ਉੱਤਰ ਪ੍ਰਦੇਸ਼ ਵਿੱਚ ਨੋਇਡਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਪਹਿਲੇ ਪੜਾਅ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
March 28th, 12:15 pm
ਉਦਘਾਟਨ ਹੋ ਗਿਆ? ਉਦਘਾਟਨ ਹੋ ਗਿਆ? ਨਹੀਂ, ਅਜੇ ਅੱਧਾ ਕੰਮ ਹੋਇਆ ਹੈ। ਮੈਂ ਸਿਰਫ਼ ਉਹ ਪਰਦਾ ਹਟਾਇਆ ਹੈ, ਪਰ ਮੈਂ ਅੱਜ ਚਾਹੁੰਦਾ ਹਾਂ ਕਿ ਇਸ ਏਅਰਪੋਰਟ ਦਾ ਉਦਘਾਟਨ ਇੱਥੇ ਜੋ ਵੀ ਮੌਜੂਦ ਹਨ, ਤੁਸੀਂ ਸਾਰੇ ਕਰੋ, ਅਤੇ ਇਸ ਲਈ ਤੁਸੀਂ ਆਪਣਾ ਮੋਬਾਈਲ ਫੋਨ ਕੱਢੋ, ਆਪਣੇ ਮੋਬਾਈਲ ਫੋਨ ਦੀ ਫਲੈਸ਼ ਲਾਈਟ ਜਗਾਓ ਅਤੇ ਤੁਸੀਂ ਇਸ ਦਾ ਉਦਘਾਟਨ ਕਰ ਰਹੇ ਹੋ। ਤੁਸੀਂ ਦੀਵਾ ਜਗਾ ਕੇ ਇੱਥੇ ਮੌਜੂਦ ਹਰ ਵਿਅਕਤੀ, ਅੱਜ ਇਸ ਏਅਰਪੋਰਟ ਦਾ ਉਦਘਾਟਨ ਕਰ ਰਿਹਾ ਹੈ। ਇਹ ਤੁਹਾਡੀ ਅਮਾਨਤ ਹੈ, ਇਹ ਤੁਹਾਡਾ ਭਵਿੱਖ ਹੈ, ਇਹ ਤੁਹਾਡੀ ਮਿਹਨਤ ਹੈ ਅਤੇ ਇਸ ਲਈ ਇਸ ਦਾ ਉਦਘਾਟਨ ਵੀ ਤੁਹਾਡੇ ਹੱਥਾਂ ਨਾਲ ਹੋ ਰਿਹਾ ਹੈ, ਤੁਸੀਂ ਭਾਰਤ ਮਾਤਾ ਦੀ ਜੈ ਬੋਲ ਕੇ, ਹੱਥ ਉੱਪਰ ਕਰਕੇ, ਫਲੈਸ਼ ਲਾਈਟ ਪੂਰੀ ਤਰ੍ਹਾਂ ਦਿਖਾਓ। ਭਾਰਤ ਮਾਤਾ ਦੀ ਜੈ। ਭਾਰਤ ਮਾਤਾ ਦੀ ਜੈ। ਭਾਰਤ ਮਾਤਾ ਦੀ ਜੈ। ਬਹੁਤ-ਬਹੁਤ ਧੰਨਵਾਦ। ਹੁਣ ਉਦਘਾਟਨ ਹੋ ਗਿਆ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲਗਭਗ 11,200 ਕਰੋੜ ਰੁਪਏ ਦੇ ਨਿਵੇਸ਼ ਨਾਲ ਵਿਕਸਿਤ ਕੀਤੇ ਗਏ ਨੋਇਡਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਪਹਿਲੇ ਪੜਾਅ ਦਾ ਉਦਘਾਟਨ ਕੀਤਾ
March 28th, 12:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਜੇਵਰ ਸਥਿਤ ਨੋਇਡਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਉਦਘਾਟਨ ਕੀਤਾ। ਇਸ ਮੌਕੇ ਆਪਣੀ ਖ਼ੁਸ਼ੀ ਅਤੇ ਮਾਣ ਪ੍ਰਗਟ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਤੋਂ 'ਵਿਕਸਿਤ ਉੱਤਰ ਪ੍ਰਦੇਸ਼, ਵਿਕਸਿਤ ਭਾਰਤ ਅਭਿਆਨ' ਵਿੱਚ ਇੱਕ ਨਵਾਂ ਅਧਿਆਇ ਸ਼ੁਰੂ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਦਾ ਸਭ ਤੋਂ ਵੱਡਾ ਰਾਜ ਹੁਣ ਅੰਤਰਰਾਸ਼ਟਰੀ ਹਵਾਈ ਅੱਡਿਆਂ ਦੀ ਸਭ ਤੋਂ ਵੱਧ ਗਿਣਤੀ ਵਾਲੇ ਰਾਜਾਂ ਵਿੱਚੋਂ ਇੱਕ ਬਣ ਗਿਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਦੋਹਰੀ ਖ਼ੁਸ਼ੀ ਹੈ, ਪਹਿਲੀ ਇਸ ਹਵਾਈ ਅੱਡੇ ਦੀ ਨੀਂਹ ਰੱਖਣ ਅਤੇ ਹੁਣ ਇਸ ਦਾ ਉਦਘਾਟਨ ਕਰਨ ’ਤੇ, ਅਤੇ ਦੂਜੀ ਇਸ ਸ਼ਾਨਦਾਰ ਹਵਾਈ ਅੱਡੇ ਦਾ ਨਾਮ ਉੱਤਰ ਪ੍ਰਦੇਸ਼ ਨਾਲ ਜੁੜਨ ’ਤੇ। ਸ਼੍ਰੀ ਮੋਦੀ ਨੇ ਕਿਹਾ, ਇਹ ਉਹੀ ਰਾਜ ਹੈ ਜਿਸ ਨੇ ਮੈਨੂੰ ਆਪਣਾ ਪ੍ਰਤੀਨਿਧੀ ਚੁਣਿਆ ਅਤੇ ਸੰਸਦ ਮੈਂਬਰ ਬਣਾਇਆ, ਅਤੇ ਹੁਣ ਇਸ ਦੀ ਪਛਾਣ ਇਸ ਸ਼ਾਨਦਾਰ ਹਵਾਈ ਅੱਡੇ ਨਾਲ ਜੁੜ ਗਈ ਹੈ।ਦਿੱਲੀ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਦੇ ਮੌਕੇ ’ਤੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
March 08th, 03:54 pm
ਦਿੱਲੀ ਮੁੱਖ ਮੰਤਰੀ ਰੇਖਾ ਗੁਪਤਾ ਜੀ, ਦਿੱਲੀ ਦੇ ਲੈਫ਼ਟੀਨੈਂਟ ਗਵਰਨਰ ਵਿਨੇਯ ਸਕਸੈਨਾ ਜੀ, ਕੇਂਦਰੀ ਕੈਬਨਿਟ ਵਿੱਚ ਮੇਰੇ ਸਹਿਯੋਗੀ ਮਨੋਹਰ ਲਾਲ ਜੀ, ਹਰਸ਼ ਮਲਹੋਤਰਾ ਜੀ, ਤੋਖਨ ਸਾਹੂ ਜੀ, ਸੂਬਾ ਸਰਕਾਰ ਦੇ ਸਾਰੇ ਮੰਤਰੀ, ਸਾਰੇ ਮਾਣਯੋਗ ਸਾਂਸਦ, ਮਾਣਯੋਗ ਵਿਧਾਇਕ ਅਤੇ ਦਿੱਲੀ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ ਵਿੱਚ ਲਗਭਗ 33,500 ਕਰੋੜ ਰੁਪਏ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
March 08th, 10:26 am
ਇਨ੍ਹਾਂ ਪ੍ਰੋਜੈਕਟਾਂ ਦਾ ਘੇਰਾ ਵਿਸ਼ਾਲ ਹੈ, ਜਿਸ ਵਿੱਚ ਮੈਟਰੋ ਨੈੱਟਵਰਕ ਦੇ ਵਾਧੇ ਤੋਂ ਲੈ ਕੇ ਹਜ਼ਾਰਾਂ ਸਰਕਾਰੀ ਕਰਮਚਾਰੀਆਂ ਲਈ ਆਧੁਨਿਕ ਰਿਹਾਇਸ਼ੀ ਕੰਪਲੈਕਸਾਂ ਦੀ ਸਥਾਪਨਾ ਸ਼ਾਮਲ ਹੈ। ਸ਼੍ਰੀ ਮੋਦੀ ਨੇ ਜ਼ੋਰ ਦਿੰਦੇ ਹੋਏ ਕਿਹਾ, ਦਿੱਲੀ ਦੇ ਲੋਕਾਂ ਨੇ ਇੱਕ ਸਾਲ ਪਹਿਲਾਂ ਨਵੀਂ ਉਮੀਦ ਅਤੇ ਨਵੇਂ ਇਰਾਦੇ ਨਾਲ ਇੱਥੇ ਇੱਕ ਡਬਲ-ਇੰਜਣ ਸਰਕਾਰ ਬਣਾਈ ਸੀ ਅਤੇ ਨਤੀਜੇ ਅੱਜ ਇਨ੍ਹਾਂ ਵਿਕਾਸ ਕਾਰਜਾਂ ਵਿੱਚ ਦਿਖਾਈ ਦੇ ਰਹੇ ਹਨ।ਪ੍ਰਧਾਨ ਮੰਤਰੀ 8 ਮਾਰਚ ਨੂੰ ਦਿੱਲੀ ਵਿੱਚ ਲਗਭਗ ₹33,500 ਕਰੋੜ ਦੀ ਲਾਗਤ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ
March 06th, 05:23 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 8 ਮਾਰਚ ਨੂੰ ਦੁਪਹਿਰ 12 ਵਜੇ ਦਿੱਲੀ ਵਿੱਚ ਲਗਭਗ ₹33,500 ਕਰੋੜ ਦੇ ਅਨੇਕਾਂ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। ਇਸ ਮੌਕੇ ’ਤੇ ਉਹ ਇਕੱਠ ਨੂੰ ਸੰਬੋਧਨ ਵੀ ਕਰਨਗੇ। ਸਮਾਗਮ ਤੋਂ ਪਹਿਲਾਂ ਪ੍ਰਧਾਨ ਮੰਤਰੀ ਸਰੋਜਿਨੀ ਨਗਰ ਵਿੱਚ ਜੀਪੀਆਰਏ ਟਾਈਪ-5 ਕੁਆਰਟਰਾਂ ਦਾ ਦੌਰਾ ਕਰਨਗੇ ਅਤੇ ਮਹਿਲਾ ਲਾਭਪਾਤਰੀਆਂ ਨੂੰ ਚਾਬੀਆਂ ਸੌਂਪਣਗੇ।ਗੁਜਰਾਤ ਵਿੱਚ ਮਾਈਕ੍ਰੋਨ ਸੈਮੀਕੰਡਕਟਰ ਟੈਕਨਾਲੋਜੀ ਇੰਡੀਆ ਪ੍ਰਾਈਵੇਟ ਲਿਮਟਿਡ ਦੀ ਫੈਸਿਲਿਟੀ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
February 28th, 02:45 pm
ਗੁਜਰਾਤ ਦੇ ਪ੍ਰਸਿੱਧ ਮੁੱਖ ਮੰਤਰੀ ਸ਼੍ਰੀ ਭੁਪੇਂਦਰ ਭਾਈ ਪਟੇਲ, ਕੇਂਦਰ ਵਿੱਚ ਮੇਰੇ ਸਹਿਯੋਗੀ ਅਸ਼ਵਿਨੀ ਵੈਸ਼ਣਵ, ਮਾਈਕ੍ਰੋਨ ਟੈਕਨਾਲੋਜੀ ਦੇ ਸੀਈਓ ਸੰਜੇ ਮੇਹਰੋਤਰਾ ਜੀ, ਭਾਰਤ ਵਿੱਚ ਅਮਰੀਕਾ ਦੇ ਰਾਜਦੂਤ ਸਰਜੀਓ ਗੋਰ, ਉਪ ਮੁੱਖ ਮੰਤਰੀ ਹਰਸ਼ ਸਾਂਘਵੀ ਜੀ, ਹੋਰ ਮਾਣਯੋਗ ਦੇਵੀਓ ਅਤੇ ਸੱਜਣੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਸਾਣੰਦ ਵਿੱਚ ਮਾਈਕ੍ਰੋਨ ਟੈਕਨਾਲੋਜੀ ਦੀ ਸੈਮੀਕੰਡਕਟਰ ਅਸੈਂਬਲੀ, ਟੈਸਟ, ਮਾਰਕਿੰਗ ਅਤੇ ਪੈਕੇਜਿੰਗ (ਏਟੀਐੱਮਪੀ) ਕੇਂਦਰ ਦਾ ਉਦਘਾਟਨ ਕੀਤਾ
February 28th, 02:37 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਸਾਣੰਦ ਵਿੱਚ ਮਾਈਕ੍ਰੋਨ ਏਟੀਐੱਮਪੀ (ਅਸੈਂਬਲੀ, ਟੈਸਟ, ਮਾਰਕਿੰਗ ਅਤੇ ਪੈਕੇਜਿੰਗ) ਕੇਂਦਰ ਦਾ ਉਦਘਾਟਨ ਕੀਤਾ। ਵਣਜ ਉਤਪਾਦਨ ਦੀ ਸ਼ੁਰੂਆਤ ਦਾ ਪ੍ਰਤੀਕ ਇਹ ਇਤਿਹਾਸਕ ਆਯੋਜਨ, ਵਿਸ਼ਵ ਟੈਕਨਾਲੋਜੀ ਅਗਵਾਈ ਵੱਲ ਭਾਰਤ ਦੀ ਯਾਤਰਾ ਵਿੱਚ ਇੱਕ ਅਹਿਮ ਉਪਲਬਧੀ ਹੈ।Cabinet approves extension corridor from Noida Sector 142 to Botanical Garden (Noida) for a length of 11.56 Km with 8 stations
February 14th, 01:08 pm
