ਦ ਵਰਲਡ ਦਿਸ ਵੀਕ ਔਨ ਇੰਡੀਆ

March 26th, 12:06 pm

ਭਾਰਤ ਰੱਖਿਆ ਅਤੇ ਟੈਕਨੋਲੋਜੀ ਤੋਂ ਲੈ ਕੇ ਆਲਮੀ ਵਪਾਰ ਅਤੇ ਕੂਟਨੀਤੀ ਤੱਕ, ਵੱਖ-ਵੱਖ ਖੇਤਰਾਂ ਵਿੱਚ ਆਪਣੀ ਧਾਕ ਜਮਾ ਰਿਹਾ ਹੈ। ਇਸ ਹਫ਼ਤੇ, ਦੇਸ਼ ਆਪਣੀ ਜਲ ਸੈਨਾ ਸ਼ਕਤੀ ਨੂੰ ਮਜ਼ਬੂਤ ਕਰ ਰਿਹਾ ਹੈ, ਭਵਿੱਖਮੁਖੀ ਟ੍ਰਾਂਸਪੋਰਟ ਨੂੰ ਅਪਣਾ ਰਿਹਾ ਹੈ, ਅਤੇ ਆਲਮੀ ਭਾਗੀਦਾਰਾਂ ਦੇ ਨਾਲ ਆਰਥਿਕ ਸਬੰਧ ਬਣਾ ਰਿਹਾ ਹੈ।

ਪ੍ਰਧਾਨ ਮੰਤਰੀ ਨੇ ਰਾਇਸੀਨਾ ਡਾਇਲੌਗ 2025 ਵਿੱਚ ਹਿੱਸਾ ਲਿਆ

March 17th, 10:29 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਰਾਇਸੀਨਾ ਡਾਇਲੌਗ 2025 ਵਿੱਚ ਹਿੱਸਾ ਲਿਆ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਗਏ

March 17th, 10:26 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨਵੀਂ ਦਿੱਲੀ ਵਿਖੇ ਗੁਰਦੁਆਰਾ ਰਕਾਬ ਗੰਜ ਸਾਹਿਬ ਗਏ। ਇਸ ਫੇਰੀ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ ਕਿ ਸਿੱਖ ਭਾਈਚਾਰੇ ਦੀ ਸੇਵਾ ਅਤੇ ਮਨੁੱਖਤਾ ਪ੍ਰਤੀ ਅਟੁੱਟ ਪ੍ਰਤੀਬੱਧਤਾ ਦੁਨੀਆ ਭਰ ਵਿੱਚ ਸੱਚਮੁੱਚ ਸ਼ਲਾਘਾਯੋਗ ਹੈ।

ਭਾਰਤ-ਨਿਊਜ਼ੀਲੈਂਡ ਸੰਯੁਕਤ ਬਿਆਨ

March 17th, 02:39 pm

ਭਾਰਤ ਦੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੱਦੇ ‘ਤੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਮਾਣਯੋਗ ਕ੍ਰਿਸਟੋਫਰ ਲਕਸਨ 16 ਤੋਂ 20 ਮਾਰਚ 2025 ਤੱਕ ਭਾਰਤ ਦੀ ਸਰਕਾਰੀ ਯਾਤਰਾ ‘ਤੇ ਹਨ। ਪ੍ਰਧਾਨ ਮੰਤਰੀ ਦੇ ਤੌਰ ‘ਤੇ ਸ਼੍ਰੀ ਲਕਸਨ ਦੀ ਭਾਰਤ ਦੀ ਇਹ ਪਹਿਲੀ ਯਾਤਰਾ ਹੈ। ਉਹ ਨਵੀਂ ਦਿੱਲੀ ਅਤੇ ਮੁੰਬਈ ਦਾ ਦੌਰਾ ਕਰ ਰਹੇ ਹਨ। ਉਨ੍ਹਾਂ ਦੇ ਨਾਲ ਟੂਰਿਜ਼ਮ ਅਤੇ ਪਰਾਹੁਣਚਾਰੀ ਮੰਤਰੀ ਲੁਈਸ ਅਪਸਟਨ (Louise Upston), ਨਸਲੀ ਭਾਈਚਾਰਿਆਂ ਅਤੇ ਖੇਡ ਅਤੇ ਮਨੋਰੰਜਨ ਮੰਤਰੀ, ਮਾਣਯੋਗ ਮਾਰਕ ਮਿਸ਼ੇਲ ਅਤੇ ਵਪਾਰ ਅਤੇ ਨਿਵੇਸ਼, ਖੇਤੀਬਾੜੀ ਅਤੇ ਵਣ ਮੰਤਰੀ ਮਾਣਯੋਗ ਟੌਡ ਮੈਕਲੇ ਅਤੇ ਅਧਿਕਾਰੀਆਂ, ਕਾਰੋਬਾਰੀਆਂ, ਪ੍ਰਵਾਸੀ ਸਮੁਦਾਇ, ਮੀਡੀਆ ਅਤੇ ਸੱਭਿਆਚਾਰਕ ਸਮੂਹਾਂ ਦੇ ਪ੍ਰਤੀਨਿਧੀਆਂ ਸਹਿਤ ਇੱਕ ਉੱਚ ਪੱਧਰੀ ਵਫ਼ਦ ਭੀ ਭਾਰਤ ਆਇਆ ਹੈ।

ਪਰਿਣਾਮਾਂ ਦੀ ਸੂਚੀ: ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਮਾਣਯੋਗ ਕ੍ਰਿਸਟੋਫਰ ਲਕਸਨ (Rt. Hon Christopher Luxon) ਦੀ ਭਾਰਤ ਦੀ ਸਰਕਾਰੀ ਯਾਤਰਾ

March 17th, 02:27 pm

ਭਾਰਤ ਅਤੇ ਨਿਊਜ਼ੀਲੈਂਡ ਦਰਮਿਆਨ ਮੁਕਤ ਵਪਾਰ ਸਮਝੌਤੇ (ਐੱਫਟੀਏ) ‘ਤੇ ਗੱਲਬਾਤ ਸ਼ੁਰੂ ਹੋਈ

ਭਾਰਤ-ਨਿਊਜ਼ੀਲੈਂਡ ਸੰਯੁਕਤ ਪ੍ਰੈੱਸ ਬਿਆਨ ਦੇ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ

March 17th, 01:05 pm

ਮੈਂ ਪ੍ਰਧਾਨ ਮੰਤਰੀ ਲਕਸਨ ਅਤੇ ਉਨ੍ਹਾਂ ਦੇ ਪ੍ਰਤੀਨਿਧੀਮੰਡਲ (ਵਫ਼ਦ) ਦਾ ਭਾਰਤ ਵਿੱਚ ਹਾਰਦਿਕ ਸੁਆਗਤ ਕਰਦਾ ਹਾਂ। ਪ੍ਰਧਾਨ ਮੰਤਰੀ ਲਕਸਨ ਭਾਰਤ ਨਾਲ ਲੰਬੇ ਸਮੇਂ ਤੋਂ ਜੁੜੇ ਹੋਏ ਹਨ। ਕੁਝ ਦਿਨ ਪਹਿਲੇ, ਔਕਲੈਂਡ (Auckland) ਵਿੱਚ, ਹੋਲੀ ਦੇ ਰੰਗਾਂ ਵਿੱਚ ਰੰਗ ਕੇ ਉਨ੍ਹਾਂ ਨੇ ਜਿਸ ਤਰ੍ਹਾਂ ਉਤਸਵ ਦਾ ਮਾਹੌਲ ਬਣਾਇਆ, ਉਹ ਅਸੀਂ ਸਭ ਨੇ ਦੇਖਿਆ! ਪ੍ਰਧਾਨ ਮੰਤਰੀ ਲਕਸਨ ਦੇ ਨਿਊਜ਼ੀਲੈਂਡ ਵਿੱਚ ਵਸਣ ਵਾਲੇ ਭਾਰਤੀ ਮੂਲ ਦੇ ਲੋਕਾਂ ਦੇ ਪ੍ਰਤੀ ਲਗਾਅ ਨੂੰ ਇਸ ਬਾਤ ਤੋਂ ਭੀ ਦੇਖਿਆ ਜਾ ਸਕਦਾ ਹੈ, ਕਿ ਉਨ੍ਹਾਂ ਦੇ ਨਾਲ ਇੱਕ ਬੜਾ community delegation ਭੀ ਭਾਰਤ ਆਇਆ ਹੈ। ਉਨ੍ਹਾਂ ਜਿਹੇ ਯੁਵਾ, ਊਰਜਾਵਾਨ ਅਤੇ ਪ੍ਰਤਿਭਾਸ਼ਾਲੀ ਲੀਡਰ ਦਾ ਇਸ ਵਰ੍ਹੇ Raisina Dialogue ਦਾ ਮੁੱਖ ਮਹਿਮਾਨ ਹੋਣਾ ਸਾਡੇ ਲਈ ਖੁਸ਼ੀ ਦੀ ਬਾਤ ਹੈ।

