ਪ੍ਰਧਾਨ ਮੰਤਰੀ ਨੇ ਐੱਨਐੱਸਜੀ ਸਥਾਪਨਾ ਦਿਵਸ ਦੇ ਮੌਕੇ ’ਤੇ ਐੱਨਐੱਸਜੀ ਕਰਮਚਾਰੀਆਂ ਨੂੰ ਵਧਾਈਆਂ ਦਿੱਤੀਆਂ
October 16th, 09:09 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਨਐੱਸਜੀ ਸਥਾਪਨਾ ਦਿਵਸ ਦੇ ਮੌਕੇ 'ਤੇ ਐੱਨਐੱਸਜੀ ਕਰਮਚਾਰੀਆਂ ਦੇ ਬੇਮਿਸਾਲ ਹੌਸਲੇ ਅਤੇ ਦ੍ਰਿੜ੍ਹ ਇਰਾਦੇ ਦੀ ਸ਼ਲਾਘਾ ਕੀਤੀ ਹੈ। ਸ਼੍ਰੀ ਮੋਦੀ ਨੇ ਕਿਹਾ, ਐੱਨਐੱਸਜੀ ਨੇ ਦੇਸ਼ ਨੂੰ ਅੱਤਵਾਦ ਦੇ ਖ਼ਤਰੇ ਤੋਂ ਬਚਾਉਣ, ਸਾਡੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਰਾਸ਼ਟਰੀ ਸੰਪਤੀਆਂ ਦੀ ਰੱਖਿਆ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।ਪ੍ਰਧਾਨ ਮੰਤਰੀ ਨੇ ਐੱਨਐੱਸਜੀ ਸਥਾਪਨਾ ਦਿਵਸ ਦੇ ਅਵਸਰ ‘ਤੇ ਐੱਨਐੱਸਜੀ ਕਰਮੀਆਂ ਦਾ ਅਭਿਵਾਦਨ ਕੀਤਾ
October 16th, 11:58 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਐੱਨਐੱਸਜੀ ਸਥਾਪਨਾ ਦਿਵਸ ਦੇ ਅਵਸਰ ‘ਤੇ ਐੱਨਐੱਸਜੀ ਕਰਮਚਾਰੀਆਂ ਦੇ ਅਟੁੱਟ ਸਮਰਪਣ, ਸਾਹਸ ਅਤੇ ਦ੍ਰਿੜ੍ਹ ਸੰਕਲਪ ਦੀ ਸ਼ਲਾਘਾ ਕੀਤੀ ਹੈ।