ਪ੍ਰਧਾਨ ਮੰਤਰੀ ਨੇ ਐੱਨ.ਟੀ.ਆਰ. ਗਾਰੂ ਦੀ ਜਯੰਤੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ

May 28th, 09:56 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਨ.ਟੀ.ਆਰ ਗਾਰੂ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀ ਭੇਟ ਕੀਤੀ।

ਪ੍ਰਧਾਨ ਮੰਤਰੀ ਨੇ ਸ਼੍ਰੀ ਐੱਨ. ਟੀ. ਰਾਮਾ ਰਾਓ ਨੂੰ ਸ਼ਰਧਾਂਜਲੀ ਅਰਪਿਤ ਕੀਤੀ

May 28th, 10:00 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਐਨ. ਟੀ. ਰਾਮਾ ਰਾਓ ਨੂੰ ਉਨ੍ਹਾਂ ਦੀ ਜਯੰਤੀ (ਜਨਮ ਵਰ੍ਹੇਗੰਢ) 'ਤੇ ਸ਼ਰਧਾਂਜਲੀ ਅਰਪਿਤ ਕੀਤੀ। ਸ਼੍ਰੀ ਮੋਦੀ ਨੇ ਕਿਹਾ, ਸਮਾਜ ਦੀ ਸੇਵਾ ਕਰਨ ਅਤੇ ਗ਼ਰੀਬਾਂ ਅਤੇ ਵੰਚਿਤਾਂ (poor and downtrodden) ਨੂੰ ਸਸ਼ਕਤ ਬਣਾਉਣ ਦੇ ਉਨ੍ਹਾਂ ਦੇ ਪ੍ਰਯਾਸਾਂ ਦੇ ਲਈ ਉਨ੍ਹਾਂ ਦੀ ਵਿਆਪਕ ਤੌਰ 'ਤੇ ਪ੍ਰਸ਼ੰਸਾ ਕੀਤੀ ਜਾਂਦੀ ਹੈ।