ਪ੍ਰਧਾਨ ਮੰਤਰੀ ਨੇ ਆਸੀਆਨ-ਭਾਰਤ ਸਮਿਟ ਦੇ ਅਤਿਰਿਕਤ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

October 10th, 07:18 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਕ੍ਰਿਸਟੋਫਰ ਲਕਸਨ ਨੇ ਅੱਜ ਵਿਏਨਟਿਆਨ, ਲਾਓ ਪੀਡੀਆਰ ਵਿੱਚ ਆਸੀਆਨ-ਭਾਰਤ ਸਮਿਟ ਦੇ ਮੌਕੇ ‘ਤੇ ਮੁਲਾਕਾਤ ਕੀਤੀ। ਦੋਨੋਂ ਨੇਤਾਵਾਂ ਦੇ ਦਰਮਿਆਨ ਇਹ ਪਹਿਲੀ ਮੁਲਾਕਾਤ ਸੀ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਨਾਲ ਗੱਲਬਾਤ ਕੀਤੀ

July 20th, 02:37 am

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਕ੍ਰਿਸਟੋਫਰ ਲਕਸਨ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਫੋਨ ‘ਤੇ ਗੱਲਬਾਤ ਕੀਤੀ।

ਪ੍ਰਧਾਨ ਮੰਤਰੀ ਨੇ ਆਈਸੀਸੀ ਕ੍ਰਿਕਟ ਵਰਲਡ ਕੱਪ 2023 ਦੇ ਫਾਈਨਲ ਵਿੱਚ ਪਹੁੰਚਣ ‘ਤੇ ਇੰਡੀਅਨ ਕ੍ਰਿਕਟ ਟੀਮ ਨੂੰ ਵਧਾਈਆਂ ਦਿੱਤੀਆਂ

November 15th, 11:51 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਈਸੀਸੀ ਕ੍ਰਿਕਟ ਵਰਲਡ ਕੱਪ 2023 ਦੇ ਸੈਮੀਫਾਈਨਲ ਵਿੱਚ ਨਿਊਜ਼ੀਲੈਂਡ ਦੇ ਖ਼ਿਲਾਫ਼ ਸ਼ਾਨਦਾਰ ਜਿੱਤ ਲਈ ਵਧਾਈਆਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਫਾਈਨਲ ਦੇ ਲਈ ਵੀ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਪੁਰਸ਼ਾਂ ਦੇ ਓਡੀਆਈ (ODI) ਕ੍ਰਿਕਟ ਵਰਲਡ ਕੱਪ 2023 ਵਿੱਚ ਨਿਊਜ਼ੀਲੈਂਡ ਦੇ ਖ਼ਿਲਾਫ਼ ਭਾਰਤੀ ਕ੍ਰਿਕਟ ਟੀਮ ਦੀ ਜਿੱਤ 'ਤੇ ਵਧਾਈਆਂ ਦਿੱਤੀਆਂ

October 22nd, 11:23 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਕ੍ਰਿਕਟ ਟੀਮ ਨੂੰ ਪੁਰਸ਼ਾਂ ਦੇ ਓਡੀਆਈ (ODI) ਕ੍ਰਿਕਟ ਵਰਲਡ ਕੱਪ 2023 ਵਿੱਚ ਨਿਊਜ਼ੀਲੈਂਡ ਦੇ ਖ਼ਿਲਾਫ਼ ਉਨ੍ਹਾਂ ਦੀ ਸ਼ਾਨਦਾਰ ਜਿੱਤ ਦੇ ਲਈ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਨਿਊਜ਼ੀਲੈਂਡ ਦੀਆਂ ਆਮ ਚੋਣਾਂ ਵਿੱਚ ਜਿੱਤ ਦੇ ਲਈ ਕ੍ਰਿਸਟੋਫਰ ਲਕਸਨ ਨੂੰ ਹਾਰਦਿਕ ਵਧਾਈਆਂ ਦਿੱਤੀਆਂ

