ਪ੍ਰਧਾਨ ਮੰਤਰੀ ਨੇ ਹਰਿਆਣਾ ਦੇ ਨੂਹ (Nuh) ਵਿੱਚ ਹੋਏ ਹਾਦਸੇ ਵਿੱਚ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ
April 26th, 07:28 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ, ਅੱਜ ਹਰਿਆਣਾ ਦੇ ਨੂਹ ਵਿੱਚ, ਹੋਏ ਹਾਦਸੇ ਵਿੱਚ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ। ਸ਼੍ਰੀ ਮੋਦੀ ਨੇ ਕਿਹਾ, “ਰਾਜ ਸਰਕਾਰ ਰਾਹਤ ਅਤੇ ਬਚਾਅ ਲਈ ਹਰ ਸੰਭਵ ਯਤਨ ਕਰ ਰਹੀ ਹੈ।”