Congress has always compromised the interests of Assam: PM Modi in Biswanath
April 01st, 11:45 am
PM Modi addressed a massive public rally in Biswanath, Assam. In his speech, the PM launched a sharp attack on Congress, accusing it of being ‘anti-development’ and the ‘root of corruption in independent India.’ Highlighting the BJP-NDA government’s actions, PM Modi said thousands of bighas of land have been freed from illegal encroachment, restoring Assam’s heritage and ecology. Reaffirming BJP’s commitment to Sabka Saath, Sabka Vikas, he urged voters to ensure a record turnout.BJP-NDA blocked Congress’ ‘unfair’ communal violence bill in Parliament: PM Modi in Gogamukh, Assam
April 01st, 11:30 am
Campaigning for the upcoming Assembly elections, Prime Minister Narendra Modi addressed a massive public gathering in Gogamukh, marking his first rally in Assam after the announcement of polls. The event witnessed an overwhelming turnout, with enthusiastic participation from youth, women and local communities, signaling strong momentum for the BJP-led NDA.PM Modi sets the tone for Assam polls with high-energy rallies in Gogamukh and Biswanath
April 01st, 11:00 am
Campaigning for the upcoming Assembly elections, Prime Minister Narendra Modi addressed massive public gatherings in Gogamukh and Biswanath, marking his first rallies in Assam after the announcement of polls. The events witnessed an overwhelming turnout, with enthusiastic participation from youth, women and local communities, signaling strong momentum for the BJP-led NDA.ਅਸਾਮ ਦੇ ਗੁਹਾਟੀ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
March 13th, 05:30 pm
ਅਸਾਮ ਦੇ ਰਾਜਪਾਲ ਲਕਸ਼ਮਣ ਪ੍ਰਸਾਦ ਆਚਾਰਿਆ ਜੀ, ਇੱਥੋਂ ਦੇ ਪ੍ਰਸਿੱਧ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਜੀ, ਕੇਂਦਰੀ ਕੈਬਨਿਟ ਵਿੱਚ ਮੇਰੇ ਸਾਥੀ ਸਰਬਾਨੰਦ ਸੋਨੋਵਾਲ ਜੀ, ਮੌਜੂਦ ਸੂਬਾ ਸਰਕਾਰ ਦੇ ਸਾਰੇ ਮੰਤਰੀ, ਜਨਪ੍ਰਤਿਨਿਧੀ, ਦੇਸ਼ ਭਰ ਤੋਂ ਤਕਨਾਲੋਜੀ ਦੇ ਜ਼ਰੀਏ, ਇਸ ਸਮਾਗਮ ਵਿੱਚ ਜੁੜੇ ਸਾਡੇ ਸਾਰੇ ਅੰਨਦਾਤਾ ਸਾਥੀ, ਟੀ-ਗਾਰਡਨ ਵਿੱਚ ਕੰਮ ਕਰਨ ਵਾਲੇ ਮੇਰੇ ਭਾਈ-ਭੈਣ, ਅਤੇ ਮੈਂ ਦੇਖ ਰਿਹਾ ਹਾਂ ਕਿ ਕਾਫ਼ੀ ਸੀਨੀਅਰ ਸਾਡੇ ਸਾਰੇ ਮੁੱਖ ਮੰਤਰੀ ਜੀ ਵੀ ਅੱਜ ਸਾਡੇ ਨਾਲ ਇਸ ਸਮਾਗਮ ਵਿੱਚ ਦੇਸ਼ ਦੇ ਕੋਨੇ-ਕੋਨੇ ਵਿੱਚ ਜੁੜੇ ਹੋਏ ਹਨ, ਮੇਰਾ ਸਭ ਨੂੰ ਨਮਸਕਾਰ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਗੁਹਾਟੀ ਵਿੱਚ 19,480 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ; ਦੇਸ਼ ਭਰ ਦੇ ਕਰੋੜਾਂ ਕਿਸਾਨਾਂ ਲਈ 18,000 ਕਰੋੜ ਰੁਪਏ ਤੋਂ ਵੱਧ ਦੀ 'ਪੀਐੱਮ ਕਿਸਾਨ ਸਨਮਾਨ ਨਿਧੀ' ਜਾਰੀ ਕੀਤੀ