October 16th, 09:05 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਿਊਜ਼ੀਲੈਂਡ ਦੀਆਂ ਆਮ ਚੋਣਾਂ ਵਿੱਚ ਨਵੇਂ ਚੁਣੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੂੰ ਉਨ੍ਹਾਂ ਦੀ ਪਾਰਟੀ ਦੀ ਜਿੱਤ ਦੇ ਲਈ ਹਾਰਦਿਕ ਵਧਾਈਆਂ ਦਿੱਤੀਆਂ ਹਨ।

27 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ 508 ਰੇਲਵੇ ਸਟੇਸ਼ਨਾਂ ਦੇ ਪੁਨਰ-ਵਿਕਾਸ ਦਾ ਨੀਂਹ ਪੱਥਰ ਰੱਖਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

August 06th, 11:30 am

ਨਮਸਕਾਰ, ਦੇਸ਼ ਦੇ ਰੇਲ ਮੰਤਰੀ ਸ਼੍ਰੀ ਅਸ਼ਵਿਨੀ ਵੈਸ਼ਣਵ ਜੀ, ਪ੍ਰੋਗਰਾਮ ਵਿੱਚ ਦੇਸ਼ ਦੇ ਕੋਨੇ-ਕੋਨੇ ਤੋਂ ਜੁੜੇ ਕੇਂਦਰੀ ਮੰਤਰੀ ਮੰਡਲ ਦੇ ਹੋਰ ਮੈਂਬਰ, ਵਿਭਿੰਨ ਰਾਜਾਂ ਦੇ ਗਵਰਨਰ, ਮੁੱਖ ਮੰਤਰੀ ਗਣ, ਰਾਜ ਮੰਤਰੀ ਮੰਡਲ ਦੇ ਮੰਤਰੀ ਸ਼੍ਰੀ, ਸਾਂਸਦਗਣ, ਵਿਧਾਇਕ ਗਣ, ਹੋਰ ਸਾਰੇ ਮਹਾਨੁਭਾਵ, ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ!

ਪ੍ਰਧਾਨ ਮੰਤਰੀ ਨੇ ਦੇਸ਼ ਭਰ ਵਿੱਚ 508 ਰੇਲਵੇ ਸਟੇਸ਼ਨਾਂ ਦੇ ਪੁਨਰ ਵਿਕਾਸ ਲਈ ਨੀਂਹ ਪੱਥਰ ਰੱਖਿਆ

August 06th, 11:05 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਇਤਿਹਾਸਕ ਕਦਮ ਤਹਿਤ ਵੀਡੀਓ ਕਾਨਫਰੰਸਿੰਗ ਰਾਹੀਂ ਦੇਸ਼ ਭਰ ਵਿੱਚ 508 ਰੇਲਵੇ ਸਟੇਸ਼ਨਾਂ ਦੇ ਪੁਨਰ ਵਿਕਾਸ ਲਈ ਨੀਂਹ ਪੱਥਰ ਰੱਖਿਆ। 24,470 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਮੁੜ ਵਿਕਸਿਤ ਕੀਤੇ ਜਾਣ ਵਾਲੇ ਇਹ 508 ਸਟੇਸ਼ਨ 27 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਹਨ, ਜਿਨ੍ਹਾਂ ਵਿੱਚ ਉੱਤਰ ਪ੍ਰਦੇਸ਼ ਵਿੱਚ 55, ਰਾਜਸਥਾਨ ਵਿੱਚ 55, ਬਿਹਾਰ ਵਿੱਚ 49, ਮਹਾਰਾਸ਼ਟਰ ਵਿੱਚ 44, ਪੱਛਮੀ ਬੰਗਾਲ ਵਿੱਚ 37, ਮੱਧ ਪ੍ਰਦੇਸ਼ ਵਿੱਚ 34, ਅਸਾਮ ਵਿੱਚ 32, ਓਡੀਸ਼ਾ ਵਿੱਚ 25, ਪੰਜਾਬ ਵਿੱਚ 22, ਗੁਜਰਾਤ ਵਿੱਚ 21, ਤੇਲੰਗਾਨਾ ਵਿੱਚ 21, ਝਾਰਖੰਡ ਵਿੱਚ 20, ਆਂਧਰ ਪ੍ਰਦੇਸ਼ ਵਿੱਚ 18, ਤਾਮਿਲ ਨਾਡੂ ਵਿੱਚ 18, ਹਰਿਆਣਾ ਵਿੱਚ 15 ਅਤੇ ਕਰਨਾਟਕ ਦੇ 13 ਸਟੇਸ਼ਨ ਸ਼ਾਮਲ ਹਨ।