The Union Cabinet, chaired by PM Modi, has approved the Extension Corridor from Noida Sector 142 to Botanical Garden (Noida) of the Noida Metro Rail Project, covering a length of 11.56 km with 8 elevated stations. The project will enhance connectivity, stimulate economic activity and ease urban mobility for both residents and commuters, while significantly reducing carbon emissions.ਯਸ਼ੋਭੂਮੀ, ਦਿੱਲੀ ਵਿਖੇ ਸੈਮੀਕੌਨ ਇੰਡੀਆ 2025 ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
September 02nd, 10:40 am
ਕੇਂਦਰੀ ਕੈਬਨਿਟ ਦੇ ਮੇਰੇ ਸਾਥੀ ਅਸ਼ਵਿਨੀ ਵੈਸ਼ਣਵ ਜੀ, ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਜੀ, ਓਡੀਸ਼ਾ ਦੇ ਮੁੱਖ ਮੰਤਰੀ ਮੋਹਨ ਚਰਨ ਮਾਝੀ ਜੀ, ਕੇਂਦਰੀ ਰਾਜ ਮੰਤਰੀ ਜਿਤਿਨ ਪ੍ਰਸਾਦ ਜੀ, ਸੈਮੀ ਦੇ ਪ੍ਰੈਜ਼ੀਡੈਂਟ ਅਜਿਤ ਮਨੋਚਾ ਜੀ, ਦੇਸ਼-ਵਿਦੇਸ਼ ਤੋਂ ਆਏ ਸੈਮੀਕੰਡਕਟਰ industry ਦੇ CEOs, ਅਤੇ ਉਨ੍ਹਾਂ ਦੇ ਸਹਿਯੋਗੀ, ਵੱਖ-ਵੱਖ ਦੇਸ਼ਾਂ ਤੋਂ ਇੱਥੇ ਮੌਜੂਦ ਸਾਡੇ ਮਹਿਮਾਨ, ਸਟਾਰਟ-ਅੱਪਸ ਨਾਲ ਜੁੜੇ ਉੱਦਮੀ, ਵੱਖ-ਵੱਖ ਪ੍ਰਦੇਸ਼ਾਂ ਤੋਂ ਆਏ ਮੇਰੇ ਯੁਵਾ ਵਿਦਿਆਰਥੀ ਸਾਥੀ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਸੈਮੀਕੌਨ ਇੰਡੀਆ 2025 ਦਾ ਉਦਘਾਟਨ ਕੀਤਾ
September 02nd, 10:15 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਯਸ਼ੋਭੂਮੀ ਵਿੱਚ ਭਾਰਤ ਦੇ ਸੈਮੀਕੰਡਕਟਰ ਈਕੋਸਿਸਟਮ ਨੂੰ ਗਤੀ ਦੇਣ ਦੇ ਉਦੇਸ਼ ਨਾਲ ਆਯੋਜਿਤ “ਸੈਮੀਕੌਨ ਇੰਡੀਆ 2025” ਦਾ ਉਦਘਾਟਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਦੇਸ਼-ਵਿਦੇਸ਼ ਦੇ ਸੈਮੀਕੰਡਕਟਰ ਉਦਯੋਗ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਦੀ ਸ਼ਿਰਕਤ ‘ਤੇ ਉਨ੍ਹਾਂ ਦਾ ਆਭਾਰ ਵਿਅਕਤ ਕੀਤਾ। ਉਨ੍ਹਾਂ ਨੇ ਵੱਖ-ਵੱਖ ਦੇਸ਼ਾਂ ਤੋਂ ਆਏ ਵਿਸ਼ੇਸ਼ ਮਹਿਮਾਨਾਂ, ਸਟਾਰਟਅੱਪਸ ਨਾਲ ਜੁੜੇ ਉਦਮੀਆਂ ਅਤੇ ਦੇਸ਼ ਭਰ ਦੇ ਵੱਖ-ਵੱਖ ਰਾਜਾਂ ਤੋਂ ਆਏ ਨੌਜਵਾਨ ਵਿਦਿਆਰਥੀਆਂ ਦਾ ਸੁਆਗਤ ਕੀਤਾ।ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣ ਅਤੇ ਉਦਘਾਟਨ ਕਰਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 20th, 04:54 pm
ਮੰਚ ‘ਤੇ ਬਿਰਾਜਮਾਨ ਉੱਤਰ ਪ੍ਰਦੇਸ਼ ਦੇ ਰਾਜਪਾਲ ਆਨੰਦੀਬੇਨ ਪਟੇਲ, ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਜੀ, ਇਸ ਕਾਰਜਕ੍ਰਮ ਵਿੱਚ ਟੈਕਨੋਲੋਜੀ ਦੇ ਮਾਧਿਅਮ ਨਾਲ ਜੁੜੇ ਹੋਰ ਰਾਜਾਂ ਦੇ ਸਨਮਾਨਿਤ ਗਵਰਨਰ, ਮੁੱਖ ਮੰਤਰੀ ਗਣ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ, ਸ਼੍ਰੀ ਨਾਇਡੂ ਜੀ, ਟੈਕਨੋਲੋਜੀ ਦੇ ਮਾਧਿਅਮ ਨਾਲ ਜੁੜੇ ਕੇਂਦਰ ਵਿੱਚ ਮੰਤਰੀ ਮੰਡਲ ਦੇ ਮੇਰੇ ਹੋਰ ਸਾਥੀ, ਯੂਪੀ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਯ ਅਤੇ ਬ੍ਰਜੇਸ਼ ਪਾਠਕ ਜੀ, ਯੂਪੀ ਸਰਕਾਰ ਦੇ ਹੋਰ ਮੰਤਰੀਗਣ, ਸਾਂਸਦ ਅਤੇ ਵਿਧਾਇਕਗਣ, ਅਤੇ ਬਨਾਰਸ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ !ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
October 20th, 04:15 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੀ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਅੱਜ ਦੇ ਪ੍ਰੋਜੈਕਟਾਂ ਵਿੱਚ 6,100 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਕਈ ਏਅਰਪੋਰਟ ਪ੍ਰੋਜੈਕਟਸ ਅਤੇ ਵਾਰਾਣਸੀ ਵਿੱਚ ਕਈ ਵਿਕਾਸ ਪਹਿਲਾਂ ਸ਼ਾਮਲ ਹਨ।ਪ੍ਰਧਾਨ ਮੰਤਰੀ ਨੇ ਏਈਐੱਮ ਸਿੰਗਾਪੁਰ (AEM Singapore) ਦਾ ਦੌਰਾ ਕੀਤਾ
September 05th, 12:31 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪ੍ਰਧਾਨ ਮੰਤਰੀ ਸ਼੍ਰੀ ਲਾਰੈਂਸ ਵੌਂਗ ਦੇ ਨਾਲ ਸੈਮੀਕੰਡਕਟਰ ਅਤੇ ਇਲੈਕਟ੍ਰੌਨਿਕਸ ਸੈਕਟਰ ਵਿੱਚ ਮੋਹਰੀ ਸਿੰਗਾਪੁਰ ਦੀ ਕੰਪਨੀ ਏਈਐੱਮ (AEM) ਦਾ ਦੌਰਾ ਕੀਤਾ। ਇਸ ਯਾਤਰਾ ਦੇ ਦੌਰਾਨ ਉਨ੍ਹਾਂ ਨੂੰ ਗਲੋਬਲ ਸੈਮੀਕੰਡਕਟਰ ਵੈਲਿਊ ਚੇਨ ਵਿੱਚ ਏਈਐੱਮ (AEM) ਦੀ ਭੂਮਿਕਾ, ਇਸ ਦੇ ਸੰਚਾਲਨ ਅਤੇ ਭਾਰਤ ਦੇ ਲਈ ਯੋਜਨਾਵਾਂ ਦੇ ਸੰਦਰਭ ਵਿੱਚ ਜਾਣਕਾਰੀ ਦਿੱਤੀ ਗਈ। ਸਿੰਗਾਪੁਰ ਸੈਮੀਕੰਡਕਟਰ ਇੰਡਸਟ੍ਰੀ ਐਸੋਸੀਏਸ਼ਨ ਨੇ ਸਿੰਗਾਪੁਰ ਵਿੱਚ ਸੈਮੀਕੰਡਕਟਰ ਈਕੋਸਿਸਟਮ ਦੇ ਵਿਕਾਸ ਅਤੇ ਭਾਰਤ ਦੇ ਨਾਲ ਸਹਿਯੋਗ ਦੇ ਅਵਸਰਾਂ ਨਾਲ ਜੁੜੀ ਜਾਣਕਾਰੀ ਭੀ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ। ਇਸ ਅਵਸਰ ‘ਤੇ, ਇਸ ਖੇਤਰ ਦੀਆਂ ਕਈ ਹੋਰ ਸਿੰਗਾਪੁਰ ਦੀਆਂ ਕੰਪਨੀਆਂ ਦੇ ਪ੍ਰਤੀਨਿਧੀ ਭੀ ਉਪਸਥਿਤ ਰਹੇ। ਪ੍ਰਧਾਨ ਮੰਤਰੀ ਨੇ ਸਿੰਗਾਪੁਰ ਦੀਆਂ ਸੈਮੀਕੰਡਕਟਰ ਕੰਪਨੀਆਂ ਨੂੰ 11-13 ਸਤੰਬਰ 2024 ਨੂੰ ਗ੍ਰੇਟਰ ਨੌਇਡਾ ਵਿੱਚ ਆਯੋਜਿਤ ਹੋਣ ਵਾਲੀ ਸੈਮੀਕੌਨ ਇੰਡੀਆ (SEMICON INDIA) ਪ੍ਰਦਰਸ਼ਨੀ ਵਿੱਚ ਹਿੱਸਾ ਲੈਣ ਦੇ ਲਈ ਸੱਦਾ ਦਿੱਤਾ।ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਵਿੱਚ ਵਿਭਿੰਨ ਵਿਕਾਸ ਪ੍ਰੋਜੈਕਟਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 25th, 02:00 pm
ਉੱਤਰ ਪ੍ਰਦੇਸ਼ ਦੇ ਗਵਰਨਰ ਆਨੰਦੀਬੇਨ ਪਟੇਲ, ਇੱਥੋਂ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਿਆਨਾਥ ਜੀ, ਉਪ-ਮੁੱਖ ਮੰਤਰੀ ਬ੍ਰਿਜੇਸ਼ ਪਾਠਕ ਜੀ, ਕੇਂਦਰੀ ਮੰਤਰੀ ਸ਼੍ਰੀ ਵੀ ਕੇ ਸਿੰਘ ਜੀ, ਉੱਤਰ ਪ੍ਰਦੇਸ਼ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਸ਼੍ਰੀਮਾਨ ਭੂਪੇਂਦਰ ਚੌਧਰੀ ਜੀ, ਹੋਰ ਪ੍ਰਤੀਨਿਧੀ ਗਣ, ਅਤੇ ਬੁਲੰਦਸ਼ਹਿਰ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ,ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਵਿੱਚ 19,100 ਕਰੋੜ ਰੁਪਏ ਤੋਂ ਅਧਿਕ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
