Prime Minister congratulates Mr. Nikol Pashinyan on the impressive victory of the Civil Contract Party in the parliamentary elections in Armenia
June 08th, 04:51 pm
Prime Minister Shri Narendra Modi today congratulated Mr. Nikol Pashinyan on the impressive victory of the Civil Contract Party in the parliamentary elections in Armenia. The Prime Minister stated that the renewed mandate reflects the enduring trust and confidence of the people of Armenia in his leadership and vision.ਅਰਮੇਨੀਆ ਦੇ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਇੱਕ ਵਾਰ ਫਿਰ ਤੋਂ ਮੁੜ ਚੁਣੇ ਜਾਣ ‘ਤੇ ਵਧਾਈ ਦਿੱਤੀ
June 06th, 09:00 pm
ਅਰਮੇਨੀਆ ਦੇ ਪ੍ਰਧਾਨ ਮੰਤਰੀ, ਸ਼੍ਰੀ ਨਿਕੋਲ ਪਾਸ਼ੀਨਯਾਨ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੂੰ ਫੋਨ ਕਰਕੇ ਹਾਲ ਹੀ ਵਿੱਚ ਸੰਪੰਨ ਹੋਈਆਂ ਆਮ ਚੋਣਾਂ ਵਿੱਚ ਉਨ੍ਹਾਂ ਦੀ ਜਿੱਤ ‘ਤੇ ਵਧਾਈ ਦਿੱਤੀ।