ਲੋਕਾਂ ਨੇ 'ਮਨ ਕੀ ਬਾਤ' ਦੇ ਲਈ ਜੋ ਪਿਆਰ ਦਿਖਾਇਆ ਹੈ ਉਹ ਅਭੂਤਪੂਰਵ ਹੈ: ਪ੍ਰਧਾਨ ਮੰਤਰੀ ਮੋਦੀ

May 28th, 11:30 am

ਮੇਰੇ ਪਿਆਰੇ ਦੇਸ਼ਵਾਸੀਓ ਨਮਸਕਾਰ! ‘ਮਨ ਕੀ ਬਾਤ’ ਵਿੱਚ ਇੱਕ ਵਾਰ ਫਿਰ ਤੁਹਾਡੇ ਸਾਰਿਆਂ ਦਾ ਬਹੁਤ-ਬਹੁਤ ਸਵਾਗਤ ਹੈ। ਇਸ ਵਾਰੀ ‘ਮਨ ਕੀ ਬਾਤ’ ਦਾ ਇਹ ਐਪੀਸੋਡ ਦੂਸਰੀ ਸੈਂਚਰੀ ਦੀ ਸ਼ੁਰੂਆਤ ਹੈ। ਪਿਛਲੇ ਮਹੀਨੇ ਅਸੀਂ ਸਾਰਿਆਂ ਨੇ ਇਸ ਦੀ ਸਪੈਸ਼ਲ ਸੈਂਚਰੀ ਨੂੰ ਸੈਲੀਬ੍ਰੇਟ ਕੀਤਾ ਹੈ। ਤੁਹਾਡੀ ਭਾਗੀਦਾਰੀ ਹੀ ਇਸ ਪ੍ਰੋਗਰਾਮ ਦੀ ਸਭ ਤੋਂ ਵੱਡੀ ਤਾਕਤ ਹੈ। 100ਵੇਂ ਐਪੀਸੋਡ ਦੇ ਪ੍ਰਸਾਰਣ ਦੇ ਸਮੇਂ ਇੱਕ ਤਰ੍ਹਾਂ ਨਾਲ ਪੂਰਾ ਦੇਸ਼ ਇੱਕ ਸੂਤਰ ਵਿੱਚ ਬੰਨ੍ਹਿਆ ਗਿਆ ਸੀ। ਸਾਡੇ ਸਫਾਈ ਕਰਮੀ ਭੈਣ-ਭਰਾ ਹੋਣ ਜਾਂ ਫਿਰ ਵੱਖ-ਵੱਖ ਖੇਤਰਾਂ ਦੇ ਦਿੱਗਜ, ‘ਮਨ ਕੀ ਬਾਤ’ ਨੇ ਸਾਰਿਆਂ ਨੂੰ ਇਕੱਠਾ ਕਰਨ ਦਾ ਕੰਮ ਕੀਤਾ ਹੈ। ਤੁਸੀਂ ਸਾਰਿਆਂ ਨੇ ਜੋ ਆਪਣਾਪਨ ਅਤੇ ਪਿਆਰ ‘ਮਨ ਕੀ ਬਾਤ’ ਦੇ ਲਈ ਵਿਖਾਇਆ ਹੈ, ਉਹ ਅਨੋਖਾ ਹੈ, ਭਾਵੁਕ ਕਰ ਦੇਣ ਵਾਲਾ ਹੈ। ਜਦੋਂ ‘ਮਨ ਕੀ ਬਾਤ’ ਦਾ ਪ੍ਰਸਾਰਣ ਹੋਇਆ ਤਾਂ ਉਸ ਸਮੇਂ ਦੁਨੀਆਂ ਦੇ ਵੱਖ-ਵੱਖ ਦੇਸ਼ਾਂ ਵਿੱਚ ਵੱਖ-ਵੱਖ ਟਾਈਮ ਜ਼ੋਨ ’ਚ, ਕਿਤੇ ਸ਼ਾਮ ਹੋ ਰਹੀ ਸੀ ਤਾ ਕਿਤੇ ਦੇਰ ਰਾਤ ਸੀ, ਇਸ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਲੋਕਾਂ ਨੇ 100ਵੇਂ ਐਪੀਸੋਡ ਨੂੰ ਸੁਣਨ ਦੇ ਲਈ ਸਮਾਂ ਕੱਢਿਆ। ਮੈਂ ਹਜ਼ਾਰਾਂ ਮੀਲ ਦੂਰ ਨਿਊਜ਼ੀਲੈਂਡ ਦਾ ਉਹ ਵੀਡੀਓ ਵੀ ਦੇਖਿਆ, ਜਿਸ ਵਿੱਚ 100 ਸਾਲ ਦੀ ਇੱਕ ਮਾਤਾ ਜੀ ਆਪਣਾ ਅਸ਼ੀਰਵਾਦ ਦੇ ਰਹੇ ਸਨ। ‘ਮਨ ਕੀ ਬਾਤ’ ਬਾਰੇ ਦੇਸ਼-ਵਿਦੇਸ਼ ਦੇ ਲੋਕਾਂ ਨੇ ਆਪਣੇ ਵਿਚਾਰ ਰੱਖੇ ਹਨ। ਬਹੁਤ ਸਾਰੇ ਲੋਕਾਂ ਨੇ ਉਸਾਰੂ ਵਿਸ਼ਲੇਸ਼ਣ ਵੀ ਕੀਤਾ ਹੈ। ਲੋਕਾਂ ਨੇ ਇਸ ਗੱਲ ਦੀ ਸ਼ਲਾਘਾ ਕੀਤੀ ਹੈ ਕਿ ‘ਮਨ ਕੀ ਬਾਤ’ ਵਿੱਚ ਦੇਸ਼ ਅਤੇ ਦੇਸ਼ਵਾਸੀਆਂ ਦੀਆਂ ਪ੍ਰਾਪਤੀਆਂ ਦੀ ਹੀ ਚਰਚਾ ਹੁੰਦੀ ਹੈ। ਮੈਂ ਇੱਕ ਵਾਰ ਫਿਰ ਤੁਹਾਨੂੰ ਸਾਰਿਆਂ ਨੂੰ ਇਸ ਅਸ਼ੀਰਵਾਦ ਦੇ ਲਈ ਪੂਰੇ ਆਦਰ ਦੇ ਨਾਲ ਧੰਨਵਾਦ ਦਿੰਦਾ ਹਾਂ।

ਪ੍ਰਧਾਨ ਮੰਤਰੀ ਦੀ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਨਾਲ ਮੀਟਿੰਗ

May 22nd, 02:51 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ-ਪ੍ਰਸ਼ਾਂਤ ਦ੍ਵੀਪ ਸਮੂਹ ਸਹਿਯੋਗ ਮੰਚ (ਐੱਫਆਈਪੀਆਈਸੀ) ਦੀ ਤੀਸਰੀ ਸਮਿਟ ਦੌਰਾਨ 22 ਮਈ 2023 ਨੂੰ ਪੋਰਟ ਮੋਰੇਸਬੀ ਵਿਖੇ ਪਾਪੁਆ ਵਿਖੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਕ੍ਰਿਸ ਹਿਪਕਿਨਜ਼ (Mr. Chris Hipkins) ਨਾਲ ਮੀਟਿੰਗ ਕੀਤੀ। ਦੋਵੇਂ ਪ੍ਰਧਾਨ ਮੰਤਰੀਆਂ ਦੇ ਦਰਮਿਆਨ ਇਹ ਪਹਿਲੀ ਗੱਲਬਾਤ ਸੀ।

Our policy-making is based on the pulse of the people: PM Modi

July 08th, 06:31 pm

PM Modi addressed the first ‘Arun Jaitley Memorial Lecture’ in New Delhi. In his remarks, PM Modi said, We adopted the way of growth through inclusivity and tried for everyone’s inclusion. The PM listed measures like providing gas connections to more than 9 crore women, more than 10 crore toilets for the poor, more than 45 crore Jan Dhan accounts, 3 crore pucca houses to the poor.