March 13th, 05:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਸਾਮ ਦੇ ਗੁਹਾਟੀ ਵਿੱਚ ਲਗਭਗ 19,480 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ ਗੁਹਾਟੀ ਵਿੱਚ ਇਕੱਠ ਨੂੰ ਸੰਬੋਧਨ ਕੀਤਾ ਅਤੇ ਸ਼ਹਿਰ ਦੇ ਲੋਕਾਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਦੇਸ਼ ਭਰ ਤੋਂ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਕਿਸਾਨਾਂ, ਨਾਲ ਹੀ ਚਾਹ ਦੇ ਬਾਗਾਂ ਵਿੱਚ ਕੰਮ ਕਰਨ ਵਾਲੇ ਭੈਣ-ਭਰਾਵਾਂ ਦਾ ਵੀ ਸਵਾਗਤ ਕੀਤਾ। ਪ੍ਰਧਾਨ ਮੰਤਰੀ ਨੇ ਨਰਾਤਿਆਂ ਦੀ ਪੂਰਵ ਸੰਧਿਆ 'ਤੇ ਮਾਂ ਕਾਮਾਖਿਆ ਦੀ ਪਵਿੱਤਰ ਧਰਤੀ 'ਤੇ ਮੌਜੂਦ ਹੋਣ ਦਾ ਸੁਭਾਗ ਮਿਲਣ 'ਤੇ ਧੰਨਵਾਦ ਕੀਤਾ। ਸ਼੍ਰੀ ਮੋਦੀ ਨੇ ਕਿਹਾ, ਨਰਾਤੇ ਸ਼ੁਰੂ ਹੋਣ ਤੋਂ ਠੀਕ ਪਹਿਲਾਂ, ਮਾਂ ਕਾਮਾਖਿਆ ਦੀ ਇਸ ਪਵਿੱਤਰ ਧਰਤੀ 'ਤੇ ਤੁਹਾਡੇ ਸਾਰਿਆਂ ਦੇ ਦਰਸ਼ਨ ਕਰਨ ਦਾ ਸੁਭਾਗ ਮੈਨੂੰ ਪ੍ਰਾਪਤ ਹੋਇਆ ਹੈ।ਪ੍ਰਧਾਨ ਮੰਤਰੀ 13-14 ਮਾਰਚ ਨੂੰ ਅਸਾਮ ਦਾ ਦੌਰਾ ਕਰਨਗੇ
March 12th, 05:33 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 13-14 ਮਾਰਚ, 2026 ਨੂੰ ਅਸਾਮ ਦਾ ਦੌਰਾ ਕਰਨਗੇ। ਇਸ ਦੌਰੇ ਦੌਰਾਨ ਪ੍ਰਧਾਨ ਮੰਤਰੀ ਕੋਕਰਾਝਾਰ, ਗੁਹਾਟੀ ਅਤੇ ਸਿਲਚਰ ਵਿੱਚ 47,800 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ, ਰਾਸ਼ਟਰ ਨੂੰ ਸਮਰਪਿਤ ਕਰਨਗੇ, ਨੀਂਹ ਪੱਥਰ ਰੱਖਣਗੇ, ਭੂਮੀ ਪੂਜਨ ਕਰਨਗੇ ਅਤੇ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ।ਫਿਨਲੈਂਡ ਦੇ ਰਾਸ਼ਟਰਪਤੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
March 05th, 11:55 am
ਮਹਾਮਹਿਮ, ਤੁਹਾਡੇ ਵਰਗੇ ਤਜਰਬੇਕਾਰ ਅਤੇ ਊਰਜਾਵਾਨ ਆਗੂ ਦਾ ਇਸ ਸਾਲ ਦੇ ‘ਰਾਇਸੀਨਾ ਡਾਇਲਾਗ’ ਦਾ ਮੁੱਖ ਮਹਿਮਾਨ ਬਣਨਾ ਸਾਡੇ ਲਈ ਬਹੁਤ ਮਾਣ ਅਤੇ ਖ਼ੁਸ਼ੀ ਦੀ ਗੱਲ ਹੈ।ਕੈਬਨਿਟ ਨੇ ਅਸਾਮ ਵਿੱਚ ਬ੍ਰਹਮਪੁੱਤਰ ਨਦੀ ਦੇ ਹੇਠਾਂ ਦੋ ਲੇਨ ਵਾਲੀ ਟਵਿਨ ਟਿਊਬ ਟੀਬੀਐੱਮ ਸੜਕ ਅੰਡਰਵਾਟਰ ਸੁਰੰਗ ਦੇ ਨਿਰਮਾਣ ਨੂੰ ਪ੍ਰਵਾਨਗੀ ਦਿੱਤੀ, ਜਿਸ ਦੀ ਕੁੱਲ ਲੰਬਾਈ 33.7 ਕਿਲੋਮੀਟਰ ਹੈ
February 14th, 12:56 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲੇ ਬਾਰੇ ਕੈਬਨਿਟ ਕਮੇਟੀ ਨੇ ਕੱਲ੍ਹ ਐੱਨਐੱਚ-15 'ਤੇ ਗੋਹਪੁਰ ਤੋਂ 715 ਸੈਕਸ਼ਨ 'ਤੇ ਨੁਮਾਲੀਗੜ੍ਹ ਤੱਕ 4-ਮਾਰਗੀ ਐਕਸੈਸ-ਕੰਟਰੋਲਡ ਗ੍ਰੀਨਫੀਲਡ ਕਨੈਕਟੀਵਿਟੀ ਦੇ ਨਿਰਮਾਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਵਿੱਚ ਬ੍ਰਹਮਪੁੱਤਰ ਨਦੀ ਦੇ ਹੇਠਾਂ 15.79 ਕਿਲੋਮੀਟਰ ਸੜਕ-ਕਮ-ਰੇਲ ਸੁਰੰਗ ਸ਼ਾਮਲ ਹੈ ਜੋ ਅਸਾਮ ਵਿੱਚ ਇੰਜੀਨੀਅਰਿੰਗ ਖਰੀਦ ਨਿਰਮਾਣ (ਈਪੀਸੀ) 'ਤੇ 18,662 ਕਰੋੜ ਰੁਪਏ ਦੀ ਕੁੱਲ ਪੂੰਜੀ ਲਾਗਤ ਨਾਲ ਵਿਕਸਿਤ ਕੀਤੀ ਜਾਵੇਗੀ।