January 25th, 01:33 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਵਿੱਚ 19,100 ਕਰੋੜ ਰੁਪਏ ਤੋਂ ਅਧਿਕ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਇਹ ਪ੍ਰੋਜੈਕਟ, ਰੇਲ, ਸੜਕ, ਤੇਲ ਅਤੇ ਗੈਸ ਤੇ ਸ਼ਹਿਰੀ ਵਿਕਾਸ ਅਤੇ ਆਵਾਸ ਜਿਹੇ ਕਈ ਮਹੱਤਵਪੂਰਨ ਖੇਤਰਾਂ ਨਾਲ ਸਬੰਧਿਤ ਹਨ।ਇੰਟਰਨੈਸ਼ਨਲ ਡੇਅਰੀ ਫੈਡਰੇਸ਼ਨ ਵਰਲਡ ਡੇਅਰੀ ਸਮਿਟ 2022 ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
September 12th, 11:01 am
ਮੈਨੂੰ ਖੁਸ਼ੀ ਹੈ ਕਿ ਅੱਜ ਡੇਅਰੀ ਸੈਕਟਰ ਦੇ ਦੁਨੀਆ ਭਰ ਦੇ ਐਕਸਪਰਟਸ ਅਤੇ innovators ਭਾਰਤ ਵਿੱਚ ਇਕਜੁੱਟ ਹੋਏ ਹਨ। ਮੈਂ World Dairy Summit ਵਿੱਚ ਅਲੱਗ-ਅਲੱਗ ਦੇਸ਼ਾਂ ਤੋਂ ਆਏ ਹੋਏ ਸਾਰੇ ਮਹਾਨੁਭਾਵਾਂ ਦਾ ਭਾਰਤ ਦੇ ਕੋਟਿ-ਕੋਟਿ ਪਸ਼ੂਆਂ ਦੀ ਤਰਫ਼ ਤੋਂ, ਭਾਰਤ ਦੇ ਕੋਟਿ-ਕੋਟਿ ਨਾਗਰਿਕਾਂ ਦੀ ਤਰਫ਼ ਤੋਂ, ਭਾਰਤ ਸਰਕਾਰ ਦੀ ਤਰਫ਼ ਤੋਂ ਹਿਰਦੇ ਤੋਂ ਬਹੁਤ-ਬਹੁਤ ਸੁਆਗਤ ਕਰਦਾ ਹਾਂ। ਡੇਅਰੀ ਸੈਕਟਰ ਦੀ ਸਮਰੱਥਾ ਨਾ ਸਿਰਫ਼ ਗ੍ਰਾਮੀਣ ਅਰਥਵਿਵਸਥਾ ਨੂੰ ਗਤੀ ਦਿੰਦੀ ਹੈ, ਬਲਕਿ ਇਹ ਦੁਨੀਆ ਭਰ ਵਿੱਚ ਕਰੋੜਾਂ ਲੋਕਾਂ ਦੀ ਆਜੀਵਿਕਾ ਦਾ ਵੀ ਪ੍ਰਮੁੱਖ ਸਾਧਨ ਹੈ। ਮੈਨੂੰ ਵਿਸ਼ਵਾਸ ਹੈ, ਕਿ ਇਹ ਸਮਿਟ, ideas, technology, expertise ਅਤੇ ਡੇਅਰੀ ਸੈਕਟਰ ਨਾਲ ਜੁੜੀਆਂ ਪਰੰਪਰਾਵਾਂ ਦੇ ਪੱਧਰ ’ਤੇ ਇੱਕ ਦੂਸਰੇ ਦੀ ਜਾਣਕਾਰੀ ਵਧਾਉਣ ਅਤੇ ਇੱਕ ਦੂਸਰੇ ਤੋਂ ਸਿੱਖਣ ਵਿੱਚ ਬਹੁਤ ਬੜੀ ਭੂਮਿਕਾ ਨਿਭਾਵੇਗੀ।PM inaugurates International Dairy Federation World Dairy Summit 2022 in Greater Noida
September 12th, 11:00 am
PM Modi inaugurated International Dairy Federation World Dairy Summit. “The potential of the dairy sector not only gives impetus to the rural economy, but is also a major source of livelihood for crores of people across the world”, he said.This election is about keeping history-sheeters out & scripting a new history: PM Modi
February 04th, 12:01 pm