PM Modi addresses the first "Arun Jaitley Memorial Lecture" in New Delhi

July 08th, 06:30 pm

PM Modi addressed the first ‘Arun Jaitley Memorial Lecture’ in New Delhi. In his remarks, PM Modi said, We adopted the way of growth through inclusivity and tried for everyone’s inclusion. The PM listed measures like providing gas connections to more than 9 crore women, more than 10 crore toilets for the poor, more than 45 crore Jan Dhan accounts, 3 crore pucca houses to the poor.

ਪ੍ਰਧਾਨ ਮੰਤਰੀ ਨੇ ਇੰਡੋ-ਪੈਸਿਫਿਕ ਇਕਨੌਮਿਕ ਫਰੇਮਵਰਕ ਫੌਰ ਪ੍ਰੋਸਪੇਰਿਟੀ ਲਾਂਚ ਕਰਨ ਦੇ ਸਮਾਗਮ ਵਿੱਚ ਹਿੱਸਾ ਲਿਆ

May 23rd, 02:19 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਟੋਕੀਓ ਵਿੱਚ ਇੰਡੋ-ਪੈਸਿਫਿਕ ਇਕਨੌਮਿਕ ਫਰੇਮਵਰਕ ਫੌਰ ਪ੍ਰੋਸਪੇਰਿਟੀ (ਆਈਪੀਈਐੱਫ) ਲਾਂਚ ਕਰਨ ਦੇ ਲਈ ਆਯੋਜਿਤ ਇੱਕ ਸਮਾਗਮ ਵਿੱਚ ਹਿੱਸਾ ਲਿਆ। ਇਸ ਸਮਾਗਮ ਵਿੱਚ ਅਮਰੀਕਾ ਦੇ ਰਾਸ਼ਟਰਪਤੀ ਮਿਸਟਰ ਜੋਸੇਫ ਆਰ ਬਾਇਡਨ ਅਤੇ ਜਪਾਨ ਦੇ ਪ੍ਰਧਾਨ ਮੰਤਰੀ ਮਿਸਟਰ ਫੁਮਿਓ ਕਿਸ਼ਿਦਾ ਅਤੇ ਨਾਲ ਹੀ ਦੂਸਰੇ ਭਾਈਵਾਲ ਦੇਸ਼ਾਂ ਜਿਵੇਂ ਕਿ ਆਸਟ੍ਰੇਲੀਆ, ਬਰੂਨੇਈ, ਇੰਡੋਨੇਸ਼ੀਆ, ਕੋਰੀਆ ਗਣਰਾਜ, ਮਲੇਸ਼ੀਆ, ਨਿਊਜ਼ੀਲੈਂਡ, ਫਿਲੀਪੀਨਜ਼, ਸਿੰਗਾਪੁਰ, ਥਾਈਲੈਂਡ ਅਤੇ ਵੀਅਤਨਾਮ ਦੇ ਨੇਤਾਵਾਂ ਨੇ ਵਰਚੁਅਲ ਮਾਧਿਅਮ ਨਾਲ ਸ਼ਿਰਕਤ ਕੀਤੀ।

Influence of Guru Nanak Dev Ji is distinctly visible all over the world: PM Modi during Mann Ki Baat

November 29th, 11:00 am

During Mann Ki Baat, PM Modi spoke on a wide range of subjects. He mentioned how in the last few years, India has successfully brought back many stolen idols and artifacts from several nations. PM Modi remembered Guru Nanak Dev Ji and said His influence is distinctly visible across the globe. He paid rich tributes to Sri Aurobindo and spoke at length about his Swadeshi philosophy. PM Modi highlighted the recent agricultural reforms and added how they have helped open new doors of possibilities for farmers.

PM congratulates PM of New Zealand on her resounding victory

October 18th, 03:00 pm

The Prime Minister, Shri Narendra Modi has congratulated Prime Minister of New Zealand, Jacinda Ardern on her resounding victory.