਣੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀਆਂ ਟਿੱਪਣੀਆਂ
April 02nd, 01:39 pm
ਪ੍ਰਧਾਨ ਮੰਤਰੀ ਦੇਉਬਾ ਜੀ ਦਾ ਭਾਰਤ ਵਿੱਚ ਸੁਆਗਤ ਕਰਦੇ ਹੋਏ ਮੈਨੂੰ ਬਹੁਤ ਪ੍ਰਸੰਨਤਾ ਹੋ ਰਹੀ ਹੈ। ਅੱਜ ਭਾਰਤੀ ਨਵੇਂ ਵਰ੍ਹੇ ਅਤੇ ਨਵਰਾਤ੍ਰਿਆਂ ਦੇ ਪਵਿੱਤਰ ਅਵਸਰ ‘ਤੇ ਦੇਉਬਾ ਜੀ ਦਾ ਸ਼ੁਭ ਆਗਮਨ ਹੋਇਆ ਹੈ। ਮੈਂ ਉਨ੍ਹਾਂ ਨੂੰ ਅਤੇ ਭਾਰਤ ਅਤੇ ਨੇਪਾਲ ਦੇ ਸਭ ਨਾਗਰਿਕਾਂ ਨੂੰ ਨਵਰਾਤ੍ਰਿਆਂ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਰਾਸ਼ਟਰ ਨੂੰ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ
January 01st, 12:47 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰ ਨੂੰ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।2020 was about health challenges, 2021 will be about health solutions, says PM Modi
December 31st, 11:34 am
PM Narendra Modi laid the foundation stone of AIIMS Rajkot in Gujarat. PM Modi said that the country has proven its capacity to adapt, evolve and expand on ideas when needed. Our focus was always on humanity, the PM said, adding that India has emerged as the nerve centre of global health. He dedicated the last day of 2020 to all health workers who are putting their lives at stake to keep everyone safe.PM Modi lays the foundation stone of AIIMS Rajkot in Gujarat
December 31st, 11:33 am
PM Narendra Modi laid the foundation stone of AIIMS Rajkot in Gujarat. PM Modi said that the country has proven its capacity to adapt, evolve and expand on ideas when needed. Our focus was always on humanity, the PM said, adding that India has emerged as the nerve centre of global health. He dedicated the last day of 2020 to all health workers who are putting their lives at stake to keep everyone safe.