Prime Minister Narendra Modi today addressed at virtual Jan Chaupal in Uttar Pradesh's Meerut, Ghaziabad, Aligarh, Hapur, Noida. PM Modi said, “This election is about keeping the history sheeters out and to create a new history. I am delighted that people of UP have made up their minds that they won't allow rioters and mafia to take control of UP from behind the curtains.”PM Modi addresses a virtual Jan Chaupal in Western Uttar Pradesh
February 04th, 12:00 pm
Prime Minister Narendra Modi today addressed at virtual Jan Chaupal in Uttar Pradesh's Meerut, Ghaziabad, Aligarh, Hapur, Noida. PM Modi said, “This election is about keeping the history sheeters out and to create a new history. I am delighted that people of UP have made up their minds that they won't allow rioters and mafia to take control of UP from behind the curtains.”Double engine government is working with double speed for Uttar Pradesh’s development: PM
January 31st, 01:31 pm
Ahead of the upcoming Assembly elections, Prime Minister Narendra Modi today addressed his first virtual rally in five districts of Uttar Pradesh. These districts are Saharanpur, Shamli, Muzaffarnagar, Baghpat and GautamBuddha Nagar. Addressing the first virtual rally 'Jan Chaupal', PM Modi said, “The illegal occupation of the homes, land and shops of the poor, Dalits, backwards and the downtrodden was a sign of socialism five years ago.”